one died Archives - Daily Post Punjabi

ਬਟਾਲਾ ‘ਚ ਪੁਰਾਣੀ ਰੰਜਿਸ਼ ਨੂੰ ਲੈ ਕੇ 2 ਧਿਰਾਂ ‘ਚ ਚੱਲੀਆਂ ਗੋਲੀਆਂ, ਇੱਕ ਦੀ ਮੌਤ, ਦੂਜਾ ਜ਼ਖਮੀ
ਪੰਜਾਬ ਦੇ ਗੁਰਦਾਸਪੁਰ ਦੇ ਬਟਾਲਾ ਸ਼ਹਿਰ ‘ਚ ਬੀਤੇ ਕੱਲ੍ਹ ਇਲਾਕੇ ਵਿੱਚ ਸਨਸਨੀ ਫੈਲ ਗਈ। ਇੱਥੇ ਦੇਰ ਸ਼ਾਮ ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੋ ਧਿਰਾਂ ਵਿਚਾਲੇ ਗੋਲੀਬਾਰੀ ਹੋਈ। ਇਸ ਘਟਨਾ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਇੱਕ ਹੋਰ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਨੌਜਵਾਨ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ , ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਉਸ ਗਲੀ ਵਿੱਚ ਖੜ੍ਹੇ ਸਨ ਜਿੱਥੇ ਦੋਵੇਂ ਭਰਾ ਰਹਿੰਦੇ ਸਨ। ਦੁਪਹਿਰ 3.30 ਵਜੇ ਦੇ ਕਰੀਬ ਸੱਤ-ਅੱਠ ਨੌਜਵਾਨ ਬਾਈਕ ‘ਤੇ ਆਏ ਅਤੇ ਰਿਵਾਲਵਰ ਨਾਲ ਦੋਵਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਫਾਇਰਿੰਗ ਦੌਰਾਨ ਇੱਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਗਾਂਧੀ ਕੈਂਪ ਬਟਾਲਾ ਵਾਸੀ ਯੋਧਾ ਵਜੋਂ ਹੋਈ ਹੈ, ਜਦਕਿ ਜ਼ਖਮੀ ਨੌਜਵਾਨ ਦਾ ਨਾਂ ਰਾਹੁਲ ਦਾਤਾਰ ਹੈ। ਜਿਸ ਨੂੰ ਗੰਭੀਰ ਹਾਲਤ ਵਿੱਚ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਅੱਜ ਜਲੰਧਰ ਆਉਣਗੇ CM ਭਗਵੰਤ ਮਾਨ, ਜ਼ਿਮਨੀ ਚੋਣ ‘ਚ ਮਿਲੀ ਜਿੱਤ ਲਈ ਲੋਕਾਂ ਦਾ ਕਰਨਗੇ ਧੰਨਵਾਦ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਪਿੱਛੇ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ। ਰੰਜਿਸ਼ ਪਿੱਛੇ ਕਾਰਨ ਕੀ ਹੈ ਇਸ ਸਬੰਧੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਹਮਲਾਵਰਾਂ ਅਤੇ ਦੁਸ਼ਮਣੀ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਬਟਾਲਾ ‘ਚ ਪੁਰਾਣੀ ਰੰਜਿਸ਼ ਨੂੰ ਲੈ ਕੇ 2 ਧਿਰਾਂ ‘ਚ ਚੱਲੀਆਂ ਗੋਲੀਆਂ, ਇੱਕ ਦੀ ਮੌਤ, ਦੂਜਾ ਜ਼ਖਮੀ appeared first on Daily Post Punjabi.

