NSS award Archives - Daily Post Punjabi

ਪੰਜਾਬ ਦੀ ਸ਼੍ਰੇਆ ਮੈਣੀ ਨੂੰ NSS ਐਵਾਰਡ ਨਾਲ ਸਨਮਾਨਿਤ, ਰਾਸ਼ਟਰਪਤੀ ਮੁਰਮੂ ਨੇ ਦਿੱਤਾ ਸਨਮਾਨ
ਨਵੀਂ ਦਿੱਲੀ ਵਿਚ ਸ਼ੁੱਕਰਵਾਰ ਨੂੰ ਕਰਵਾਏ ਗਏ ਇਨਾਮ ਵੰਡ ਸਮਾਗਮ ਵਿਚ ਜਲੰਧਰ ਨਾਲ ਸਬੰਧਤ ਵਲੰਟੀਅਰ ਸ਼੍ਰੇਆ ਮੈਣੀ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਰਾਸ਼ਟਰੀ ਸੇਵਾ ਯੋਜਨਾ (NSS) ਐਵਾਰਡ ਨਾਲ ਸਨਮਾਨਤ ਕੀਤਾ। ਸ਼੍ਰੇਆ ਨੂੰ ਇਸ ਦੌਰਾਨ ਐਵਾਰਡ ਤੋਂ ਇਲਾਵਾ ਇਕ ਲੱਖ ਰੁਪਏ ਨਕਦ ਤੇ ਚਾਂਦੀ ਦਾ ਤਮਗਾ ਵੀ ਦਿੱਤਾ ਗਿਆ। ਉਸ ਨੂੰ ਰਾਸ਼ਟਰੀ ਸੇਵਾ ਯੋਜਨਾ ਦੇ ਮੂਲ ਉਦੇਸ਼ਾਂ ਮੁਤਾਬਕ ਨਿਸ਼ਕਾਮ ਭਾਵਨਾ ਨਾਲ ਜਾਗਰੂਕਤਾ ਲਈ ਚੁੱਕੇ ਕਦਮਾਂ ਸਦਕਾ ਇਹ ਇਨਾਮ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਸ਼੍ਰੇਆ ਨੇ ਕੋਵਿਡ-19 ਕਾਲ ਦੌਰਾਨ ਲੋਕਾਂ ਤੱਕ ਜਾਗਰੂਕਤਾ ਦਾ ਸੰਦੇਸ਼ ਪਹੁੰਚਾਉਣ ਲਈ ਵੱਖ-ਵੱਖ ਸਰਗਰਮੀਆਂ ਜ਼ਰੀਏ ਯੋਗਦਾਨ ਦਿੱਤਾ ਸੀ। ਉਸ ਨੇ ਵੱਖ-ਵੱਖ ਟੀਕਾਕਰਨ ਕੈਂਪਾਂ ਵਿਚ ਭਾਗ ਲੈ ਕੇ ਸਮਾਜਿਕ ਜ਼ਿੰਮੇਵਾਰੀ ਨਿਭਾਈ ਸੀ। ਸ਼੍ਰੇਆ, ਰਾਮਾਂਮੰਡੀ ਤੋਂ ਹੁਸ਼ਿਆਰਪੁਰ ਰੋਡ ’ਤੇ ਪੈਂਦੇ ਵਿੱਦਿਅਕ ਅਦਾਰੇ ਦੀ ਵਿਦਿਆਰਥਣ ਹੈ। ਉਸ ਨੇ ਵਾਤਾਵਰਨ ਸੰਭਾਲ ਦੇ ਪ੍ਰੋਗਰਾਮਾਂ ਵਿਚ ਹਿੱਸਾ ਲੈਣ ਤੋਂ ਇਲਾਵਾ ਖ਼ੁਦ ਬੂਟੇ ਲਾਉਣ, ਉਨ੍ਹਾਂ ਦੀ ਦੇਖਭਾਲ ਕਰਨ ਦੇ ਨਾਲ ਹੀ ਲੋਕਾਂ ਨੂੰ ਚੌਗਿਰਦੇ ਨਾਲ ਜੋੜਣ ਲਈ ਕਈ ਯਤਨ ਕੀਤੇ ਹਨ।

ਇਹ ਵੀ ਪੜ੍ਹੋ : ਨਿਸ਼ਾਨੇਬਾਜ਼ੀ ‘ਚ ਭਾਰਤ ਨੂੰ ਮਿਲਿਆ ਇੱਕ ਹੋਰ ਮੈਡਲ, ਸਰਬਜੋਤ ਸਿੰਘ ਤੇ ਦਿਵਿਆ ਨੇ ਜਿੱਤਿਆ ਚਾਂਦੀ ਦਾ ਤਗਮਾ

ਸ਼੍ਰੇਆ ਨੇ ਆਰਥਿਕ ਪੱਖੋਂ ਕਮਜ਼ੋਰ ਤੇ ਜ਼ਰੂਰਤਮੰਦ ਲੋਕਾਂ ਨੂੰ ਹੱਕ ਦਿਵਾਉਣ ਤੋਂ ਇਲਾਵਾ ਉਨ੍ਹਾਂ ਲਈ ਸਟੇਸ਼ਨਰੀ ਮੁਹੱਈਆ ਕਰਵਾਉਣ, ਸ਼ੈਲਟਰ ਹੋਮ ਵਿਚ ਰਾਸ਼ਨ ਮੁਹੱਈਆ ਕਰਵਾਉਣ ਲਈ ਵੀ ਕਈ ਯਤਨ ਕੀਤੇ ਤੇ ਹੋਰਨਾਂ ਨੂੰ ਨਾਲ ਜੋੜਣ ਦੇ ਕਈ ਕਾਰਜ ਕੀਤੇ ਸਨ। ਇਸ ਤੋਂ ਇਲਾਵਾ ਸ਼੍ਰੇਆ ਨੇ ਗੋਦ ਲਏ ਪਿੰਡਾਂ ਨੂੰ ਬੇਟੀ ਬਚਾਓ ਬੇਟੀ ਪੜ੍ਹਾਓ, ਉੱਜਵਲਾ ਯੋਜਨਾ ਅਤੇ ਪ੍ਰਧਾਨ ਮੰਤਰੀ ਬੀਮਾ ਯੋਜਨਾ ਵਰਗੀਆਂ ਵੱਖ-ਵੱਖ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਪਰਾਲੀ ਸਾੜਨ, ਪਲਾਸਟਿਕ ਦੇ ਖ਼ਤਰਿਆਂ ਅਤੇ ਵਾਤਾਵਰਨ, ਕਿਸਾਨਾਂ ਅਤੇ ਖਪਤਕਾਰਾਂ ਲਈ ਬਾਜਰੇ ਦੀ ਮਹੱਤਤਾ ਬਾਰੇ ਵੀ ਜਾਗਰੂਕਤਾ ਪੈਦਾ ਕੀਤੀ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਪੰਜਾਬ ਦੀ ਸ਼੍ਰੇਆ ਮੈਣੀ ਨੂੰ NSS ਐਵਾਰਡ ਨਾਲ ਸਨਮਾਨਿਤ, ਰਾਸ਼ਟਰਪਤੀ ਮੁਰਮੂ ਨੇ ਦਿੱਤਾ ਸਨਮਾਨ appeared first on Daily Post Punjabi.