North Korea Kim Jong un Archives - Daily Post Punjabi

ਉੱਤਰ ਕੋਰੀਆ ‘ਚ ਕੋਰੋਨਾ ਦਾ ਪਹਿਲਾ ਸ਼ੱਕੀ ਮਾਮਲਾ, ਕਿਮ ਜੋਂਗ ਉਨ ਨੇ ਲਗਾਈ ਐਮਰਜੈਂਸੀ
North Korea declares emergency: ਕੋਰੋਨਾ ਪੂਰੀ ਦੁਨੀਆ ਵਿੱਚ ਤਬਾਹੀ ਮਚਾ ਰਿਹਾ ਹੈ। ਇਸ ਦੌਰਾਨ ਉੱਤਰੀ ਕੋਰੀਆ ਵਿੱਚ ਕੋਰੋਨਾ ਦਾ ਪਹਿਲਾ ਸ਼ੱਕੀ ਮਾਮਲਾ ਸਾਹਮਣੇ ਆਇਆ ਹੈ। ਦੇਸ਼ ਵਿੱਚ ਕੋਰੋਨਾ ਦਾ ਪਹਿਲਾ ਮਾਮਲਾ ਸਾਹਮਣੇ ਆਉਂਦੇ ਹੀ ਉੱਤਰ ਕੋਰੀਆ ਦੇ ਸ਼ਾਸਕ ਕਿਮ ਜੋਂਗ ਉਨ ਨੇ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਉੱਤਰ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਗੈਰ-ਕਾਨੂੰਨੀ ਢੰਗ ਨਾਲ ਸਰਹੱਦ ਪਾਰ ਕਰਨ ਤੋਂ ਬਾਅਦ ਦੱਖਣੀ ਕੋਰੀਆ ਤੋਂ ਵਾਪਿਸ ਆਏ ਇੱਕ ਕੋਵਿਡ ਦੇ ਸ਼ੱਕੀ ਵਿਅਕਤੀ ਦੀ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਐਮਰਜੈਂਸੀ ਪੋਲਿਤ ਬਿਊਰੋ ਦੀ ਬੈਠਕ ਬੁਲਾਈ ਅਤੇ ਐਮਰਜੈਂਸੀ ਘੋਸ਼ਿਤ ਕਰ ਦਿੱਤੀ।

North Korea declares emergency

ਰਿਪੋਰਟ ਅਨੁਸਾਰ ਜੇ ਇਸ ਕੇਸ ਦੀ ਪੁਸ਼ਟੀ ਹੋ ਜਾਂਦੀ ਹੈ ਤਾਂ ਇਹ ਉੱਤਰ ਕੋਰੀਆ ਦੇ ਅਧਿਕਾਰੀਆਂ ਵੱਲੋਂ ਅਧਿਕਾਰਤ ਤੌਰ ‘ਤੇ ਸਵੀਕਾਰਿਆ ਗਿਆ ਕੋਰੋਨਾ ਵਾਇਰਸ ਦਾ ਪਹਿਲਾ ਕੇਸ ਹੋਵੇਗਾ । ਉੱਤਰੀ ਕੋਰੀਆ ਦੀ ਕੋਰੀਅਨ ਸੈਂਟਰਲ ਨਿਊਜ਼ ਏਜੰਸੀ (KCNA) ਨੇ ਦੱਸਿਆ ਕਿ ਇੱਕ ਵਿਅਕਤੀ ਜੋ ਤਿੰਨ ਸਾਲ ਪਹਿਲਾਂ ਦੱਖਣੀ ਕੋਰੀਆ ਗਿਆ ਸੀ, ਇਸ ਮਹੀਨੇ ਸਰਹੱਦ ਪਾਰ ਕਰਕੇ ਵਾਪਸ ਆਇਆ ਹੈ । ਉਸੇ ਵਿੱਚ ਕੋਵਿਡ-19 ਦੇ ਅਜਿਹੇ ਲੱਛਣ ਪਾਏ ਗਏ ਹਨ।