ਤੇਜ਼ ਰਫਤਾਰ ਬੱਸ ਨੇ ਮਾਰੀ ਟੱ/ਕਰ, ਜਨਮ ਦਿਨ ਤੋਂ ਇਕ ਦਿਨ ਪਹਿਲਾਂ ਮੁੰਡਾ ਹੋਇਆ ਰੱ/ਬ ਨੂੰ ਪਿਆਰਾ
ਤੇਜ਼ ਰਫਤਾਰ ਕਰਕੇ ਅਕਸਰ ਹਾਦਸੇ ਹੁੰਦੇ ਰਹਿੰਦੇ ਹਨ ਤੇ ਕਈ ਜਾਨਾਂ ਚਲੀਆਂ ਜਾਂਦੀਆਂ ਹਨ। ਅਜਿਹਾ ਹੀ ਇਕ ਦਰਦਨਾਕ ਹਾਦਸਾ ਵਾਪਰਿਆ ਹੈ ਜਿਸ ਵਿਚ ਜਨਮ ਦਿਨ ਤੋਂ ਇਕ ਦਿਨ ਪਹਿਲਾਂ ਹੀ ਮੁੰਡੇ ਦੇ ਸਾਹ ਨਿਕਲ ਗਏ। ਦੋ ਨੌਜਵਾਨ ਐਕਟਿਵਾ ‘ਤੇ ਜਾ ਰਹੇ ਹਨ ਹਨ ਕਿ ਅੱਗੋਂ ਬੱਸ ਆਉਂਦੀ ਹੈ ਤੇ ਸਾਹਮਣਿਓਂ ਆ ਰਹੀ ਬੱਸ ਨਾਲ ਐਕਟਿਵਾ ਦੀ ਟੱਕਰ ਹੁੰਦੀ ਤੇ ਬੱਸ ਦੋਵਾਂ ਨੂੰ ਘੜੀਸਦੀ ਹੋਈ ਅੱਗੇ ਲੈ ਗਈ। ਬੱਸ ਨੇ ਦੋਵਾਂ ਨੌਜਵਾਨਾਂ ਨੂੰ ਕੁਚਲ ਦਿੱਤਾ। ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਤੇ ਦੂਜਾ ਜਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ।

ਇਹ ਵੀ ਪੜ੍ਹੋ : TV, ਫਰਿੱਜ, AC, ਦੇ ਖਰੀਦ ਦੇ ਦਿਨ ਤੋਂ ਸ਼ੁਰੂ ਨਹੀਂ ਹੋਵੇਗੀ Warranty, ਨਿਯਮਾਂ ਚ ਹੋਣ ਲੱਗਾ ਬਦਲਾਅ

ਜਿਸ ਨੌਜਵਾਨ ਦੀ ਮੌਤ ਹੋਈ ਹੈ ਉਸ ਦਾ ਭਲਕੇ ਯਾਨੀ 27 ਜੂਨ ਨੂੰ ਜਨਮ ਦਿਨ ਸੀ। ਪਰਿਵਾਰ ਖੁਸ਼ੀਆਂ ਵਿਚ ਜਨਮਦਿਨ ਦੀਆਂ ਤਿਆਰੀਆਂ ਕਰ ਰਿਹਾ ਸੀ ਪਰ ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਇਕ ਦਿਨ ਪਹਿਲਾਂ ਇਹ ਭਾਣਾ ਵਰਤ ਜਾਵੇਗਾ। ਮ੍ਰਿਤਕ ਦੀ ਪਛਾਣ 27 ਸਾਲਾ ਸੁਖਵਿੰਦਰ ਵਜੋਂ ਹੋਈ ਹੈ ਜੋ ਕਿ ਡਿਊਟੀ ਕਰਕੇ ਘਰ ਨੂੰ ਪਰਤ ਰਿਹਾ ਸੀ ਕਿ ਰਸਤੇ ਵਿਚ ਹਾਦਸੇ ਦਾ ਸ਼ਿਕਾਰ ਹੋ ਜਾਂਦਾ ਹੈ। ਉਸ ਨੇ ਡਿਊਟੀ ਤੋਂ ਛੁੱਟੀ ਵੀ ਲੈ ਲਈ ਸੀ ਕਿਉਂਕਿ ਉਸ ਨੇ ਭਲਕੇ ਪਾਰਟੀ ਕਰਨੀ ਸੀ ਤੇ ਦੋਸਤਾਂ ਨੂੰ ਜਨਮ ਦਿਨ ਕਰਕੇ ਘਰੇ ਬੁਲਾਉਣਾ ਸੀ ਪਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਤੇਜ਼ ਰਫਤਾਰ ਬੱਸ ਨੇ ਮਾਰੀ ਟੱ/ਕਰ, ਜਨਮ ਦਿਨ ਤੋਂ ਇਕ ਦਿਨ ਪਹਿਲਾਂ ਮੁੰਡਾ ਹੋਇਆ ਰੱ/ਬ ਨੂੰ ਪਿਆਰਾ appeared first on Daily Post Punjabi.

