North India weather forecast Archives - Daily Post Punjabi

ਪੰਜਾਬ, ਦਿੱਲੀ ਸਣੇ ਇਨ੍ਹਾਂ ਰਾਜਾਂ ‘ਚ 13 ਤੋਂ 17 ਤਾਰੀਖ਼ ਵਿਚਾਲੇ ਚੱਲੇਗੀ ਧੂੜ ਭਰੀ ਹਨੇਰੀ ਤੇ ਪਵੇਗਾ ਮੀਂਹ
ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਪੈ ਰਹੀ ਗਰਮੀ ਕਾਰਨ ਲੋਕ ਬੇਹਾਲ ਹੋ ਗਏ ਹਨ ਤੇ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਇਸੇ ਵਿਚਾਲੇ ਮੌਸਮ ਵਿਭਾਗ ਵੱਲੋਂ ਕੜਕਦੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਜਤਾਈ ਗਈ ਹੈ । ਮੌਸਮ ਵਿਭਾਗ ਅਨੁਸਾਰ 12 ਅਪ੍ਰੈਲ ਤੋਂ ਹਿਮਾਚਲ ਵਿੱਚ ਪੱਛਮੀ ਗੜਬੜੀ ਸਰਗਰਮ ਹੋਣ ਦੀ ਉਮੀਦ ਹੈ। ਜਿਸਦੇ ਨਤੀਜੇ ਵਜੋਂ 13 ਅਪ੍ਰੈਲ ਤੋਂ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਮੀਂਹ, ਧੂੜ ਭਰੀ ਹਨੇਰੀ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਪੰਜਾਬ ਦੇ ਕੁਝ ਹਿੱਸਿਆਂ ਤੇਜ਼ ਧੁੱਪ ਦਾ ਦੌਰ ਹੈ, ਜੋ ਕਿ 12 ਅਪ੍ਰੈਲ ਤੱਕ ਇਸੇ ਤਰ੍ਹਾਂ ਜਾਰੀ ਰਹਿ ਸਕਦਾ ਹੈ।

North India Weather Forecast

ਮੌਸਮ ਵਿਭਾਗ ਅਨੁਸਾਰ 13 ਤੋਂ 17 ਅਪ੍ਰੈਲ ਦੇ ਵਿਚਾਲੇ ਪੰਜਾਬ, ਹਰਿਆਣਾ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਬਾਰਿਸ਼, ਧੂੜ ਭਰੀ ਹਨੇਰੀ ਅਤੇ ਹਲਕੀ ਪ੍ਰੀ-ਮੌਨਸੂਨ ਦੀਆਂ ਗਤੀਵਿਧੀਆਂ ਹੋਣ ਦੀ ਬਹੁਤ ਸੰਭਾਵਨਾ ਹੈ। ਜਿਸ ਕਾਰਨ ਇਨ੍ਹਾਂ ਰਾਜਾਂ ਵਿੱਚ ਗਰਮੀ ਤੋਂ ਰਾਹਤ ਮਿਲ ਸਕਦੀ ਹੈ।

ਇਹ ਵੀ ਪੜ੍ਹੋ: ਚੜੂਨੀ ਦੀ ਸਰਕਾਰ ਨੂੰ ਚੇਤਾਵਨੀ ‘ਘੱਟੋ-ਘੱਟ 6 ਘੰਟੇ ਦਿਓ ਬਿਜਲੀ ਦੀ ਸਪਲਾਈ, ਨਹੀਂ ਤਾਂ ਕਰਾਂਗੇ ਸੰਘਰਸ਼’

