oil tanker explodes in sierra leone Archives - Daily Post Punjabi

ਟਰੱਕ ਨੇ ਤੇਲ ਟੈਂਕਰ ਨੂੰ ਮਾਰੀ ਟੱਕਰ, ਧਮਾਕੇ ‘ਚ 91 ਲੋਕਾਂ ਦੀ ਮੌਤ, ਕਈ ਜ਼ਖਮੀ
ਅਫਰੀਕੀ ਦੇਸ਼ ਸਿਏਰਾ ਲਿਓਨ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ। ਇੱਥੇ ਇੱਕ ਤੇਲ ਟੈਂਕਰ ਵਿੱਚ ਜ਼ਬਰਦਸਤ ਧਮਾਕਾ ਹੋਇਆ ਹੈ। ਜਿਸ ਕਾਰਨ ਘੱਟੋ-ਘੱਟ 92 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ ਵੱਡੀ ਗਿਣਤੀ ‘ਚ ਲੋਕ ਜ਼ਖਮੀ ਹੋਏ ਹਨ।

oil tanker explodes in sierra leone

ਇਹ ਘਟਨਾ ਦੇਸ਼ ਦੀ ਰਾਜਧਾਨੀ ਫਰੀਟਾਊਨ ਵਿੱਚ ਵਾਪਰੀ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇਕ 40 ਫੁੱਟ ਉੱਚਾ ਤੇਲ ਟੈਂਕਰ ਦੂਜੇ ਵਾਹਨ ਨਾਲ ਟਕਰਾ ਗਿਆ। ਇਸ ਤੋਂ ਬਾਅਦ ਇਸ ‘ਚ ਜ਼ਬਰਦਸਤ ਧਮਾਕਾ ਹੋਇਆ। ਜਿਸ ਨਾਲ ਪੂਰੇ ਇਲਾਕੇ ‘ਚ ਹਫੜਾ ਤਫੜੀ ਮੱਚ ਗਈ। ਸਥਾਨਕ ਮੀਡੀਆ ਵੱਲੋਂ ਘਟਨਾ ਦੀ ਇੱਕ ਵੀਡੀਓ ਵੀ ਜਾਰੀ ਕੀਤੀ ਗਈ ਹੈ, ਜਿਸ ਵਿੱਚ ਟੈਂਕਰ ਦੇ ਆਲੇ-ਦੁਆਲੇ ਲੋਕਾਂ ਦੀਆਂ ਲਾਸ਼ਾਂ ਖਿੱਲਰੀਆਂ ਦਿਖਾਈ ਦੇ ਰਹੀਆਂ ਹਨ।

ਇਹ ਵੀ ਪੜ੍ਹੋ : AG ਏਪੀਐਸ ਦਿਓਲ ਦਾ ਸਿੱਧੂ ‘ਤੇ ਵੱਡਾ ਪਲਟਵਾਰ ਵਾਰ, ਕਿਹਾ – ‘ਸਿਆਸੀ ਫਾਇਦੇ ਲਈ ਫੈਲਾ ਰਹੇ ਨੇ ਗਲਤ ਜਾਣਕਾਰੀ’

ਇੱਥੋਂ ਦੇ ਮੇਅਰ ਯਵੋਨ ਅਕੀ-ਸਵਾਇਰ ਨੇ ਵੀਡੀਓ ਫੁਟੇਜ ਨੂੰ ਦੇਖ ਕੇ ਇਸ ਘਟਨਾ ਨੂੰ ‘ਭਿਆਨਕ’ ਦੱਸਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਦੱਸਣਾ ਮੁਸ਼ਕਿਲ ਹੈ ਕਿ ਕਿੰਨਾ ਨੁਕਸਾਨ ਹੋਇਆ ਹੈ। ਇੱਕ ਫੇਸਬੁੱਕ ਪੋਸਟ ਵਿੱਚ, ਮੇਅਰ ਨੇ ਕਿਹਾ ਕਿ ਇੱਕ ਅਫਵਾਹ ਸੀ ਕਿ 100 ਤੋਂ ਵੱਧ ਲੋਕ ਆਪਣੀ ਜਾਨ ਗੁਆ ​​ਚੁੱਕੇ ਹਨ। ਹਾਲਾਂਕਿ ਅਧਿਕਾਰਤ ਮੌਤਾਂ ਦੀ ਗਿਣਤੀ ਜਾਰੀ ਕਰਦੇ ਹੋਏ, ਇੱਕ ਅਧਿਕਾਰੀ ਨੇ 92 ਲੋਕਾਂ ਦੀ ਮੌਤ ਦੀ ਸੂਚਨਾ ਦਿੱਤੀ ਹੈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਰਾਹਤ ਅਤੇ ਬਚਾਅ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜ਼ਖਮੀ ਲੋਕਾਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

ਫਟਾਫਟ ਬਣਾਓ ਨਮਕੀਨ ਖ਼ਸਤਾ ਪਾਰੇ

The post ਟਰੱਕ ਨੇ ਤੇਲ ਟੈਂਕਰ ਨੂੰ ਮਾਰੀ ਟੱਕਰ, ਧਮਾਕੇ ‘ਚ 91 ਲੋਕਾਂ ਦੀ ਮੌਤ, ਕਈ ਜ਼ਖਮੀ appeared first on Daily Post Punjabi.