ONE DEAD Archives - Daily Post Punjabi

ਲੁਧਿਆਣਾ ‘ਚ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪਲਟੀ, ਇੱਕ ਦੀ ਮੌਤ, 35 ਜ਼ਖਮੀ
ਲੁਧਿਆਣਾ ਵਿੱਚ ਦੇਰ ਰਾਤ ਹਰਿਦੁਆਰ ਤੋਂ ਜੰਮੂ ਜਾ ਰਹੀ ਇੱਕ ਨਿੱਜੀ ਕੰਪਨੀ ਦੀ ਬੱਸ ਪਲਟ ਗਈ। ਇਸ ਹਾਦਸੇ ‘ਚ ਬੱਸ ‘ਚ ਸਵਾਰ 3 ਬੱਚਿਆਂ ਸਮੇਤ 35 ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਹੈ। ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Bus full of passengers overturned

ਇਹ ਹਾਦਸਾ ਸਵੇਰੇ ਕਰੀਬ 1 ਵਜੇ ਜਲੰਧਰ ਬਾਈਪਾਸ ਨੇੜੇ ਵਾਪਰਿਆ। ਜਿੱਥੇ ਜਿਵੇਂ ਹੀ ਹਰਿਦੁਆਰ ਤੋਂ ਜੰਮੂ ਜਾ ਰਹੀ ਬੱਸ ਲੁਧਿਆਣਾ ਦੇ ਜਲੰਧਰ ਬਾਈਪਾਸ ਨੇੜੇ ਪਹੁੰਚੀ ਤਾਂ ਹਾਈਵੇਅ ‘ਤੇ ਅਚਾਨਕ ਪਲਟ ਗਈ। ਜਿਸ ਤੋਂ ਬਾਅਦ ਰੌਲਾ ਸੁਣ ਕੇ ਆਸ-ਪਾਸ ਦੇ ਲੋਕ ਮੌਕੇ ‘ਤੇ ਪਹੁੰਚ ਗਏ ਅਤੇ ਬੱਸ ‘ਚ ਫਸੇ ਲੋਕਾਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ।

ਸੂਚਨਾ ਮਿਲਦੇ ਹੀ ਐਂਬੂਲੈਂਸ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ। ਇਸ ਹਾਦਸੇ ‘ਚ ਤਿੰਨ ਬੱਚਿਆਂ ਸਮੇਤ 35 ਲੋਕ ਜ਼ਖਮੀ ਹੋਏ ਹਨ। ਜਿਸ ਦਾ ਸਿਵਲ ਹਸਪਤਾਲ ਵਿੱਚ ਹੀ ਇਲਾਜ ਚੱਲ ਰਿਹਾ ਹੈ। ਇਨ੍ਹਾਂ ਵਿੱਚੋਂ 12 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਵੱਲੋਂ 23ਵੇਂ ਕਾਨੂੰਨ ਕਮਿਸ਼ਨ ਦਾ ਗਠਨ, 3 ਸਾਲ ਦਾ ਹੋਵੇਗਾ ਕਾਰਜਕਾਲ

ਦੱਸਿਆ ਜਾ ਰਿਹਾ ਹੈ ਕਿ ਜਲੰਧਰ ਬਾਈਪਾਸ ਨੇੜੇ ਬੱਸ ਦਾ ਇੱਕ ਟਾਇਰ ਪੰਕਚਰ ਹੋ ਗਿਆ। ਜਿਸ ਕਾਰਨ ਬੱਸ ਪਲਟ ਗਈ। ਬੱਸ ਜੰਮੂ ਜਾ ਰਹੀ ਸੀ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਵੀ ਮੌਤ ਹੋ ਗਈ। ਹਸਪਤਾਲ ਵਿੱਚ ਦਾਖ਼ਲ ਜ਼ਖਮੀ ਨੇ ਦੱਸਿਆ ਕਿ ਬੱਸ ਵਿੱਚ ਕਰੀਬ 48 ਲੋਕ ਸਵਾਰ ਸਨ। ਜਿਸ ‘ਚ ਕਰੀਬ 35 ਲੋਕ ਜ਼ਖਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਬੱਸ ਦਾ ਟਾਇਰ ਪੰਕਚਰ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ।

