one person arrested Archives - Daily Post Punjabi

ਜਲੰਧਰ ਧਮਾਕੇ ਮਾਮਲੇ ‘ਚ ਪੁਲਿਸ ਦੇ ਹੱਥ ਲੱਗੀ ਸਫਲਤਾ, ਇੱਕ ਸ਼ਖਸ ਗ੍ਰਿਫ਼ਤਾਰ, ਮੁਲਜ਼ਮ ਤੋਂ ਕੀਤੀ ਜਾ ਰਹੀ ਪੁੱਛਗਿੱਛ
5 ਮਈ ਦੀ ਰਾਤ ਨੂੰ ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਸਾਹਮਣੇ ਹੋਏ ਆਈਈਡੀ ਧਮਾਕੇ ਦੇ ਮਾਮਲੇ ਵਿੱਚ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਅਤੇ ਖੁਫੀਆ ਵਿੰਗ ਨੇ ਮੁੱਖ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਫੜੇ ਗਏ ਵਿਅਕਤੀ ਦੀ ਪਛਾਣ ਉੱਤਰ ਪ੍ਰਦੇਸ਼ ਦੇ ਅਨਿਲ ਸ਼ਰਮਾ ਵਜੋਂ ਹੋਈ ਹੈ। ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ।

ਇਸ ਮਾਮਲੇ ਵਿੱਚ ਹੁਣ ਤੱਕ ਲਗਭਗ 17 ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਧਮਾਕੇ ਪਿੱਛੇ ਪਾਕਿਸਤਾਨੀ ਗੈਂਗਸਟਰ ਦਾ ਹੱਥ ਹੈ। ਇਹ ਮਾਮਲਾ ਆਈਐਸਆਈ ਨਾਲ ਜੁੜਿਆ ਹੋਇਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਖੁਦ ਪਾਕਿਸਤਾਨ ਦੀ ਸ਼ਮੂਲੀਅਤ ਦੀ ਪੁਸ਼ਟੀ ਕੀਤੀ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਵਕੀਲ ਨੇ ਯੋਗਰਾਜ ਸਿੰਘ ਖਿਲਾਫ ਪੁਲਿਸ ਨੂੰ ਦਿੱਤੀ ਸ਼ਿਕਾਇਤ, ਮਹਿਲਾਵਾਂ ਲਈ ਅਪਮਾਨਜਨਕ ਸ਼ਬਦਾਵਲੀ ਵਰਤਣ ਦਾ ਦੋਸ਼

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜਲੰਧਰ ਧਮਾਕੇ ਮਾਮਲੇ ‘ਚ ਪੁਲਿਸ ਦੇ ਹੱਥ ਲੱਗੀ ਸਫਲਤਾ, ਇੱਕ ਸ਼ਖਸ ਗ੍ਰਿਫ਼ਤਾਰ, ਮੁਲਜ਼ਮ ਤੋਂ ਕੀਤੀ ਜਾ ਰਹੀ ਪੁੱਛਗਿੱਛ appeared first on Daily Post Punjabi.

