NRI punjabi naal milni program Archives - Daily Post Punjabi

‘NRI ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਅੱਜ, ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ
ਪੰਜਾਬ ਸਰਕਾਰ ਵੱਲੋਂ ਸ਼ੁੱਕਰਵਾਰ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ‘NRI ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਵੀ ਕੱਢਿਆ ਜਾਵੇਗਾ । NRI ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੱਜ ਅੰਮ੍ਰਿਤਸਰ ਵਿੱਚ ‘NRI ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿੱਥੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਜ਼ਿਲ੍ਹਿਆਂ ਨਾਲ ਸਬੰਧਤ ਪਰਵਾਸੀ ਪੰਜਾਬੀਆਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।

NRI punjabi naal milni program

ਉਨ੍ਹਾਂ ਦੱਸਿਆ ਕਿ NRI ਪੰਜਾਬੀਆਂ ਦੀਆਂ ਸਮੱਸਿਆਵਾਂ ਲਈ ਰਜਿਸਟ੍ਰੇਸ਼ਨ ਸ਼ੁੱਕਰਵਾਰ ਸਵੇਰੇ 10 ਵਜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ਼ੁਰੂ ਹੋਵੇਗੀ। ਇਸ ਤੋਂ ਇਲਾਵਾ NRI ਆਪਣੀਆਂ ਸ਼ਿਕਾਇਤਾਂ ਆਨਲਾਈਨ ਦਰਜ ਕਰਵਾ ਸਕਦੇ ਹਨ । ਮੰਤਰੀ ਧਾਲੀਵਾਲ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ NRI ਪੰਜਾਬੀਆਂ ਦੀਆਂ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਮਾਮਲਿਆਂ ਨਾਲ ਸਬੰਧਤ ਸਾਰੀਆਂ ਸਮੱਸਿਆਵਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਵਿਸ਼ੇਸ਼ ਨੀਤੀ ਬਣਾ ਰਹੀ ਹੈ। NRI ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਲਈ ਪੰਜਾਬ ਸਰਕਾਰ ਹਰ ਸਾਲ ਦਸੰਬਰ ਅਤੇ ਅਪ੍ਰੈਲ ਦੇ ਮਹੀਨੇ ਦੋ ਵਾਰ ਅਜਿਹੀਆਂ ਮੀਟਿੰਗਾਂ ਕਰੇਗੀ।

ਇਹ ਵੀ ਪੜ੍ਹੋ: PM ਮੋਦੀ ਦੀ ਮਾਂ ਹੀਰਾਬੇਨ ਦਾ 100 ਸਾਲ ਦੀ ਉਮਰ ‘ਚ ਦੇਹਾਂਤ, ਅਹਿਮਦਾਬਾਦ ਪਹੁੰਚੇ ਪ੍ਰਧਾਨ ਮੰਤਰੀ

ਦੱਸ ਦੇਈਏ ਕਿ ਪੰਜਾਬ ਵਿੱਚ ਇਸ ਤਰ੍ਹਾਂ ਦੀ ਇਹ 5ਵੀਂ ਮੀਟਿੰਗ ਹੈ। ਸਰਕਾਰ ਨੂੰ ਮਿਲਣ ਵਾਲਿਆਂ ਸ਼ਿਕਾਇਤਾਂ ਤੋਂ ਬਾਅਦ NRI ਪੰਜਾਬੀਆਂ ਨੂੰ ਉਨ੍ਹਾਂ ਦੇ ਨੇੜਲੇ ਜ਼ਿਲ੍ਹਿਆਂ ਵਿੱਚ ਜਾ ਕੇ ਮਿਲਣ ਦਾ ਫੈਸਲਾ ਕੀਤਾ ਹੈ। ਇਸ ਮੁਹਿੰਮ ਤਹਿਤ 16 ਦਸੰਬਰ ਨੂੰ ਜਲੰਧਰ ਵਿੱਚ 160, SAS ਨਗਰ ਵਿੱਚ 19 ਦਸੰਬਰ ਨੂੰ 74 ਕੇਸ, 23 ਦਸੰਬਰ ਨੂੰ ਲੁਧਿਆਣਾ ਵਿੱਚ 170 ਅਤੇ ਮੋਗਾ ਵਿੱਚ 26 ਦਸੰਬਰ ਨੂੰ 120 ਕੇਸਾਂ ਦੀ ਸੁਣਵਾਈ ਹੋਈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ‘NRI ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਅੱਜ, ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ appeared first on Daily Post Punjabi.