North India Weather Update Archives - Daily Post Punjabi

ਪੰਜਾਬ-ਹਰਿਆਣਾ ਤੇ ਚੰਡੀਗੜ੍ਹ ‘ਚ ਸੰਘਣੀ ਧੁੰਦ, ਮੌਸਮ ਵਿਭਾਗ ਵੱਲੋਂ ਠੰਢ ਦਾ ਅਲਰਟ ਜਾਰੀ
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਸੀਤ ਲਹਿਰ ਤੋਂ ਫਿਲਹਾਲ ਰਾਹਤ ਨਹੀਂ ਮਿਲੇਗੀ। ਮੌਸਮ ਵਿਭਾਗ ਨੇ ਤਿੰਨਾਂ ਥਾਵਾਂ ‘ਤੇ 2 ਦਿਨਾਂ ਲਈ ਠੰਢ ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ ਵਿੱਚ ਆਫ਼ਤ ਪ੍ਰਬੰਧਨ ਲੋਕਾਂ ਨੂੰ ਠੰਢ ਵਿੱਚ ਬਾਹਰ ਨਾ ਨਿਕਲਣ ਦਾ ਸੁਨੇਹਾ ਦੇ ਰਿਹਾ ਹੈ। ਚੰਡੀਗੜ੍ਹ ਅਤੇ ਹਿਮਾਚਲ ਵਿੱਚ ਸਵੇਰ ਦੀ ਧੁੰਦ ਹੈ। ਚੰਡੀਗੜ੍ਹ ਵਿੱਚ ਸਵੇਰ ਵਿਜ਼ੀਬਿਲਟੀ ਲਗਭਗ 50 ਮੀਟਰ ਹੈ।

ਪੰਜਾਬ ਦੇ ਪਟਿਆਲਾ ਵਿੱਚ ਵਿਜ਼ੀਬਿਲਟੀ 25 ਮੀਟਰ ਰਿਕਾਰਡ ਕੀਤੀ ਗਈ। ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ 50 ਮੀਟਰ ਰਹੀ। ਇੱਥੇ 14 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਕਪੂਰਥਲਾ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਲੁਧਿਆਣਾ, ਮਾਨਸਾ, ਫਤਿਹਗੜ੍ਹ ਸਾਹਿਬ ਅਤੇ ਰੂਪਨਗਰ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ।

ਹਰਿਆਣਾ ਦੇ 17 ਜ਼ਿਲ੍ਹਿਆਂ ਨੂੰ ਸੰਘਣੀ ਧੁੰਦ ਨੇ ਆਪਣੀ ਲਪੇਟ ਵਿਚ ਲੈ ਲਿਆ ਹੈ। ਜਿਸ ਵਿੱਚ ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ, ਮਹਿੰਦਰਗੜ੍ਹ, ਰੇਵਾੜੀ, ਝੱਜਰ, ਗੁਰੂਗ੍ਰਾਮ, ਨੂਹ, ਪਲਵਲ, ਫਰੀਦਾਬਾਦ, ਸਿਰਸਾ, ਫਤਿਹਾਬਾਦ, ਹਿਸਾਰ, ਜੀਂਦ, ਭਿਵਾਨੀ ਅਤੇ ਚਰਖਿਦਾਦਰੀ ਸ਼ਾਮਲ ਹਨ। ਐਤਵਾਰ ਸਵੇਰੇ ਜੀਟੀ ਬੈਲਟ ‘ਤੇ ਪੈਣ ਵਾਲੇ ਸੋਨੀਪਤ, ਪਾਣੀਪਤ, ਕਰਨਾਲ, ਕੁਰੂਕਸ਼ੇਤਰ ਅਤੇ ਅੰਬਾਲਾ ‘ਚ ਸੰਘਣੀ ਧੁੰਦ ਦੇਖਣ ਨੂੰ ਮਿਲੀ। ਇੱਥੇ ਵਿਜ਼ੀਬਿਲਟੀ ਲਗਭਗ ਜ਼ੀਰੋ ਹੈ। ਨੈਸ਼ਨਲ ਹਾਈਵੇਅ-44 ‘ਤੇ ਵਾਹਨ ਹੌਲੀ-ਹੌਲੀ ਚੱਲਦੇ ਦੇਖੇ ਗਏ।

