one driver died Archives - Daily Post Punjabi

ਬਰਨਾਲਾ ‘ਚ ਵੱਡਾ ਹਾ.ਦਸਾ, ਰਾਧਾ ਸੁਆਮੀ ਡੇਰੇ ਦੀ ਬੱਸ ਦੀ ਟਰੈਕਟਰ ਟਰਾਲੀ ਨਾਲ ਟੱਕਰ, ਇੱਕ ਡਰਾਈਵਰ ਦੀ ਮੌ.ਤ
ਬਰਨਾਲਾ ਦੇ ਪਿੰਡ ਹੰਡਿਆਇਆ ਚੌਂਕ ਨੇੜੇ ਵੱਡਾ ਸੜਕ ਹਾਦਸਾ ਵਾਪਰਿਆ। ਇੱਥੇ ਰਾਧਾ ਸੁਆਮੀ ਦੇ ਸਤਸੰਗੀਆਂ ਨਾਲ ਭਰੀ ਇੱਕ ਬੱਸ ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦੇ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਬੱਸ ਵਿੱਚ ਸਵਾਰ 18 ਦੇ ਕਰੀਬ ਰਾਧਾ ਸੁਆਮੀ ਦੇ ਸ਼ਰਧਾਲੂਆਂ ਗੰਭੀਰ ਜ਼ਖਮੀ ਹੋਏ ਹਨ।

ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਪ੍ਰਸ਼ਾਸ਼ਨ ਨੇ ਦੱਸਿਆ ਕਿ ਰਾਧਾ ਸੁਆਮੀ ਸਤਸੰਗੀਆਂ ਦੀ ਬੱਸ ਮਾਨਸਾ ਤੋਂ ਬਿਆਸ ਸਤਿਸੰਗ ਡੇਰੇ ਜਾ ਰਹੀ ਸੀ। ਇਸ ਦੌਰਾਨ ਬਰਨਾਲਾ ਦੇ ਪਿੰਡ ਹੰਡਿਆਇਆ ਕੋਲ ਬੱਸ ਅੱਗੇ ਜਾ ਰਹੀ ਟਰਾਲੀ ਟਰੈਕਟਰ ਨਾਲ ਟਕਰਾ ਗਈ ਅਤੇ ਫਿਰ ਬੱਸ ਦਰੱਖਤ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਚਕਨਾਚੂਰ ਹੋ ਗਿਆ।

ਇਹ ਵੀ ਪੜ੍ਹੋ : ‘ਇਮਰਾਨ ਖਾਨ ਨੇ ਧੋਖੇ ਨਾਲ ਕੀਤਾ ਵਿਆਹ’, ਅਦਾਲਤ ਪਹੁੰਚਿਆ ਬੁਸ਼ਰਾ ਬੀਬੀ ਦਾ ਸਾਬਕਾ ਪਤੀ

ਇਸ ਹਾਦਸੇ ਵਿੱਚ ਬੱਸ ਚਾਲਕ ਦੀ ਮੌਤ ਹੋ ਗਈ ਅਤੇ ਬੱਸ ਵਿੱਚ ਸਵਾਰ ਕਈ ਸ਼ਰਧਾਲੂ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਤੁਰਤ ਇਲਾਜ਼ ਲਈ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਮੌਕੇ ’ਤੇ ਪਹੁੰਚੇ ਪੁਲਿਸ ਨੇ ਜਾਂਚ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਉਹ ਇਸ ਹਾਦਸੇ ਦੀ ਜਾਂਚ ਕਰ ਰਹੇ ਹਨ ਅਤੇ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਬਰਨਾਲਾ ‘ਚ ਵੱਡਾ ਹਾ.ਦਸਾ, ਰਾਧਾ ਸੁਆਮੀ ਡੇਰੇ ਦੀ ਬੱਸ ਦੀ ਟਰੈਕਟਰ ਟਰਾਲੀ ਨਾਲ ਟੱਕਰ, ਇੱਕ ਡਰਾਈਵਰ ਦੀ ਮੌ.ਤ appeared first on Daily Post Punjabi.

