one injured Archives - Daily Post Punjabi

ਮੁਕਤਸਰ ‘ਚ ਟਰਾਲੇ ਤੇ ਬਾਈਕ ਵਿਚਾਲੇ ਹੋਈ ਟੱਕਰ, 2 ਨੌਜਵਾਨਾਂ ਦੀ ਮੌਤ, ਇੱਕ ਜ਼ਖਮੀ
ਪੰਜਾਬ ਦੇ ਮੁਕਤਸਰ ਵਿੱਚ ਮੰਗਲਵਾਰ ਦੇਰ ਰਾਤ ਮੁਕਤਸਰ ਕੋਟਕਪੂਰਾ ਰੋਡ ਬਾਈਪਾਸ ਉੱਤੇ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਟਰਾਲੇ ਦੇ ਨਾਲ ਜ਼ੋਰਦਾਰ ਟੱਕਰ ਹੋ ਗਈ, ਜਿਸ ਵਿੱਚ 2 ਨੌਜਵਾਨਾਂ ਦੀ ਮੌਤ ਹੋ ਗਈ ਜਦੋਂ ਕਿ ਇੱਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਇਹ ਹਾਦਸਾ ਰਾਤ ਕਰੀਬ 10 ਵਜੇ ਦਾ ਦੱਸਿਆ ਜਾ ਰਿਹਾ ਹੈ।

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇੱਕ ਮੋਟਰਸਾਈਕਲ ‘ਤੇ 3 ਨੌਜਵਾਨ ਸਵਾਰ ਹੋ ਕੇ ਕੰਮ ਤੋਂ ਘਰ ਵਾਪਸ ਜਾ ਰਹੇ ਸਨ ਜਦੋਂ ਉਹ ਕੋਟਕਪੂਰਾ ਰੋਡ ਤੇ ਪਹੁੰਚੇ ਤਾਂ ਪਿੱਛੋਂ ਆ ਰਹੇ ਤੇਜ਼ ਰਫ਼ਤਾਰ ਟਰਾਲੇ ਨੇ ਤਿੰਨਾਂ ਨੌਜਵਾਨਾਂ ਨੂੰ ਦਰੜ ਦਿੱਤਾ। ਟਰਾਲੇ ਦੀ ਰਫ਼ਤਾਰ ਇੰਨੀ ਜਿਆਦਾ ਸੀ ਕਿ ਉਹ ਨੌਜਵਾਨਾਂ ਨੂੰ ਘੜੀਸਦਾ ਹੋਇਆ ਕਾਫੀ ਦੂਰ ਤੱਕ ਲੈ ਗਿਆ। ਇਸ ਭਿਆਨਕ ਹਾਦਸੇ ਦੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਇੱਕ ਗੰਭੀਰ ਜ਼ਖਮੀ ਹੋ ਗਿਆ।

ਹਾਦਸੇ ਵਿੱਚ ਜ਼ਖਮੀ ਹੋਏ ਨੌਜਵਾਨ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਨਿੱਜੀ ਹਸਪਤਾਲ ਦੇ ਵਿੱਚ ਇਲਾਜ ਦੇ ਲਈ ਦਾਖਲ ਕਰਾਇਆ ਗਿਆ। ਮ੍ਰਿਤਕ ਨੌਜਵਾਨਾਂ ਦੀ ਪਛਾਣ ਹਰਨੂਰ ਕੁਮਾਰ ਤੇ ਭਾਰਤ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨਾਂ ਦੀ ਉਮਰ ਕਰੀਬ 19 ਸਾਲ ਦੱਸੀ ਜਾ ਰਹੀ ਹੈ। ਇਹ ਨੌਜਵਾਨ ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਹਨ। ਇਹ ਤਿੰਨੋ ਨੌਜਵਾਨ ਕੋਰੀਅਰ ਸਪਲਾਈ ਦਾ ਕੰਮ ਕਰਦੇ ਸਨ।

ਇਹ ਵੀ ਪੜ੍ਹੋ : ਸ਼ੰਭੂ-ਖਨੌਰੀ ਸਰਹੱਦ ‘ਤੇ ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਮੁੜ ਸੁਪਰੀਮ ਕੋਰਟ ‘ਚ ਹੋਵੇਗੀ ਸੁਣਵਾਈ

