oath ceremony Archives - Daily Post Punjabi

ਹਰਮੀਤ ਸਿੰਘ ਸੰਧੂ ਅੱਜ ਤਰਨਤਾਰਨ ਦੇ MLA ਵਜੋਂ ਚੁੱਕਣਗੇ ਸਹੁੰ, ਸੀਨੀਅਰ ਆਗੂ ਮੌਕੇ ‘ਤੇ ਰਹਿਣਗੇ ਮੌਜੂਦ
ਤਰਨਤਾਰਨ ਵਿਧਾਨ ਸਭਾ ਉਪ ਚੋਣ ਜਿੱਤਣ ਵਾਲੇ ਹਰਮੀਤ ਸਿੰਘ ਸੰਧੂ ਅੱਜ ਵਿਧਾਇਕ ਵਜੋਂ ਸਹੁੰ ਚੁੱਕਣਗੇ। ਉਹ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾ ਦੇ ਚੈਂਬਰ ਵਿੱਚ ਸਹੁੰ ਚੁੱਕਣਗੇ। ਇਹ ਸਮਾਰੋਹ ਸਵੇਰੇ 11:30 ਵਜੇ ਹੋਵੇਗਾ। ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਮੌਜੂਦ ਰਹਿਣਗੇ। ਹਰਮੀਤ ਸਿੰਘ ਸਿੱਧੂ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।

ਆਮ ਆਦਮੀ ਪਾਰਟੀ ਦੇ ਕਸ਼ਮੀਰ ਸਿੰਘ ਸੋਹਲ ਨੇ 2022 ਦੀਆਂ ਚੋਣਾਂ ਵਿੱਚ ਤਰਨਤਾਰਨ ਸੀਟ ਜਿੱਤੀ ਸੀ, ਪਰ ਇਸ ਸਾਲ ਬਿਮਾਰੀ ਕਾਰਨ ਉਨ੍ਹਾਂ ਦਾ ਦੇਹਾਂਤ ਹੋ ਗਿਆ, ਜਿਸ ਨਾਲ ਸੀਟ ਖਾਲੀ ਰਹਿ ਗਈ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਹਰਮੀਤ ਸਿੰਘ ਸੰਧੂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਨੂੰ ਉਪ ਚੋਣ ਵਿੱਚ ਆਪਣਾ ਉਮੀਦਵਾਰ ਨਾਮਜ਼ਦ ਕੀਤਾ। ਉਨ੍ਹਾਂ ਨੇ 12,091 ਵੋਟਾਂ ਦੇ ਫਰਕ ਨਾਲ ਚੋਣ ਜਿੱਤੀ। ਸ਼੍ਰੋਮਣੀ ਅਕਾਲੀ ਦਲ ਦੀ ਸੁਖਵਿੰਦਰ ਕੌਰ ਦੂਜੇ ਸਥਾਨ ‘ਤੇ ਰਹੀ।

ਇਹ ਵੀ ਪੜ੍ਹੋ : ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਹੋ ਸਕਦੀਆਂ ਹਨ ਦਸੰਬਰ ‘ਚ, 25 ਨਵੰਬਰ ਮਗਰੋਂ ਕਿਸੇ ਵੇਲੇ ਵੀ ਹੋ ਸਕਦੈ ਚੋਣਾਂ ਦਾ ਐਲਾਨ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਹਰਮੀਤ ਸਿੰਘ ਸੰਧੂ ਅੱਜ ਤਰਨਤਾਰਨ ਦੇ MLA ਵਜੋਂ ਚੁੱਕਣਗੇ ਸਹੁੰ, ਸੀਨੀਅਰ ਆਗੂ ਮੌਕੇ ‘ਤੇ ਰਹਿਣਗੇ ਮੌਜੂਦ appeared first on Daily Post Punjabi.