ਹੁਸ਼ਿਆਰਪੁਰ ‘ਚ ਟਰੱਕ ਤੇ ਟੈਂਪੂ ਦੀ ਜ਼ਬਰਦਸਤ ਟੱਕਰ, ਇੱਕ ਡਰਾਈਵਰ ਦੀ ਮੌਕੇ ‘ਤੇ ਹੀ ਮੌ.ਤ
ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਅਧੀਨ ਪੈਂਦੇ ਦਸੂਹਾ ਦੇ ਬਲਗਾਨ ਚੌਕ ‘ਤੇ ਟਰੱਕ ਅਤੇ ਟੈਂਪੂ ਵਿਚਾਲੇ ਜ਼ਬਰਦਸਤ ਹਾਦਸਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਟੈਂਪੂ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਵਾਸੀ ਪਿੰਡ ਚਾਂਗਲਾ ਵਜੋਂ ਹੋਈ ਹੈ। ਪੁਲਿਸ ਨੇ ਟਰੱਕ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਹੈ।

Accident In Hoshiarpur

ਚਸ਼ਮਦੀਦਾਂ ਨੇ ਦੱਸਿਆ ਕਿ ਟੈਂਪੂ ਦਾ ਡਰਾਈਵਰ ਮਨਪ੍ਰੀਤ ਸਵਾਰੀਆਂ ਨਾਲ ਅੰਮ੍ਰਿਤਸਰ ਸਟੇਸ਼ਨ ਗਿਆ ਸੀ। ਸਵਾਰੀਆਂ ਛੱਡ ਕੇ ਉਹ ਉਥੋਂ ਵਾਪਸ ਘਰ ਆ ਰਿਹਾ ਸੀ ਕਿ ਉਸ ਨਾਲ ਇਹ ਹਾਦਸਾ ਵਾਪਰ ਗਿਆ। ਹਾਦਸੇ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਬੜੀ ਮੁਸ਼ਕਲ ਨਾਲ ਮਨਪ੍ਰੀਤ ਨੂੰ ਟੈਂਪੂ ‘ਚੋਂ ਬਾਹਰ ਕੱਢਿਆ ਅਤੇ ਉਸ ਨੂੰ ਹਸਪਤਾਲ ਲੈ ਕੇ ਗਏ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਗਰੋਂ ਲੋਕਾਂ ਨੇ ਹਾਦਸੇ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ : ਕਲਯੁੱਗੀ ਪੁੱਤ ਦਾ ਕਾਰਾ : ਮੋਬਾਈਲ ਵਰਤਣ ‘ਤੋਂ ਰੋਕਿਆ ‘ਤਾਂ ਮਾਂ ਨੂੰ ਛੱਤ ਤੋਂ ਦਿੱਤਾ ਧੱਕਾ, ਮੌ.ਤ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਮਾਮਲੇ ਦੀ ਕਾਰਵਾਈ ਕਰਕੇ ਦੋਵੇਂ ਵਾਹਨਾਂ ਨੂੰ ਕਬਜ਼ੇ ‘ਚ ਲੈ ਲਿਆ ਹੈ। ਪੁਲਿਸ ਨੇ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਬਹਾਲ ਕਰਵਾਈ। ਟੈਂਪੂ ਚਾਲਕ ਮਨਪ੍ਰੀਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ‘ਚ ਰਖਵਾਇਆ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀਆਂ ਨੇ ਟਰੱਕ ਦੇ ਡਰਾਈਵਰ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਹੁਸ਼ਿਆਰਪੁਰ ‘ਚ ਟਰੱਕ ਤੇ ਟੈਂਪੂ ਦੀ ਜ਼ਬਰਦਸਤ ਟੱਕਰ, ਇੱਕ ਡਰਾਈਵਰ ਦੀ ਮੌਕੇ ‘ਤੇ ਹੀ ਮੌ.ਤ appeared first on Daily Post Punjabi.