Tag: , , ,

nowshera sector ceasefire

ਕਦੋ ਸੁਧਰੇਗਾ ਪਾਕਿਸਤਾਨ ? ਇਸ ਸਾਲ 3200 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, ਅੱਜ ਭਾਰਤ ਦਾ ਇੱਕ ਹੋਰ ਜਵਾਨ ਸ਼ਹੀਦ

nowshera sector ceasefire: ਜੰਮੂ ਕਸ਼ਮੀਰ ਦੇ ਰਾਜੌਰੀ ਦੇ ਨੌਸ਼ਹਿਰਾ ਸੈਕਟਰ ਵਿੱਚ ਪਾਕਿਸਤਾਨ ਨੇ ਇੱਕ ਵਾਰ ਫਿਰ ਗੋਲੀਬੰਦੀ ਦੇ ਨਿਯਮਾਂ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ ਹੈ। ਪਾਕਿਸਤਾਨ ਵੱਲੋਂ ਕੀਤੀ ਗਈ ਇਸ ਗੋਲੀਬਾਰੀ ਵਿੱਚ ਇੱਕ ਭਾਰਤੀ ਜਵਾਨ ਸ਼ਹੀਦ ਹੋ ਗਿਆ ਹੈ। ਜਾਣਕਾਰੀ ਅਨੁਸਾਰ ਪਾਕਿ ਫਾਇਰਿੰਗ ਵਿੱਚ ਸੈਨਾ ਦੇ ਇੱਕ ਹੌਲਦਾਰ ਸ਼ਹੀਦ ਹੋਇਆ ਹੈ। ਭਾਰਤ ਵੱਲੋਂ ਪਾਕਿਸਤਾਨੀ ਗੋਲੀਬਾਰੀ

Recent Comments