one died in accident Archives - Daily Post Punjabi

ਸਮਰਾਲਾ ‘ਚ ਦਰਖਤ ਨਾਲ ਟ.ਕਰਾਈ ਕਾਰ, ਇੱਕ ਦੀ ਮੌ.ਤ, ਗੱਡੀ ਅੱਗੇ ਪਸ਼ੂ ਆਉਣ ਕਾਰਨ ਵਾਪਰਿਆ ਹਾ.ਦਸਾ
ਸਮਰਾਲਾ ਦੇ ਨੇੜੇ ਪਿੰਡ ਸ਼ਮਸਪੁਰ ਕੋਲ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। i20 ਕਾਰ ਗੱਡੀ ਅੱਗੇ ਇੱਕ ਅਵਾਰਾ ਪਸ਼ੂ ਆਉਣ ਕਾਰਨ ਗੱਡੀ ਬੇਕਾਬੂ ਹੋ ਗਈ ਅਤੇ ਦਰਖਤ ਨਾਲ ਜਾ ਟਕਰਾਈ। ਇਸ ਹਾਦਸੇ ਵਿੱਚ ਕਾਰ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੂਜਾ ਵਿਅਕਤੀ ਗੰਭੀਰ ਦੱਸਿਆ ਜਾ ਰਿਹਾ ਹੈ। ਜ਼ਖਮੀ ਨੂੰ ਇਲਾਜ਼ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਇੱਕ i20 ਕਾਰ ਗੱਡੀ ਵਿੱਚ ਸਵਾਰ ਦੋ ਨੌਜਵਾਨ ਪਾਇਲ ਬੀਜਾ ਰੋਡ ਤੋਂ ਹੁੰਦੇ ਹੋਏ ਸਮਰਾਲਾ ਨੂੰ ਆ ਰਹੇ ਸੀ। ਇਸ ਦੌਰਾਨ ਪਿੰਡ ਸ਼ਮਸਪੁਰ ਦੇ ਕੋਲ ਅਵਾਰਾ ਪਸ਼ੂ ਗੱਡੀ ਅੱਗੇ ਆ ਗਿਆ। ਇਸ ਕਾਰਨ ਗੱਡੀ ਬੇਕਾਬੂ ਹੋ ਕੇ ਦਰਖਤ ਦੇ ਵਿੱਚ ਜਾ ਟਕਰਾਈ। ਕਾਰ ਦੇ ਪਿਛਲੀ ਸੀਟ ਤੇ ਬੈਠੇ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਛਾਣ ਸੰਜੇ ਕੁਮਾਰ ਵਜੋਂ ਹੋਈ ਹੈ। ਹਾਦਸੇ ਵਿੱਚ ਕਾਰ ਚਾਲਕ ਅਰਸ਼ਦੀਪ ਸਿੰਘ ਗੰਭੀਰ ਰੂਪ ਤੋਂ ਜ਼ਖਮੀ ਹੋਇਆ ਹੈ।

ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਮੇਰਾ ਦੋਸਤ ਸੰਜੇ ਕੁਮਾਰ ਆਪਣੇ ਮਿੱਤਰ ਅਰਸ਼ਦੀਪ ਨਾਲ ਕਾਰ ਚ ਸਵਾਰ ਹੋ ਸਮਰਾਲਾ ਨੂੰ ਆਪਣੀ ਕਾਰ ਦੇ ਵਿੱਚ ਆ ਰਿਹਾ ਸੀ ਜਦੋਂ ਕਾਰ ਪਿੰਡ ਸ਼ਮਸਪੁਰ ਕੋਲ ਪਹੁੰਚੀ ਤਾਂ ਕਾਰ ਅੱਗੇ ਅਵਾਰਾ ਪਸ਼ੂ ਆ ਗਿਆ ਤੇ ਉਸ ਨੂੰ ਬਚਾਉਣ ਦੇ ਚੱਕਰ ਦੇ ਵਿੱਚ ਕਾਰ ਬੇਕਾਬੂ ਹੋ ਗਈ ਅਤੇ ਅੱਗੇ ਸੜਕ ਦੇ ਕਿਨਾਰੇ ਲੱਗੇ ਦਰਖਤ ਦੇ ਵਿੱਚ ਜਾ ਟਕਰਾਈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਣੇ ਕਈ ਉਮੀਦਵਾਰਾਂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