ਪੁਲਿਸ ਨੇ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੀ ਪਛਾਣ ਨਹੀਂ ਹੋ ਸਕੀ ਹੈ। ਜਿਸ ਦੀ ਲਾਸ਼ ਨੂੰ ਸਿਵਲ ਹਸਪਤਾਲ ‘ਚ ਰਖਵਾਇਆ ਗਿਆ ਹੈ। ਪਛਾਣ ਤੋਂ ਬਾਅਦ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਲੁਧਿਆਣਾ ‘ਚ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪਲਟੀ, ਇੱਕ ਦੀ ਮੌਤ, 35 ਜ਼ਖਮੀ appeared first on Daily Post Punjabi.

ਫਿਲੌਰ ਨੇੜੇ ਵਾਪਰਿਆ ਸੜਕ ਹਾਦਸਾ, ਟ੍ਰੈਕਟਰ-ਟਰਾਲੀ ਨਾਲ ਟਕਰਾਈ ਕਾਰ, ਇੱਕ ਦੀ ਮੌਤ, 6 ਜ਼ਖਮੀ
ਫਿਲੌਰ ਵਿੱਚ ਅੱਜ ਸਵੇਰੇ ਤੜਕਸਾਰ ਮਾਤਾ ਚਿੰਤਪੁਰਨੀ ਵਿਖੇ ਮੱਥਾ ਟੇਕ ਕੇ ਵਾਪਿਸ ਪਰਤ ਰਹੇ ਇੱਕ ਪਰਿਵਾਰ ਨਾਲ ਦਰਦਨਾਕ ਸੜਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਤੇਜ਼ ਰਫਤਾਰ ਕਾਰ ਦੀ ਟ੍ਰੈਕਟਰ-ਟਰਾਲੀ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਾਰ ‘ਚ ਸਵਾਰ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਛੇ ਲੋਕ ਜ਼ਖਮੀ ਹੋਏ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਜ਼ਖਮੀਆਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ।

Road accident near Phillaur

ਇਸ ਸਬੰਧ ਵਿੱਚ ਮੌਕੇ ਤੇ ਪੁੱਜੇ ਥਾਣਾ ਫਿਲੌਰ ਦੇ ਥਾਣੇਦਾਰ ਵਿਜੇ ਕੁਮਾਰ ਨੇ ਦੱਸਿਆ ਕਿ ਫਿਲੌਰ ਨੇੜੇ ਇੱਕ ਕਾਰ ਅੱਗੇ ਜਾ ਰਹੇ ਟ੍ਰੈਕਟਰ ਟਰਾਲੀ ਵਿੱਚੋ ਜ਼ੋਰ ਨਾਲ ਜਾ ਵੱਜੀ। ਮੌਕੇ ਤੇ ਪਹੁੰਚੀ ਪੁਲਿਸ ਪਾਰਟੀ ਨੇ ਜਖ਼ਮੀਆਂ ਨੂੰ ਇਲਾਜ ਲਈ ਤਰੁੰਤ ਸਿਵਲ ਹਸਪਤਾਲ ਫਿਲੌਰ ਵਿਖੇ ਭੇਜਿਆ। ਕਾਰ ਵਿੱਚ ਸਵਾਰ ਸਰਵਨ ਕੁਮਾਰ ਪੁੱਤਰ ਉਮੇਸ਼ ਦੀ ਹਸਪਤਾਲ ਵਿੱਚ ਮੌਤ ਹੋ ਗਈ। ਡੇਢ ਸਾਲ ਦਾ ਵੈਭਵ ਪੁੱਤਰ ਦਰਮੇਸ਼ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਸ਼ੰਭੂ ਮੋਰਚੇ ਤੋਂ ਪਰਤ ਰਹੇ ਕਿਸਾਨਾਂ ਨਾਲ ਭਰੀ ਬੱਸ ਹੋਈ ਹਾ.ਦਸੇ ਦਾ ਸ਼ਿਕਾਰ, 32 ਕਿਸਾਨ ਹੋਏ ਜ਼ਖਮੀ

