one dead and 14 injured Archives - Daily Post Punjabi

ਜੰਮੂ-ਕਸ਼ਮੀਰ ਦੇ ਕਟੜਾ ‘ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, ਇਕ ਦੀ ਮੌ.ਤ ਤੇ 14 ਗੰਭੀਰ ਜ਼ਖਮੀ
ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦੇ ਕਟੜਾ ‘ਚ ਹਾਦਸਾ ਵਾਪਰਿਆ ਹੈ। ਅੱਜ ਐਤਵਾਰ ਨੂੰ ਇੱਥੋਂ ਦੇ ਮੁਰੀ ਇਲਾਕੇ ਵਿੱਚ ਸ਼ਰਧਾਲੂਆਂ ਨਾਲ ਭਰੀ ਇੱਕ ਬੱਸ ਹਾਦਸਾਗ੍ਰਸਤ ਹੋ ਗਈ ਹੈ। ਇਸ ਹਾਦਸੇ ਵਿਚ ਇਕ ਸ਼ਰਧਾਲੂ ਦੀ ਮੌਤ ਹੋ ਗਈ ਹੈ ਜਦਕਿ 14 ਲੋਕ ਜ਼ਖਮੀ ਹੋਏ ਹਨ। ਹਾਦਸੇ ‘ਤੋਂ ਬਾਅਦ ਮੌਕੇ ‘ਤੇ ਹਫੜਾ-ਤਫੜੀ ਮਚ ਗਈ ਹੈ। ਇਸ ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

Bus full of pilgrims overturned

ਮਿਲੀ ਜਾਣਕਾਰੀ ਅਨੁਸਾਰ ਬੱਸ ਰਾਜਸਥਾਨ ਦੀ ਸੀ। ਇਸ ਦੇ ਨਾਲ ਹੀ ਬੱਸ ਵਿੱਚ ਸਵਾਰ ਸਾਰੇ ਸ਼ਰਧਾਲੂ ਵੀ ਰਾਜਸਥਾਨ ਦੇ ਦੱਸੇ ਜਾ ਰਹੇ ਹਨ। ਸ਼ਰਧਾਲੂਆਂ ਨਾਲ ਸਵਾਰ ਇਹ ਬੱਸ ਜਿਵੇ ਹੀ ਮੁਰੀ ਇਲਾਕੇ ਨੇੜੇ ਪੁੱਜੀ ‘ਤਾਂ ਬੱਸ ਦਾ ਸੰਤੁਲਨ ਵਿਗੜ ਗਿਆ। ਜਿਸ ਕਾਰਨ ਬੱਸ ਪਲਟ ਗਈ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ।

ਇਹ ਵੀ ਪੜ੍ਹੋ : ਯੂਕਰੇਨ ਦੇ ਬਖਮੁਤ ‘ਤੇ ਰੂਸ ਨੇ ਕੀਤਾ ਕਬਜ਼ਾ, ਪੁਤਿਨ ਨੇ ਰੂਸੀ ਫੌਜ ਨੂੰ ਦਿੱਤੀ ਵਧਾਈ

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਪੁਲਿਸ ਨੇ ਲੋਕਾਂ ਦੀ ਮਦਦ ਨਾਲ ਸਾਰੇ ਜ਼ਖਮੀਆਂ ਨੂੰ ਇਲਾਜ਼ ਲਈ ਨੇੜਲੇ ਹਸਪਤਾਲ ‘ਚ ਭਰਤੀ ਕਰਵਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ ਦੀ ਗਿਣਤੀ ਵੱਧ ਸਕਦੀ ਹੈ। ਪੁਲਿਸ ਮੁਲਾਜ਼ਮ ਮੌਕੇ ‘ਤੇ ਮੌਜੂਦ ਹਨ ਅਤੇ ਰਾਹਤ ਕਾਰਜ ਜਾਰੀ ਹਨ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਜੰਮੂ-ਕਸ਼ਮੀਰ ਦੇ ਕਟੜਾ ‘ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, ਇਕ ਦੀ ਮੌ.ਤ ਤੇ 14 ਗੰਭੀਰ ਜ਼ਖਮੀ appeared first on Daily Post Punjabi.