ਇਸ ਕਾਰਨ ਮੇਰੇ ਦੋਸਤ ਸੰਜੇ ਕੁਮਾਰ ਦੀ ਮੌਕੇ ਤੇ ਮੌਤ ਹੋ ਗਈ ਅਤੇ ਕਾਰ ਚਾਲਕ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ। ਜਿਸ ਨੂੰ ਸਮਰਾਲਾ ਹਸਪਤਾਲ ਵਿੱਚ ਲਿਆਂਦਾ ਗਿਆ ਉੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਪੀਜੀਆਈ ਚੰਡੀਗੜ ਰੈਫਰ ਕਰ ਦਿੱਤਾ ਗਿਆ। ਗੁਰਪ੍ਰੀਤ ਸਿੰਘ ਦਾ ਕਹਿਣਾ ਸੀ ਕਿ ਅਵਾਰਾ ਪਸ਼ੂਆਂ ਦੇ ਉੱਪਰ ਸਰਕਾਰ ਨੂੰ ਨੱਥ ਪਾਉਣੀ ਚਾਹੀਦੀ ਹੈ। ਅਵਾਰਾ ਪਸ਼ੂ ਦੇ ਕਾਰਨ ਮੇਰੇ ਦੋਸਤ ਦੀ ਜਾਨ ਚਲੀ ਗਈ ਬਹੁਤ ਦੁੱਖਦਾਈ ਹੈ ਇਹ ਘਾਟਾ ਕਦੇ ਪੂਰਾ ਨਹੀਂ ਹੋ ਸਕਦਾ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਸਮਰਾਲਾ ‘ਚ ਦਰਖਤ ਨਾਲ ਟ.ਕਰਾਈ ਕਾਰ, ਇੱਕ ਦੀ ਮੌ.ਤ, ਗੱਡੀ ਅੱਗੇ ਪਸ਼ੂ ਆਉਣ ਕਾਰਨ ਵਾਪਰਿਆ ਹਾ.ਦਸਾ appeared first on Daily Post Punjabi.

ਸੰਗਰੂਰ ‘ਚ ਤੇਜ਼ ਰਫਤਾਰ ਕਾਰ ਨੇ ਤਿੰਨ ਨੌਜਵਾਨਾਂ ਨੂੰ ਦ.ਰੜਿ.ਆ, ਇੱਕ ਦੀ ਮੌ.ਤ, ਦੋ ਗੰਭੀਰ ਜ਼ਖਮੀ
ਸੰਗਰੂਰ ਦੇ ਲਹਿਰਾਗਾਗਾ ਨੇੜਲੇ ਪਿੰਡ ਭਾਈ ਕੀ ਪਿਸ਼ੌਰ ‘ਚ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਪੈਦਲ ਜਾ ਰਹੇ ਤਿੰਨ ਨੌਜਵਾਨਾਂ ਨੂੰ ਵਰਨਾ ਗੱਡੀ ਨੇ ਕੁਚਲ ਦਿੱਤਾ। ਇਸ ਹਾਦਸੇ ‘ਚ ਇੱਕ ਨੌਜਵਾਨ ਦੀ ਮੌਤ ਅਤੇ ਦੋ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਪਟਿਆਲਾ ਦੇ ਰਾਜਿੰਦਰਾ ਅਤੇ ਅਮਰ ਹਸਪਤਾਲਾਂ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘ ਵਜੋਂ ਹੋਈ ਹੈ।