ਤਰਨਤਾਰਨ : ਭੇਟਾਂ ਦੇ ਪੈਸੇ ਲੈਣ ਗਏ 2 ਭਰਾਵਾਂ ‘ਤੇ ਪਾਠੀ ਨੇ ਕੀਤਾ ਹਮਲਾ, ਇੱਕ ਦੀ ਮੌਤ, ਦੂਜਾ ਜ਼ਖਮੀ
ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਵਰਪਾਲ ਦੇ ਰਹਿਣ ਵਾਲੇ ਇੱਕ ਪਾਠੀ ਵੱਲੋਂ ਦੂਜੇ ਪਾਠੀ ਸਿੰਘ ਦੇ ਕਤਲ ਕਰਨ ਦਾ ਸਮਾਚਾਰ ਮਿਲਿਆ ਹੈ। ਭੇਟਾਂ ਦੇ ਪੈਸੇ ਲੈਣ ਗਏ 2 ਭਰਾਵਾਂ ਤੇ ਦੋਸ਼ੀ ਪਾਠੀ ਨੇ ਜਾਨਲੇਵਾ ਹਮਲਾ ਕੀਤਾ, ਜਿਸ ‘ਚ ਛੋਟੇ ਭਰਾ ਦੀ ਮੌਤ ਹੋ ਗਈ ਅਤੇ ਵੱਡਾ ਭਰਾ ਗੰਭੀਰ ਜ਼ਖਮੀ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਪਾਠੀ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਦੀ ਟੀਮ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਦਿੱਤੀ ਹੈ।

ਮਾਮਲੇ ਦੀ ਜਾਣਕਾਰੀ ਦਿੰਦੇ ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਦੋਵਾਂ ਭਰਾਵਾਂ ਨੇ ਪਾਠ ਦੀ ਭੇਟਾ ਲੈਣੀ ਸੀ, ਇਸ ਲਈ ਉਹ ਪਿੰਡ ਗੋਹਲਵੜ ਸ਼ੁਬਕਰਨ ਸਿੰਘ ਕੋਲ ਗਏ। ਸ਼ੁਬਕਰਨ ਸਿੰਘ ਪਾਠੀ ਹੈ ਅਤੇ ਅੱਡੇ ਤੇ ਹੀ ਸ਼ਰਦਾਈ ਲਾਉਂਦਾ ਹੈ। ਜਦੋਂ ਦੋਵਾਂ ਭਰਾਵਾਂ ਨੇ ਉਸ ਕੋਲ ਪੈਸਿਆਂ ਦੀ ਮੰਗ ਕੀਤੀ ਤਾਂ ਉਨ੍ਹਾਂ ਵਿਚਕਾਰ ਕਿਸੇ ਕਾਰਨ ਝਗੜਾ ਹੋ ਗਿਆ। ਪਾਠੀ ਸ਼ੁਬਕਰਨ ਨੇ ਛੋਟੇ ਭਰਾ ਦੇ ਸੀਨੇ ਵਿੱਚ ਕਿਰਚ ਮਾਰ ਦਿੱਤਾ ਜਦਕਿ ਵੱਢੇ ਭਰਾ ਦੇ ਸਿਰ ਵਿਚ ਸ਼ਰਦਾਈ ਰਗੜਨ ਵਾਲ਼ਾ ਘੋਟਨਾ ਮਾਰ ਕੇ ਜ਼ਖਮੀ ਕਰ ਦਿੱਤਾ।

ਇਹ ਵੀ ਪੜ੍ਹੋ : ਅੱਜ ਲੁਧਿਆਣਾ ‘ਚ ਰੋਡ ਸ਼ੋਅ ਕਰਨਗੇ ਕੇਜਰੀਵਾਲ, ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਮੰਗਣਗੇ ਵੋਟ

ਇਸ ਹਮਲੇ ਵਿੱਚ ਜ਼ਖਮੀ ਹੋਏ ਨੌਜਵਾਨ ਨੂੰ ਤਰਨਤਾਰਨ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ, ਜਿਥੇ ਉਸ ਦੀ ਹਾਲਤ ਗੰਭੀਰ ਦਾਸੀ ਜਾ ਰਹੀ ਹੈ। ਜ਼ਖਮੀ ਦਾ ਨਾਮ ਜਸ਼ਨਪ੍ਰੀਤ ਸਿੰਘ ਹੈ ਅਤੇ ਬਾਰ੍ਹਵੀਂ ਜਮਾਤ ਦਾ ਵਿਦਿਆਰਥੀ ਹੈ। ਮ੍ਰਿਤਕ ਦੀ ਪਹਿਚਾਣ ਮਨਪ੍ਰੀਤ ਸਿੰਘ ਉਮਰ ਕਰੀਬ 16 ਸਾਲ ਦੱਸੀ ਜਾ ਰਹੀ ਹੈ ਜੋਂ ਕਿ ਦੱਸਵੀਂ ਜਮਾਤ ਦਾ ਵਿਦਿਆਰਥੀ ਸੀ। ਉਹ ਪਾਠੀ ਸਿੰਘ ਦੀ ਡਿਊਟੀ ਵੀ ਕਰਦਾ ਸੀ।

ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ ਤੇ ਪਹੁੰਚੀ। ਇਸ ਸਬੰਧੀ ਜਾਣਕਾਰੀ ਦਿੰਦਿਆਂ SHO ਸੁਨੀਲ ਕੁਮਾਰ ਨੇ ਦੱਸਿਆ ਕਿ ਪਰਿਵਾਰ ਵੱਲੋ ਜੋਂ ਵੀ ਬਿਆਨ ਦਿੱਤਾ ਜਾਵੇਗਾ, ਉਸ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਫ਼ਿਲਹਾਲ ਦੋਸ਼ੀ ਮੌਕੇ ਤੋਂ ਫਰਾਰ ਹੈ, ਪਰ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਤਰਨਤਾਰਨ : ਭੇਟਾਂ ਦੇ ਪੈਸੇ ਲੈਣ ਗਏ 2 ਭਰਾਵਾਂ ‘ਤੇ ਪਾਠੀ ਨੇ ਕੀਤਾ ਹਮਲਾ, ਇੱਕ ਦੀ ਮੌਤ, ਦੂਜਾ ਜ਼ਖਮੀ appeared first on Daily Post Punjabi.

ਹੁਸ਼ਿਆਰਪੁਰ ‘ਚ 2 ਸਕੇ ਭਰਾਵਾਂ ਨਾਲ ਵਾਪਰਿਆ ਭਾਣਾ, ਹਾ.ਦਸੇ ‘ਚ ਇੱਕ ਦੀ ਹੋਈ ਮੌ.ਤ
ਹੁਸ਼ਿਆਰਪੁਰ ਦੇ ਹਲਕਾ ਗੜ੍ਹਦੀਵਾਲਾ ਦੇ ਬੱਸ ਸਟੈਂਡ ‘ਤੇ ਦੋ ਸਕੇ ਭਰਾਵਾਂ ਨਾਲ ਦਰਦਨਾਕ ਹਾਦਸਾ ਵਾਪਰਿਆ। ਇੱਥੇ ਦੋ ਟਰੱਕਾਂ ਵਿਚਾਲੇ ਦੋਵੇਂ ਭਰਾ ਫਸ ਗਏ। ਜਿਸ ‘ਚ ਇੱਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਜ਼ਖ਼ਮੀ ਨੌਜਵਾਨ ਨੂੰ ਪੀ.ਜੀ.ਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਦੋਵਾਂ ਦੀ ਪਛਾਣ ਦੀਪਕ ਕੁਮਾਰ ਅਤੇ ਰੋਸ਼ਨ ਲਾਲ ਵਜੋਂ ਹੋਈ ਹੈ। ਦੋਵੇਂ ਭਰਾਵਾਂ ਨੇ ਅਗਲੇ ਹਫਤੇ ਵਿਦੇਸ਼ ਜਾਣਾ ਸੀ।

ਜਾਣਕਾਰੀ ਅਨੁਸਾਰ ਦੋਵੇਂ ਭਰਾ ਮੋਟਰਸਾਈਕਲ ‘ਤੇ ਸਵਾਰ ਹੋ ਕੇ ਗੜ੍ਹਦੀਵਾਲਾ ਬੱਸ ਸਟੈਂਡ ਵੱਲ ਜਾ ਰਹੇ ਸਨ, ਜਦੋਂ ਉਹ ਬੱਸ ਸਟੈਂਡ ਤੋਂਲੰਘਣ ਲੱਗੇ ਤਾਂ ਸਾਹਮਣੇ ਆ ਰਿਹਾ ਟਰੱਕ ਰੁਕ ਗਿਆ। ਉਦੋਂ ਪਿੱਛੇ ਤੋਂ ਆ ਰਹੇ ਟਿੱਪਰ ਨੇ ਅੱਗੇ ਜਾ ਰਹੇ ਟਰੱਕ ਦੇ ਵਿਚਕਾਰ ਮੋਟਰਸਾਈਕਲ ਨੂੰ ਕੁਚਲ ਦਿੱਤਾ। ਇਸ ਦੌਰਾਨ ਦੀਪਕ ਕੁਮਾਰ ਅਤੇ ਰੌਸ਼ਨ ਲਾਲ ਗੰਭੀਰ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ : iPhone ਯੂਜ਼ਰਸ ਹੋ ਜਾਣ ਸਾਵਧਾਨ! ਹੈਕਰਾਂ ਨੇ ਫੇਸ ਆਈਡੀ ਤੇ ਬੈਂਕ ਅਕਾਊਂਟ ਡਿਟੇਲਸ ਚੋਰੀ ਕਰਨ ਦਾ ਲੱਭਿਆ ਨਵਾਂ ਤਰੀਕਾ