ਇਸ ਸਬੰਧੀ ਮੌਸਮ ਵਿਭਾਗ ਦੇ ਮੁੱਖ ਵਿਗਿਆਨੀ ਡਾ.ਮਹੇਸ਼ ਪਾਲਾਵਤ ਨੇ ਕਿਹਾ ਕਿ ਅਪ੍ਰੈਲ ਮਹੀਨੇ ਦੇ ਸ਼ੁਰੂਆਤੀ ਦਿਨਾਂ ਵਿੱਚ ਕੋਈ ਵੀ ਪੱਛਮੀ ਗੜਬੜੀ ਨਹੀਂ ਦੇਖੀ ਗਈ । ਜਿਸ ਕਾਰਨ ਮੈਦਾਨੀ ਖੇਤਰਾਂ ਵਿੱਚ ਗਰਮੀ ਦਾ ਦੌਰ ਜਾਰੀ ਰਿਹਾ । ਇਸ ਤੋਂ ਇਲਾਵਾ ਪਹਾੜੀਆਂ ‘ਤੇ ਮੀਂਹ ਜਾਂ ਬਰਫ਼ਬਾਰੀ ਦੇ ਰੂਪ ਵਿੱਚ ਕੋਈ ਮਹੱਤਵਪੂਰਨ ਮੌਸਮੀ ਗਤੀਵਿਧੀ ਨਹੀਂ ਦਿਖਾਈ ਦਿੱਤੀ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post ਪੰਜਾਬ, ਦਿੱਲੀ ਸਣੇ ਇਨ੍ਹਾਂ ਰਾਜਾਂ ‘ਚ 13 ਤੋਂ 17 ਤਾਰੀਖ਼ ਵਿਚਾਲੇ ਚੱਲੇਗੀ ਧੂੜ ਭਰੀ ਹਨੇਰੀ ਤੇ ਪਵੇਗਾ ਮੀਂਹ appeared first on Daily Post Punjabi.

ਪੱਛਮੀ ਗੜਬੜੀ ਕਾਰਨ ਮੁੜ ਬਦਲੇਗਾ ਮੌਸਮ ਦਾ ਮਿਜਾਜ਼, ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਪਵੇਗਾ ਮੀਂਹ !
ਉੱਤਰ ਭਾਰਤ ਦੇ ਕਈ ਰਾਜਾਂ ਵਿੱਚ ਧੁੱਪ ਕਾਰਨ ਹੁਣ ਹੌਲੀ-ਹੌਲੀ ਠੰਡ ਦਾ ਅਸਰ ਘੱਟ ਹੁੰਦਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਫਰਵਰੀ ਮਹੀਨੇ ਦੀ ਆਖਰੀ ਹਫ਼ਤੇ ਤੱਕ ਹਵਾ ਚੱਲਣ ਕਾਰਨ ਹਲਕੀ ਠੰਡ ਰਹੇਗੀ। ਜਿਸਦਾ ਅਸਰ ਮਾਰਚ ਦੇ ਦੂਜੇ ਹਫ਼ਤੇ ਤੱਕ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਸੋਮਵਾਰ ਅਤੇ ਮੰਗਲਵਾਰ ਸਵੇਰੇ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਤੇਜ਼ ਹਵਾਵਾਂ ਚੱਲਣਗੀਆਂ, ਜਿਸ ਕਾਰਨ ਲੋਕਾਂ ਨੂੰ ਇੱਕ ਵਾਰ ਫਿਰ ਠੰਢ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਿੱਲੀ-ਐੱਨਸੀਆਰ ਵਿੱਚ ਦਿਨ ਵਿੱਚ ਧੁੱਪ ਨਿਕਲਣ ਨਾਲ ਠੰਡ ਕਾਫੀ ਹੱਦ ਤੱਕ ਘੱਟ ਗਈ ਹੈ।

North India Weather Forecast

ਇਸ ਤੋਂ ਇਲਾਵਾ ਮੌਸਮ ਵਿਭਾਗ ਅਨੁਸਾਰ ਉੱਤਰ ਭਾਰਤ ਦੇ ਕੁਝ ਰਾਜਾਂ ਵਿੱਚ ਹੋਲੀ ਦੇ ਆਸ-ਪਾਸ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਮੌਸਮ ਦਾ ਮਿਜਾਜ਼ ਇੱਕ ਵਾਰ ਫਿਰ ਬਦਲੇਗਾ, ਜਿਸ ਕਾਰਨ ਮਾਰਚ ਵਿੱਚ ਯੂਪੀ ਦੇ ਕਈ ਹਿੱਸਿਆਂ ਵਿੱਚ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਵੱਲੋਂ ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ਵਿੱਚ ਪੰਜਾਬ, ਪੱਛਮੀ ਰਾਜਸਥਾਨ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ।

ਇਹ ਵੀ ਪੜ੍ਹੋ: ਰਾਘਵ ਚੱਢਾ ਬੋਲੇ- ‘ਪੰਜਾਬ ‘ਚ ‘ਆਪ’ ਪੂਰੇ ਬਹੁਮਤ ਨਾਲ ਬਣਾਏਗੀ ਸਰਕਾਰ, ਫਿਰ BJP ਨੂੰ ਦੇਵਾਂਗੇ ਟੱਕਰ’

