Nurpur Bedi Archives - Daily Post Punjabi

ਨੂਰਪੁਰ ਬੇਦੀ ‘ਚ ਨੌਜਵਾਨ ਦਾ ਕਤਲ: ਮੁਲਜ਼ਮ ਨੇ ਸੋਸ਼ਲ ਮੀਡੀਆ ‘ਤੇ ਪਾਈ ਵੀਡੀਓ, ਕਿਹਾ- “ਉਸਨੇ ਮੇਰਾ ਭਰਾ ਮਾਰਿਆ…”
ਨੂਰਪੁਰ ਬੇਦੀ ਦੇ ਇੱਕ ਸ਼ੋਅਰੂਮ ਅੱਗੇ ਬੀਤੀ ਦੇਰ ਸ਼ਾਮ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਫਾਇਰਿੰਗ ਵਿੱਚ ਇੱਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ। ਕਤਲ ਕਰਨ ਵਾਲੇ ਨੌਜਵਾਨ ਨੇ ਸੋਸ਼ਲ ਮੀਡੀਆ ਤੇ ਲਾਈਵ ਹੋ ਕੇ ਇਸ ਵਾਰਦਾਤ ਦੀ ਜ਼ਿੰਮੇਵਾਰੀ ਲਈ ਹੈ। ਮ੍ਰਿਤਕ ਨੌਜਵਾਨ ਹਰਮੋਲ ਸਿੰਘ (25) ਪੁੱਤਰ ਜਸਵੀਰ ਸਿੰਘ ਪਿੰਡ ਸ਼ਾਹਪੁਰ ਬੇਲਾ ਦੱਸਿਆ ਜਾ ਰਿਹਾ ਹੈ।

ਮਿਲੀ ਜਾਣਕਾਰੀ ਮੁਤਾਬਕ ਹਰਮੋਲ ਸਿੰਘ ਆਪਣੇ ਇੱਕ ਸਾਥੀ ਨਾਲ ਆਜਮਪਰ ਨਜਦੀਕ ਖੁਲੇ ਭੁੱਲਰ ਇਲੈਕਟਰੋਨਸ ਸ਼ੋਅਰੂਮ ਤੋਂ ਸਮਾਨ ਲੈ ਕੇ ਨਿਕਲੇ ਸਨ। ਇਸ ਦੌਰਾਬ ਅਚਾਨਕ ਹੀ ਸੜਕ ‘ਤੇ ਖੜ੍ਹੇ ਕੁਝ ਅਣਪਛਾਤੇ ਨੌਜਵਾਨਾਂ ਨੇ ਉਕਤ ਨੌਜਵਾਨ ‘ਤੇ ਗੋਲੀਆਂ ਚਲਾ ਦਿੱਤੀਆਂ। ਜ਼ਖਮੀ ਨੌਜਵਾਨ ਨੂੰ ਸਿੰਘਪੁਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਹਰਮੋਲ ਸਿੰਘ ਦਾ ਕਤਲ ਕਰਨ ਵਾਲੇ ਮੁਲਜ਼ਮ ਨੌਜਵਾਨ ਨੇ ਇਸ ਵਾਰਦਾਤ ਦੀ ਜ਼ਿੰਮੇਵਾਰੀ ਲਈ ਹੈ। ਮੁਲਜ਼ਮ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਹੱਤਿਆ ਦੀ ਜਾਣਕਾਰੀ ਦਿੱਤੀ। ਉਸ ਨੇ ਕਿਹਾ ਕਿ ਇਸਨੇ ਸੱਤ ਸਾਲ ਪਹਿਲਾਂ ਮੇਰਾ ਭਰਾ ਮਾਰਿਆ ਸੀ, ਹੁਣ ਮੈਨੂੰ ਤੇ ਮੇਰੇ ਪਰਿਵਾਰ ਨੂੰ ਦੇਖ ਕੇ ਮੁੱਛਾਂ ਨੂੰ ਵੱਟ ਦਿੰਦਾ ਸੀ, ਤਾਂ ਇਸਨੂੰ ਟਿਕਾਣੇ ਲਾਇਆ।

ਇਹ ਵੀ ਪੜ੍ਹੋ : PSEB ਵੱਲੋਂ ਅੱਜ ਦੁਪਹਿਰ 12:30 ਵਜੇ ਐਲਾਨੇ ਜਾਣਗੇ 10ਵੀਂ ਜਮਾਤ ਦੇ ਨਤੀਜੇ, ਇੰਝ ਵੈੱਬਸਾਈਟ ‘ਤੇ ਚੈੱਕ ਕਰੋ ਰਿਜ਼ਲਟ

ਇਸ ਸਬੰਧੀ ਨੂਰਪੁਰ ਬੇਦੀ ਪੁਲਿਸ ਥਾਣੇ ਦੇ ਐਸਐਚਓ ਰੋਹਿਤ ਸ਼ਰਮਾ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ‘ਤੇ ਜਾ ਕੇ ਮਾਮਲੇ ਦੀ ਜਾਂਚ ਵਿੱਚ ਜੁੱਟ ਗਏ ਹਨ। ਉਹਨਾਂ ਕਿਹਾ ਕਿ ਗੋਲੀ ਦਾ ਸ਼ਿਕਾਰ ਹੋਏ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਰੂਪਨਗਰ ਵਿਖੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਨੂਰਪੁਰ ਬੇਦੀ ‘ਚ ਨੌਜਵਾਨ ਦਾ ਕਤਲ: ਮੁਲਜ਼ਮ ਨੇ ਸੋਸ਼ਲ ਮੀਡੀਆ ‘ਤੇ ਪਾਈ ਵੀਡੀਓ, ਕਿਹਾ- “ਉਸਨੇ ਮੇਰਾ ਭਰਾ ਮਾਰਿਆ…” appeared first on Daily Post Punjabi.