ਬੱਸ ਸਟੈਂਡ ’ਤੇ ਇਕੱਠੇ ਹੋਏ ਲੋਕਾਂ ਨੇ ਬੜੀ ਮਿਹਨਤ ਨਾਲ ਦੋਵਾਂ ਭਰਾਵਾਂ ਨੂੰ ਟਿੱਪਰ ਹੇਠੋਂ ਬਾਹਰ ਕੱਢਿਆ ਅਤੇ ਗੜ੍ਹਦੀਵਾਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਪਹੁੰਚਾਇਆ। ਜਿੱਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਦਸੂਹਾ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ। ਜਿੱਥੇ ਦੀਪਕ ਕੁਮਾਰ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਰੋਸ਼ਨ ਲਾਲ ਨੂੰ ਗੰਭੀਰ ਸੱਟਾਂ ਕਾਰਨ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।

ਦੋਵੇਂ ਭਰਾ ਬੇਕਰੀ ਦਾ ਕੰਮ ਕਰਦੇ ਸਨ। ਦੀਪਕ ਕੁਮਾਰ ਕੁਝ ਦਿਨ ਪਹਿਲਾਂ ਗਯਾ ਸਥਿਤ ਆਪਣੇ ਘਰ ਆਇਆ ਸੀ। ਉਹ ਅਗਲੇ ਹਫਤੇ ਵਿਦੇਸ਼ ਜਾ ਰਹੇ ਸੀ। ਇਸ ਮੌਕੇ ਗੜ੍ਹਦੀਵਾਲਾ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਟਿੱਪਰ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਹੁਸ਼ਿਆਰਪੁਰ ‘ਚ 2 ਸਕੇ ਭਰਾਵਾਂ ਨਾਲ ਵਾਪਰਿਆ ਭਾਣਾ, ਹਾ.ਦਸੇ ‘ਚ ਇੱਕ ਦੀ ਹੋਈ ਮੌ.ਤ appeared first on Daily Post Punjabi.

ਖੰਨਾ ‘ਚ ਵਿਆਹ ‘ਤੋਂ ਪਰਤ ਰਹੇ 3 ਦੋਸਤਾਂ ਨਾਲ ਵਾ.ਪਰਿਆ ਭਾ.ਣਾ, ਛੱਪੜ ‘ਚ ਡਿੱਗੀ ਕਾਰ, ਇੱਕ ਦੀ ਮੌ.ਤ
ਖੰਨਾ ‘ਚ ਤਿੰਨ ਦੋਸਤਾਂ ਦਰਦਨਾਕ ਹਾਦਸੇ ਦਾ ਸ਼ਿਕਾਰ ਹੋ ਗਏ। ਦਰਅਸਲ, ਤਿੰਨੋਂ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ ਕਿ ਰਸਤੇ ਵਿੱਚ ਉਨ੍ਹਾਂ ਦੀ ਕਾਰ ਛੱਪੜ ‘ਚ ਡਿੱਗ ਗਈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਦੋ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਮ੍ਰਿਤਕ ਦੀ ਪਛਾਣ 33 ਸਾਲਾ ਤਰਨਦੀਪ ਸਿੰਘ ਵਾਸੀ ਪਿੰਡ ਰਾਜੇਵਾਲ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ ਤਰਨਦੀਪ ਆਪਣੇ ਦੋਸਤਾਂ ਗੁਰਪ੍ਰੀਤ ਅਤੇ ਨਿਸ਼ਾਂਤ ਨਾਲ ਇਕ ਵਿਆਹ ਸਮਾਗਮ ‘ਚ ਗਿਆ ਹੋਇਆ ਸੀ। ਤਿੰਨੋਂ ਸ਼ਨੀਵਾਰ ਰਾਤ ਨੂੰ ਕਾਰ ਵਿੱਚ ਵਾਪਸ ਆ ਰਹੇ ਸਨ। ਪਿੰਡ ਨਰਾਇਣਗੜ੍ਹ ਕੋਲ ਕਾਰ ਬੇਕਾਬੂ ਹੋ ਗਈ। ਕਾਰ ਪਹਿਲਾਂ ਇੱਕ ਖੰਭੇ ਨਾਲ ਟਕਰਾ ਗਈ ਅਤੇ ਫਿਰ ਛੱਪੜ ਵਿੱਚ ਜਾ ਡਿੱਗੀ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਟਰੈਕਟਰ ਟਰਾਲੀ ਅਤੇ ਰੱਸੀਆਂ ਦੀ ਮਦਦ ਨਾਲ ਕਾਰ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ : ਤਰਨਤਾਰਨ ‘ਚ ਪੁਲਿਸ ਤੇ ਲੁਟੇਰਿਆਂ ਵਿਚਾਲੇ ਮੁੱਠਭੇੜ, ਦੋਵਾਂ ਪਾਸਿਆਂ ਤੋਂ ਹੋਈ ਫਾ.ਇ.ਰਿੰਗ, ਇੱਕ ਲੁਟੇਰਾ ਕਾਬੂ

