officials Archives - Daily Post Punjabi

ਜ਼ਿਲ੍ਹਾ ਪੱਧਰੀ ਤਕਨੀਕੀ ਕਮੇਟੀ ਦੀ ਬੁਲਾਈ ਗਈ ਮੀਟਿੰਗ, ਕਈ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ
MC commissioner officials projects: ਲੁਧਿਆਣਾ (ਤਰਸੇਮ ਭਾਰਦਵਾਜ)- ਲੁਧਿਆਣਾ ਸਮਾਰਟ ਸਿਟੀ ਲਿਮਟਿਡ ਦੀ ਜ਼ਿਲ੍ਹਾ ਪੱਧਰੀ ਤਕਨੀਕੀ ਕਮੇਟੀ ਦੀ ਮੀਟਿੰਗ ਸੀ.ਈ.ਓ. ਤੇ ਕਮਿਸ਼ਨਰ ਪ੍ਰਦੀਪ ਸਭਰਵਾਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਕਈ ਪ੍ਰੋਜੈਕਟਾਂ ‘ਤੇ ਵਿਚਾਰ ਕੀਤਾ ਗਿਆ। ਸ਼ਹਿਰ ‘ਚ ਸਮਾਰਟ ਸਿਟੀ ਯੋਜਨਾ ਤਹਿਤ ਚੱਲ ਰਹੇ ਪ੍ਰੋਜੈਕਟ ਦੀ ਮੀਟਿੰਗ ਦੌਰਾਨ ਸਮੀਖਿਆ ਕੀਤੀ ਗਈ ਅਤੇ ਪ੍ਰਸਤਾਵਿਤ ਪ੍ਰੋਜੈਕਟਾਂ ਲਈ ਲੋੜੀਂਦੀ ਕਾਰਵਾਈ ਜਲਦੀ ਮੁਕੰਮਲ ਕਰਨ ਦੀ ਹਦਾਇਤ ਦਿੱਤੀ |

MC commissioner officials projects

ਦੱਸਣਯੋਗ ਹੈ ਕਿ ਲਾਕਡਾਊਨ ਦੌਰਾਨ ਤੱਤਕਾਲੀਨ ਸੀ.ਈ.ਓ. ਸੰਯਮ ਅਗਰਵਾਲ ਜ਼ਿਲ੍ਹਾ ਪੱਧਰੀ ਤਕਨੀਕੀ ਕਮੇਟੀ ਦੀ ਆਨਲਾਈਨ ਮੀਟਿੰਗ ਕੀਤੀ ਜਾਂਦੀ ਸੀ ਪਰ ਬੀਤੇ ਦਿਨ ਭਾਵ ਸੋਮਵਾਰ ਨੂੰ ਆਮ ਵਾਂਗ ਮੀਟਿੰਗ ਹੋਈ, ਜੋ ਕਰੀਬ 2 ਘੰਟੇ ਚੱਲੀ। ਇਸ ਮੀਟਿੰਗ ਦੌਰਾਨ ਨਗਰ ਨਿਗਮ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਫਾਇਰ ਬਿ੍ਗੇਡ ਵਿਭਾਗ ਲੁਧਿਆਣਾ ਨੂੰ ਮੁਬੰਈ, ਬੈਂਗਲੌਰ, ਦਿੱਲੀ ਦੀ ਤਰਜ਼ ‘ਤੇ ਅਪਗ੍ਰੇਡ ਕਰਨ ‘ਤੇ ਵਿਚਾਰ ਕੀਤਾ ਗਿਆ। ਲੁਧਿਆਣਾ ‘ਚ ਦੇਸ਼ ਦੇ ਦੂਸਰੇ ਮਹਾਂਨਗਰ ਵਾਂਗ ਬਹੁਮੰਜ਼ਿਲੀ ਇਮਾਰਤਾਂ ਦੀ ਉਸਾਰੀ ਹੋ ਰਹੀ ਹੈ ਪਰ ਫਾਇਰ ਬਿ੍ਗੇਡ ਵਿਭਾਗ ਕੋਲ ਸਟਾਫ ਅਤੇ ਸਾਜ਼ੋ ਸਾਮਾਨ ਜਿਸ ‘ਚ ਹਾਈਡਰੌਲਿਕ ਪੋੜੀ, ਭੀੜੇ ਇਲਾਕਿਆਂ ਵਿ’ਚ ਜਾਣ ਲਈ ਛੋਟੇ ਵਾਹਨ, ਸਟਾਫ ਦੀ ਸੁਰੱਖਿਆ ਦਾ ਸਾਜ਼ੋ ਸਾਮਾਨ ਸ਼ਾਮਿਲ ਹੈ ਆਦਿ ਮੌਜੂਦ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸਮਾਰਟ ਸਿਟੀ ਯੋਜਨਾ ਤਹਿਤ ਫਾਇਰ ਬਿ੍ਗੇਡ ਵਿਭਾਗ ਨੂੰ ਅਪਗ੍ਰੇਡ ਕਰਨ ਲਈ ਕਰੀਬ 25 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਖਾਕਾ ਤਿਆਰ ਕੀਤਾ ਗਿਆ ਸੀ, ਜਿਸ ‘ਤੇ ਜਲਦੀ ਕਾਰਵਾਈ ਸ਼ੁਰੂ ਹੋਣ ਦੀ ਸੰਭਾਵਨਾ ਹੈ।

The post ਜ਼ਿਲ੍ਹਾ ਪੱਧਰੀ ਤਕਨੀਕੀ ਕਮੇਟੀ ਦੀ ਬੁਲਾਈ ਗਈ ਮੀਟਿੰਗ, ਕਈ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ appeared first on Daily Post Punjabi.