ਥਾਣੇਦਾਰ ਵਿਜੇ ਕੁਮਾਰ ਨੇ ਦੱਸਿਆ ਕਿ ਜਖ਼ਮੀਆਂ ਵਿਚ ਆਰਿਆ ਪੁੱਤਰ ਦਰਮੇਸ਼, ਸੁਰਿੰਦਰ ਪੁੱਤਰ ਮੋਹਿੰਦਰ, ਸੁਨੀਤਾ ਦੇਵੀ ਪੁੱਤਰੀ ਓਮੇਸ਼ ,ਗੌਤਮ ਕੁਮਾਰ ਪੁੱਤਰ ਰਵੀਕਾਂਤ ਸਾਰੇ ਵਾਸੀ ਲੁਧਿਆਣਾ ਦੇ ਦੱਸੇ ਜਾ ਰਹੇ ਹਨ। ਇਹ ਸਾਰੇ ਇਕੋ ਪਰਿਵਾਰ ਦੇ ਮੈਂਬਰ ਹਨ ਅਤੇ ਮਾਤਾ ਚਿੰਤਪੁਰਨੀ ਵਿਖੇ ਮੱਥਾ ਟੇਕ ਕੇ ਵਾਪਿਸ ਕਾਰ ਨੰਬਰ ਪੀ ਬੀ 01 ਈ 7124 ਵਿੱਚ ਆਪਣੇ ਘਰ ਤਾਜਪੁਰ ਰੋਡ ਲੁਧਿਆਣਾ ਪਰਤ ਰਹੇ ਸਨ।

ਰਾਹਗੀਰਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਹਾਦਸਾ ਕਾਰ ਡ੍ਰਾਈਵਰ ਨੂੰ ਨੀਂਦ ਆਉਣ ਕਾਰਨ ਵਾਪਰਿਆ ਹੋ ਸਕਦਾ ਹੈ। ਦੂਜੇ ਪਾਸੇ ਇਸ ਹਾਦਸੇ ਵਿੱਚ ਟ੍ਰੈਕਟਰ ਚਾਲਕ ਨੂੰ ਵੀਂ ਸੱਟਾ ਲੱਗੀਆਂ ਹਨ। ਟ੍ਰੈਕਟਰ-ਟਰਾਲੀ ਅਤੇ ਕਾਰ ਬੁਰੀ ਤਰਾਂ ਨੁਕਸਾਨੇ ਗਏ। ਚਾਲਕ ਨੇ ਦੱਸਿਆ ਕਿ ਪੁਲਿਸ ਨੇ ਕ੍ਰੇਨ ਮੰਗਵਾ ਕੇ ਦੋਵੇਂ ਵਾਹਨਾ ਨੂੰ ਇਕ ਪਾਸੇ ਕੀਤਾ ਅਤੇ ਟ੍ਰੈਫਿਕ ਚਾਲੂ ਕਰਵਾਇਆ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਫਿਲੌਰ ਨੇੜੇ ਵਾਪਰਿਆ ਸੜਕ ਹਾਦਸਾ, ਟ੍ਰੈਕਟਰ-ਟਰਾਲੀ ਨਾਲ ਟਕਰਾਈ ਕਾਰ, ਇੱਕ ਦੀ ਮੌਤ, 6 ਜ਼ਖਮੀ appeared first on Daily Post Punjabi.