IMD ਅਨੁਸਾਰ 22, 23 ਅਤੇ 24 ਫਰਵਰੀ ਨੂੰ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਸਬੰਧੀ IMD ਵੱਲੋਂ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਵੇਰੇ ਅਤੇ ਸ਼ਾਮ ਨੂੰ ਹਲਕੀ ਧੁੰਦ ਅਤੇ ਠੰਡ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਤੋਂ ਇਲਾਵਾ ਜ਼ਿਆਦਾਤਰ ਮੌਸਮ ਸਾਫ਼ ਰਹੇਗਾ ਅਤੇ ਸੂਰਜ ਨਿਕਲੇਗਾ।

North India Weather Forecast

ਦੱਸ ਦੇਈਏ ਕਿ ਮੌਸਮ ਵਿਭਾਗ ਅਨੁਸਾਰ 22 ਫਰਵਰੀ ਨੂੰ ਪੱਛਮੀ ਹਿਮਾਲਿਆ ਦੇ ਨੇੜੇ ਇੱਕ ਪੱਛਮੀ ਗੜਬੜੀ ਪੈਦਾ ਹੋਣ ਦੀ ਸੰਭਾਵਨਾ ਹੈ। ਜਿਸ ਕਾਰਨ ਜੰਮੂ-ਕਸ਼ਮੀਰ, ਸਿੱਕਮ, ਛੱਤੀਸਗੜ੍ਹ ਅਤੇ ਤੱਟੀ ਤਾਮਿਲਨਾਡੂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਮੌਸਮ ਵਿਭਾਗ ਨੇ ਇਹ ਵੀ ਕਿਹਾ ਹੈ ਕਿ ਇਸ ਵਾਰ ਸੂਬੇ ਵਿੱਚ ਗਰਮੀ ਜਲਦੀ ਆਉਣ ਵਾਲੀ ਨਹੀਂ ਹੈ।

ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”

The post ਪੱਛਮੀ ਗੜਬੜੀ ਕਾਰਨ ਮੁੜ ਬਦਲੇਗਾ ਮੌਸਮ ਦਾ ਮਿਜਾਜ਼, ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਪਵੇਗਾ ਮੀਂਹ ! appeared first on Daily Post Punjabi.

ਉੱਤਰ ਭਾਰਤ ‘ਚ ਠੰਡ ਤੋਂ ਰਾਹਤ ਵਿਚਾਲੇ ਮੌਸਮ ਵਿਭਾਗ ਵੱਲੋਂ ਇਨ੍ਹਾਂ ਰਾਜਾਂ ‘ਚ ਬਾਰਿਸ਼ ਦਾ ਅਲਰਟ ਜਾਰੀ
ਉੱਤਰੀ ਭਾਰਤ ਦੇ ਜ਼ਿਆਦਾਤਰ ਰਾਜਾਂ ਵਿੱਚ ਘੱਟੋ-ਘੱਟ ਤਾਪਮਾਨ ਹੌਲੀ-ਹੌਲੀ ਵੱਧ ਰਿਹਾ ਹੈ। ਭਾਰਤ ਮੌਸਮ ਵਿਭਾਗ (IMD) ਦੇ ਅਨੁਸਾਰ ਪਹਾੜੀ ਇਲਾਕੇ, ਉੱਤਰ-ਪੱਛਮੀ ਅਤੇ ਮੱਧ ਭਾਰਤ ਦੇ ਕੁਝ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਉੱਤਰੀ ਹਿੱਸਿਆਂ ਵਿੱਚ ਸਵੇਰ ਅਤੇ ਸ਼ਾਮ ਨੂੰ ਧੁੰਦ ਦੇਖਣ ਨੂੰ ਮਿਲ ਰਹੀ ਹੈ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਪੱਛਮੀ ਗੜਬੜੀ ਬਣੀ ਹੋਈ ਹੈ। ਇਸ ਦੇ ਚਲਦਿਆਂ ਮੁਜ਼ੱਫਰਾਬਾਦ, ਲੱਦਾਖ ਅਤੇ ਜੰਮੂ-ਕਸ਼ਮੀਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ। ਇਸ ਦੇ ਨਾਲ ਹੀ ਇਹ ਹੌਲੀ-ਹੌਲੀ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਨੂੰ ਵੀ ਕਵਰ ਕਰ ਸਕਦਾ ਹੈ।