North Korea declares emergency

ਹਾਲਾਂਕਿ, KCNA ਨੇ ਇਹ ਨਹੀਂ ਕਿਹਾ ਕਿ ਕੀ ਉਸ ਵਿਅਕਤੀ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ ਜਾਂ ਨਹੀਂ, ਪਰ ਕਿਹਾ ਕਿ ਉਸ ਵਿਅਕਤੀ ਨੂੰ ਸਾਹ ਲੈਣ ਵਿੱਚ ਮੁਸ਼ਕਿਲ ਹੋਈ ਅਤੇ ਖੂਨ ਵੀ ਵਹਿ ਚੁੱਕਿਆ ਹੈ। ਹਾਲਾਂਕਿ, ਦੱਸਿਆ ਗਿਆ ਕਿ ਉਸ ਦਾ ਮੈਡੀਕਲ ਚੈਕ-ਅਪ ਹੋ ਗਿਆ ਹੈ । ਫਿਲਹਾਲ ਉਹ ਨਿਗਰਾਨੀ ਹੇਠ ਹੈ । ਉੱਤਰੀ ਕੋਰੀਆ ਦੀ ਕਿਯੂੰਘੀ ਯੂਨੀਵਰਸਿਟੀ ਦੇ ਇੱਕ ਪ੍ਰੋਫੈਸਰ ਨੇ ਕਿਹਾ ਕਿ ਇਹ ਘੋਸ਼ਣਾ ਬਹੁਤ ਮਹੱਤਵਪੂਰਣ ਹੈ, ਸਿਰਫ ਇਸ ਲਈ ਨਹੀਂ ਕਿ ਉੱਤਰ ਕੋਰੀਆ ਪਹਿਲੀ ਵਾਰ ਇੱਕ ਸ਼ੱਕੀ ਕੋਰੋਨਾ ਵਾਇਰਸ ਮਾਮਲੇ ਦਾ ਜ਼ਿਕਰ ਹੋਇਆ ਹੈ ਬਲਕਿ ਇਹ ਇੱਕ ਕਿਸਮ ਦੀ ਮਦਦ ਦੀ ਅਪੀਲ ਹੋ ਰਹੀ ਹੈ।

ਦੱਸ ਦੇਈਏ ਕਿ ਉੱਤਰ ਕੋਰੀਆ ਨੇ ਸ਼ੁਰੂਆਤ ਵਿੱਚ ਆਪਣੇ ਦੇਸ਼ ਦੀਆਂ ਸਾਰੀਆਂ ਸਰਹੱਦਾਂ ‘ਤੇ ਮੋਹਰ ਲਗਾ ਦਿੱਤੀ ਸੀ । ਇਸ ਤੋਂ ਇਲਾਵਾ ਉਸ ਨੇ ਵਿਦੇਸ਼ੀ ਸੈਲਾਨੀਆਂ ਦੇ ਆਉਣ ‘ਤੇ ਪਾਬੰਦੀ ਲਗਾਈ ਸੀ। ਅਪ੍ਰੈਲ-ਮਈ ਵਿੱਚ ਹਜ਼ਾਰਾਂ ਲੋਕਾਂ ਨੂੰ ਸ਼ੱਕ ਦੇ ਅਧਾਰ ‘ਤੇ ਵੱਖ ਕੀਤਾ ਗਿਆ ਸੀ । ਇਹ ਤੱਥ ਵੀ ਹੈ ਕਿ ਉੱਤਰੀ ਕੋਰੀਆ ਆਪਣੇ ਪ੍ਰਮਾਣੂ ਪ੍ਰੋਗਰਾਮ ਸੰਬੰਧੀ ਅੰਤਰਰਾਸ਼ਟਰੀ ਪਾਬੰਦੀਆਂ ਕਾਰਨ ਭਾਰੀ ਆਰਥਿਕ ਦਬਾਅ ਹੇਠ ਹੈ ਅਤੇ ਇਸੇ ਦੌਰਾਨ ਕੋਰੋਨਾ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਆਰਥਿਕ ਦਬਾਅ ਹੋਰ ਵਧ ਗਿਆ ਹੈ।

The post ਉੱਤਰ ਕੋਰੀਆ ‘ਚ ਕੋਰੋਨਾ ਦਾ ਪਹਿਲਾ ਸ਼ੱਕੀ ਮਾਮਲਾ, ਕਿਮ ਜੋਂਗ ਉਨ ਨੇ ਲਗਾਈ ਐਮਰਜੈਂਸੀ appeared first on Daily Post Punjabi.

