OM PRAKASH CHAUTALA Archives - Daily Post Punjabi

ਸ. ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਅੱਜ: ਡੇਰਾ ਬਿਆਸ ਮੁਖੀ ਤੇ ਚੌਟਾਲਾ ਹੋਏ ਸ਼ਾਮਲ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ਹੈ। ਜਿਸ ਲਈ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਇਕੱਠ ਸ਼ੁਰੂ ਹੋ ਗਿਆ ਹੈ। ਅੰਤਿਮ ਅਰਦਾਸ ‘ਚ  ਡੇਰਾ ਬਿਆਸ ਦੇ ਮੁਖੀ ਗੁਰਿੰਦਰ ਢਿੱਲੋਂ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਵੀ ਪੁੱਜੇ ਹੋਏ ਹਨ। ਉਨ੍ਹਾਂ ਤੋਂ ਇਲਾਵਾ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪਹੁੰਚੇ ਹਨ।

Parkash Singh Badal Antim Ardass

ਗ੍ਰਹਿ ਮੰਤਰੀ ਨੇ ਆਉਂਦਿਆਂ ਹੀ ਮਰਹੂਮ ਬਾਦਲ ਦੀ ਤਸਵੀਰ ਅੱਗੇ ਮੱਥਾ ਟੇਕਿਆ। ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਵੀ ਪਹੁੰਚ ਸਕਦੇ ਹਨ। ਜਿਸ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੀ ਮੌਤ ਦੇ ਅਗਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਪੁੱਜੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਅੰਤਿਮ ਸੰਸਕਾਰ ਵਾਲੇ ਦਿਨ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ.ਨੱਡਾ ਨੇ ਪਿੰਡ ਬਾਦਲ ਵਿਖੇ ਪਹੁੰਚ ਕੇ ਅੰਤਿਮ ਅਰਦਾਸ ਕੀਤੀ।

Parkash Singh Badal Antim Ardass

ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਕੀਤਾ ਢੇਰ, AK-47 ਤੇ ਗੋਲਾ ਬਾਰੂਦ ਬਰਾਮਦ

ਪ੍ਰਕਾਸ਼ ਸਿੰਘ ਬਾਦਲ 75 ਸਾਲਾਂ ਦੇ ਸਿਆਸੀ ਕਰੀਅਰ ਵਿੱਚ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ। ਪ੍ਰਕਾਸ਼ ਸਿੰਘ ਬਾਦਲ ਨੂੰ ਬੁੱਧਵਾਰ ਨੂੰ ਅੰਤਿਮ ਵਿਦਾਈ ਦਿੱਤੀ ਗਈ। ਉਨ੍ਹਾਂ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਵਿਖੇ ਵਿਸਰਜਿਤ ਕੀਤੀਆਂ ਗਈਆਂ। ਪੁੱਤਰ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਪਿਤਾ ਪ੍ਰਕਾਸ਼ ਸਿੰਘ ਬਾਦਲ ਦੀ ਯਾਦ ਵਿੱਚ ਕੀਰਤਪੁਰ ਵਿੱਚ ਬੂਟਾ ਲਾਇਆ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਸ. ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਅੱਜ: ਡੇਰਾ ਬਿਆਸ ਮੁਖੀ ਤੇ ਚੌਟਾਲਾ ਹੋਏ ਸ਼ਾਮਲ appeared first on Daily Post Punjabi.