olympic sports in raipur Archives - Daily Post Punjabi

12 ਤੋਂ 14 ਫਰਵਰੀ ਤੱਕ ਹੋਣਗੀਆਂ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਖੇਡਾਂ, ਮੰਤਰੀ ਅਨਮੋਲ ਗਗਨ ਮਾਨ ਵੱਲੋਂ ਖੇਡਾਂ ਦਾ ਪੋਸਟਰ ਜਾਰੀ
12 ਤੋਂ 14 ਫਰਵਰੀ ਤੱਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਖੇਡਾਂ ਕਰਵਾਈਆਂ ਜਾਣਗੀਆਂ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਚੰਡੀਗੜ੍ਹ ਸਥਿਤ ਆਪਣੇ ਦਫਤਰ ਵਿਖੇ ਖੇਡਾਂ ਦਾ ਪੋਸਟਰ ਜਾਰੀ ਕੀਤਾ ਗਿਆ ਹੈ। ਮੰਤਰੀ ਅਨਮੋਲ ਗਗਨ ਮਾਨ ਨੇ ਪੋਸਟਰ ਜਾਰੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਸਰਕਾਰ ਸੂਬੇ ਵਿਚ ਖੇਡਾਂ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧ ਹੈ ਅਤੇ ਇਨ੍ਹਾਂ ਖੇਡਾਂ ਦੀ ਪ੍ਰਬੰਧਕੀ ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ ਤਾਂ ਜੋ ਆਉਣ ਵਾਲੇ ਸਾਲਾਂ ਵਿੱਚ ਹੋਰ ਚੈਂਪੀਅਨ ਖਿਡਾਰੀ ਪੈਦਾ ਕੀਤੇ ਜਾਣ।

ਮੰਤਰੀ ਮਾਨ ਨੇ ਦੱਸਿਆ ਕਿ ਹਾਕੀ, ਕਬੱਡੀ, ਕੁਸ਼ਤੀ, ਸਾਈਕਲਿੰਗ, ਰੱਸਾਕਸ਼ੀ ਆਦਿ ਦੇ ਤਿੰਨ ਰੋਜ਼ਾ ਮੈਚ ਕਰਵਾਏ ਜਾਣਗੇ ਤੇ ਨਾਲ ਹੀ ਉਨ੍ਹਾਂ ਨੇ ਸੈਰ-ਸਪਾਟਾ ਤੇ ਸੱਭਿਆਚਾਰਕ ਵਿਭਾਗ ਵੱਲੋਂ ਇਨ੍ਹਾਂ ਖੇਡਾਂ ਨੂੰ ਲੋਕਪ੍ਰਿਯਤਾ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ ਹਰ ਸੰਭੲ ਮਦਦ ਕੀਤੀ ਜਾਵੇਗੀ।

ਇਹ ਵੀ ਪੜ੍ਹੋ : PM Modi ਨੇ ਕਾਂਗਰਸ ‘ਤੇ ਸਾਧਿਆ ਨਿਸ਼ਾਨਾ, ਕਿਹਾ-‘ਅਗਲੀਆਂ ਚੋਣਾਂ ‘ਚ ਦਰਸ਼ਕ ਗੈਲਰੀ ‘ਚ ਨਜ਼ਰ ਆਉਣਗੇ ਵਿਰੋਧੀ’

ਡੀਸੀ ਸਾਕਸ਼ੀ ਸਿਨ੍ਹਾ ਨੇ ਦੱਸਿਆ ਕਿ ਇਸ ਵਾਰ ਪੇਂਡੂ ਓਲੰਪਿਕ ਖੇਡਾਂ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾਣਗੀਆਂ। ਤੇ ਇਹ ਖੇਡਾਂ ਜ਼ਿਲ੍ਹੇ ਦੇ ਪਿੰਡ ਕਿਲਾ ਰਾਏਪੁਰ ਵਿਚ 12 ਤੋਂ 14 ਫਰਵਰੀ ਤੱਕ ਕਰਵਾਈਆਂ ਜਾ ਰਹੀਆਂ ਹਨ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post 12 ਤੋਂ 14 ਫਰਵਰੀ ਤੱਕ ਹੋਣਗੀਆਂ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਖੇਡਾਂ, ਮੰਤਰੀ ਅਨਮੋਲ ਗਗਨ ਮਾਨ ਵੱਲੋਂ ਖੇਡਾਂ ਦਾ ਪੋਸਟਰ ਜਾਰੀ appeared first on Daily Post Punjabi.