ਰਾਹਤ ਭਰੀ ਖਬਰ: ਕੋਰੋਨਾ ਪਾਜ਼ੀਟਿਵ ਇਹ 4 ਅਧਿਕਾਰੀ ਜਲਦ ਹੀ ਸੰਭਾਲਣਗੇ ਆਪਣੀ ਡਿਊਟੀ
ludhiana officials Joining duty: ਲੁਧਿਆਣਾ ‘ਚ ਜਿੱਥੇ ਇਕ ਪਾਸੇ ਖਤਰਨਾਕ ਕੋਰੋਨਾਵਾਇਰਸ ਨੇ ਕਾਫੀ ਘਾਤਕ ਰੂਪ ਧਾਰਿਆ ਹੋਇਆ ਹੈ, ਉੱਥੇ ਹੀ ਰਾਹਤ ਭਰੀ ਖਬਰ ਵੀ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਏ.ਡੀ.ਸੀ ਜਨਰਲ ਅਮਰਜੀਤ ਸਿੰਘ ਬੈਂਸ, ਏ.ਡੀ.ਸੀ ਜਗਰਾਓ ਨੀਰੂ ਕਤਿਆਲ, ਐੱਸ.ਡੀ.ਐੱਮ ਖੰਨਾ ਸੰਦੀਪ ਸਿੰਘ ਅਤੇ ਐੱਸ.ਡੀ.ਐੱਮ ਪਾਇਲ ਮਨਕੰਵਲ ਸਿੰਘ ਚਹਿਲ ਕੋਰੋਨਾ ਨੂੰ ਮਾਤ ਦੇ ਕੇ ਹੁਣ ਪੂਰੀ ਤਰ੍ਹਾ ਠੀਕ ਹੋ ਚੁੱਕੇ ਹਨ। ਹੁਣ ਜਲਦ ਹੀ ਇਹ 4 ਅਧਿਕਾਰੀ ਡਿਊਟੀ ‘ਤੇ ਪਰਤਣਗੇ।

ludhiana officials Joining duty

ਦੱਸਣਯੋਗ ਹੈ ਕਿ ਫੇਸਬੁੱਕ ਲਾਈਵ ਦੌਰਾਨ ਇਹ ਜਾਣਕਾਰੀ ਦਿੰਦੇ ਹੋਏ ਡੀ.ਸੀ. ਵਰਿੰਦਰ ਸ਼ਰਮਾ ਨੇ ਦੱਸਿਆ ਹੈ ਕਿ ਹਰ ਬੁੱਧਵਾਰ ਨੂੰ 7 ਵਜੇ ਉਹ ਫੇਸਬੁੱਕ ਲਾਈਵ ‘ਤੇ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣਗੇ। ਐਤਵਾਰ ਦੇ ਲਾਕਡਾਊਨ ਨੂੰ ਜਾਰੀ ਰਹਿਣ ਦੀ ਗੱਲ ਕਰਦੇ ਹੋਏ ਡੀ.ਸੀ ਨੇ ਦੱਸਿਆ ਕਿ ਜਦੋਂ ਤੱਕ ਪੰਜਾਬ ਸਰਕਾਰ ਤੋਂ ਇਸ ਸਬੰਧੀ ਅਗਲਾ ਆਦੇਸ਼ ਨਹੀਂ ਆਉਂਦਾ ਉਦੋਂ ਤੱਕ ਐਤਵਾਰ ਦਾ ਲਾਕਡਾਊਨ ਜਾਰੀ ਰਹੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਸੋਸ਼ਲ ਮੀਡੀਆਂ ‘ਤੇ ਫੈਲਣ ਵਾਲੀਆਂ ਅਫਵਾਹਾਂ ਦੇ ਪ੍ਰਤੀ ਲੋਕਾਂ ਨੂੰ ਸੁਚੇਤ ਕਰਨ ਦੀ ਅਪੀਲ ਕੀਤੀ।

The post ਰਾਹਤ ਭਰੀ ਖਬਰ: ਕੋਰੋਨਾ ਪਾਜ਼ੀਟਿਵ ਇਹ 4 ਅਧਿਕਾਰੀ ਜਲਦ ਹੀ ਸੰਭਾਲਣਗੇ ਆਪਣੀ ਡਿਊਟੀ appeared first on Daily Post Punjabi.