ਮਨਾਲੀ ‘ਚ ਅਟਲ ਸੁਰੰਗ ਨੇੜੇ ਵੱਡਾ ਹਾ.ਦਸਾ, ਟੂਰਿਸਟ ਵਾਹਨ ਪਲਟਣ ਕਾਰਨ ਇੱਕ ਦੀ ਮੌ.ਤ, 18 ਜ਼ਖਮੀ
ਹਿਮਾਚਲ ਪ੍ਰਦੇਸ਼ ਦੇ ਮਨਾਲੀ ‘ਚ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਸੈਲਾਨੀਆਂ ਨਾਲ ਭਰੀ ਟ੍ਰੈਵਲਰ ਹਾਦਸੇ ਦਾ ਸ਼ਿਕਾਰ ਹੋਈ ਹੈ। ਇਸ ਹਾਦਸੇ ਵਿੱਚ ਇੱਕ ਸੈਲਾਨੀ ਦੀ ਮੌਤ ਹੋ ਗਈ, ਜਦਕਿ ਕਰੀਬ 18 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮਨਾਲੀ ਦੇ ਡਿਪਟੀ ਸੁਪਰਡੈਂਟ ਆਫ ਪੁਲਿਸ (ਡੀਐਸਪੀ) ਕੇਡੀ ਸ਼ਰਮਾ ਨੇ ਇਸ ਹਾਦਸੇ ਦੀ ਪੁਸ਼ਟੀ ਕੀਤੀ ਹੈ।

Tourist vehicle overturned near

ਮਨਾਲੀ ਦੇ DSP ਕੇਡੀ ਸ਼ਰਮਾ ਨੇ ਦੱਸਿਆ ਕਿ ਟੂਰਿਸਟ ਗੱਡੀ ਵਿੱਚ ਸਵਾਰ ਲੋਕ ਮੁੰਬਈ ਦੇ ਵਸਨੀਕ ਸਨ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਅਟਲ ਸੁਰੰਗ ਰੋਹਤਾਂਗ ਦੱਰੇ ਨੇੜੇ ਪੁਲ ਦੇ ਕੋਲ ਡਰਾਈਵਰ ਵੱਲੋਂ ਵਾਹਨ ਤੋਂ ਕੰਟਰੋਲ ਗੁਆ ਦੇਣ ਕਾਰਨ ਵਾਪਰਿਆ। ਉਨ੍ਹਾਂ ਕਿਹਾ ਕਿ ਵਾਹਨ ਵਿੱਚ ਡ੍ਰਾਈਵਰ ਸਮੇਤ ਕੁੱਲ 21 ਸੈਲਾਨੀ ਸਵਾਰ ਸਨ, ਜਿਨ੍ਹਾਂ ‘ਚ 18 ਜ਼ਖਮੀ ਹੋ ਗਏ ਅਤੇ 1 ਦੀ ਸੱਟ ਲੱਗਣ ਕਾਰਨ ਮੌਤ ਹੋ ਗਈ।

ਇਹ ਵੀ ਪੜ੍ਹੋ : 14 ਕਰੋੜ ਕੈਸ਼, 8 ਕਿਲੋ ਸੋਨਾ… ਮਹਾਰਾਸ਼ਟਰ ਦੇ ਨਾਂਦੇੜ ‘ਚ IT ਦਾ ਛਾਪਾ, 170 ਕਰੋੜ ਦੀ ਜਾਇਦਾਦ ਬਰਾਮਦ

ਅਧਿਕਾਰੀ ਨੇ ਅੱਗੇ ਦੱਸਿਆ ਕਿ ਜ਼ਖਮੀਆਂ ਨੂੰ ਮਨਾਲੀ ਦੇ ਸਥਾਨਕ ਹਸਪਤਾਲ ਭੇਜਿਆ ਗਿਆ ਹੈ। ਅਟਲ ਸੁਰੰਗ ਮਨਾਲੀ ਨੇੜੇ ਸੋਲਾਂਗ ਘਾਟੀ ਨੂੰ ਲਾਹੌਲ ਅਤੇ ਸਪਿਤੀ ਜ਼ਿਲ੍ਹੇ ਦੇ ਸਿਸੂ ਨਾਲ ਜੋੜਦੀ ਹੈ। ਗ਼ਨੀਮਤ ਰਹੀ ਕਿ ਬੇਕਾਬੂ ਹੋ ਕੇ ਹੋਣ ਮਗਰੋਂ ਬੱਸ ਖਾਈ ਵਿੱਚ ਡਿੱਗਣ ਤੋਂ ਬਚ ਗਈ, ਜਿਸ ਨਾਲ ਵੱਡਾ ਹਾਦਸਾ ਟਲ ਗਿਆ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਮਨਾਲੀ ‘ਚ ਅਟਲ ਸੁਰੰਗ ਨੇੜੇ ਵੱਡਾ ਹਾ.ਦਸਾ, ਟੂਰਿਸਟ ਵਾਹਨ ਪਲਟਣ ਕਾਰਨ ਇੱਕ ਦੀ ਮੌ.ਤ, 18 ਜ਼ਖਮੀ appeared first on Daily Post Punjabi.