ਇਸ ਸਬੰਧੀ ਪੀੜਤ ਰਮਨਦੀਪ ਸਿੰਘ ਅਤੇ ਐਡਵੋਕੇਟ ਮਨਜੀਤ ਸਿੰਘ ਵਾਸੀ ਭਾਈ ਕੀ ਪਿਸ਼ੋਰ ਨੇ ਦੱਸਿਆ ਕਿ ਨੌਜਵਾਨ ਲਖਵਿੰਦਰ ਸਿੰਘ, ਮਨਜਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਦੇਰ ਰਾਤ ਦਿਹਾੜੀ ਕਰ ਕੇ ਭਾਈ ਕੀ ਪਿਸੌਰ ਨੇੜੇ ਗੁੱਗਾ ਮਾੜੀ ਕੋਲ ਪੈਦਲ ਜਾ ਰਹੇ ਸਨ। ਇਸ ਦੌਰਾਨ ਪਿੱਛੋਂ ‘ਤੋਂ ਇੱਕ ਤੇਜ਼ ਰਫਤਾਰ ਵਰਨਾ ਕਾਰ ਆਈ ਤੇ ਤਿੰਨਾਂ ’ਤੇ ਚੜ੍ਹ ਗਈ ਜਿਸ ਕਾਰਨ ਨੌਜਵਾਨ ਲਖਵਿੰਦਰ ਸਿੰਘ ਦੀ ਮੌਤ ਹੋ ਗਈ ਅਤੇ ਬਾਕੀ ਮਨਜਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ-ਹਰਿਆਣਾ ਤੇ ਚੰਡੀਗੜ੍ਹ ‘ਚ ਸੰਘਣੀ ਧੁੰਦ, ਮੌਸਮ ਵਿਭਾਗ ਵੱਲੋਂ ਠੰਢ ਦਾ ਅਲਰਟ ਜਾਰੀ

ਥਾਣਾ ਸਦਰ ਮੁਖੀ ਲਹਿਰਾ ਇੰਸਪੈਕਟਰ ਰਣਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਵਰਨਾ ਗੱਡੀ ਕਬਜ਼ੇ ਵਿਚ ਲੈ ਕੇ ਡਰਾਈਵਰ ਹਰਤਾਵਲ ਸਿੰਘ ਫੌਜੀ ਸੇਖੂਵਾਸ ਖ਼ਿਲਾਫ਼ ਪਰਚਾ ਦਰਜ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਲਹਿਰਾਗਾਗਾ ਵਿਖੇ ਤੀਜੇ ਦਿਨ ਲਗਾਤਾਰ ਇਹ ਹਾਦਸਾ ਵਾਪਰਿਆ ਹੈ। ਪਹਿਲਾਂ ਵੀ ਦੋ ਵੱਖ-ਵੱਖ ਹਾਦਸਿਆਂ ਵਿੱਚ ਦੋ ਨੌਜਵਾਨਾਂ ਦੀ ਮੌਤ ਅਤੇ ਤਿੰਨ ਜ਼ਖਮੀ ਹੋ ਚੁੱਕੇ ਹਨ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਸੰਗਰੂਰ ‘ਚ ਤੇਜ਼ ਰਫਤਾਰ ਕਾਰ ਨੇ ਤਿੰਨ ਨੌਜਵਾਨਾਂ ਨੂੰ ਦ.ਰੜਿ.ਆ, ਇੱਕ ਦੀ ਮੌ.ਤ, ਦੋ ਗੰਭੀਰ ਜ਼ਖਮੀ appeared first on Daily Post Punjabi.

ਫਿਰੋਜ਼ਪੁਰ ‘ਚ ਸੰਘਣੀ ਧੁੰਦ ਕਾਰਨ ਵਾਪਰਿਆ ਸੜਕ ਹਾ.ਦਸਾ, ਇਨੋਵਾ-ਟਰਾਲੇ ਦੀ ਟੱ.ਕਰ ‘ਚ ਇੱਕ ਦੀ ਮੌ.ਤ
ਪੰਜਾਬ ਵਿੱਚ ਸਰਦੀ ਸ਼ੁਰੂ ਹੁੰਦੇ ਹੀ ਧੁੰਦ ਦਾ ਕਹਿਰ ਵੀ ਸ਼ੁਰੂ ਹੋ ਗਿਆ ਹੈ। ਸੰਘਣੀ ਧੁੰਦ ਕਾਰਨ ਅੱਜ ਫ਼ਿਰੋਜ਼ਪੁਰ-ਫ਼ਾਜ਼ਲਿਕਾ ਮੁੱਖ ਮਾਰਗ ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ। ਗੰਗਾ ਨਗਰ ਤੋਂ ਆ ਰਹੀ ਇੱਕ ਇਨੋਵਾ ਕਾਰ ਪਿੰਡ ਪਿੰਡੀ ਦੇ ਕੋਲ ਇੱਕ ਟਰਾਲੇ ਨਾਲ ਟਕਰਾ ਗਈ। ਇਸ ਹਾਦਸੇ ‘ਚ ਇਨੋਵਾ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਗੁਰਦਾਸਪੁਰ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦੀ ਬੱਸ ਹੋਈ ਰਵਾਨਾ

