on press day Archives - Daily Post Punjabi

ਪ੍ਰੈੱਸ ਸੁਤੰਤਰਤਾ ਦਿਵਸ ‘ਤੇ ਪੱਛਮੀ ਬੰਗਾਲ ਦੀ CM ਮਮਤਾ ਬੈਨਰਜੀ ਨੇ ਸਾਰੇ ਪੱਤਰਕਾਰਾਂ ਨੂੰ ਕਿਹਾ ਕੋਰੋਨਾ ਯੋਧੇ…
on press day declare all journalists as covid warrior: ਪ੍ਰੈੱਸ ਦਿਵਸ ‘ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਮੈਂ ਸਾਰੇ ਪੱਤਰਕਾਰਾਂ ਨੂੰ ਕੋਵਿਡ ਯੋਧਾ ਘੋਸ਼ਿਤ ਕਰਦੀ ਹਾਂ।ਇਹ ਕਹਿੰਦਿਆਂ ਉਨ੍ਹਾਂ ਨੇ ਸਾਰੇ ਪੱਤਰਕਾਰਾਂ ਨੂੰ ਵਧਾਈ ਦਿੱਤੀ।

on press day declare all journalists as covid warrior

ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਨੇ ਟਵੀਟ ਕਰ ਕੇ ਵਿਸ਼ਵ ਪ੍ਰੈੱਸ ਸੁਤੰਤਰਤਾ ਦਿਵਸ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ,ਲੋਕਤੰਤਰ ਦੇ ਚੌਥੇ ਥੰਮ ਪ੍ਰੈੱਸ, ਇਸ ਦੇ ਪੱਤਰਕਾਰਾਂ, ਸੰਪਾਦਕਾਂ, ਫੋਟੋਗ੍ਰਾਫਰਾਂ ਅਤੇ ਕੈਮਰਾਮੈਨ ਵਲੋਂ ਭਾਰਤ ਵਿਚ ਜਮਹੂਰੀ ਸੱਭਿਆਚਾਰ ਪੈਦਾ ਕਰਨ ‘ਚ ਨਿਭਾਈ ਗਈ ਭੂਮਿਕਾ ਨੂੰ ਸਵੀਕਾਰਦੀ ਹੈ ਅਤੇ ਪ੍ਰੈੱਸ ਦੀ ਆਜ਼ਾਦੀ ਨੂੰ ਯਕੀਨੀ ਬਣਾਈ ਰੱਖਣ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੀ ਹੈ।

The post ਪ੍ਰੈੱਸ ਸੁਤੰਤਰਤਾ ਦਿਵਸ ‘ਤੇ ਪੱਛਮੀ ਬੰਗਾਲ ਦੀ CM ਮਮਤਾ ਬੈਨਰਜੀ ਨੇ ਸਾਰੇ ਪੱਤਰਕਾਰਾਂ ਨੂੰ ਕਿਹਾ ਕੋਰੋਨਾ ਯੋਧੇ… appeared first on Daily Post Punjabi.