North India Dense Fog Archives - Daily Post Punjabi

ਸੰਘਣੀ ਧੁੰਦ ਨਾਲ ਢਕਿਆ ਪੂਰਾ ਉੱਤਰ ਭਾਰਤ, ਫਲਾਈਟਾਂ ਤੋਂ ਲੈ ਕੇ ਰੇਲ ਗੱਡੀਆਂ ਤੱਕ ਸਭ ਕੁਝ ਲੇਟ
ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਪੂਰੇ ਉੱਤਰ ਭਾਰਤ ‘ਚ ਕੜਾਕੇ ਦੀ ਠੰਡ ਜਾਰੀ ਹੈ। ਐਤਵਾਰ ਸਵੇਰੇ ਵੀ ਪੂਰੇ ਉੱਤਰ ਭਾਰਤ ‘ਚ ਸੰਘਣੀ ਧੁੰਦ ਛਾਈ ਰਹੀ। ਇਸ ਦੌਰਾਨ ਜ਼ੀਰੋ ਵਿਜ਼ੀਬਿਲਟੀ ਰਿਕਾਰਡ ਕੀਤੀ ਗਈ। ਰਾਜਾਂ ਵਿੱਚ ਧੁੰਦ ਕਾਰਨ ਲੋਕਾਂ ਦੀ ਯਾਤਰਾ ਪ੍ਰਭਾਵਿਤ ਹੋ ਰਹੀ ਹੈ। ਪੰਜਾਬ, ਹਰਿਆਣਾ, ਦਿੱਲੀ, ਉੱਤਰੀ ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ ਬਹੁਤ ਸੰਘਣੀ ਧੁੰਦ ਦੀ ਚਾਦਰ ਛਾਈ ਹੋਈ ਹੈ। ਮੌਸਮ ਵਿਭਾਗ

dense fog north india

ਮੁਤਾਬਕ ਅਗਲੇ 5 ਤੋਂ 6 ਦਿਨਾਂ ਤੱਕ ਹਾਲਾਤ ਇਸੇ ਤਰ੍ਹਾਂ ਹੀ ਰਹਿਣ ਵਾਲੇ ਹਨ। ਕਈ ਸੂਬਿਆਂ ‘ਚ ਧੁੱਪ ਵੀ ਨਿਕਲ ਰਹੀ ਹੈ ਪਰ ਠੰਡੀ ਹਵਾ ਕਾਰਨ ਲੋਕਾਂ ਨੂੰ ਰਾਹਤ ਨਹੀਂ ਮਿਲ ਰਹੀ ਹੈ। ਧੁੰਦ ਕਾਰਨ 10 ਤੋਂ ਵੱਧ ਅੰਤਰਰਾਸ਼ਟਰੀ ਅਤੇ 25 ਘਰੇਲੂ ਉਡਾਣਾਂ ਦੇਰੀ ਨਾਲ ਚੱਲ ਰਹੀਆਂ ਹਨ। ਦਿੱਲੀ ਵੱਲ ਆਉਣ ਵਾਲੀਆਂ ਘੱਟੋ-ਘੱਟ 22 ਟਰੇਨਾਂ ਲੇਟ ਹੋ ਰਹੀਆਂ ਹਨ। ਟ੍ਰੈਫਿਕ ਐਡਵਾਈਜ਼ਰੀ ਦੇ ਅਨੁਸਾਰ, ਯਾਤਰੀਆਂ ਨੂੰ ਹਾਈਵੇਅ ‘ਤੇ ਧੁੰਦ ਦੀਆਂ ਲਾਈਟਾਂ ਨਾਲ ਬਹੁਤ ਸਾਵਧਾਨੀ ਨਾਲ ਗੱਡੀ ਚਲਾਉਣ ਦੀ ਜ਼ਰੂਰਤ ਹੈ। ਖਾਸ ਤੌਰ ‘ਤੇ ਐਕਸਪ੍ਰੈੱਸ ਵੇਅ ‘ਤੇ ਸਵੇਰੇ ਧੁੰਦ ਦੇ ਘੱਟ ਹੋਣ ਤੱਕ ਯਾਤਰਾ ਨੂੰ ਰੋਕਣਾ ਹੀ ਸਹੀ ਹੋਵੇਗਾ। ਅੰਮ੍ਰਿਤਸਰ, ਚੰਡੀਗੜ੍ਹ, ਪਟਿਆਲਾ, ਅੰਬਾਲਾ, ਗੰਗਾਨਗਰ, ਪਾਲਮ, ਸਫਦਰਜੰਗ, ਲਖਨਊ ਵਿੱਚ ਬਹੁਤ ਸੰਘਣੀ ਧੁੰਦ ਦੇਖੀ ਗਈ ਹੈ। ਜਿਵੇਂ ਕਿ ਦਿੱਲੀ ਅਤੇ ਆਸ ਪਾਸ ਦੇ ਖੇਤਰਾਂ ਵਿੱਚ ਸੀਤ ਲਹਿਰ ਜਾਰੀ ਹੈ, ਭਾਰਤ ਮੌਸਮ ਵਿਭਾਗ (IMD) ਨੇ ਐਤਵਾਰ ਨੂੰ ਸ਼ਹਿਰ ਲਈ ਇੱਕ ਸੰਤਰੀ ਚੇਤਾਵਨੀ ਜਾਰੀ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ

