Now there will be challans Archives - Daily Post Punjabi

ਹੁਣ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਰਕਾਰੀ ਗੱਡੀਆਂ ਦੇ ਵੀ ਹੋਣਗੇ ਚਲਾਨ, ADGP ਟ੍ਰੈਫ਼ਿਕ ਨੇ ਦਿੱਤੇ ਹੁਕਮ
ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਦਿਆਂ ਹੀ ਮਾਨ ਸਰਕਾਰ ਐਕਸ਼ਨ ਮੋਡ ਵਿੱਚ ਹੈ। ਮਾਨ ਸਰਕਾਰ ਵੱਲੋਂ ਸੂਬੇ ਦੀ ਸਥਿਤੀ ਸੁਧਾਰਨ ਲਈ ਵੱਡੇ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਹੁਣ ਟ੍ਰੈਫਿਕ ਨਿਯਮਾਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਹੁਣ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਰਕਾਰੀ ਗੱਡੀਆਂ ਦੇ ਵੀ ਚਲਾਨ ਕੀਤੇ ਜਾਣਗੇ । ਇਸ ਸਬੰਧੀ ਵਧੀਕ ਡਾਇਰੈਕਟਰ ਜਨਰਲ ਪੁਲਿਸ (ADGP) ਟ੍ਰੈਫ਼ਿਕ ਅਮਰਦੀਪ ਸਿੰਘ ਰਾਏ ਵੱਲੋਂ ਸਖਤ ਹੁਕਮ ਜਾਰੀ ਕਰ ਦਿੱਤੇ ਗਏ ਹਨ ।

Now there will be challans

ਦੱਸ ਦੇਈਏ ਕਿ ਏਡੀਜੀਪੀ ਟ੍ਰੈਫ਼ਿਕ ਅਮਰਦੀਪ ਸਿੰਘ ਰਾਏ ਵੱਲੋਂ ਖੇਤਰੀ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਰਕਾਰੀ ਗੱਡੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਸਰਕਾਰੀ ਗੱਡੀਆਂ ਦੇ ਕਾਗਜ਼ ਪੂਰੇ ਨਾ ਹੋਣ ‘ਤੇ ਐਮਟੀਓ ਤੇ ਸਰਕਾਰੀ ਡਰਾਈਵਰ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ ।

ਇਹ ਵੀ ਪੜ੍ਹੋ: ਬਿਜਲੀ ਮੰਤਰੀ ਦਾ ਜਨਰਲ ਕੈਟਾਗਰੀ ਵਾਲਿਆਂ ਨੂੰ ਜਵਾਬ-‘600 ਯੂਨਿਟ ਤੋਂ ਵੱਧ ਖਰਚ ਕੀਤੇ ਤਾਂ ਉਹ ਲਗਜ਼ਰੀ ਹੋਣਗੇ’

ਇਸ ਸਬੰਧੀ ਏਡੀਜੀਪੀ ਨੇ ਪੱਤਰ ਜਾਰੀ ਕਰਦਿਆਂ ਕਿਹਾ ਕਿ ਅਕਸਰ ਦੇਖਿਆ ਜਾਂਦਾ ਹੈ ਕਿ ਟ੍ਰੈਫਿਕ ਸਟਾਫ ਵੱਲੋਂ ਵਾਹਨਾਂ ਦੀ ਚੈਕਿੰਗ ਦੌਰਾਨ ਆਮ ਵਿਅਕਤੀ ਦੇ ਵਾਹਨ ਦੇ ਕਾਗਜ਼ ਪੂਰੇ ਨਾ ਹੋਣ ’ਤੇ ਚਲਾਨ ਕੀਤਾ ਜਾਂਦਾ ਹੈ । ਇਸ ਦੌਰਾਨ ਜਦੋਂ ਉਕਤ ਵਿਅਕਤੀ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਸਰਕਾਰੀ ਗੱਡੀ ਦੇ ਪੇਪਰ ਚੈੱਕ ਕਰਵਾਉਣ ਲਈ ਕਿਹਾ ਜਾਂਦਾ ਹੈ ਤਾਂ ਗੱਡੀ ਵਿੱਚ ਪੇਪਰ ਨਾ ਹੋਣ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆਂ ’ਤੇ ਵਾਇਰਲ ਕਰ ਦਿੱਤੀ ਜਾਂਦੀ ਹੈ। ਜਿਸ ਕਾਰਨ ਪੁਲਿਸ ‘ਤੇ ਸਵਾਲ ਉੱਠਦੇ ਹਨ ਤੇ ਲੋਕਾਂ ਅੰਦਰ ਰੋਸ ਪੈਦਾ ਹੁੰਦਾ ਹੈ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post ਹੁਣ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਰਕਾਰੀ ਗੱਡੀਆਂ ਦੇ ਵੀ ਹੋਣਗੇ ਚਲਾਨ, ADGP ਟ੍ਰੈਫ਼ਿਕ ਨੇ ਦਿੱਤੇ ਹੁਕਮ appeared first on Daily Post Punjabi.