ਜਾਣਕਾਰੀ ਅਨੁਸਾਰ ਫਿਰੋਜ਼ਪੁਰ-ਫਾਜਿਲਕਾ ਜੀ ਟੀ ਰੋਡ ‘ਤੇ ਪਿੰਡ ਪਿੰਡੀ ਨੇੜੇ ਟਾਇਲ ਫੈਕਟਰੀ ਦੇ ਸਾਹਮਣੇ ਹੋਏ ਐਕਸੀਡੈਂਟ ਵਿਚ ਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ 12 ਜੈਡ ਗੰਗਾਨਗਰ ਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਘਟਨਾ ਦਾ ਕਾਰਨ ਸੰਘਣੀ ਧੁੰਦ ਦੱਸਿਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਫਿਰੋਜ਼ਪੁਰ ‘ਚ ਸੰਘਣੀ ਧੁੰਦ ਕਾਰਨ ਵਾਪਰਿਆ ਸੜਕ ਹਾ.ਦਸਾ, ਇਨੋਵਾ-ਟਰਾਲੇ ਦੀ ਟੱ.ਕਰ ‘ਚ ਇੱਕ ਦੀ ਮੌ.ਤ appeared first on Daily Post Punjabi.

ਤਰਨਤਾਰਨ ‘ਚ ਟਰੈਕਟਰ ਟਰਾਲੀ ਨੇ ਬਾਈਕ ਸਵਾਰ ਦੋ ਭਰਾਵਾਂ ਨੂੰ ਮਾਰੀ ਟੱਕਰ, ਹਾ.ਦਸੇ ‘ਚ ਇੱਕ ਭਰਾ ਦੀ ਮੌ.ਤ
ਤਰਨਤਾਰਨ ਸਦਰ ਦੇ ਇਲਾਕੇ ‘ਚ ਨੈਸ਼ਨਲ ਹਾਈਵੇ ‘ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇਥੇ ਮੋਟਰਸਾਈਕਲ ਸਵਾਰ ਦੋ ਭਰਾਵਾਂ ਨੂੰ ਇਕ ਟਰੈਕਟਰ ਟਰਾਲੀ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਭਰਾ ਦੀ ਮੌਤ ਹੋ ਗਈ ਜਦਕਿ ਦੂਜੇ ਦਾ ਇਲਾਜ ਚੱਲ ਰਿਹਾ ਹੈ। ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਟਰੈਕਟਰ ਟਰਾਲੀ ਦੇ ਅਣਪਛਾਤੇ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਤਰਨਤਾਰਨ ਵਾਸੀ ਸੰਦੀਪ ਭਾਰਦਵਾਜ ਪੁੱਤਰ ਬਲਜੀਤ ਭਾਰਦਵਾਜ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਸ ਦਾ ਜੀਜਾ ਵਿਸ਼ਾਲ ਅਤੇ ਰਘੂਰਾਜ ਪੁੱਤਰ ਵਿਜੇ ਕੁਮਾਰ ਕੱਦਗਿੱਲ ਸ਼ਾਲਰ ਤੋਂ ਮੋਟਰਸਾਈਕਲ ‘ਤੇ ਸਰਹਾਲੀ ਕਲਾਂ ਸਥਿਤ ਆਪਣੇ ਘਰ ਨੂੰ ਜਾ ਰਹੇ ਸਨ। ਰਸਤੇ ਵਿੱਚ ਕਿਸੇ ਅਣਪਛਾਤੇ ਟਰੈਕਟਰ ਟਰਾਲੀ ਨੇ ਉਸ ਨੂੰ ਟੱਕਰ ਮਾਰ ਦਿੱਤੀ। ਗੰਭੀਰ ਰੂਪ ‘ਚ ਜ਼ਖਮੀ ਹੋਏ ਦੋਵੇਂ ਭਰਾਵਾਂ ਨੂੰ ਤਰਨਤਾਰਨ ਦੇ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ‘ਚ ਲਿਜਾਇਆ ਗਿਆ।