ਇਸ ਮਾਮਲੇ ਸਬੰਧੀ ਥਾਣਾ ਸਦਰ ਦੇ SHO ਮਲਕੀਤ ਸਿੰਘ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਕਿਹਾ ਕਿ ਟਰਾਲੇ ਨੂੰ ਕਬਜ਼ੇ ਦੇ ਵਿੱਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। SHO ਮਲਕੀਤ ਸਿੰਘ ਨੇ ਦੱਸਿਆ ਕਿ ਟਰਾਲੇ ਦੇ ਚਾਲਕ ਦੀ ਲਾਪਰਵਾਹੀ ਦੇ ਕਾਰਨ ਇਹ ਹਾਦਸਾ ਵਾਪਰਿਆ ਹੈ ਜਿਸ ਦੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋਈ ਹੈ ਤੇ ਇੱਕ ਨੌਜਵਾਨ ਗੰਭੀਰ ਰੂਪ ਦੇ ਵਿੱਚ ਜ਼ਖਮੀ ਹੋ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਮੁਕਤਸਰ ‘ਚ ਟਰਾਲੇ ਤੇ ਬਾਈਕ ਵਿਚਾਲੇ ਹੋਈ ਟੱਕਰ, 2 ਨੌਜਵਾਨਾਂ ਦੀ ਮੌਤ, ਇੱਕ ਜ਼ਖਮੀ appeared first on Daily Post Punjabi.

ਬਰਨਾਲਾ ‘ਚ ਭਿਆਨਕ ਸੜਕ ਹਾ.ਦਸਾ, ਟਿਊਸ਼ਨ ਤੋਂ ਪਰਤ ਰਹੇ 3 ਵਿਦਿਆਰਥੀਆਂ ਦੀ ਮੌ.ਤ, ਇੱਕ ਜ਼ਖਮੀ
ਬਰਨਾਲਾ ਦੇ ਤਪਾ ‘ਚ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਦਾ ਸ਼ਿਕਾਰ 4 ਵਿਦਿਆਰਥੀ ਹੋਏ ਹਨ। ਬੀਤੀ ਰਾਤ ਘੁੰਨਸ ਰੋਡ ਤੇ ਸਕੂਲੀ ਵਿਦਿਆਰਥੀ ਟਿਊਸ਼ਨ ਤੋਂ ਪੜ੍ਹ ਕੇ ਵਾਪਸ ਆ ਰਹੇ ਸਨ ਕਿ ਰਸਤੇ ਵਿਚ ਦੋ ਮੋਟਰਸਾਈਕਲ ਦੀ ਆਪਸ ਵਿਚ ਟੱਕਰ ਹੋਈ। ਹਾਦਸੇ ਵਿੱਚ 3 ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਗਈ। ਜਦਕਿ ਇੱਕ ਵਿਦਿਆਰਥੀ ਗੰਭੀਰ ਜ਼ਖਮੀ ਹੋ ਗਿਆ।

ਮ੍ਰਿਤਕਾਂ ਦੀ ਪਛਾਣ ਦਮਨਪ੍ਰੀਤ ਸਿੰਘ ਪੁੱਤਰ ਨੈਬ ਸਿੰਘ ਵਾਸੀ ਘੁੰਨਸ, ਧਰਮਪ੍ਰੀਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਤੇ ਗੁਰਦੀਪ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਡੱਬਵਾਲੀ ਵਜੋਂ ਹੋਈ ਹੈ। ਜ਼ਖਮੀ ਸ਼ਿਵਰਾਜ ਸਿੰਘ ਪੁੱਤਰ ਜਗਸੀਰ ਸਿੰਘ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਘਟਨਾ ਦੀ ਜਾਣਕਾਰੀ ਦਿੰਦਿਆਂ ਸ਼ਿਵਰਾਜ ਸਿੰਘ ਦੇ ਪਿਤਾ ਜਗਸੀਰ ਸਿੰਘ ਨੇ ਦੱਸਿਆ ਉਸ ਦਾ ਬੇਟਾ ਅਤੇ ਭਾਣਜਾ ਗੁਰਦੀਪ ਸਿੰਘ ਕਿਸੇ ਮਿੱਤਰ ਨੂੰ ਪਿੰਡ ਘੁੰਨਸ ਤੋਂ ਛੱਡ ਦੇ ਵਾਪਸ ਤਪਾ ਆ ਰਹੇ ਸੀ। ਇਸ ਦੌਰਾਨ ਪਿੰਡ ਤੋਂ ਨਿਕਲਦੇ ਹੀ ਤਪਾ ਸਾਈਡ ਤੋਂ ਟਿਊਸ਼ਨ ਪੜ੍ਹ ਕੇ ਆ ਰਹੇ ਦੋ ਵਿਦਿਆਰਥੀ ਧਰਮਪ੍ਰੀਤ ਸਿੰਘ ਅਤੇ ਦਮਨਪ੍ਰੀਤ ਦੇ ਮੋਟਰਸਾਈਕਲਾਂ ਨਾਲ ਸਿੱਧੀ ਟੱਕਰ ਹੋ ਗਈ।