North India Weather Forecast

ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਉੜੀਸਾ ਅਤੇ ਪੂਰਬੀ ਮੱਧ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਸੀਤ ਲਹਿਰ ਦੀ ਸੰਭਾਵਨਾ ਹੈ। ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਦਾ ਘੱਟੋ-ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਰਹੇਗਾ । ਉੱਥੇ ਹੀ ਮੰਗਲਵਾਰ ਨੂੰ ਦੱਖਣੀ ਤਾਮਿਲਨਾਡੂ, ਪੁਡੂਚੇਰੀ, ਕਰਾਈਕਲ ਅਤੇ ਦੱਖਣੀ ਕੇਰਲਾ ਦੇ ਵੱਖ-ਵੱਖ ਥਾਵਾਂ ‘ਤੇ ਗਰਜ਼-ਤੂਫ਼ਾਨ ਆਉਣ ਦੀ ਸੰਭਾਵਨਾ ਹੈ । ਇਸ ਤੋਂ ਇਲਾਵਾ ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਹੈਲੀਕਾਪਟਰ ਰੋਕੇ ਜਾਣ ‘ਤੇ ਭੜਕੇ CM ਚੰਨੀ, ਕਿਹਾ ‘ਮੈਂ ਅੱਤਵਾਦੀ ਨਹੀਂ, PM ਬੋਲੇ, – ‘ਮੇਰਾ ਵੀ ਰੋਕਿਆ ਸੀ’

ਉੱਥੇ ਹੀ ਜੇਕਰ ਪਹਾੜੀ ਖੇਤਰਾਂ ਦੀ ਗੱਲ ਕੀਤੀ ਜਾਵੇ ਤਾਂ ਉੱਤਰਾਖੰਡ ਦੇ ਕੁਝ ਹਿੱਸਿਆਂ ਵਿੱਚ ਮੰਗਲਵਾਰ ਨੂੰ ਬਰਫਬਾਰੀ ਹੋ ਸਕਦੀ ਹੈ। ਦੇਹਰਾਦੂਨ ਵਿੱਚ ਅੱਜ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਧੁੱਪ ਨਿਕਲੀ ਰਹੇਗੀ, ਜਿਸ ਨਾਲ ਲੋਕਾਂ ਨੂੰ ਰਾਹਤ ਮਿਲੇਗੀ। ਇਸ ਦੇ ਨਾਲ ਹੀ ਸ਼ਿਮਲਾ ਦਾ ਘੱਟੋ-ਘੱਟ ਤਾਪਮਾਨ 8 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਸੈਲਸੀਅਸ ਰਹਿ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”

The post ਉੱਤਰ ਭਾਰਤ ‘ਚ ਠੰਡ ਤੋਂ ਰਾਹਤ ਵਿਚਾਲੇ ਮੌਸਮ ਵਿਭਾਗ ਵੱਲੋਂ ਇਨ੍ਹਾਂ ਰਾਜਾਂ ‘ਚ ਬਾਰਿਸ਼ ਦਾ ਅਲਰਟ ਜਾਰੀ appeared first on Daily Post Punjabi.

ਮੁੜ ਬਦਲੇਗਾ ਮੌਸਮ ਦਾ ਮਿਜਾਜ਼, ਮੌਸਮ ਵਿਭਾਗ ਨੇ ਤਾਜ਼ਾ ਪੱਛਮੀ ਗੜਬੜੀ ਤਹਿਤ ਜਾਰੀ ਕੀਤਾ ਅਲਰਟ
ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼ ਅੱਜ ਇੱਕ ਵਾਰ ਫਿਰ ਕਰਵਟ ਲੈ ਸਕਦਾ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਇੱਕ ਤਾਜ਼ਾ ਪੱਛਮੀ ਗੜਬੜੀ ਸਾਹਮਣੇ ਆਈ ਹੈ, ਜਿਸਦਾ ਪ੍ਰਭਾਵ ਉੱਤਰ-ਪੱਛਮੀ ਹਿਮਾਲਿਆਈ ਖੇਤਰਾਂ ਵਿੱਚ ਦੇਖਣ ਨੂੰ ਮਿਲ ਸਕਦੀ ਹੈ।ਇਸਦੇ ਪ੍ਰਭਾਵ ਕਾਰਨ ਹਿਮਾਲਿਆਈ ਰਾਜਾਂ ਵਿੱਚ ਕੁਝ ਸਥਾਨਾਂ ‘ਤੇ ਬਾਰਿਸ਼ ਤੇ ਬਰਫਬਾਰੀ ਦੀ ਸੰਭਾਵਨਾ ਹੈ। ਸੈਲਾਨੀਆਂ ਲਈ ਹੁਣ ਵੀ ਪਹਾੜ ‘ਤੇ ਉਚਾਈ ਵਾਲੇ ਸਥਾਨਾਂ ‘ਤੇ ਜਾਣਾ ਬਿਹਤਰ ਰਹੇਗਾ ਕਿਉਂਕਿ ਕਈ ਥਾਵਾਂ ‘ਤੇ ਬਰਫਬਾਰੀ ਦੀ ਸੰਭਾਵਨਾ ਹੈ। ਹਾਲੰਕੀ ਉੱਤਰ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਵਿੱਚ ਹੌਲੀ-ਹੌਲੀ ਵਾਧਾ ਹੋ ਸਕਦਾ ਹੈ।

