One MLA One pension ordinance Archives - Daily Post Punjabi

ਮਾਨ ਸਰਕਾਰ ਨੂੰ ਝਟਕਾ ! ਰਾਜਪਾਲ ਨੇ ‘ਇੱਕ ਵਿਧਾਇਕ-ਇੱਕ ਪੈਨਸ਼ਨ’ ਆਰਡੀਨੈਂਸ ‘ਤੇ ਦਸਤਖਤ ਕਰਨ ਤੋਂ ਕੀਤੀ ਨਾਂਹ, ਜਾਣੋ ਵਜ੍ਹਾ
ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਰਾਰਾ ਝਟਕਾ ਲੱਗਿਆ ਹੈ। ਰਾਜਪਾਲ ਬੀਐੱਲ ਪੁਰੋਹਿਤ ਨੇ ਉਨ੍ਹਾਂ ਦਾ ‘ਇੱਕ ਵਿਧਾਇਕ-ਇੱਕ ਪੈਨਸ਼ਨ’ ਦਾ ਆਰਡੀਨੈਂਸ ਵਾਪਸ ਕਰ ਦਿੱਤਾ ਹੈ । ਮਾਨ ਸਰਕਾਰ ਨੂੰ ਇਹ ਸਬੰਧ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਬਿਲ ਪਾਸ ਕਰਵਾ ਕੇ ਭੇਜਣ ਲਈ ਕਿਹਾ ਗਿਆ ਹੈ । ਰਾਜਪਾਲ ਦੇ ਦਫ਼ਤਰ ਤੋਂ ਭੇਜੇ ਗਏ ਨੋਟ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਜੂਨ ਵਿੱਚ ਹੋਣਾ ਹੈ । ਇਸ ਲਈ ਸਰਕਾਰ ਨੂੰ ਆਰਡੀਨੈਂਸ ਲਿਆਉਣ ਦੀ ਲੋੜ ਨਹੀਂ ਹੈ।

One MLA One pension ordinance

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਨਵੀਂ ਸਰਕਾਰ ਬਣਨ ਤੋਂ ਬਾਅਦ CM ਭਗਵੰਤ ਮਾਨ ਨੇ ‘ਇੱਕ ਵਿਧਾਇਕ-ਇੱਕ ਪੈਨਸ਼ਨ’ ਦਾ ਫੈਸਲਾ ਲਿਆ ਸੀ। ਇਸ ਵਿੱਚ ਕਿਹਾ ਗਿਆ ਕਿ ਹੁਣ ਇੱਕ ਵਿਧਾਇਕ ਨੂੰ ਸਿਰਫ਼ ਇੱਕ ਕਾਰਜਕਾਲ ਦੀ ਹੀ ਪੈਨਸ਼ਨ ਮਿਲੇਗੀ । ਚਾਹੇ ਉਹ ਕਿੰਨੀ ਵਾਰ ਵੀ ਵਿਧਾਇਕ ਬਣੇ ਹੋਣ । ਹੁਣ ਤੱਕ ਵਿਧਾਇਕ ਨੂੰ ਹਰ ਵਾਰ ਦੇ ਲਈ ਪੈਨਸ਼ਨ ਜੋੜ ਕੇ ਮਿਲਦੀ ਸੀ । ਇਸ ਨਾਲ ਸਾਲਾਨਾ 19.53 ਕਰੋੜ ਰੁਪਏ ਦੀ ਬਚਤ ਦਾ ਦਾਅਵਾ ਕੀਤਾ ਗਿਆ ਸੀ ।

ਇਹ ਵੀ ਪੜ੍ਹੋ: ਪੰਜਾਬ ‘ਚ ਜ਼ਿਮਨੀ ਚੋਣਾਂ ਲਈ 23 ਜੂਨ ਨੂੰ ਹੋਵੇਗੀ ਵੋਟਿੰਗ, 26 ਨੂੰ ਆਉਣਗੇ ਨਤੀਜੇ

ਦੱਸ ਦੇਈਏ ਕਿ CM ਮਾਨ ਦੇ ਐਲਾਨ ਦੇ ਬਾਵਜੂਦ ਇਹ ਫ਼ੈਸਲਾ ਲਾਗੂ ਨਹੀਂ ਹੋਇਆ ਸੀ । ਇਸ ਦੇ ਮੱਦੇਨਜ਼ਰ ਮਾਨ ਸਰਕਾਰ ਨੇ ਇਹ ਪ੍ਰਸਤਾਵ ਕੈਬਨਿਟ ਵਿੱਚ ਲਿਆਂਦਾ ਸੀ। ਜਿਸ ਵਿੱਚ ਪੰਜਾਬ ਸਟੇਟ ਲੈਜਿਸਲੇਟਰ ਮੈਂਬਰਜ਼ (ਪੈਨਸ਼ਨ ਅਤੇ ਮੈਡੀਕਲ ਸੁਵਿਧਾ) ਐਕਟ 1977 ਵਿੱਚ ਸੋਧ ਕੀਤੀ ਗਈ ਸੀ । ਇਹ ਆਰਡੀਨੈਂਸ ਪਾਸ ਕਰਕੇ ਰਾਜਪਾਲ ਨੂੰ ਭੇਜਿਆ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਮਾਨ ਸਰਕਾਰ ਨੂੰ ਝਟਕਾ ! ਰਾਜਪਾਲ ਨੇ ‘ਇੱਕ ਵਿਧਾਇਕ-ਇੱਕ ਪੈਨਸ਼ਨ’ ਆਰਡੀਨੈਂਸ ‘ਤੇ ਦਸਤਖਤ ਕਰਨ ਤੋਂ ਕੀਤੀ ਨਾਂਹ, ਜਾਣੋ ਵਜ੍ਹਾ appeared first on Daily Post Punjabi.