ਮੌਤ ਦੀਆਂ ਅਫਵਾਹਾਂ ਤੋਂ ਬਾਅਦ ਸਾਹਮਣੇ ਆਏ ਤਾਨਾਸ਼ਾਹ ਕਿਮ ਜੋਂਗ ਉਨ, ਵੇਖੋ ਤਸਵੀਰਾਂ
North Korea Kim Jong Un: ਉੱਤਰ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਦੀ ਸਿਹਤ ਬਾਰੇ ਪਿਛਲੇ 20 ਦਿਨਾਂ ਤੋਂ ਚੱਲ ਰਹੀਆਂ ਅਟਕਲਾਂ ਖ਼ਤਮ ਹੁੰਦੀਆਂ ਦਿਖਾਈ ਦੇ ਰਹੀਆਂ ਹਨ । ਸ਼ੁੱਕਰਵਾਰ ਨੂੰ ਮਜ਼ਦੂਰ ਦਿਵਸ ਮੌਕੇ ਤਾਨਾਸ਼ਾਹ ਕਿਮ ਜੋਂਗ ਉਨ ਇੱਕ ਖਾਦ ਫੈਕਟਰੀ ਦੇ ਉਦਘਾਟਨ ਪ੍ਰੋਗਰਾਮ ਵਿੱਚ ਦਿਖਾਈ ਦਿੱਤੇ । ਇਹ ਫੈਕਟਰੀ ਉੱਤਰ ਕੋਰੀਆ ਦੇ ਦੱਖਣ-ਪੂਰਬੀ ਸ਼ਹਿਰ ਸੁਨਚਿਆਨ ਵਿੱਚ ਸਥਿਤ ਹੈ । ਇਸ ਦੌਰਾਨ ਕਿਮ ਜੋਂਗ ਉਨ ਦੀ ਭੈਣ ਕਿਮ ਯੋ ਜੋਂਗ ਵੀ ਪਰਛਾਵੇਂ ਦੇ ਰੂਪ ਵਿੱਚ ਉਸ ਨਾਲ ਮੌਜੂਦ ਸੀ ।

North Korea Kim Jong Un

ਉੱਤਰ ਕੋਰੀਆ ਦੀ ਅਧਿਕਾਰਤ ਨਿਊਜ਼ ਏਜੰਸੀ ਵੱਲੋਂ ਜਾਰੀ ਤਸਵੀਰਾਂ ਵਿੱਚ ਤਾਨਾਸ਼ਾਹ ਕਿਮ ਜੋਂਗ ਉਨ ਨੂੰ ਫੈਕਟਰੀ ਦੇ ਅੰਦਰ ਰਿਬਨ ਕੱਟਦੇ ਹੋਏ ਅਤੇ ਇਸ ਦਾ ਮੁਆਇਨਾ ਕਰਦੇ ਹੋਏ ਦਿਖਾਇਆ ਗਿਆ ਹੈ  । ਇਸ ਸਬੰਧੀ ਕੇਸੀਐਨਏ ਨੇ ਕਿਹਾ ਕਿ ਇਸ ਸਮੇਂ ਦੌਰਾਨ ਉਥੇ ਮੌਜੂਦ ਹਜ਼ਾਰਾਂ ਲੋਕਾਂ ਨੇ ਆਪਣੇ ਆਗੂ ਦਾ ਜ਼ੋਰਦਾਰ ਸਵਾਗਤ ਕੀਤਾ । ਇੱਕ ਤਸਵੀਰ ਵਿੱਚ ਬਹੁਤ ਖੂਬਸੂਰਤੀ ਨਾਲ ਇਹ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਇਹ ਸਮਾਗਮ 1 ਮਈ ਨੂੰ ਹੋਇਆ ਹੈ । ਹਾਲਾਂਕਿ, ਇਨ੍ਹਾਂ ਪ੍ਰਤੀਬਿੰਬਾਂ ਦੀ ਸੱਚਾਈ ਦੀ ਕੋਈ ਸੁਤੰਤਰ ਪੁਸ਼ਟੀ ਨਹੀਂ ਹੈ ।