ਇਸ ਤੋਂ ਇਲਾਵਾ, ਸੰਘਣੀ ਧੁੰਦ ਅਤੇ ਹਵਾਈ ਅੱਡੇ ਦੇ ਰਨਵੇ ‘ਤੇ ਘੱਟ ਵਿਜ਼ੀਬਿਲਟੀ ਦੇ ਕਾਰਨ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈਜੀਆਈ) ਹਵਾਈ ਅੱਡੇ ‘ਤੇ ਉਡਾਣ ਸੰਚਾਲਨ ਵਿਚ ਵਿਘਨ ਪਿਆ ਹੈ। IMD ਨੇ ਭਵਿੱਖਬਾਣੀ ਕੀਤੀ ਹੈ ਕਿ 16 ਜਨਵਰੀ ਤੱਕ ਅਗਲੇ 3-4 ਦਿਨਾਂ ਦੌਰਾਨ ਉੱਤਰ ਪੱਛਮੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਅਤੇ ਮੌਜੂਦਾ ਸੀਤ ਲਹਿਰ ਦੇ ਹਾਲਾਤ ਘੱਟ ਹੋਣ ਦੀ ਸੰਭਾਵਨਾ ਨਹੀਂ ਹੈ। 12 ਜਨਵਰੀ ਨੂੰ ਰਾਸ਼ਟਰੀ ਰਾਜਧਾਨੀ ‘ਚ ਘੱਟੋ-ਘੱਟ ਤਾਪਮਾਨ 3.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ, ਜੋ ਸਭ ਤੋਂ ਠੰਡਾ ਦਿਨ ਸੀ।

The post ਸੰਘਣੀ ਧੁੰਦ ਨਾਲ ਢਕਿਆ ਪੂਰਾ ਉੱਤਰ ਭਾਰਤ, ਫਲਾਈਟਾਂ ਤੋਂ ਲੈ ਕੇ ਰੇਲ ਗੱਡੀਆਂ ਤੱਕ ਸਭ ਕੁਝ ਲੇਟ appeared first on Daily Post Punjabi.

Weather Updates: ਉੱਤਰ ਭਾਰਤ ‘ਚ ਧੁੰਦ ਦੀ ਚਾਦਰ, ਦਿੱਲੀ ‘ਚ 4 ਡਿਗਰੀ ਤੱਕ ਡਿੱਗ ਸਕਦੈ ਪਾਰਾ
North India Dense Fog: ਉੱਤਰ ਭਾਰਤ ਦੇ ਕਈ ਇਲਾਕਿਆਂ ਵਿੱਚ ਠੰਡ ਅਤੇ ਧੁੰਦ ਦਾ ਪ੍ਰਕੋਪ ਜਾਰੀ ਹੈ। ਠੰਡ ਕਾਰਨ ਜਿੱਥੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਔਖਾ ਹੋ ਗਿਆ ਤਾਂ ਉੱਥੇ ਹੀ ਧੁੰਦ ਕਾਰਨ ਗੱਡੀਆਂ ਨੂੰ ਚੱਲਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧੁੰਦ ਕਾਰਨ ਵਿਜ਼ੀਬਿਲਿਟੀ ਬਹੁਤ ਜ਼ਿਆਦਾ ਘੱਟ ਗਈ ਹੈ। ਜੰਮੂ-ਕਸ਼ਮੀਰ ਵਿੱਚ ਕੜਾਕੇ ਦੀ ਠੰਡ ਦਾ ਸਿਤਮ  ਜਾਰੀ ਹੈ। ਸ੍ਰੀਨਗਰ ਵਿੱਚ ਪਾਰਾ 6 ਡਿਗਰੀ ਤੋਂ ਘੱਟ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਸ ਦੌਰਾਨ ਮੌਸਮ ਵਿਭਾਗ ਨੇ 22 ਜਨਵਰੀ ਤੋਂ ਫਿਰ ਤੋਂ ਕਸ਼ਮੀਰ ਘਾਟੀ ਵਿੱਚ ਬਰਫਬਾਰੀ ਦਾ ਅਲਰਟ ਜਾਰੀ ਕੀਤਾ ਹੈ, ਜਿਸ ਕਾਰਨ ਲੋਕਾਂ ਦੀ ਮੁਸ਼ਕਿਲਾਂ ਹੋਰ ਵੀ ਵੱਧ ਸਕਦੀਆਂ ਹਨ। ਇੱਥੇ, ਉੱਤਰ ਭਾਰਤ ਵਿੱਚ ਸ਼ੀਤ ਲਹਿਰ ਦਾ ਪ੍ਰਕੋਪ ਜਾਰੀ ਹੈ।