ਫਗਵਾੜਾ ‘ਚ ਵੱਡੀ ਵਾ.ਰਦਾਤ! ਨਿਜੀ ਯੂਨੀਵਰਸਿਟੀ ਨੇੜੇ ਚੱਲੀਆਂ ਗੋ.ਲੀਆਂ, ਇੱਕ ਦੀ ਮੌ.ਤ
ਫਗਵਾੜਾ ਸਥਿਤ ਇੱਕ ਨਿਜੀ ਯੂਨੀਵਰਸਿਟੀ ਨੇੜੇ ਕੁਝ ਹਥਿਆਰਬੰਦ ਬਦਮਾਸ਼ਾਂ ਵੱਲੋਂ ਨੌਜਵਾਨਾਂ ‘ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ 30 ਦੇ ਕਰੀਬ ਹਥਿਆਰਬੰਦ ਬਦਮਾਸ਼ਾਂ ਨੇ ਯੂਨੀਵਰਸਿਟੀ ਦੇ ਗੇਟ ਕੋਲ ਖੜ੍ਹੇ ਨੌਜਵਾਨਾਂ ‘ਤੇ ਗੋਲੀਆਂ ਵੀ ਚਲਾਈਆਂ ਗਈਆਂ। ਇਸ ਹਮਲੇ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਸਿੰਘਪੁਰ ਵਜੋਂ ਹੋਈ ਹੈ। ਹਮਲੇ ਵਿੱਚ ਦੋ ਨੌਜਵਾਨ ਦੇ ਜ਼ਖ਼ਮੀ ਹੋਣ ਦੀ ਖਬਰ ਹੈ।

Big incident in Phagwara

ਹਮਲੇ ਵਿੱਚ ਜ਼ਖ਼ਮੀ ਹੋਏ ਅਰਜੁਨ ਸਿੰਘ ਰਾਣਾ ਨੂੰ ਫਗਵਾੜਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀ ਅਰਜੁਨ ਸਿੰਘ ਨੇ ਦੱਸਿਆ ਕਿ ਉਹ, ਉਸ ਦਾ ਭਰਾ ਹਰਪ੍ਰੀਤ ਅਤੇ ਦੋਸਤ ਸੌਰਭ ਆਪਣੇ ਦੋਸਤ ਮਨੀ ਨੂੰ ਛੱਡਣ ਲਈ ਦੂਜੇ ਪੀਜੀ ਵਿੱਚ ਜਾ ਰਹੇ ਸਨ। ਉਹ ਲਾਅ ਗੇਟ ਕੋਲ ਖੜ੍ਹਾ ਸੀ। ਇਸ ਦੌਰਾਨ ਕਰੀਬ 25 ਤੋਂ 30 ਨੌਜਵਾਨ ਬਾਈਕ ‘ਤੇ ਸਵਾਰ ਹੋ ਕੇ ਆਏ। ਸਾਰਿਆਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਸਨ।

ਇਹ ਵੀ ਪੜ੍ਹੋ : G20 ਹੁਣ ਬਣਿਆ G21, ਅਫਰੀਕਨ ਯੂਨੀਅਨ ਨੂੰ ਮਿਲੀ ਮੈਂਬਰਸ਼ਿਪ, PM ਮੋਦੀ ਨੇ ਕੀਤਾ ਐਲਾਨ