ਘਟਨਾ ਦੇ 15 ਮਿੰਟਾਂ ਵਿੱਚ ਹੀ ਗੁਰਪ੍ਰੀਤ ਅਤੇ ਨਿਸ਼ਾਂਤ ਨੂੰ ਬਾਹਰ ਕੱਢ ਲਿਆ ਗਿਆ। ਜਿਸ ਕਾਰਨ ਉਸ ਦੀ ਜਾਨ ਬਚ ਗਈ। ਜਦੋਂ ਤੱਕ ਤਰਨਦੀਪ ਨੂੰ ਬਚਾਇਆ ਗਿਆ, ਉਸ ਦੀ ਮੌਤ ਹੋ ਚੁੱਕੀ ਸੀ। ਤਰਨਦੀਪ ਸਿੰਘ ਖੇਤੀ ਦਾ ਕੰਮ ਕਰਦਾ ਸੀ। ਪਰਿਵਾਰ ਵਿੱਚ ਮਾਤਾ-ਪਿਤਾ, ਪਤਨੀ ਅਤੇ ਲਗਭਗ 7 ਸਾਲ ਦੀ ਇੱਕ ਧੀ ਸ਼ਾਮਲ ਹੈ। ਉਨ੍ਹਾਂ ਨੂੰ ਛੱਡ ਕੇ ਤਰਨਦੀਪ ਇਸ ਦੁਨੀਆ ਨੂੰ ਸਦਾ ਲਈ ਛੱਡ ਗਿਆ।

ਇਸ ਦਰਦਨਾਕ ਘਟਨਾ ਤੋਂ ਬਾਅਦ ਪੂਰੇ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ। ਸਦਰ ਪੁਲਿਸ ਨੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਖੰਨਾ ‘ਚ ਵਿਆਹ ‘ਤੋਂ ਪਰਤ ਰਹੇ 3 ਦੋਸਤਾਂ ਨਾਲ ਵਾ.ਪਰਿਆ ਭਾ.ਣਾ, ਛੱਪੜ ‘ਚ ਡਿੱਗੀ ਕਾਰ, ਇੱਕ ਦੀ ਮੌ.ਤ appeared first on Daily Post Punjabi.

ਫ਼ਿਰੋਜ਼ਪੁਰ ‘ਚ ਜ਼ਮੀਨੀ ਵਿਵਾਦ ਕਾਰਨ ਇੱਕ ਵਿਅਕਤੀ ਦੀ ਮੌਤ, ਇੱਕ ਜ਼ਖ਼ਮੀ
ਥਾਣਾ ਆਰਿਫ਼ਕੇ ਅਧੀਨ ਆਉਂਦੇ ਪਿੰਡ ਸਾਧੂ ਸ਼ਾਹ ਵਾਲਾ ਵਿੱਚ ਠੇਕੇ ’ਤੇ ਲਈ ਗਈ ਪੰਚਾਇਤੀ ਜ਼ਮੀਨ (ਪੰਜ ਏਕੜ) ਦੇ ਵਿਵਾਦ ਨੂੰ ਲੈ ਕੇ ਦੋ ਗੁੱਟਾਂ ਵਿੱਚ ਝੜਪ ਹੋ ਗਈ। ਇਸ ਗੋਲੀਬਾਰੀ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਇੱਕ ਔਰਤ ਜ਼ਖਮੀ ਹੋ ਗਈ। ਜਾਂਚ ਅਧਿਕਾਰੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਨਿੰਦਰ ਕੌਰ ਦੇ ਬਿਆਨਾਂ ’ਤੇ ਮੁਲਜ਼ਮ ਵਿਰਸਾ ਸਿੰਘ, ਰਣਜੀਤ ਸਿੰਘ (ਪਿਉ-ਪੁੱਤਰ), ਇੰਦਰਜੀਤ ਸਿੰਘ, ਜਰਨੈਲ ਸਿੰਘ (ਪਿਉ-ਪੁੱਤਰ) ਅਤੇ ਸੰਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਦੋਸ਼ੀਆਂ ਨੂੰ ਫੜਨ ਦੀ ਕੋਸ਼ਿਸ਼ ਜਾਰੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। ਨਿੰਦਰ ਕੌਰ ਵਾਸੀ ਪਿੰਡ ਸਾਧੂ ਸ਼ਾਹ ਵਾਲਾ ਨੇ ਪੁਲੀਸ ਨੂੰ ਦੱਸਿਆ ਕਿ ਉਸ ਨੇ ਪੰਚਾਇਤ ਤੋਂ ਠੇਕੇ ’ਤੇ ਪੰਜ ਏਕੜ ਜ਼ਮੀਨ ਲਈ ਸੀ। ਉਕਤ ਪਿੰਡ ਦੇ ਹੀ ਦੋਸ਼ੀ ਵਿਰਸਾ ਸਿੰਘ ਨੇ ਨਿੰਦਰ ਕੌਰ ਨੂੰ ਫੋਨ ਕਰਕੇ ਮਾਮਲੇ ਨੂੰ ਸੁਲਝਾਉਣ ਲਈ ਦਾਣਾ ਮੰਡੀ ਬੁਲਾਇਆ। ਨਿੰਦਰ ਆਪਣੇ ਪਤੀ ਸ਼ਮਸ਼ੇਰ ਸਿੰਘ (57) ਅਤੇ ਜੀਜਾ ਭੁਪਿੰਦਰ ਸਿੰਘ ਨਾਲ ਉੱਥੇ ਪਹੁੰਚਿਆ।