ਭਜਨ ਲਾਲ ਸ਼ਰਮਾ ਬਣੇ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ, ਰਾਜਪਾਲ ਕਲਰਾਜ ਮਿਸ਼ਰਾ ਨੇ ਚੁਕਾਈ ਸਹੁੰ
ਭਜਨ ਲਾਲ ਸ਼ਰਮਾ ਨੇ ਰਾਜਸਥਾਨ ਦੇ 14ਵੇਂ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕ ਲਈ ਹੈ। ਉਨ੍ਹਾਂ ਦੇ ਨਾਲ ਦੋ ਡਿਪਟੀ ਸੀਐੱਮ ਦੀਯਾ ਕੁਮਾਰੀ ਤੇ ਡਾ. ਪ੍ਰੇਮ ਚੰਦ ਬੈਰਵਾ ਨੇ ਵੀ ਅਹੁਦੇ ਦੀ ਸਹੁੰ ਚੁੱਕੀ ਹੈ। ਤਿੰਨਾਂ ਨੂੰ ਰਾਜਪਾਲ ਕਲਰਾਜ ਮਿਸ਼ਰਾ ਨੇ ਅਹੁਦੇ ਦੀ ਸਹੁੰ ਚੁਕਾਈ। ਸਹੁੰ ਚੁੱਕਣ ਮਗਰੋਂ ਭਜਨ ਲਾਲ ਨੇ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ। ਭਜਨ ਲਾਲ ਦੇ ਮੁੱਖ ਮੰਤਰੀ ਬਣਨ ਤੋਂ ਇਲਾਵਾ ਦੀਯਾ ਕੁਮਾਰੀ ਤੇ ਪ੍ਰੇਮ ਚੰਦ ਬੈਰਵਾ ਰਾਜਸਥਾਨ ਦੇ ਉਪ-ਮੁੱਖ ਮੰਤਰੀ ਬਣ ਗਏ ਹਨ।

Rajasthan CM oath ceremony

ਭਾਰਤੀ ਜਨਤਾ ਪਾਰਟੀ ਨੇ ਬੀਤੇ ਮੰਗਲਵਾਰ ਨੂੰ ਵਿਧਾਇਕ ਦਲ ਦੀ ਬੈਠਕ ਵਿੱਚ ਭਜਨ ਲਾਲ ਸ਼ਰਮਾ ਨੂੰ ਮੁੱਖ ਮੰਤਰੀ ਤੇ ਦੀਯਾ ਕੁਮਾਰੀ ਤੇ ਪ੍ਰੇਮ ਚੰਦ ਬੈਰਵਾ ਨੂੰ ਡਿਪਟੀ ਸੀਐੱਮ ਚੁਣ ਲਿਆ ਸੀ। ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਸਹੁੰ ਚੁੱਕ ਸਮਾਗਮ ਦੇ ਨਾਲ ਹੀ ਇਨ੍ਹਾਂ ਦੀ ਰਸਮ ਪੂਰੀ ਹੋ ਗਈ ਹੈ ਰੇ ਸੂਬੇ ਨੂੰ ਨਵੀਂ ਸਰਕਾਰ ਮਿਲ ਗਈ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਬਣੇ ਭਜਨ ਲਾਲ ਸ਼ਰਮਾ ਸਾਂਗਾਨੇਰ ਤੋਂ ਵਿਧਾਇਕ ਹਨ। ਉੱਥੇ ਹੀ ਡਿਪਟੀ ਸੀਐੱਮ ਬਣਾਈ ਗਈ ਦੀਯਾ ਕੁਮਾਰੀ ਵਿਦਿਆਨਗਰ ਤੇ ਪ੍ਰੇਮ ਚੰਦ ਬੈਰਵਾ ਦੂਦੂ ਤੋਂ ਵਿਧਾਇਕ ਹਨ।

ਇਹ ਵੀ ਪੜ੍ਹੋ: 6 ਸਾਲਾਂ ਬਾਅਦ ਗਾਇਕ ਨਵਜੋਤ ਸਿੰਘ ਵਿਰਕ ਦਾ ਕਾਤ.ਲ ਗ੍ਰਿਫਤਾਰ, DGP ਗੌਰਵ ਯਾਦਵ ਨੇ ਟਵੀਟ ਕਰ ਦਿੱਤੀ ਜਾਣਕਾਰੀ

