Odd-Even system Archives - Daily Post Punjabi

ਦਿੱਲੀ ‘ਚ ਪ੍ਰਦੂਸ਼ਣ ਨੂੰ ਲੈ ਕੇ ਵੱਡਾ ਫੈਸਲਾ, 13 ਨਵੰਬਰ ਤੋਂ 20 ਨਵੰਬਰ ਤੱਕ Odd-Even ਸਿਸਟਮ ਕੀਤਾ ਲਾਗੂ
ਰਾਸ਼ਟਰੀ ਰਾਜਧਾਨੀ ਵਿੱਚ ਵਧਦੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਕੇਹਰਿਵਾਲ ਸਰਵਾਲ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਦਿੱਲੀ ਵਿੱਚ 13 ਨਵੰਬਰ ਤੋਂ 20 ਨਵੰਬਰ ਤੱਕ Odd-Even ਲਾਗੂ ਹੋਵੇਗਾ। ਇਸ ਤੋਂ ਪਹਿਲਾਂ ਲਗਾਤਾਰ ਜਵਾ ਦੀ ਗੁਣਵੱਤਾ ਖਰਾਬ ਹੋਣ ਦੇ ਚੱਲਦਿਆਂ ਦਿੱਲੀ-ਐੱਨਸੀਆਰ ਵਿੱਚ ਚੌਥਾ ਪੜਾਅ ਲਾਗੂ ਕਰ ਦਿੱਤਾ ਗਿਆ ਹੈ।

Delhi air pollution

ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਸੋਮਵਾਰ ਨੂੰ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਪ੍ਰਦੂਸ਼ਣ ਘੱਟ ਕਰਨ ਦੇ ਲੈ ਸਖਤ ਕਦਮ ਚੁੱਕੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਦੀਵਾਲੀ ਦੇ ਬਾਅਦ ਦਿੱਲੀ ਪ੍ਰਦੂਸ਼ਣ ਦਾ ਪੱਧਰ ਵੱਧ ਸਕਦਾ ਹੈ। ਜਿਸਦੇ ਮੱਦੇਨਜ਼ਰ ਦੀਵਾਲੀ ਦੇ ਅਗਲੇ ਦਿਨ ਤੋਂ ਇੱਕ ਹਫਤੇ ਲਈ Odd-Even ਦਾ ਫਾਰਮੂਲਾ ਲਾਗੂ ਕੀਤਾ ਜਾਵੇਗਾ, ਜੋ ਕਿ 13 ਨਵੰਬਰ ਤੋਂ 20 ਨਵੰਬਰ ਤੱਕ ਲਾਗੂ ਰਹੇਗਾ। ਗੋਪਾਲ ਰਾਏ ਨੇ ਕਿਹਾ ਕਿ ਸਮੀਖਿਆ ਕਰਨ ਮਗਰੋਂ ਹੀ ਅੱਗੇ ਦਾ ਫੈਸਲਾ ਲਿਆ ਜਾਵੇਗਾ ਕਿ ਇਸਨੂੰ ਅੱਗੇ ਵਧਾਉਣਾ ਹੈ ਜਾਂ ਨਹੀਂ।

ਇਹ ਵੀ ਪੜ੍ਹੋ: ਪਟਿਆਲਾ ‘ਚ ਛੁੱਟੀ ‘ਤੇ ਆਏ ਫੌਜੀ ਨਾਲ ਵਾਪਰਿਆ ਹਾ.ਦਸਾ, ਕੰਬਾਈਨ ਦੀ ਟੱਕਰ ਕਾਰਨ ਹੋਈ ਮੌ.ਤ

ਗੋਪਾਲ ਰਾਏ ਨੇ ਕਿਹਾ ਕਿ BS-II ਪੈਟਰੋਲ ਵਾਹਨਾਂ ਤੇ BS-IV ਡੀਜ਼ਲ ਵਾਹਨਾਂ ‘ਤੇ ਜੋ ਪਾਬੰਦੀ ਲਗਾਈ ਗਈ ਸੀ, ਉਹ GRAP-4 ਵਿੱਚ ਵੀ ਜਾਰੀ ਰਹੇਗੀ। LNG CNG ਤੇ ਇਲੈਕਟ੍ਰਿਕ ਟਰੱਕਾਂ, ਜ਼ਰੂਰੀ ਸੇਵਾਵਾਂ ਦੇ ਵਾਹਨਾਂ ਨੂੰ ਛੱਡ ਕੇ ਹੋਰ ਟਰੱਕਾਂ ਦੀ ਦਿੱਲੀ ਵਿੱਚ ਐਂਟਰੀ ਬੈਨ ਹੈ । ਇਸ ਤੋਂ ਇਲਾਵਾ GRAP-3 ਵਿੱਚ ਫਲਾਈਓਵਰ, ਓਵਰਬ੍ਰਿਜ ਤੇ ਪਾਵਰ ਟ੍ਰਾਂਸਮਿਸ਼ਨ ਪਾਈਪਲਾਈਨਾਂ ‘ਤੇ ਚੱਲ ਰਹੇ ਕੰਮਾਂ ਨੂੰ ਛੂਟ ਦਿੱਤੀ ਗਈ ਹੈ। ਦੱਸ ਦੇਈਏ ਕਿ ਦਿੱਲੀ ਵਿੱਚ ਹਵਾ ਸੀ ਗੁਣਵੱਤਾ ਬਹੁਤ ਗੰਭੀਰ ਬਣੀ ਹੋਈ ਹੈ। ਦੋਵਰ ਨੂੰ ਦਿੱਲੀ ਵਿੱਚ ਜ਼ਿਆਦਾਤਰ ਥਾਵਾਂ ‘ਤੇ ਏਅਰ ਕੁਆਲਿਟੀ 450 ਦੇ ਪਾਰ ਰਿਕਾਰਡ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਦਿੱਲੀ ‘ਚ ਪ੍ਰਦੂਸ਼ਣ ਨੂੰ ਲੈ ਕੇ ਵੱਡਾ ਫੈਸਲਾ, 13 ਨਵੰਬਰ ਤੋਂ 20 ਨਵੰਬਰ ਤੱਕ Odd-Even ਸਿਸਟਮ ਕੀਤਾ ਲਾਗੂ appeared first on Daily Post Punjabi.