ਪੁਲਿਸ ਤੇ ਐਕਸਾਈਜ਼ ਵਿਭਾਗ ਵੱਲੋਂ ਅਜਨਾਲਾ ਦੇ 2 ਪਿੰਡ ‘ਚ ਰੇਡ, ਸ਼ਰਾਬ ਦਾ ਜ਼ਖੀਰਾ ਬਰਾਮਦ, 1 ਵਿਅਕਤੀ ਕਾਬੂ
ਹਲਕਾ ਮਜੀਠਾ ਅੰਦਰ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਤੋਂ ਬਾਅਦ ਪੰਜਾਬ ਪੁਲਿਸ ਲਗਾਤਾਰ ਐਕਸ਼ਨ ਮੋੜ ਵਿੱਚ ਨਜ਼ਰ ਆ ਰਹੀ ਹੈ, ਪੁਲਿਸ ਅਤੇ ਐਕਸਾਈਜ਼ ਵਿਭਾਗ ਦੀ ਟੀਮ ਵੱਲੋਂ ਸਾਂਝੇ ਤੌਰ ‘ਤੇ ਇੱਕ ਆਪ੍ਰੇਸ਼ਨ ਤਹਿਤ ਹਲਕਾ ਅਜਨਾਲਾ ਦੇ ਪਿੰਡ ਨੰਗਲ ਵੰਝਾਵਾਲਾ ਅਤੇ ਫੱਤੇਵਾਲ ਵਿਖੇ ਰੇਡ ਕੀਤੀ ਗਈ ਜਿਸ ਦੌਰਾਨ ਪੁਲਿਸ ਵੱਲੋਂ 7 ਡਰੱਮ, 1 ਹਜ਼ਾਰ 260 ਕਿੱਲੋ ਲਾਹਣ, 100 ਬੋਤਲਾਂ ਨਜਾਇਜ਼ ਸ਼ਰਾਬ ਇੱਕ ਚਾਲੂ ਭੱਠੀ ਫੜੀ ਅਤੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ।

ਇਸ ਮੌਕੇ ਅਜਨਾਲਾ ਥਾਣਾ ਦੇ SHO ਮੁਖਤਾਰ ਸਿੰਘ ਨੇ ਕਿਹਾ ਕਿ ਪੁਲਿਸ ਅਤੇ ਐਕਸਾਈਜ਼ ਵਿਭਾਗ ਵੱਲੋਂ ਸਾਂਝੇ ਆਪ੍ਰੇਸ਼ਨ ਤਹਿਤ ਦੋ ਪਿੰਡਾਂ ਵਿੱਚ ਛਾਪੇਮਾਰੀ ਕੀਤੀ ਗਈ ਹੈ ਜਿੱਥੇ ਨਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ‘ਤੇ ਕਾਰਵਾਈ ਕਰਦੇ ਹੋਏ ਵੱਡੀ ਮਾਤਰਾ ਵਿੱਚ ਇਹ ਸਮਾਨ ਬਰਾਮਦ ਕੀਤਾ ਗਿਆ ਹੈ। ਉੱਥੇ ਹੀ ਇੱਕ ਵਿਅਕਤੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਕੁਝ ਲੋਕ ਭੱਜਣ ਵਿੱਚ ਕਾਮਯਾਬ ਹੋ ਗਏ।

ਇਹ ਵੀ ਪੜ੍ਹੋ : ਜਲਾਲਾਬਾਦ : ਵਾਟਰ ਕੂਲਰ ਤੋਂ ਪਾਣੀ ਪੀਣਾ ਸ਼ਖਸ ਨੂੰ ਪਿਆ ਭਾਰੀ, ਕ.ਰੰ.ਟ ਲੱਗਣ ਨਾਲ ਮੌਕੇ ‘ਤੇ ਮੌ.ਤ

SHO ਨੇ ਅੱਗੇ ਦੱਸਿਆ ਕਿ ਫਰਾਰ ਵਿਅਕਤੀਆਂ ਦੀ ਗ੍ਰਿਫਤਾਰੀ ਲਈ ਵੀ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। SHO ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਕਿ ਲੋਕ ਨਾਜਾਇਜ਼ ਸ਼ਰਾਬ ਦਾ ਧੰਦਾ ਬੰਦ ਕਰ ਦੇਣ ਨਹੀਂ ਤਾਂ ਪੁਲਿਸ ਵੱਲੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੁਲਿਸ ਤੇ ਐਕਸਾਈਜ਼ ਵਿਭਾਗ ਵੱਲੋਂ ਅਜਨਾਲਾ ਦੇ 2 ਪਿੰਡ ‘ਚ ਰੇਡ, ਸ਼ਰਾਬ ਦਾ ਜ਼ਖੀਰਾ ਬਰਾਮਦ, 1 ਵਿਅਕਤੀ ਕਾਬੂ appeared first on Daily Post Punjabi.