North India Dense Fog

ਦਿੱਲੀ ਵਿੱਚ ਵੀਰਵਾਰ ਸਵੇਰੇ ਦਾ ਤਾਪਮਾਨ 9.2 ਡਿਗਰੀ ਸੈਲਸੀਅਸ ਰਿਹਾ। ਭਾਰਤ ਮੌਸਮ ਵਿਭਾਗ ਦੇ ਅਨੁਸਾਰ ਸ਼ੁੱਕਰਵਾਰ ਤੋਂ ਤਾਜ਼ਾ ਪੱਛਮੀ ਗੜਬੜੀ ਪੱਛਮੀ ਹਿਮਾਲਿਆਈ ਖੇਤਰ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਦੇਣਗੀਆਂ ਅਤੇ ਨਤੀਜੇ ਵਜੋਂ ਸੋਮਵਾਰ ਤੱਕ ਤਾਪਮਾਨ 4 ਡਿਗਰੀ ਸੈਲਸੀਅਸ ਤੱਕ ਘੱਟ ਦਰਜ ਕੀਤਾ ਜਾ ਸਕਦਾ ਹੈ। ਤੇਜ਼ ਹਵਾਵਾਂ ਕਾਰਨ ਬੁੱਧਵਾਰ ਨੂੰ ਸ਼ਹਿਰ ਵਿੱਚ ਹਵਾ ਦੀ ਗੁਣਵੱਤਾ ਵਿੱਚ ਅੰਸ਼ਕ ਸੁਧਾਰ ਦਰਜ ਕੀਤਾ ਗਿਆ।

North India Dense Fog

ਇਸਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਵਿੱਚ ਧੁੰਦ ਅਤੇ ਸ਼ੀਤ ਲਹਿਰ ਨੇ ਜ਼ਿੰਦਗੀ ਮੁਸ਼ਕਿਲ ਬਣਾ ਦਿੱਤੀ ਹੈ। ਪੰਜਾਬ ਦੇ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 4.4 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ, ਧੁੰਦ ਕਾਰਨ ਵਿਜ਼ੀਬਿਲਿਟੀ ਘੱਟ ਕੇ 25 ਮੀਟਰ ਰਹਿ ਗਈ ਹੈ, ਜਿਸ ਕਾਰਨ ਲੋਕਾਂ ਨੂੰ ਟ੍ਰੈਫਿਕ ਦੌਰਾਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਚੰਡੀਗੜ੍ਹ, ਅੰਬਾਲਾ, ਹਿਸਾਰ, ਕਰਨਾਲ, ਭਿਵਾਨੀ, ਲੁਧਿਆਣਾ, ਪਟਿਆਲਾ, ਫਰੀਦਕੋਟ ਅਤੇ ਬਠਿੰਡਾ ਵਿੱਚ ਵੀ ਧੁੰਦ ਕਾਰਨ ਵਿਜ਼ੀਬਿਲਿਟੀ ਘੱਟ ਰਹੀ।

ਦੱਸ ਦੇਈਏ ਕਿ ਭਾਰਤ ਮੌਸਮ ਵਿਭਾਗ ਦੇ ਅਨੁਸਾਰ ਪੰਜਾਬ, ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਸੰਘਣੀ ਧੁੰਦ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਇਸ ਦੇ ਨਾਲ ਹੀ ਦਿੱਲੀ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਕੁਝ ਇਲਾਕਿਆਂ ਵਿੱਚ ਹਲਕੀ ਧੁੰਦ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਵਿੱਚ ਸਿੱਕਮ, ਅਸਾਮ, ਅਰੁਣਾਚਲ ਪ੍ਰਦੇਸ਼, ਪੱਛਮੀ ਬੰਗਾਲ, ਮੇਘਾਲਿਆ, ਨਾਗਾਲੈਂਡ, ਮਨੀਪੁਰ ਅਤੇ ਤਾਮਿਲਨਾਡੂ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

ਇਹ ਵੀ ਦੇਖੋ: ਬਿਹਾਰ ‘ਚ ਮੰਡੀਆਂ ਖ਼ਤਮ ਹੋਣ ਮਗਰੋਂ ਤੁਸੀਂ ਵੇਖੋ ਕੀ ਹਾਲ ਨੇ ਇਥੇ ਕਿਸਾਨਾਂ ਦੇ ਤੇ ਸਮਝੋ ਪੰਜਾਬ ਦਾ ਕੀ ਬਣੂ ?

The post Weather Updates: ਉੱਤਰ ਭਾਰਤ ‘ਚ ਧੁੰਦ ਦੀ ਚਾਦਰ, ਦਿੱਲੀ ‘ਚ 4 ਡਿਗਰੀ ਤੱਕ ਡਿੱਗ ਸਕਦੈ ਪਾਰਾ appeared first on Daily Post Punjabi.