North Korea Kim Jong Un

ਦੱਸ ਦੇਈਏ ਕਿ ਤਾਨਾਸ਼ਾਹ ਕਿਮ ਜੋਂਗ ਉਨ ਦੀ ਸਿਹਤ ਬਾਰੇ ਪਿਛਲੇ 20 ਦਿਨਾਂ ਤੋਂ ਅਫਵਾਹਾਂ ਦਾ ਬਜ਼ਾਰ ਗਰਮ ਹੈ । ਜਾਪਾਨ ਅਤੇ ਹਾਂਗ ਕਾਂਗ ਦੀਆਂ ਕੁਝ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਕਿਮ ਜੋਂਗ ਉਨ ਦੀ ਦਿਲ ਦੀ ਸਰਜਰੀ ਤੋਂ ਬਾਅਦ ਮੌਤ ਹੋ ਗਈ ਹੈ । ਹਾਲਾਂਕਿ ਦੱਖਣੀ ਕੋਰੀਆ ਨੇ ਕਿਹਾਸੀ  ਕਿ ਕਿਮ ਜੋਂਗ ਉਨ ਜਿੰਦਾ ਹੈ । ਇਸਦਾ ਸਭ ਤੋਂ ਵੱਡਾ ਕਾਰਨ ਇਹ ਸੀ ਕਿ ਉਹ 11 ਅਪ੍ਰੈਲ ਤੋਂ ਬਾਅਦ ਸਰਕਾਰੀ ਮੀਡੀਆ ਵਿੱਚ ਸਾਹਮਣੇ ਨਹੀਂ ਆਇਆ ਹੈ ।

ਜ਼ਿਕਰਯੋਗ ਹੈ ਕਿ ਸਭ ਤੋਂ ਪਹਿਲਾਂ ਅਮਰੀਕੀ ਨਿਊਜ਼ ਚੈਨਲ ਵੱਲੋਂ ਇਹ ਦਾਅਵਾ ਕੀਤਾ ਗਿਆ ਸੀ ਕਿ ਕਿਮ ਜੋਂਗ ਜ਼ਿੰਦਗੀ ਅਤੇ ਮੌਤ ਨਾਲ ਲੜ ਰਿਹਾ ਹੈ. ਇਸ ਤੋਂ ਬਾਅਦ ਦੁਨੀਆ ਭਰ ਵਿੱਚ  ਅਫਵਾਹਾਂ ਦਾ ਦੌਰ ਸ਼ੁਰੂ ਹੋ ਗਿਆ ਸੀ । ਇੱਕ ਦਾਅਵੇ ਵਿੱਚ ਕਿਹਾ ਗਿਆ ਸੀ ਕਿ ਕਿਮ ਜੋਂਗ ਮਿਜ਼ਾਈਲ ਪ੍ਰੀਖਿਆ ਦੌਰਾਨ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਸਨ ।

The post ਮੌਤ ਦੀਆਂ ਅਫਵਾਹਾਂ ਤੋਂ ਬਾਅਦ ਸਾਹਮਣੇ ਆਏ ਤਾਨਾਸ਼ਾਹ ਕਿਮ ਜੋਂਗ ਉਨ, ਵੇਖੋ ਤਸਵੀਰਾਂ appeared first on Daily Post Punjabi.