North India weather forecast

ਉੱਥੇ ਹੀ ਦੂਜੇ ਪਾਸੇ ਪੰਜਾਬ ਵਿੱਚ ਧੁੱਪ ਨਿਕਲਣ ਨਾਲ ਲੋਕਾਂ ਨੂੰ ਠੰਢ ਤੋਂ ਕੁਝ ਰਾਹਤ ਮਿਲੀ ਹੈ ਪਰ ਕਈ ਹਿੱਸਿਆਂ ਵਿੱਚ ਹਲਕੀ ਠੰਢ ਪੈ ਰਹੀ ਹੈ। ਸਵੇਰੇ ਤੇ ਸ਼ਾਮ ਵੇਲੇ ਮੌਸਮ ਦਾ ਮਿਜ਼ਾਜ ਬਦਲਿਆ ਨਜ਼ਰ ਆਉਂਦਾ ਹੈ। ਆਉਣ ਵਾਲੇ ਦਿਨਾਂ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਉੱਥੇ ਹੀ ਉੱਤਰ ਪ੍ਰਦੇਸ਼ (ਯੂਪੀ) ਦੇ ਕੁਝ ਸ਼ਹਿਰਾਂ ਵਿੱਚ ਧੁੰਦ ਪੈਣ ਕਾਰਨ ਠੰਡ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ ਦੇ ਲੋਕਾਂ ਨੂੰ ਬਦਲਦੇ ਮੌਸਮ ਨਾਲ ਹੋ ਰਹੀਆਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਮਿਲ ਸਕਦਾ ਹੈ ਕਿਉਂਕਿ ਆਉਣ ਵਾਲੇ ਹਫਤੇ ਦੇ ਅੰਤ ਤੱਕ ਮੌਸਮ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ।

ਇਹ ਵੀ ਪੜ੍ਹੋ: PM ਮੋਦੀ ਦੀ ਪੰਜਾਬ ਫੇਰੀ ਨੂੰ ਲੈ ਕੇ ਕਿਸਾਨਾਂ ਦਾ ਐਲਾਨ, 14 ਫਰਵਰੀ ਨੂੰ ਸੂਬੇ ਭਰ ‘ਚ ਕਰਾਂਗੇ ਪ੍ਰਦਰਸ਼ਨ

ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਵਿੱਚ 14 ਫਰਵਰੀ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ 15 ਫਰਵਰੀ ਨੂੰ ਇੱਕ ਵਾਰ ਫਿਰ ਬਰਫਬਾਰੀ ਹੋ ਸਕਦੀ ਹੈ ਅਤੇ ਠੰਡ ਵੱਧ ਸਕਦੀ ਹੈ। ਸੂਬੇ ‘ਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਹੋ ਰਹੀ ਬਰਫਬਾਰੀ ਨੇ ਕਈ ਇਲਾਕਿਆਂ ਵਿੱਚ ਜਨਜੀਵਨ ਠੱਪ ਹੋ ਗਿਆ।

ਵੀਡੀਓ ਲਈ ਕਲਿੱਕ ਕਰੋ -:

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”

The post ਮੁੜ ਬਦਲੇਗਾ ਮੌਸਮ ਦਾ ਮਿਜਾਜ਼, ਮੌਸਮ ਵਿਭਾਗ ਨੇ ਤਾਜ਼ਾ ਪੱਛਮੀ ਗੜਬੜੀ ਤਹਿਤ ਜਾਰੀ ਕੀਤਾ ਅਲਰਟ appeared first on Daily Post Punjabi.