ਇਹ ਵੀ ਪੜ੍ਹੋ : ਪਿੰਡ ਰਾਮਪੁਰ ‘ਚ ਪੁਲਿਸ ਦਾ ਛਾਪਾ, SFJ ਨਾਲ ਜੁੜੇ 3 ਖਾਲਿਸਤਾਨੀ ਗ੍ਰਿਫਤਾਰ, ਪ੍ਰਿੰਟਿੰਗ ਮਸ਼ੀਨ ਤੇ ਰੈਫਰੈਂਡਮ 2020 ਨਾਲ ਸਬੰਧਤ ਸਮੱਗਰੀ ਬਰਾਮਦ

ਜ਼ਮੀਨ ਨੂੰ ਲੈ ਕੇ ਦੋਹਾਂ ਗੁੱਟਾਂ ਵਿੱਚ ਬਹਿਸ ਹੋਈ। ਰੌਲਾ ਸੁਣ ਕੇ ਪੰਚਾਇਤ ਦੇ ਮੈਂਬਰ ਅਤੇ ਪਿੰਡ ਦੇ ਹੋਰ ਲੋਕ ਉੱਥੇ ਪਹੁੰਚ ਗਏ। ਜਦੋਂ ਪੰਚਾਇਤ ਦੇ ਇੱਕ ਮੈਂਬਰ ਨੇ ਵਿਰਸਾ ਸਿੰਘ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਕਾਰ ਵਿੱਚੋਂ ਬੰਦੂਕ ਕੱਢੀ ਅਤੇ ਗੋਲੀ ਚਲਾ ਦਿੱਤੀ। ਇਸ ਤੋਂ ਬਾਅਦ ਦੋਸ਼ੀ ਰਣਜੀਤ ਸਿੰਘ ਨੇ ਗੋਲੀਆਂ ਚਲਾਈਆਂ, ਜੋ ਸ਼ਮਸ਼ੇਰ ਸਿੰਘ ਦੀ ਲੱਤ ‘ਤੇ ਲੱਗੀ। ਇਸ ਦੌਰਾਨ ਮੁਲਜ਼ਮ ਇੰਦਰਜੀਤ ਸਿੰਘ ਨੇ ਆਪਣੀ ਬੰਦੂਕ ਨਾਲ ਗੋਲੀਆਂ ਵੀ ਚਲਾਈਆਂ। ਇਸ ਤੋਂ ਇਲਾਵਾ ਦੋਸ਼ੀ ਜਰਨੈਲ ਸਿੰਘ ਨੇ ਦੋ ਗੋਲੀਆਂ ਚਲਾਈਆਂ ਜੋ ਕਿਸੇ ਨੂੰ ਨਹੀਂ ਲੱਗੀਆਂ। ਸ਼ਮਸ਼ੇਰ ਸਿੰਘ ਨੂੰ ਸਥਾਨਕ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਇਹ ਵੀ ਦੇਖੋ : ‘ਬਿਨਾਂ ਪੈਟ੍ਰੋਲ, ਡੀਜ਼ਲ, ਗੈਸ ਤੇ ਬਿਜਲੀ ਦੇ ਚੱਲਣਗੀਆਂ ਕਾਰਾਂ’, ਪੰਜਾਬੀ ਦੀ 40 ਸਾਲ ਦੀ ਮਿਹਨਤ, ਦੇਖ ਹੈਰਾਨ ਹੋ ਜਾਓਗੇ

The post ਫ਼ਿਰੋਜ਼ਪੁਰ ‘ਚ ਜ਼ਮੀਨੀ ਵਿਵਾਦ ਕਾਰਨ ਇੱਕ ਵਿਅਕਤੀ ਦੀ ਮੌਤ, ਇੱਕ ਜ਼ਖ਼ਮੀ appeared first on Daily Post Punjabi.

