omicron Archives - Daily Post Punjabi

ਓਮੀਕ੍ਰੋਨ ਕੋਵਿਡ ਦਾ ‘ਬਹੁਤ ਹੀ ਮਾਮੂਲੀ’ ਰੂਪ, ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ : WHO
ਦੁਨੀਆ ਭਰ ਵਿੱਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਨੇ ਦਹਿਸ਼ਤ ਫੈਲਾ ਦਿੱਤੀ ਹੈ। ਓਮੀਕ੍ਰੋਨ ਵਾਇਰਸ ਦੇ ਡਰ ਕਾਰਨ ਕਈ ਦੇਸ਼ਾਂ ਵਿੱਚ ਮੁੜ ਤੋਂ ਪਾਬੰਦੀਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਕਈ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਨੂੰ ਸੀਲ ਕਰਨ ਦੇ ਨਾਲ-ਨਾਲ ਅੰਤਰਰਾਸ਼ਟਰੀ ਉਡਾਣਾਂ ‘ਤੇ ਵੀ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਹਾਲਾਂਕਿ, ਇਸ ਵਿਚਾਲੇ ਓਮੀਕ੍ਰੋਨ ਨੂੰ ਲੈ ਕੇ WHO ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੋਰੋਨਾ ਦੇ ਨਵੇਂ ਰੂਪ ਨੂੰ ਲੈ ਕੇ ਵਿਸ਼ਵ ਸਿਹਤ ਸੰਗਠਨ ਦੇ ਮਾਹਰਾਂ ਦਾ ਕਹਿਣਾ ਹੈ ਕਿ ਲੋਕਾਂ ਨੂੰ ਇਸ ਵਾਇਰਸ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਇਹ ਕੋਵਿਡ ਦਾ ਬਹੁਤ ਹੀ ਮਾਮੂਲੀ ਰੂਪ ਹੈ।

WHO statement on omicron variant

ਇਸ ਸਬੰਧੀ ਦੱਖਣੀ ਅਫ਼ਰੀਕੀ ਮੈਡੀਕਲ ਐਸੋਸੀਏਸ਼ਨ ਵੱਲੋਂ ਵੀ ਖੋਜ ਕੀਤੀ ਗਈ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਕੋਰੋਨਾ ਦੇ ਨਵੇਂ ਰੂਪ ਦੇ ਲੱਛਣ ਡੈਲਟਾ ਵੈਰੀਐਂਟ ਦੀ ਤਰ੍ਹਾਂ ਖ਼ਤਰਨਾਕ ਨਹੀਂ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਨਵੀਂ ਪਰਿਵਰਤਨ ਦੇ ਨਤੀਜੇ ਵਜੋਂ ਕੋਈ ਮੌਤ ਜਾਂ ਗੰਭੀਰ ਬਿਮਾਰੀ ਦੀ ਰਿਪੋਰਟ ਨਹੀਂ ਹੋਈ ਹੈ, ਜੋ ਇਸਨੂੰ ਗੰਭੀਰ ਦਰਸਾਉਂਦੀ ਹੋਵੇ। ਦੱਖਣੀ ਅਫ਼ਰੀਕਾ ਦੇ ਡਾਕਟਰਾਂ ਨੇ ਦਾਅਵਾ ਕਰਦੇ ਹੋਏ ਕਿ ਕਿਹਾ ਕਿ ਕੋਰੋਨਾ ਦਾ ਨਵਾਂ ਰੂਪ ਗੰਭੀਰ ਹੋਣ ਦੀ ਬਜਾਏ ਮਾਮੂਲੀ ਹੈ ।

ਇਹ ਵੀ ਪੜ੍ਹੋ: ਕੈਪਟਨ ਦਾ ਵੱਡਾ ਧਮਾਕਾ, ਕਿਹਾ – ‘BJP ਅਤੇ ਢੀਂਡਸਾ ਨਾਲ ਮਿਲ ਕੇ ਲੜਾਂਗਾ ਵਿਧਾਨ ਸਭਾ ਚੋਣਾਂ ਤੇ ਜਿੱਤਾਂਗੇ’

ਦੱਸ ਦੇਈਏ ਕਿ ਕੋਵਿਡ ਦੇ ਨਵੇਂ ਰੂਪ ਨੂੰ ਲੈ ਕੇ WHO ਦੇ ਮਾਹਰਾਂ ਵੱਲੋਂ ਵੀ ਦੇਸ਼ਾਂ ਨੂੰ ਚੇਤਾਵਨੀ ਦਿੱਤੀ ਗਈ ਹੈ। ਜਿਸ ਵਿੱਚ ਉਨ੍ਹਾਂ ਨੇ ਦੇਸ਼ਾਂ ਨੂੰ ਕਿਹਾ ਕਿ ਉਹ ਯਾਤਰਾ ਪਾਬੰਦੀਆਂ ਨੂੰ ਲਾਗੂ ਨਾ ਕਰਨ ਕਿਉਂਕਿ ਇਹ “ਆਖਰੀ ਉਪਾਅ” ਹਨ ਜੋ ਅਜਿਹੀਆਂ ਛੋਟੀਆਂ ਸਥਿਤੀਆਂ ਵਿੱਚ ਬੇਲੋੜੇ ਹਨ। ਉਨ੍ਹਾਂ ਕਿਹਾ ਕਿ ਇਹ ਸੀਮਾਵਾਂ ਕੋਰੋਨਾ ਦੇ ਨਵੇਂ ਰੂਪ ਨੂੰ ਫੈਲਣ ਤੋਂ ਰੋਕਣ ਵਿੱਚ ਮਦਦ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਪਾਬੰਦੀਆਂ ਨੂੰ ਲਾਗੂ ਕਰਨ ਨਾਲ ਅਲੱਗ-ਥਲੱਗ ਖੇਤਰਾਂ ਦੇ ਵਸਨੀਕਾਂ ਦੀ ਆਰਥਿਕਤਾ ਅਤੇ ਰੋਜ਼ੀ-ਰੋਟੀ ‘ਤੇ ਪ੍ਰਭਾਵ ਪੈ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

The post ਓਮੀਕ੍ਰੋਨ ਕੋਵਿਡ ਦਾ ‘ਬਹੁਤ ਹੀ ਮਾਮੂਲੀ’ ਰੂਪ, ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ : WHO appeared first on Daily Post Punjabi.