notice to health secretary Archives - Daily Post Punjabi

ਮੂਸੇਵਾਲਾ ਦੇ ਪਰਿਵਾਰ ਤੋਂ IVF ਰਿਪੋਰਟ ਮੰਗਣ ਦਾ ਮਾਮਲਾ: ਪੰਜਾਬ ਸਰਕਾਰ ਨੇ ਸਿਹਤ ਸਕੱਤਰ ਨੂੰ ਭੇਜਿਆ ਕਾਰਨ ਦੱਸੋ ਨੋਟਿਸ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਤੋਂ IVF ਰਿਪੋਰਟ ਮੰਗਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਦਰਕਾਰ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਸਿਹਤ ਸਕੱਤਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ IAS ਅਧਿਕਾਰੀ ਅਜੋਏ ਸ਼ਰਮਾ ਨੂੰ ਕਾਰਨ ਦੱਸੋ ਨੋਟਿਸ ਭੇਜਿਆ ਗਿਆ ਹੈ।

ਦੱਸ ਦੇਈਏ ਕਿ ਮੂਸੇਵਾਲਾ ਦੇ ਪਿਤਾ ਵੱਲੋਂ ਪੰਜਾਬ ਸਰਕਾਰ ‘ਤੇ ਦੋਸ਼ ਲਗਾਏ ਗਏ ਸਨ। ਜਿਸ ‘ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਅਜੋਏ ਸ਼ਰਮਾ ਨੂੰ ਕਾਰਨ ਦੱਸੋ ਨੋਟਿਸ ਭੇਜ ਕਿ ਇਹ ਪੁੱਛਿਆ ਹੈ ਕਿ ਜਾਂਚ ਤੋਂ ਪਹਿਲਾਂ ਮਾਮਲਾ ਮੁੱਖ ਮੰਤਰੀ ਜਾਂ ਸਿਹਤ ਮੰਤਰੀ ਦੇ ਧਿਆਨ ਵਿੱਚ ਕਿਉਂ ਨਹੀਂ ਲਿਆਂਦਾ ਗਿਆ। ਮੁੱਖ ਮੰਤਰੀ ਨੂੰ ਇਤਲਾਹ ਕੀਤੇ ਬਿਨਾਂ ਕਿਵੇਂ ਦਸਤਾਵੇਜ਼ ਮੰਗ ਗਏ।

ਇਹ ਵੀ ਪੜ੍ਹੋ : ED ਦੇ ਸੰਮਨ ਖਿਲਾਫ਼ ਕੇਜਰੀਵਾਲ ਨੇ ਦਾਇਰ ਕੀਤੀ ਇੱਕ ਹੋਰ ਪਟੀਸ਼ਨ, HC ਨੂੰ ਕਿਹਾ- ਮੈਂ ਪੇਸ਼ ਹੋਣ ਲਈ ਤਿਆਰ ਹਾਂ, ਪਰ…

ਬਾਪੂ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਕੇ ਕਿਹਾ ਸੀ ਕਿ “ਮੈਂ ਸਰਕਾਰ, ਖਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕਰਨਾ ਚਾਹੁੰਦਾ ਹਾਂ ਕਿ ਸਾਰੇ ਇਲਾਜ ਮੁਕੰਮਲ ਹੋਣ ਦਿੱਤੇ ਜਾਣ। ਮੈਂ ਇੱਥੇ ਹਾਂ ਅਤੇ ਜਿੱਥੇ ਵੀ ਤੁਸੀਂ ਮੈਨੂੰ (ਪੁੱਛਗਿੱਛ ਲਈ) ਬੁਲਾਉਂਦੇ ਹੋ, ਮੈਂ ਆਵਾਂਗਾ। ਬਲਕੌਰ ਸਿੰਘ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਦੀ ਪਾਲਣਾ ਕੀਤੀ ਹੈ ਅਤੇ ਜਲਦੀ ਹੀ ਸਾਰੇ ਦਸਤਾਵੇਜ਼ ਸੌਂਪ ਦੇਣਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੂਸੇਵਾਲਾ ਦੇ ਪਰਿਵਾਰ ਤੋਂ IVF ਰਿਪੋਰਟ ਮੰਗਣ ਦਾ ਮਾਮਲਾ: ਪੰਜਾਬ ਸਰਕਾਰ ਨੇ ਸਿਹਤ ਸਕੱਤਰ ਨੂੰ ਭੇਜਿਆ ਕਾਰਨ ਦੱਸੋ ਨੋਟਿਸ appeared first on Daily Post Punjabi.