ਇਹ ਵੀ ਪੜ੍ਹੋ : ਤਰਨਤਾਰਨ : ਕੰਮ ਤੋਂ ਪਰਤ ਰਹੇ ਨੌਜਵਾਨ ਦੀ ਸੜਕ ਹਾ.ਦਸੇ ‘ਚ ਮੌ.ਤ, ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ

ਜਿੱਥੇ ਇਲਾਜ ਦੌਰਾਨ ਵਿਸ਼ਾਲ ਦੀ ਮੌਤ ਹੋ ਗਈ। ਜਦਕਿ ਰਘੂਰਾਜ ਦਾ ਇਲਾਜ ਚੱਲ ਰਿਹਾ ਹੈ। ਥਾਣਾ ਸਦਰ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਦੀ ਜ਼ਿੰਮੇਵਾਰੀ ਏਐਸਆਈ ਸੁਖਦੇਵ ਸਿੰਘ ਨੂੰ ਸੌਂਪੀ ਗਈ ਹੈ। ਜਲਦੀ ਹੀ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਉਸ ਖਿਲਾਫ ਕਾਰਵਾਈ ਕੀਤੀ ਗਈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਤਰਨਤਾਰਨ ‘ਚ ਟਰੈਕਟਰ ਟਰਾਲੀ ਨੇ ਬਾਈਕ ਸਵਾਰ ਦੋ ਭਰਾਵਾਂ ਨੂੰ ਮਾਰੀ ਟੱਕਰ, ਹਾ.ਦਸੇ ‘ਚ ਇੱਕ ਭਰਾ ਦੀ ਮੌ.ਤ appeared first on Daily Post Punjabi.

ਸ਼ਾਹਕੋਟ ‘ਚ ਟਰੱਕ ਨਾਲ ਟਕਰਾਈ ਬੇਕਾਬੂ ਬਾਈਕ, ਇਕ ਦੀ ਮੌ.ਤ, ਨਾਲ ਬੈਠਾ ਸਾਬਕਾ ਕੌਂਸਲਰ ਜ਼ਖਮੀ
ਜਲੰਧਰ ਦੇ ਸ਼ਾਹਕੋਟ ‘ਚ ਸੜਕ ‘ਤੇ ਮੋਟਰਸਾਈਕਲ ਤਿਲਕਣ ਕਾਰਨ ਹਾਦਸਾ ਵਾਪਰਿਆ। ਇਸ ਸੜਕ ਹਾਦਸੇ ‘ਚ 1 ਵਿਅਕਤੀ ਦੀ ਮੌਤ ਹੋ ਗਈ ਜਦਕਿ ਨਾਲ ਬੈਠਾ ਇੱਕ ਵਿਅਕਤੀ ਜ਼ਖਮੀ ਹੋ ਗਿਆ। ਹਾਦਸੇ ਵਿੱਚ ਮਰਨ ਵਾਲੇ ਵਿਅਕਤੀ ਦੀ ਪਛਾਣ ਜਗਜੀਤ ਸਿੰਘ ਪੁੱਤਰ ਦਲਜੀਤ ਸਿੰਘ (48) ਵਾਸੀ ਬੀਡੀਪੀਓ ਦਫ਼ਤਰ ਸ਼ਾਹਕੋਟ ਵਜੋਂ ਹੋਈ ਹੈ।ਜਦੋਂਕਿ ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀ ਦੀ ਪਛਾਣ ਸਾਬਕਾ ਕੌਂਸਲਰ ਤਾਰਾ ਚੰਦ ਵਜੋਂ ਹੋਈ ਹੈ।

