One arrested in khilastani flags bearers Archives - Daily Post Punjabi

ਹਿਮਾਚਲ ਵਿਧਾਨ ਸਭਾ ਦੇ ਗੇਟ ‘ਤੇ ਖਾਲਿਸਤਾਨੀ ਝੰਡੇ ਲਾਉਣ ਦੇ ਮਾਮਲੇ ‘ਚ ਇੱਕ ਮੁਲਜ਼ਮ ਪੁਲਿਸ ਅੜਿੱਕੇ
ਹਿਮਾਚਲ ਪ੍ਰਦੇਸ਼ ਦੀ ਵਿਧਾਨ ਸਭਾ ਦੇ ਗੇਟ ‘ਤੇ ਖਾਲਿਸਤਾਨੀ ਝੰਡੇ ਲਾਉਣ ਦੇ ਮਾਮਲੇ ਵਿੱਚ ਹਿਮਾਚਲ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਮੁੱਖ ਮੰਤਰੀ ਨੇ ਜੈਰਾਮ ਠਾਕੁਰ ਨੇ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਇਸ ਦੀ ਪੁਸ਼ਟੀ ਕਰਦੇ ਦੱਸਿਆ ਕਿ ਵਿਧਾਨ ਸਭਾ ਦੇ ਗੇਟ ‘ਤੇ ਖਾਲਿਸਤਾਨੀ ਝੰਡੇ ਲਾਉਣ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਵਿੱਚੋਂ ਇੱਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

One arrested in khilastani flags bearers

ਮੁੱਖ ਮੰਤਰੀ ਜੈਰਾਮ ਠਾਕੁਰ ਦਾ ਕਹਿਣਾ ਹੈ ਕਿ ਉਹ ਗੁਰਪਤਵੰਤ ਸਿੰਘ ਪੰਨੂ ਨੂੰ ਗੰਭੀਰਤਾ ਨਾਲ ਨਹੀਂ ਲੈਂਦੇ । ਉਨ੍ਹਾਂ ਕਿਹਾ ਹੈ ਕਿ ਹਿਮਾਚਲ ਸਰਕਾਰ ਇਸ ਮਾਮਲੇ ਵਿੱਚ ਸਖਤੀ ਨਾਲ ਕਾਰਵਾਈ ਕਰ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਬੁੱਧਵਾਰ ਸਵੇਰੇ ਵਿਮੁਕਤ ਰੰਜਨ IPS, ਇੰਚਾਰਜ SIT ਦੀ ਨਿਗਰਾਨੀ ਹੇਠ ਮੋਰਿੰਡਾ ਵਿਖੇ ਛਾਪਾ ਮਾਰਿਆ ਗਿਆ ਤਾਂ ਹਰਬੀਰ ਸਿੰਘ ਉਰਫ ਰਾਜੂ ਨੂੰ ਮੋਰਿੰਡਾ ਤੋਂ ਗ੍ਰਿਫ਼ਤਾਰ ਕੀਤਾ ਹੈ ।

ਇਹ ਵੀ ਪੜ੍ਹੋ: ਮੋਹਾਲੀ ਬਲਾਸਟ ਮਾਮਲੇ ਨਾਲ ਜੁੜੀ ਵੱਡੀ ਖਬਰ, ਪੁਲਿਸ ਨੇ ਬਰਾਮਦ ਕੀਤਾ ਰਾਕੇਟ ਲਾਂਚਰ

ਉੱਥੇ ਹੀ ਜਦੋਂ ਹਿਮਾਚਲ ਪੁਲਿਸ ਨੇ ਪਿੰਡ ਰੁੜਕੀ ਹੀਰਾ ਥਾਣਾ ਸ੍ਰੀ ਚਮਕੌਰ ਸਾਹਿਬ ਜਿਲ੍ਹਾ ਰੋਪੜ ਵਿਖੇ ਦੂਜੇ ਮੁਲਜ਼ਮ ਪਰਮਜੀਤ ਸਿੰਘ ਦੇ ਘਰ ਪਿੰਡ ਛਾਪੇਮਾਰੀ ਕੀਤੀ ਤਾਂ ਉਹ ਪਰਮਜੀਤ ਨੂੰ ਗ੍ਰਿਫਤਾਰ ਕਰਨ ਵਿੱਚ ਅਸਫਲ ਰਹੀ।

One arrested in khilastani flags bearers

ਦੱਸ ਦੇਈਏ ਕਿ ਐਤਵਾਰ ਸਵੇਰੇ ਧਰਮਸ਼ਾਲਾ ਵਿੱਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਮੁੱਖ ਗੇਟ ਅਤੇ ਚਾਰਦੀਵਾਰੀ ‘ਤੇ ‘ਖਾਲਿਸਤਾਨ’ ਝੰਡੇ ਲਗਾਏ ਜਾਣ ਦੀ ਘਟਨਾ ਸਾਹਮਣੇ ਆਈ ਸੀ । ਜਿਸ ਤੋਂ ਬਾਅਦ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਸੀ ਕਿ ਇਸ ਮਾਮਲੇ ਦੀ ਤੁਰੰਤ ਜਾਂਚ ਕਰਵਾਈ ਜਾਵੇਗੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਹਿਮਾਚਲ ਵਿਧਾਨ ਸਭਾ ਦੇ ਗੇਟ ‘ਤੇ ਖਾਲਿਸਤਾਨੀ ਝੰਡੇ ਲਾਉਣ ਦੇ ਮਾਮਲੇ ‘ਚ ਇੱਕ ਮੁਲਜ਼ਮ ਪੁਲਿਸ ਅੜਿੱਕੇ appeared first on Daily Post Punjabi.