ਅਰਜੁਨ ਨੇ ਦੱਸਿਆ ਕਿ ਕੁਝ ਹਮਲਾਵਰਾਂ ਕੋਲ ਪਿਸਤੌਲ ਵੀ ਸਨ। ਉਨ੍ਹਾਂ ਨੇ ਆਉਂਦੇ ਹੀ ਉਸ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਜ਼ਖਮੀ ਹਰਪ੍ਰੀਤ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਅਰਜੁਨ ਨੇ ਦੱਸਿਆ ਕਿ ਉਸ ਦੇ ਭਰਾ ਹਰਪ੍ਰੀਤ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਗਿਆ। ਉਹ ਇੱਥੇ ਇੱਕ ਜੂਸ ਬਾਰ ਵਿੱਚ ਕੰਮ ਕਰਦਾ ਸੀ।

ਅਰਜਨ ਸਿੰਘ ਰਾਣਾ ਨੇ ਦੱਸਿਆ ਕਿ ਉਨ੍ਹਾਂ ‘ਤੇ ਹਮਲਾ ਕਰਨ ਵਾਲੇ ਵਿਅਕਤੀਆਂ ‘ਚ ਮਨੋਹਰ, ਰੋਸ਼ਨ, ਸਾਬਾ, ਅਭਿਸ਼ੇਕ ਅਤੇ ਹੋਰ ਅਣਪਛਾਤੇ ਵਿਅਕਤੀ ਸ਼ਾਮਲ ਸਨ। ਇਨ੍ਹਾਂ ‘ਚੋਂ ਰੌਸ਼ਨ ਹਮੇਸ਼ਾ ਪੁਲਸ ਵਾਲਿਆਂ ਨਾਲ ਘੁੰਮਦਾ ਰਹਿੰਦਾ ਹੈ। ਰਾਤ ਨੂੰ ਵੀ ਹਮਲੇ ਤੋਂ ਬਾਅਦ ਉਹ ਪੁਲਿਸ ਦੀ ਕਾਰ ਵਿੱਚ ਹੀ ਚਲਾ ਗਿਆ ਸੀ। ਉਨ੍ਹਾਂ ਉਸ ਨੂੰ ਪੁਲੀਸ ਦੀ ਗੱਡੀ ਵਿੱਚ ਬਿਠਾ ਕੇ ਭਜਾ ਕੇ ਲਿਜਾਣ ਦੀ ਕੋਸ਼ਿਸ਼ ਵੀ ਕੀਤੀ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਫਗਵਾੜਾ ‘ਚ ਵੱਡੀ ਵਾ.ਰਦਾਤ! ਨਿਜੀ ਯੂਨੀਵਰਸਿਟੀ ਨੇੜੇ ਚੱਲੀਆਂ ਗੋ.ਲੀਆਂ, ਇੱਕ ਦੀ ਮੌ.ਤ appeared first on Daily Post Punjabi.

ਲੁਧਿਆਣਾ ‘ਚ ਦਰਦਨਾਕ ਸੜਕ ਹਾਦਸਾ: ਨੌਜਵਾਨਾਂ ਦੇ ਉੱਪਰੋਂ ਲੰਘੀ ਕਰੇਨ, ਇੱਕ ਦੀ ਮੌ.ਤ, ਦੂਜਾ ਗੰਭੀਰ ਜ਼ਖਮੀ
ਪੰਜਾਬ ਦੇ ਲੁਧਿਆਣਾ ਵਿੱਚ ਚੰਡੀਗੜ੍ਹ ਰੋਡ ‘ਤੇ ਦੋ ਨੌਜਵਾਨ ਦਰਦਨਾਕ ਹਾਦਸੇ ਦਾ ਸ਼ਿਕਾਰ ਹੋ ਗਏ। ਦੋਵੇ ਨੌਜਵਾਨ ਬਾਈਕ ‘ਤੋਂ ਜਾ ਰਹੇ ਸਨ ਅਚਾਨਕ ਬੇਕਾਬੂ ਹੋਣ ਕਾਰਨ ਬਾਈਕ ਫਿਸਲ ਗਈ। ਇਸ ਦੌਰਾਨ ਇਕ ਕਰੇਂ ਉਨ੍ਹਾਂ ਉੱਤੋਂ ਲੰਘ ਗਈ। ਜਿਸ ‘ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਜ਼ਖਮੀ ਹੋ ਗਿਆ। ਇਹ ਹਾਦਸਾ ਵੀਰ ਪੈਲੇਸ ਚੌਂਕ ਨੇੜੇ ਵਾਪਰਿਆ ਹੈ। ਇਹ ਸਾਰੀ ਘਟਨਾ ਦਾ CCTV ਕੈਮਰੇ ‘ਚ ਕੈਦ ਹੋ ਗਈ ਹੈ।