An uncontrolled bike collided

ਜਾਣਕਾਰੀ ਅਨੁਸਾਰ ਦਲਜੀਤ ਸਾਬਕਾ ਕੌਂਸਲਰ ਤਾਰਾ ਚੰਦ ਨੂੰ ਸ਼ਾਹਕੋਟ ਤੋਂ ਬਾਈਕ ’ਤੇ ਮਲਸੀਆਂ ਲੈ ਕੇ ਜਾ ਰਿਹਾ ਸੀ। ਜਿਵੇਂ ਹੀ ਸ਼ਾਹਕੋਟ ਟਰੱਕ ਯੂਨੀਅਨ ਨੇੜੇ ਪੁੱਜਾ ਤਾਂ ਉਸ ਦਾ ਮੋਟਰਸਾਈਕਲ ਅਚਾਨਕ ਸੰਤੁਲਨ ਗੁਆ ​​ਬੈਠਾ। ਬਾਈਕ ਤਿਲਕ ਕੇ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਦਲਜੀਤ ਅਤੇ ਤਾਰਾ ਚੰਦ ਬੁਰੀ ਤਰ੍ਹਾਂ ਜ਼ਖਮੀ ਹੋ ਗਏ।

An uncontrolled bike collided

ਹਾਦਸੇ ਦੀ ਸੂਚਨਾ ਮਿਲਦੇ ਹੀ ਦਲਜੀਤ ਅਤੇ ਤਾਰਾ ਚੰਦ ਨੇੜੇ ਮੌਕੇ ‘ਤੇ ਪਹੁੰਚ ਗਏ। ਉਹ ਦੋਵਾਂ ਨੂੰ ਸਿਵਲ ਹਸਪਤਾਲ ਸ਼ਾਹਕੋਟ ਲੈ ਆਇਆ। ਦਲਜੀਤ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਸ਼ਾਹਕੋਟ ਹਸਪਤਾਲ ਦੇ ਡਾਕਟਰਾਂ ਨੇ ਉਸ ਨੂੰ ਤੁਰੰਤ ਜਲੰਧਰ ਦੇ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ। ਜਦਕਿ ਤਾਰਾ ਚੰਦ ਦਾ ਉਥੇ ਇਲਾਜ ਚੱਲ ਰਿਹਾ ਹੈ। ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਦਲਜੀਤ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਸਾਊਦੀ ਕ੍ਰਾਊਨ ਪ੍ਰਿੰਸ ਦਾ ਰਾਜਕੀ ਸੁਆਗਤ, ਰਾਸ਼ਟਰਪਤੀ ਮੁਰਮੂ-PM ਮੋਦੀ ਨੇ ਕੀਤਾ ਰਿਸੀਵ

ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਦਲਜੀਤ ਸਿੰਘ ਵਿਆਹਿਆ ਹੋਇਆ ਹੈ ਅਤੇ ਉਸ ਦੀਆਂ ਦੋ ਲੜਕੀਆਂ ਹਨ। ਉਸ ਦੀਆਂ ਧੀਆਂ ਵਿਦੇਸ਼ ਵਿਚ ਰਹਿੰਦੀਆਂ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਪੰਜਾਬ ਆਉਣ ਤੋਂ ਬਾਅਦ ਹੀ ਸ਼ਾਹਕੋਟ ਵਿੱਚ ਕੀਤਾ ਜਾਵੇਗਾ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਦਲਜੀਤ ਦੀਆਂ ਲੜਕੀਆਂ ਦੇ ਅੱਜ ਸ਼ਾਮ ਤੱਕ ਪਹੁੰਚਣ ਦੀ ਉਮੀਦ ਹੈ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਸ਼ਾਹਕੋਟ ‘ਚ ਟਰੱਕ ਨਾਲ ਟਕਰਾਈ ਬੇਕਾਬੂ ਬਾਈਕ, ਇਕ ਦੀ ਮੌ.ਤ, ਨਾਲ ਬੈਠਾ ਸਾਬਕਾ ਕੌਂਸਲਰ ਜ਼ਖਮੀ appeared first on Daily Post Punjabi.