ਦੱਸ ਦੇਈਏ ਕਿ ਰਾਜਸਥਾਨ ਵਿਧਾਨ ਸਭਾ ਚੋਣਾਂ ਵਿੱਚ ਉਤਰਦੇ ਸਮੇਂ ਇਸ ਵਾਰ ਭਾਰਤੀ ਜਨਤਾ ਪਾਰਟੀ ਨੇ ਮੁੱਖ ਮੰਤਰੀ ਦਾ ਨਾਮ ਨਹੀਂ ਦੱਸਿਆ ਸੀ। ਭਾਜਪਾ ਨੂੰ ਚੋਣਾਂ ਵਿੱਚ ਬੰਪਰ ਸਫਲਤਾ ਵੀ ਮਿਲੀ ਤੇ 199 ਵਿੱਚੋਂ ਭਾਜਪਾ ਨੂੰ 115 ਸੀਟਾਂ ‘ਤੇ ਜਿੱਤ ਹਾਸਿਲ ਕੀਤੀ। ਕਾਂਗਰਸ ਪਾਰਟੀ ਸਿਰਫ 69 ਸੀਟਾਂ ‘ਤੇ ਸਿਮਟ ਗਈ। ਉਦੋਂ ਤੋਂ ਹੀ ਕਿਆਸ ਲਗਾਏ ਜਾ ਰਹੇ ਸੀ ਕਿ ਭਾਜਪਾ ਸੂਬੇ ਦੇ ਦਿਗੱਜਾਂ ਵਿੱਚੋਂ ਹੀ ਕਿਸੇ ਨੂੰ ਮੁੱਖ ਮੰਤਰੀ ਬਣਾਏਗੀ। ਹਾਲਾਂਕਿ ਭਾਜਪਾ ਨੇ ਨਵੇਂ ਚਿਹਰਿਆਂ ‘ਤੇ ਦਾਅ ਖੇਡਿਆ ਤੇ ਰਾਜਸਥਾਨ ਵਿੱਚ 33 ਸਾਲ ਬਾਅਦ ਕਿਸੇ ਬ੍ਰਾਹਮਣ ਭਾਈਚਾਰੇ ਤੋਂ ਆਉਣ ਵਾਲੇ ਨੇਤਾ ਨੂੰ ਮੁੱਖ ਮੰਤਰੀ ਚੁਣਿਆ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਭਜਨ ਲਾਲ ਸ਼ਰਮਾ ਬਣੇ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ, ਰਾਜਪਾਲ ਕਲਰਾਜ ਮਿਸ਼ਰਾ ਨੇ ਚੁਕਾਈ ਸਹੁੰ appeared first on Daily Post Punjabi.

CM ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਬੋਲੇ ਮਾਨ-“ਸੂਰਜ ਦੀ ਸੁਨਿਹਰੀ ਕਿਰਨ ਅੱਜ ਨਵੀਂ ਸਵੇਰ ਲੈ ਕੇ ਆਈ”
ਪੰਜਾਬ ਵਿੱਚ ਹੂੰਝਾਫੇਰ ਜਿੱਤ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਉਹ ਪੰਜਾਬ ਦੇ 17ਵੇਂ ਮੁੱਖ ਮੰਤਰੀ ਹੋਣਗੇ। ਦੁਪਹਿਰ 12.30 ਵਜੇ ਹੋਣ ਵਾਲੇ ਇਸ ਸਮਾਗਮ ਵਿੱਚ ਪੂਰੇ ਪੰਜਾਬ ਵਿੱਚੋਂ ਦੋ ਲੱਖ ਲੋਕਾਂ ਦੇ ਇਕੱਠੇ ਹੋਣ ਦੀ ਉਮੀਦ ਹੈ। ਭਗਵੰਤ ਮਾਨ ਅੱਜ ਖਟਕੜ ਕਲਾਂ ਵਿਖੇ ਸਹੁੰ ਚੁੱਕ ਸਮਾਗਮ ਲਈ ਰਵਾਨਾ ਹੋ ਗਏ ਹਨ। ਰਵਾਨਾ ਹੋਣ ਤੋਂ ਪਹਿਲਾਂ ਭਗਵੰਤ ਮਾਨ ਵੱਲੋਂ ਇੱਕ ਟਵੀਟ ਕੀਤਾ ਗਿਆ ਹੈ।

Bhagwant mann oath ceremony

ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,”ਸੂਰਜ ਦੀ ਸੁਨਿਹਰੀ ਕਿਰਨ ਅੱਜ ਇੱਕ ਨਵੀਂ ਸਵੇਰ ਲੈ ਕੇ ਆਈ ਹੈ। ਅੱਜ ਪੂਰਾ ਪੰਜਾਬ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਸਹੁੰ ਚੁੱਕੇਗਾ। ਸ਼ਹੀਦ ਭਗਤ ਸਿੰਘ ਜੀ ਦੀ ਸੋਚ ‘ਤੇ ਪਹਿਰਾ ਦੇਣ ਲਈ ਮੈਂ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਲਈ ਰਵਾਨਾ ਹੋ ਰਿਹਾ ਹਾਂ।”