ਇਹ ਵੀ ਪੜ੍ਹੋ : ਹੁਸੈਨੀਵਾਲਾ ਬਾਰਡਰ ‘ਤੇ ਰੀਟਰੀਟ ਸਮਾਰੋਹ ਦਾ ਬਦਲਿਆ ਸਮਾਂ, ਮੌਸਮ ‘ਚ ਬਦਲਾਅ ਕਾਰਨ ਲਿਆ ਗਿਆ ਫੈਸਲਾ

ਦੱਸਿਆ ਜਾ ਰਿਹਾ ਹੈ ਕਿ ਹਾਦਸਾ ਟੱਕਰ ਇੰਨੀ ਜ਼ਬਰਦਸਤ ਸੀ ਕਿ ਵਿਦਿਆਰਥੀ ਦਮਨਪ੍ਰੀਤ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਬਾਕੀ ਜ਼ਖਮੀਆਂ ਨੂੰ ਸਿਵਲ ਹਸਪਤਾਲ ਤਪਾ ਭਰਤੀ ਕਰਵਾਇਆ ਗਿਆ। ਇਥੇ ਵਿਦਿਆਰਥੀ ਧਰਮਪ੍ਰੀਤ ਸਿੰਘ ਤੇ ਗੁਰਦੀਪ ਸਿੰਘ ਨੇ ਜ਼ਖਮਾਂ ਦੀ ਤਾਬ ਨਾ ਝਲਦੇ ਹੋਏ ਦਮ ਤੋੜ ਦਿਤਾ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਬਰਨਾਲਾ ‘ਚ ਭਿਆਨਕ ਸੜਕ ਹਾ.ਦਸਾ, ਟਿਊਸ਼ਨ ਤੋਂ ਪਰਤ ਰਹੇ 3 ਵਿਦਿਆਰਥੀਆਂ ਦੀ ਮੌ.ਤ, ਇੱਕ ਜ਼ਖਮੀ appeared first on Daily Post Punjabi.

ਮੋਗਾ ‘ਚ ਦੇਰ ਰਾਤ ਹੋਈ ਫਾ.ਇਰਿੰਗ, ਗੋ.ਲੀਬਾਰੀ ‘ਚ ਇੱਕ ਨੌਜਵਾਨ ਦੀ ਹੋਈ ਮੌ.ਤ, ਇੱਕ ਜ਼ਖਮੀ
ਮੋਗਾ ਦੇ ਰਤਨ ਸਿਨੇਮਾ ਨੇੜੇ ਮੰਗਲਵਾਰ ਦੇਰ ਰਾਤ ਦੋ ਗੁੱਟਾ ‘ਚ ਗੋਲੀਬਾਰੀ ਹੋਈ। ਫਾਇਰਿੰਗ ਦੌਰਾਨ ਗੋਲੀ ਲੱਗਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਨੌਜਵਾਨ ਜ਼ਖਮੀ ਹੋ ਗਿਆ, ਜਿਸ ਦਾ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਦੋਵੇਂ ਗੁੱਟਾਂ ‘ਚ ਪੁਰਾਣੀ ਰੰਜਿਸ਼ ਸੀ। ਬੀਤੀ ਰਾਤ ਦੋਵਾਂ ‘ਚ ਬਹਿਸ ਹੋਈ ਅਤੇ ਗੱਲ ਗੋਲੀਬਾਰੀ ਤੱਕ ਵੱਧ ਗਈ।

ਜਾਣਕਾਰੀ ਅਨੁਸਾਰ ਦੋਵਾਂ ਪਾਸਿਓਂ 15 ਤੋਂ 20 ਰਾਊਂਡ ਫਾਇਰਿੰਗ ਹੋਈ। ਫਾਇਰਿੰਗ ‘ਚ ਦੋਵੇਂ ਗੁੱਟਾਂ ਦੇ ਇੱਕ ਇੱਕ ਵਿਅਕਤੀ ਜ਼ਖਮੀ ਹੋਏ। ਜ਼ਖਮੀਆਂ ‘ਚੋਂ ਇੱਕ ਦੇ ਪੇਟ ‘ਚ ਅਤੇ ਦੂਜੇ ਦੀਆਂ ਦੋਵੇਂ ਲੱਤਾਂ ‘ਤੇ ਗੋਲੀਆਂ ਲੱਗੀਆਂ ਹ, ਜਿਨ੍ਹਾਂ ‘ਚੋ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਵਿਕਾਸ ਜਿੰਦਲ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਮੋਹਾਲੀ ‘ਚ ਟਿੱਪਰ ਨੇ ਦੋ ਮੋਟਰਸਾਈਕਲਾਂ ਨੂੰ ਪਿੱਛਿਓਂ ਮਾਰੀ ਟੱਕਰ, ਹਾ.ਦਸੇ ‘ਚ ਮਾਂ ਤੇ ਢਾਈ ਸਾਲਾ ਬੱਚੇ ਦੀ ਮੌ.ਤ