Crane passed over youth

ਸੂਚਨਾ ਮੁਤਾਬਕ ਸਮਰਾਲਾ ਚੌਕ ਵਾਲੇ ਪਾਸੇ ਤੋਂ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨ ਆ ਰਹੇ ਸਨ। ਬਾਈਕ ਸਵਾਰ ਇੱਕ ਕਰੇਨ ਨੂੰ ਓਵਰਟੇਕ ਕਰ ਰਹੇ ਹਨ। ਅਚਾਨਕ ਉਸਦੀ ਬਾਈਕ ਬੇਕਾਬੂ ਹੋ ਕੇ ਸੜਕ ‘ਤੇ ਫਿਸਲ ਗਈ। ਨੌਜਵਾਨ ਸੜਕ ‘ਤੇ ਡਿੱਗ ਪਏ ਅਤੇ ਪਿੱਛੇ ਤੋਂ ਆ ਰਹੀ ਕਰੇਨ ਉਨ੍ਹਾਂ ਦੇ ਉਪਰ ‘ਤੋਂ ਲੰਘ ਗਈ। ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕ ਦੀ ਪਛਾਣ ਸੁਰਿੰਦਰ ਕੁਮਾਰ ਵਾਸੀ ਮੁੰਡੀਆਂ ਕਲਾਂ ਵਜੋਂ ਹੋਈ ਹੈ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੂਜੇ ਜਖਮੀ ਨੂੰ ਹਸਪਤਾਲ ਪਹੁੰਚਾਇਆ। ਫਿਲਹਾਲ ਉਸ ਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਜੀ-20 ਮੀਟਿੰਗ ਦੀ ਤਿਆਰੀ: ਹੋਟਲ ਦ ਲਲਿਤ ਦੇ 100 ਮੀਟਰ ਦੇ ਘੇਰੇ ‘ਚ ਧਾਰਾ-144 ਲਾਗੂ

ਇਸ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ASI ਬਲਵੀਰ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਨੂੰ CMC ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਘਟਨਾ ‘ਤੋਂ ਬਾਅਦ ਕਰੇਨ ਦਾ ਡਰਾਈਵਰ ਮੌਕੇ ‘ਤੋਂ ਫਰਾਰ ਹੋ ਗਿਆ ਹੈ। ਪੁਲਿਸ ਨੇ ਕਰੇਨ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਫਰਾਰ ਕਰੇਨ ਦੇ ਡਰਾਈਵਰ ਦੀ ਭਾਲ ਕਰ ਰਹੀ ਹੈ। ਪੁਲਿਸ ਅਨੁਸਾਰ ਉਸ ਨੂੰ ਜਲਦੀ ਹੀ ਫੜ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਲੁਧਿਆਣਾ ‘ਚ ਦਰਦਨਾਕ ਸੜਕ ਹਾਦਸਾ: ਨੌਜਵਾਨਾਂ ਦੇ ਉੱਪਰੋਂ ਲੰਘੀ ਕਰੇਨ, ਇੱਕ ਦੀ ਮੌ.ਤ, ਦੂਜਾ ਗੰਭੀਰ ਜ਼ਖਮੀ appeared first on Daily Post Punjabi.