ਇਹ ਵੀ ਪੜ੍ਹੋ: ਸੋਨੀਆ ਗਾਂਧੀ ਦਾ ਵੱਡਾ ਐਕਸ਼ਨ, ਨਵਜੋਤ ਸਿੱਧੂ ਸਣੇ 5 ਰਾਜਾਂ ਦੇ ਪਾਰਟੀ ਪ੍ਰਧਾਨਾਂ ਦੀ ਕੀਤੀ ਛੁੱਟੀ

ਦੱਸ ਦੇਈਏ ਕਿ ਖਟਕੜ ਕਲਾਂ ਵਿੱਚ ਕਰੀਬ 13 ਏਕੜ ਵਿੱਚ ਪੰਡਾਲ ਬਣਾਇਆ ਗਿਆ ਹੈ । ਜਿਸ ਵਿੱਚ 3 ਸਟੇਜ ਬਣਾਏ ਗਏ ਹਨ । ਨਵੇਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬੀਐੱਲ ਪੁਰੋਹਿਤ ਪਹਿਲੀ ਸਟੇਜ ‘ਤੇ ਹੋਣਗੇ। ਦੂਜੇ ਨੰਬਰ ‘ਤੇ CM ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਕੈਬਨਿਟ ਬੈਠੇਗੀ । ਤੀਜੇ ਨੰਬਰ ‘ਤੇ ਪੰਜਾਬ ਦੇ ਸਾਰੇ 116 ਵਿਧਾਇਕਾਂ ਲਈ ਕੁਰਸੀ ਰੱਖੀ ਗਈ ਹੈ। ਸੁਰੱਖਿਆ ਲਈ ਕਰੀਬ 10,000 ਹਜ਼ਾਰ ਤਾਇਨਾਤ ਕੀਤੇ ਗਏ ਹਨ । ਸਹੁੰ ਚੁੱਕ ਸਮਾਗਮ 100 ਏਕੜ ਦੀ ਜਗ੍ਹਾ ਵਿੱਚ ਹੋ ਰਿਹਾ ਹੈ। ਜਿਸ ਵਿੱਚ 40 ਏਕੜ ਵਿੱਚ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post CM ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਬੋਲੇ ਮਾਨ-“ਸੂਰਜ ਦੀ ਸੁਨਿਹਰੀ ਕਿਰਨ ਅੱਜ ਨਵੀਂ ਸਵੇਰ ਲੈ ਕੇ ਆਈ” appeared first on Daily Post Punjabi.

ਭਗਵੰਤ ਮਾਨ ਅੱਜ ਖਟਕੜ ਕਲਾਂ ਵਿਖੇ ਚੁੱਕਣਗੇ CM ਅਹੁਦੇ ਦੀ ਸਹੁੰ, ਕੇਜਰੀਵਾਲ ਕੈਬਿਨੇਟ ਸਣੇ ਰਹਿਣਗੇ ਮੌਜੂਦ
ਪੰਜਾਬ ਵਿੱਚ ਹੂੰਝਾਫੇਰ ਜਿੱਤ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਉਹ ਪੰਜਾਬ ਦੇ 17ਵੇਂ ਮੁੱਖ ਮੰਤਰੀ ਹੋਣਗੇ। ਦੁਪਹਿਰ 12.30 ਵਜੇ ਹੋਣ ਵਾਲੇ ਇਸ ਸਮਾਗਮ ਵਿੱਚ ਪੂਰੇ ਪੰਜਾਬ ਵਿੱਚੋਂ ਦੋ ਲੱਖ ਲੋਕਾਂ ਦੇ ਇਕੱਠੇ ਹੋਣ ਦੀ ਉਮੀਦ ਹੈ। ਭਗਵੰਤ ਮਾਨ ਨੇ ਆਪਣੇ ਸਹੁੰ ਚੁੱਕ ਸਮਾਗਮ ਨੂੰ ਬੰਸਤੀ ਰੰਗ ਵਿੱਚ ਰੰਗਣ ਦਾ ਐਲਾਨ ਕੀਤਾ ਹੈ। ਜਿਸਦੇ ਲਈ ਪੁਰਸ਼ਾਂ ਨੂੰ ਪੀਲੀ ਪੱਗ ਅਤੇ ਔਰਤਾਂ ਨੂੰ ਪੀਲੀ ਚੁੰਨੀ ਸਿਰ ‘ਤੇ ਲੈਣ ਦੀ ਅਪੀਲ ਕੀਤੀ ਗਈ ਹੈ। ਇੰਨਾ ਹੀ ਨਹੀਂ ਸਮਾਗਮ ਵਾਲੀ ਥਾਂ ਦੇ ਪੰਡਾਲ ਨੂੰ ਵੀ ਪੀਲੇ ਰੰਗ ਨਾਲ ਸਜਾਇਆ ਗਿਆ ਹੈ। ਇਸ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੂਰੀ ਕੈਬਿਨੇਟ ਸਣੇ ਮੌਜੂਦ ਰਹਿਣਗੇ।

