obc catogary reservation Archives - Daily Post Punjabi

ਪੰਜਾਬ ‘ਚ ‘OBC ਕੈਟਾਗਰੀ’ ਲਈ ਸਰਕਾਰੀ ਨੌਕਰੀਆਂ ਦੇ ਰਾਖਵੇਂਕਰਨ ਨੂੰ ਲੈ ਕੇ ਵੱਡੀ ਖਬਰ, NCBC ਨੇ ਕੀਤੀ ਇਹ ਸਿਫਾਰਸ਼
ਪੰਜਾਬ ਵਿਚ ਸਰਕਾਰੀ ਨੌਕਰੀਆਂ ਦੇ ਰਾਖਵੇਂਕਰਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਸਰਕਾਰ ਨੂੰ ਸਰਕਾਰੀ ਨੌਕਰੀਆਂ ਵਿਚ OBC ਕੋਟਾ ਵਧਾਉਣ ਦੀ ਸਿਫਾਰਸ਼ ਕੀਤੀ ਗਈ ਹੈ। ਪੰਜਾਬ ਸਰਕਾਰ ਨੂੰ NCBC ਵੱਲੋਂ ਸੁਝਾਅ ਦਿੱਤਾ ਗਿਆ ਹੈ। ਪੰਜਾਬ ਵਿਚ ਰੋਜ਼ਗਾਰ ਦੇ ਖੇਤਰ ਵਿਚ 37 ਫੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ ਜਿਸ ਵਿਚ ਅਨੁਸੂਚਿਤ ਜਾਤੀਆਂ ਨੂੰ 25 ਫੀਸਦੀ ਤੇ ਬਾਕੀ ਪੱਛੜੀਆਂ ਸ਼੍ਰੇਣੀਆਂ ਨੂੰ 12 ਫੀਸਦੀ ਦਾ ਕੋਟਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਕਾਮਯਾਬੀ, ਪਵਿੱਤਰ ਚੌੜਾ ਗੈਂਗ ਦੇ ਗੁਰਗੇ ਨੂੰ ਹਥਿ/ਆਰਾਂ ਸਣੇ ਦਬੋਚਿਆ

ਦੱਸ ਦੇਈਏ ਕਿ ਹੁਣ ਪੰਜਾਬ ਵਿਚ 13 ਫੀਸਦੀ ਕੋਟਾ ਵਧਾਉਣ ਦੀ ਸਿਫਾਰਸ਼ ਕੀਤੀ ਗਈ ਹੈ। NCBC ਨੇ ਪੰਜਾਬ ਤੇ ਪੱਛਮੀ ਬੰਗਾਲ ਵਿਚ ਪੱਛੜੀਆਂ ਸ਼੍ਰੇਣੀਆਂ ਲਈ ਰਾਖਵਾਂਕਰਨ ਕੋਟਾ ਵਧਾਉਣ ਲਈ ਕਿਹਾ ਗਿਆ ਹੈ। ਕਮਿਸ਼ਨ ਦਾ ਫੈਸਲਾ ਮੌਜੂਦਾ ਰਜਿ਼ਰਵੇਸ਼ਨ ਨੀਤੀਆਂ, ਜ਼ੁਬਾਨੀ ਬਿਆਨਾਂ ਤੇ ਦਸਤਾਵੇਜ਼ਾ ਸਬੂਤਾਂ ਦੀ ਸਮੀਖਿਆ ਕਰਨ ਦੇ ਸਾਹਮਣੇ ਆਇਆ ਹੈ ਜਿਸ ਦਾ ਉਦੇਸ਼ ਇੰਦਰਾ ਸਾਹਨੀ ਮਾਮਲੇ ਵਿਚ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਨਾ ਹੈ। ਇਸ ਸਮੇਂ ਪੰਜਾਬ ਵਿਚ ਰੋਜ਼ਗਾਰ ਦੇ ਖੇਤਰ ਵਿਚ ਕੁੱਲ 37 ਫੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ, ਜਿਸ ਨੂੰ 13 ਫੀਸਦੀ ਹੋਰ ਵਧਾ ਕੇ 50 ਫੀਸਦੀ ਕਰਨ ਦੀ ਸਿਫਾਰਸ਼ ਰੱਖੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਪੰਜਾਬ ‘ਚ ‘OBC ਕੈਟਾਗਰੀ’ ਲਈ ਸਰਕਾਰੀ ਨੌਕਰੀਆਂ ਦੇ ਰਾਖਵੇਂਕਰਨ ਨੂੰ ਲੈ ਕੇ ਵੱਡੀ ਖਬਰ, NCBC ਨੇ ਕੀਤੀ ਇਹ ਸਿਫਾਰਸ਼ appeared first on Daily Post Punjabi.