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੋਲੀਬਾਰੀ ‘ਚ ਵਿਕਾਸ ਜਿੰਦਲ ਦੀ ਮੌਤ ਹੋ ਗਈ ਹੈ ਅਤੇ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਘਰ ‘ਚ ਰਖਵਾਇਆ ਗਿਆ ਹੈ। ਇਸ ਸਮੇਂ ਦੂਜੀ ਧਿਰ ਦਾ ਇੱਕ ਵਿਅਕਤੀ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਮੋਗਾ ‘ਚ ਦੇਰ ਰਾਤ ਹੋਈ ਫਾ.ਇਰਿੰਗ, ਗੋ.ਲੀਬਾਰੀ ‘ਚ ਇੱਕ ਨੌਜਵਾਨ ਦੀ ਹੋਈ ਮੌ.ਤ, ਇੱਕ ਜ਼ਖਮੀ appeared first on Daily Post Punjabi.

ਫ਼ਿਰੋਜ਼ਪੁਰ: ਤੇਜ਼ ਰਫ਼ਤਾਰ ਕਾਰ ਦੀ ਬਾਈਕ ਨਾਲ ਟੱਕਰ, ਦੋ ਭਰਾਵਾਂ ਸਣੇ 3 ਦੀ ਮੌ.ਤ, ਚੌਥਾ ਜ਼ਖ਼ਮੀ
ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਅਤੇ ਕੋਟ ਈਸੇਖਾਂ ਵਿਖੇ ਸਥਿਤ ਪੈਟਰੋਲ ਪੰਪ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਬਾਈਕ ਸਵਾਰ ਦੋ ਭਰਾਵਾਂ ਸਮੇਤ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਉਨ੍ਹਾਂ ਦਾ ਚੌਥਾ ਦੋਸਤ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਡਰਾਈਵਰ ਉਥੋਂ ਫਰਾਰ ਹੋ ਗਿਆ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸਬ-ਇੰਸਪੈਕਟਰ ਲਖਵੀਰ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਦੇਰ ਰਾਤ ਜਨਦੀਪ ਸਿੰਘ (18), ਲਵਪ੍ਰੀਤ ਸਿੰਘ, ਗੁਰਜੰਟ ਸਿੰਘ (22) ਅਤੇ ਲਖਵਿੰਦਰ ਸਿੰਘ (30) ਵਾਸੀ ਲਾਹੋਕੇ ਖੁਰਦ ਤਲਵੰਡੀ ਮਾਂਗੇਖਾਂ ਤੋਂ ਬਾਈਕ ‘ਤੇ ਲਾਹੋਕੇ ਖੁਰਦ ਵੱਲ ਪਰਤ ਰਹੇ ਸਨ। ਜਿਉਂ ਹੀ ਜੀਰਾ ਤੇ ਕੋਟ ਈਸੇਖਾਨ ਸਥਿਤ ਪੈਟਰੋਲ ਪੰਪ ਨੇੜੇ ਪਹੁੰਚੇ ਤਾਂ ਜੀਰਾ ਵਾਲੇ ਪਾਸਿਓਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ : ਫ਼ਿਰੋਜ਼ਪੁਰ ‘ਚ ਪਾਕਿ ਡਰੋਨ ਨੇ ਸੁੱਟੀ ਨਸ਼ੇ ਦੀ ਖੇਪ, BSF ਨੇ ਕੀਤੀ ਫਾ.ਇਰਿੰਗ, ਢਾਈ ਕਿੱਲੋ ਹੈਰੋਇਨ ਬਰਾਮਦ

ਇਸ ਹਾਦਸੇ ਵਿੱਚ ਲਖਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਬਾਕੀ ਤਿੰਨ ਗੰਭੀਰ ਜ਼ਖ਼ਮੀ ਹੋ ਗਏ। ਤਿੰਨਾਂ ਨੂੰ ਜ਼ੀਰਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਇੱਥੇ ਦੋ ਸਕੇ ਭਰਾਵਾਂ ਲਵਪ੍ਰੀਤ ਸਿੰਘ ਅਤੇ ਗੁਰਜੰਟ ਸਿੰਘ ਦੀ ਮੌਤ ਹੋ ਗਈ। ਜਨਦੀਪ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਮੁਲਜ਼ਮ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…

The post ਫ਼ਿਰੋਜ਼ਪੁਰ: ਤੇਜ਼ ਰਫ਼ਤਾਰ ਕਾਰ ਦੀ ਬਾਈਕ ਨਾਲ ਟੱਕਰ, ਦੋ ਭਰਾਵਾਂ ਸਣੇ 3 ਦੀ ਮੌ.ਤ, ਚੌਥਾ ਜ਼ਖ਼ਮੀ appeared first on Daily Post Punjabi.