ਇਹ ਵੀ ਪੜ੍ਹੋ : ਚੰਡੀਗੜ੍ਹ ਪ੍ਰਸ਼ਾਸ਼ਨ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ, ਠੰਢ ਦੇ ਮੱਦੇਨਜ਼ਰ ਲਿਆ ਫੈਸਲਾ

16-17 ਜਨਵਰੀ ਨੂੰ ਹਿਮਾਚਲ ਦੇ ਉਪਰਲੇ ਇਲਾਕਿਆਂ ‘ਚ ਬਰਫਬਾਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਜੇਕਰ ਅਜਿਹਾ ਹੁੰਦਾ ਹੈ, ਤਾਂ ਪਹਾੜਾਂ ਤੋਂ ਆਉਣ ਵਾਲੀਆਂ ਹਵਾਵਾਂ ਠੰਡੀਆਂ ਹੋ ਜਾਣਗੀਆਂ, ਜਿਸ ਨਾਲ ਮੈਦਾਨੀ ਇਲਾਕਿਆਂ ਦੇ ਲੋਕਾਂ ਨੂੰ ਹੋਰ ਠੰਡਾ ਹੋ ਜਾਵੇਗਾ। ਇਸ ਕਾਰਨ ਰਾਤ ਦੇ ਤਾਪਮਾਨ ਵਿੱਚ ਭਾਰੀ ਗਿਰਾਵਟ ਆਵੇਗੀ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਪੰਜਾਬ-ਹਰਿਆਣਾ ਤੇ ਚੰਡੀਗੜ੍ਹ ‘ਚ ਸੰਘਣੀ ਧੁੰਦ, ਮੌਸਮ ਵਿਭਾਗ ਵੱਲੋਂ ਠੰਢ ਦਾ ਅਲਰਟ ਜਾਰੀ appeared first on Daily Post Punjabi.

ਰਾਜਧਾਨੀ ‘ਚ ਚੱਲਣਗੀਆਂ ਠੰਡੀਆਂ ਹਵਾਵਾਂ, ਪੰਜਾਬ ਨੂੰ ਵੀ ਅਜੇ ਨਹੀਂ ਮਿਲੇਗੀ ਠੰਡ ਤੋਂ ਰਾਹਤ, ਜਾਣੋ ਮੌਸਮ ਦਾ ਹਾਲ
ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਪਿਛਲੇ 2-3 ਦਿਨਾਂ ਤੋਂ ਲੋਕਾਂ ਨੂੰ ਠੰਡ ਦੇ ਮੌਸਮ ਤੋਂ ਰਾਹਤ ਮਿਲੀ ਹੈ। ਉੱਥੇ ਹੀ ਮੌਸਮ ਵਿਭਾਗ ਵੱਲੋਂ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ । ਮੌਸਮ ਵਿਭਾਗ ਅਨੁਸਾਰ ਦਿੱਲੀ ਅਤੇ ਯੂਪੀ ਵਿੱਚ ਅਗਲੇ 5 ਦਿਨਾਂ ਦੌਰਾਨ ਰਾਤ ਜਾਂ ਸਵੇਰ ਦੇ ਸਮੇਂ ਵੱਖ-ਵੱਖ ਇਲਾਕਿਆਂ ਵਿੱਚ ਸੰਘਣੀ ਧੁੰਦ ਦੀ ਸਥਿਤੀ ਬਣ ਸਕਦੀ ਹੈ।