Bhagwant mann will take oath

ਦੱਸ ਦੇਈਏ ਕਿ ਖਟਕੜ ਕਲਾਂ ਵਿੱਚ ਕਰੀਬ 13 ਏਕੜ ਵਿੱਚ ਪੰਡਾਲ ਬਣਾਇਆ ਗਿਆ ਹੈ । ਜਿਸ ਵਿੱਚ 3 ਸਟੇਜ ਬਣਾਏ ਗਏ ਹਨ । ਨਵੇਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬੀਐੱਲ ਪੁਰੋਹਿਤ ਪਹਿਲੀ ਸਟੇਜ ‘ਤੇ ਹੋਣਗੇ। ਦੂਜੇ ਨੰਬਰ ‘ਤੇ CM ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਕੈਬਨਿਟ ਬੈਠੇਗੀ । ਤੀਜੇ ਨੰਬਰ ‘ਤੇ ਪੰਜਾਬ ਦੇ ਸਾਰੇ 116 ਵਿਧਾਇਕਾਂ ਲਈ ਕੁਰਸੀ ਰੱਖੀ ਗਈ ਹੈ। ਸੁਰੱਖਿਆ ਲਈ ਕਰੀਬ 10,000 ਹਜ਼ਾਰ ਤਾਇਨਾਤ ਕੀਤੇ ਗਏ ਹਨ । ਸਹੁੰ ਚੁੱਕ ਸਮਾਗਮ 100 ਏਕੜ ਦੀ ਜਗ੍ਹਾ ਵਿੱਚ ਹੋ ਰਿਹਾ ਹੈ। ਜਿਸ ਵਿੱਚ 40 ਏਕੜ ਵਿੱਚ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਸੋਨੀਆ ਗਾਂਧੀ ਦਾ ਵੱਡਾ ਐਕਸ਼ਨ, ਨਵਜੋਤ ਸਿੱਧੂ ਸਣੇ 5 ਰਾਜਾਂ ਦੇ ਪਾਰਟੀ ਪ੍ਰਧਾਨਾਂ ਦੀ ਕੀਤੀ ਛੁੱਟੀ

ਮਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਹੈਲੀਪੈਡ ਅਤੇ 25 ਹਜ਼ਾਰ ਵਾਹਨਾਂ ਦੀ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ । ਪੰਜਾਬ ਪੁਲਿਸ ਦੇ 10 ਹਜ਼ਾਰ ਜਵਾਨ ਹਰ ਪੜਾਅ ‘ਤੇ ਤਾਇਨਾਤ ਕੀਤੇ ਗਏ ਹਨ ਤਾਂ ਜੋ ਪ੍ਰੋਗਰਾਮ ਵਿੱਚ ਕੋਈ ਗੜਬੜ ਨਾ ਹੋਵੇ। ਸ਼ਹੀਦ ਭਗਤ ਸਿੰਘ ਦੇ ਪਿੰਡ ਵਿੱਚ ਸਹੁੰ ਚੁੱਕ ਸਮਾਗਮ ਦਾ ਆਯੋਜਨ ਕਰਕੇ ਇਹ ਸਪੱਸ਼ਟ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਸਿਆਸਤ ਵਿੱਚ ਵਿਰੋਧੀਆਂ ਨੂੰ ਮਾਤ ਦੇਣਾ ਚਾਹੁੰਦੀ ਹੈ, ਪਰ ਵਿਰੋਧੀ ਇਨ੍ਹਾਂ ਸਾਰੇ ਪ੍ਰਬੰਧਾਂ ਨੂੰ ਫਿਜ਼ੂਲਖਰਚੀ ਦੱਸਣ ਤੋਂ ਗੁਰੇਜ਼ ਨਹੀਂ ਕਰ ਰਹੇ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਭਗਵੰਤ ਮਾਨ ਅੱਜ ਖਟਕੜ ਕਲਾਂ ਵਿਖੇ ਚੁੱਕਣਗੇ CM ਅਹੁਦੇ ਦੀ ਸਹੁੰ, ਕੇਜਰੀਵਾਲ ਕੈਬਿਨੇਟ ਸਣੇ ਰਹਿਣਗੇ ਮੌਜੂਦ appeared first on Daily Post Punjabi.

