Old Man Shot Dead Archives - Daily Post Punjabi

ਮੁਕਤਸਰ ‘ਚ ਬਜ਼ੁਰਗ ਦੀ ਗੋ.ਲੀਆਂ ਮਾਰ ਕੇ ਹੱਤਿਆ, ਫਾਇ.ਰਿੰਗ ਮਗਰੋਂ ਇਲਾਕੇ ‘ਚ ਫੈਲੀ ਸਨਸਨੀ
ਪੰਜਾਬ ਦੇ ਮੁਕਤਸਰ ਨੇੜਲੇ ਪਿੰਡ ਖੋਖਰ ਵਿੱਚ ਬੀਤੀ ਰਾਤ ਇੱਕ ਬਜ਼ੁਰਗ ਵਿਅਕਤੀ ਦੀ ਗੋ.ਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਸਨਸਨੀ ਫੈਲ ਗਈ। ਅਣਪਛਾਤੇ ਹਮਲਾਵਰਾਂ ਨੇ ਪਹਿਲਾਂ ਬਜ਼ੁਰਗ ਨੂੰ ਕਾਰ ‘ਚੋਂ ਬਾਹਰ ਕੱਢਿਆ ਅਤੇ ਫਿਰ ਉਸ ‘ਤੇ ਗੋ.ਲੀਆਂ ਚਲਾ ਦਿੱਤੀਆਂ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

An elderly man was shot dead

ਮ੍ਰਿਤਕ ਬਜ਼ੁਰਗ ਦੀ ਪਛਾਣ ਸਰਵਣ ਦਮਨ ਸਿੰਘ (60) ਵਾਸੀ ਪਿੰਡ ਖੋਖਰ ਵੱਜੋਂ ਹੋਈ ਹੈ। ਪਰਿਵਾਰ ਅਨੁਸਾਰ ਸਰਵਣ ਦਮਨ ਸਿੰਘ ਆਪਣੀ ਕਾਰ ਨੰਬਰ PB 30T 0718 ਵਿੱਚ ਮੁਕਤਸਰ ਤੋਂ ਪਿੰਡ ਖੋਖਰ ਵੱਲ ਜਾ ਰਿਹਾ ਸੀ। ਜਦੋਂ ਉਹ ਵੈਡਿੰਗ ਪਿੰਡ ਤੋਂ ਖੋਖਰ ਰੋਡ ‘ਤੇ ਪਹੁੰਚਿਆ ਤਾਂ ਕੁਝ ਅਣਪਛਾਤੇ ਹਮਲਾਵਰਾਂ ਨੇ ਉਸ ਦੀ ਗੋ.ਲੀ ਮਾਰ ਕੇ ਹੱਤਿਆ ਕਰ ਦਿੱਤੀ।

ਸਰਵਣ ਦਮਨ ਸਿੰਘ ਦੇ ਸਰੀਰ ‘ਤੇ 6 ਗੋ.ਲੀਆਂ ਦੇ ਨਿਸ਼ਾਨ ਮਿਲੇ ਹਨ। ਦੂਜੇ ਪਾਸੇ ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਗੋਲੀ ਚੱਲਣ ਦੀ ਆਵਾਜ਼ ਸੁਣੀ ਸੀ। ਪੁਲਿਸ ਵੱਲੋਂ ਘਟਨਾ ਵਾਲੀ ਥਾਂ ਦੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕੀਤੀ ਜਾ ਰਹੀ ਹੈ। ਥਾਣਾ ਬਰੀਵਾਲਾ ਦੇ ਇੰਚਾਰਜ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਦਾ ਪੋਸਟਮਾਰਟਮ ਅੱਜ ਹੋਵੇਗਾ।

ਇਹ ਵੀ ਪੜ੍ਹੋ : ਅਗਲੇ ਚਾਰ ਦਿਨ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਫਿਰ ਪਏਗਾ ਮੀਂਹ, ਚੱਲੇਗੀ ਤੇਜ਼ ਹਨੇਰੀ, ਅਲਰਟ ਜਾਰੀ

DSP ਅਵਤਾਰ ਸਿੰਘ ਨੇ ਦੱਸਿਆ ਕਿ ਜਿਸ ਤਰ੍ਹਾਂ ਬਜ਼ੁਰਗ ਦੀ ਲਾਸ਼ ਸੜਕ ਕਿਨਾਰੇ ਪਈ ਸੀ, ਉਸ ਤੋਂ ਜਾਪਦਾ ਸੀ ਕਿ ਹਮਲਾਵਰਾਂ ਨੇ ਬਜ਼ੁਰਗ ਨੂੰ ਕਾਰ ‘ਚੋਂ ਬਾਹਰ ਕੱਢ ਕੇ ਉਸ ਨੂੰ ਗੋ.ਲੀ ਮਾਰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਮੁਕਤਸਰ ‘ਚ ਬਜ਼ੁਰਗ ਦੀ ਗੋ.ਲੀਆਂ ਮਾਰ ਕੇ ਹੱਤਿਆ, ਫਾਇ.ਰਿੰਗ ਮਗਰੋਂ ਇਲਾਕੇ ‘ਚ ਫੈਲੀ ਸਨਸਨੀ appeared first on Daily Post Punjabi.