North India Weather Update

ਮੌਸਮ ਵਿਭਾਗ ਅਨੁਸਾਰ ਇੱਕ ਵਾਰ ਫਿਰ ਮੌਸਮ ਦਾ ਮਿਜਾਜ਼ ਬਦਲ ਸਕਦਾ ਹੈ । ਜਿਸ ਕਾਰਨ ਦਿਨ ਸਮੇਂ ਤਾਪਮਾਨ ਵਿੱਚ ਵਾਧਾ ਹੋ ਸਕਦਾ ਹੈ। ਤਾਪਮਾਨ ਵਿੱਚ ਵਾਧਾ ਹੋਣ ਕਾਰਨ ਠੰਡ ਘੱਟ ਜਾਵੇਗੀ ਅਤੇ ਲੋਕਾਂ ਨੂੰ ਰਾਹਤ ਮਿਲੇਗੀ । ਇਸੇ ਵਿਚਾਲੇ IMD ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਦਿੱਲੀ ਵਿੱਚ ਵੀ ਠੰਢੀਆਂ ਹਵਾਵਾਂ ਵਾਪਸੀ ਕਰ ਸਕਦੀਆਂ ਹਨ। ਜਿਸ ਕਾਰਨ ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਨਾਲ ਲੱਗਦੇ ਸੂਬਿਆਂ ਸਣੇ ਪੱਛਮੀ ਯੂਪੀ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ।ਜਿਸ ਕਾਰਨ ਸੂਬੇ ਵਿੱਚ ਠੰਡ ਵਿੱਚ ਵਾਧਾ ਹੋ ਸਕਦਾ ਹੈ।

ਇਹ ਵੀ ਪੜ੍ਹੋ: 13 ਫਰਵਰੀ ਨੂੰ ਧੂਰੀ ਸਣੇ ਮਾਲਵਾ ਦੇ ਇਨ੍ਹਾਂ ਹਲਕਿਆਂ ‘ਚ ਪ੍ਰਿਯੰਕਾ ਗਾਂਧੀ ਦੀ ਰੈਲੀ, 15 ਨੂੰ ਆਉਣਗੇ ਰਾਹੁਲ

ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਲੋਕਾਂ ਨੂੰ ਫਿਲਹਾਲ ਠੰਡ ਤੋਂ ਰਾਹਤ ਨਹੀਂ ਮਿਲੀ ਹੈ । ਦਰਅਸਲ, ਪੰਜਾਬ ਵਿੱਚ ਸਵੇਰ ਵੇਲੇ ਧੁੰਦ ਪੈਣ ਤੋਂ ਬਾਅਦ ਦਿਨ ਵੇਲੇ ਮੌਸਮ ਸਾਫ਼ ਹੋ ਰਿਹਾ ਹੈ ਪਰ ਠੰਡ ਬਰਕਰਾਰ ਹੈ। ਹਾਲਾਂਕਿ ਧੁੱਪ ਨਿਕਲਣ ਕਾਰਨ ਦਿਨ ਵੇਲੇ ਘੱਟ ਠੰਡ ਮਹਿਸੂਸ ਹੁੰਦੀ ਹੈ । ਜਿਸ ਕਾਰਨ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 20 ਅਤੇ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਦੇ ਆਸ-ਪਾਸ ਹੈ । ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।

North India Weather Update

ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਆਉਣ ਵਾਲੇ ਦੋ-ਤਿੰਨ ਦਿਨਾਂ ਤੱਕ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ । ਪਹਾੜੀ ਇਲਾਕਿਆਂ ਵਿੱਚ ਬਾਰਿਸ਼ ਅਤੇ ਬਰਫਬਾਰੀ ਦੀ ਵੀ ਸੰਭਾਵਨਾ ਜਤਾਈ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”

The post ਰਾਜਧਾਨੀ ‘ਚ ਚੱਲਣਗੀਆਂ ਠੰਡੀਆਂ ਹਵਾਵਾਂ, ਪੰਜਾਬ ਨੂੰ ਵੀ ਅਜੇ ਨਹੀਂ ਮਿਲੇਗੀ ਠੰਡ ਤੋਂ ਰਾਹਤ, ਜਾਣੋ ਮੌਸਮ ਦਾ ਹਾਲ appeared first on Daily Post Punjabi.