ਸਹੁੰ ਚੁੱਕ ਸਮਾਗਮ ਲਈ ਛੋਟੇ ਭਗਵੰਤ ਮਾਨ ਨੂੰ ਦਿੱਤਾ ਗਿਆ ਸੱਦਾ, AAP ਨੇ ਟਵੀਟ ਕਰ ਦਿੱਤੀ ਜਾਣਕਾਰੀ
ਪੰਜਾਬ ਚੋਣਾਂ ਵਿੱਚ ਹੂੰਝਾਫੇਰ ਜਿੱਤ ਮਗਰੋਂ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਸਰਕਾਰ ਦੇ ਗਠਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। 16 ਮਾਰਚ ਨੂੰ ਭਗਵੰਤ ਮਾਨ ਖਟਕੜ ਕਲਾਂ ਵਿਖੇ ਪੰਜਾਬ ਦੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਸਮਾਗਮ ਦੇ ਲਈ ਛੋਟੇ ਭਗਵੰਤ ਮਾਨ ਨੂੰ ਵੀ ਸੱਦਾ ਦਿੱਤਾ ਗਿਆ ਹੈ। ਇਸਦੀ ਜਾਣਕਾਰੀ ਖੁਦ AAP ਵੱਲੋਂ ਟਵੀਟ ਕਰ ਕੇ ਦਿੱਤੀ ਗਈ ਹੈ।

Baby Bhagwant Mann invited

ਉੱਥੇ ਹੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਕੋਈ ਵੀ VIP ਮਹਿਮਾਨ ਮੌਜੂਦ ਨਹੀਂ ਹੋਵੇਗਾ । ਹਾਲਾਂਕਿ ਸਹੁੰ ਚੁੱਕ ਸਮਾਗਮ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਣੇ ਆਮ ਆਦਮੀ ਪਾਰਟੀ ਦੇ ਵੱਡੇ ਨੇਤਾ ਮੌਜੂਦ ਹੋਣਗੇ।

ਇਹ ਵੀ ਪੜ੍ਹੋ: ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ‘ਤੇ ਚਲਦੇ ਟੂਰਨਾਮੈਂਟ ਦੌਰਾਨ ਤਾਬੜ-ਤੋੜ ਫਾਇਰਿੰਗ, ਮੌਤ ਦੀ ਖ਼ਬਰ

ਦੱਸ ਦੇਈਏ ਕਿ ਦਿੱਲੀ ਦੀ ਤਰ੍ਹਾਂ ਪੰਜਾਬ ਵਿੱਚ ਵੀ ਸਹੁੰ ਚੁੱਕ ਸਮਾਗਮ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਾਂ ਆਮ ਆਦਮੀ ਪਾਰਟੀ ਦੇ ਨੇਤਾਵਾਂ ਤੋਂ ਇਲਾਵਾ ਕਿਸੇ ਵੀ ਦੂਜੇ ਸੂਬੇ ਦੇ ਮੁੱਖ ਮੰਤਰੀ ਜਾਂ ਕਿਸੇ ਵੀ ਪਾਰਟੀ ਦੇ ਵੱਡੇ ਨੇਤਾ ਨੂੰ ਸੱਦਾ ਨਹੀਂ ਭੇਜਿਆ ਗਿਆ ਹੈ। ਅਜਿਹੇ ਵਿੱਚ ਭਗਵੰਤ ਮਾਨ ਦਾ ਸਹੁੰ ਚੁੱਕ ਸਮਾਗਮ ਬਿਲਕੁਲ ਵੱਖਰਾ ਹੋਵੇਗਾ। ਜਦੋਂ ਕਿ ਪੰਜਾਬ ਦੇ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਨੇ ਲੋਕਾਂ ਨੂੰ ਸਹੁੰ ਚੁੱਕ ਸਮਾਗਮ ਲਈ ਸੱਦਾ ਦਿੱਤਾ ਹੈ ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਸਹੁੰ ਚੁੱਕ ਸਮਾਗਮ ਲਈ ਛੋਟੇ ਭਗਵੰਤ ਮਾਨ ਨੂੰ ਦਿੱਤਾ ਗਿਆ ਸੱਦਾ, AAP ਨੇ ਟਵੀਟ ਕਰ ਦਿੱਤੀ ਜਾਣਕਾਰੀ appeared first on Daily Post Punjabi.