ਹਸਪਤਾਲ ਦੇ ਪਾਰਕ ‘ਚ ਜਨਮੇ ਜੁੜਵਾਂ ਬੱਚਿਆਂ ‘ਚੋਂ ਇਕ ਦੀ ਮੌਤ
born twins baby park one died: ਲੁਧਿਆਣਾ (ਤਰਸੇਮ ਭਾਰਦਵਾਜ)-ਸਰਕਾਰੀ ਹਸਪਤਾਲਾਂ ਦੀ ਲਾਪਰਵਾਹੀ ਦੀ ਤਾਂ ਹੱਦ ਹੋਈ ਪਈ ਹੈ। ਦਰਅਸਲ ਦੋ ਦਿਨ ਪਹਿਲਾਂ ਸਿਵਲ ਹਸਪਤਾਲ ਲੁਧਿਆਣਾ ‘ਚ ਦਾਖਲ ਇਕ ਗਰਭਵਤੀ ਔਰਤ ਵਲੋਂ ਹਸਪਤਾਲ ਦੇ ਪਾਰਕ ‘ਚ ਜੌੜੇ ਬੱਚਿਆਂ ਨੂੰ ਜਨਮ ਦਿੱਤਾ ਗਿਆ ਸੀ, ਜਿਨ੍ਹਾਂ ‘ਚੋਂ ਅੱਜ ਇਕ ਬੱਚਾ ਦੀ ਮੌਤ ਹੋ ਗਈ ਹੈ।

born twins baby park one died

ਐੱਸ.ਐੱਮ.ਓ. ਡਾ. ਅਮਰਜੀਤ ਕੌਰ ਨੇ ਦੱਸਿਆ ਕਿ ਓਮਾ ਦੇਵੀ ਨਾਂਅ ਦੀ ਜਿਸ ਔਰਤ ਨੇ ਬੱਚਿਆਂ ਨੂੰ ਜਨਮ ਦਿੱਤਾ ਸੀ, ਸਿਹਤ ਪੱਖੋਂ ਬਹੁਤ ਕਮਜ਼ੋਰ ਸੀ, ਜਿਸ ਕਰਕੇ ਉਨ੍ਹਾਂ ਨੂੰ ਹਸਪਤਾਲ ਪ੍ਰਸ਼ਾਸਨ ਵਲੋਂ ਐਂਬੂਲੈਂਸ ਰਾਹੀਂ ਪੀ.ਜੀ.ਆਈ. ਚੰਡੀਗੜ੍ਹ ‘ਚ ਭੇਜ ਦਿੱਤਾ ਗਿਆ ਸੀ ਪਰ ਬੱਚਿਆਂ ਦਾ ਪਿਤਾ ਆਪਣੇ ਬੱਚਿਆਂ ਨੂੰ ਆਪਣੀ ਮਨਮਰਜ਼ੀ ਨਾਲ ਪੀ.ਜੀ.ਆਈ. ਹਸਪਤਾਲ ਚੰਡੀਗੜ੍ਹ ‘ਚੋਂ ਛੁੱਟੀ ਕਰਵਾ ਕੇ ਬੱਸ ਰਾਹੀਂ ਮੁੜ ਸਿਵਲ ਹਸਪਤਾਲ ਲੁਧਿਆਣਾ ‘ਚ ਲੈ ਆਇਆ ਸੀ।

born twins baby park one died

ਐੱਸ.ਐੱਮ.ਓ. ਨੇ ਦੱਸਿਆ ਕਿ ਬੱਚਿਆਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦਿਆਂ ਉਨ੍ਹਾਂ ਨੂੰ ਫਿਰ ਸੀ.ਐੱਮ.ਸੀ. ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ‘ਚੋਂ ਇਕ ਬੱਚਾ (ਲੜਕੀ) ਦਾ ਮੌਤ ਹੋ ਗਈ ਹੈ।

ਇਹ ਵੀ ਦੇਖੋ–

The post ਹਸਪਤਾਲ ਦੇ ਪਾਰਕ ‘ਚ ਜਨਮੇ ਜੁੜਵਾਂ ਬੱਚਿਆਂ ‘ਚੋਂ ਇਕ ਦੀ ਮੌਤ appeared first on Daily Post Punjabi.