one person dead Archives - Daily Post Punjabi

ਕਪੂਰਥਲਾ ‘ਚ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਟੱਕਰ, ਇੱਕ ਬਜ਼ੁਰਗ ਦੀ ਮੌਤ, 3 ਜ਼ਖਮੀ
ਕਪੂਰਥਲਾ ਦੇ ਨਡਾਲਾ-ਬੇਗੋਵਾਲ ਸੜਕ ’ਤੇ ਤਲਵੰਡੀ ਕੂਕਾ ਅੱਡੇ ਨੇੜੇ ਬੀਤੀ ਦੁਪਹਿਰ ਕਰੀਬ 3:30 ਵਜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਤਿੰਨ ਵਿਅਕਤੀ ਜ਼ਖਮੀ ਹੋ ਗਏ। ਹਾਦਸੇ ਵਿੱਚ ਮ੍ਰਿਤਕ ਦੀ ਪਛਾਣ ਜਰਨੈਲ ਸਿੰਘ ਪੁੱਤਰ ਵਰਿਆਮ ਸਿੰਘ ਵਾਸੀ ਤਲਵੰਡੀ ਕੂਕਾ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਰਜੀਤ ਸਿੰਘ ਵਾਸੀ ਤਲਵੰਡੀ ਕੂਕਾ ਨੇ ਦੱਸਿਆ ਕਿ ਉਸ ਦਾ ਚਾਚਾ ਜਰਨੈਲ ਸਿੰਘ (65) ਆਪਣੀ ਬੇਟੀ ਅਮਨਪ੍ਰੀਤ ਕੌਰ ਨਾਲ ਮੋਟਰਸਾਈਕਲ ਨੰਬਰ ਪੀ.ਬੀ.-09-ਕੇ-8872 ’ਤੇ ਸਵਾਰ ਹੋ ਕੇ ਨਡਾਲਾ ਵੱਲ ਜਾ ਰਿਹਾ ਸੀ। ਇਸ ਦੌਰਾਨ ਨਡਾਲਾ ਵੱਲੋਂ ਆ ਰਹੇ ਮੋਟਰਸਾਈਕਲ ਨੰਬਰ ਪੀ.ਬੀ.-21-ਐੱਫ-8117 ’ਤੇ ਸਵਾਰ ਦੋ ਨੌਜਵਾਨਾਂ ਸੋਮਾ ਅਤੇ ਵੰਸ਼ (18-20 ਸਾਲ ) ਵਾਸੀ ਸਲੇਮਪੁਰ ( ਹੁਸ਼ਿਆਰਪੁਰ ) ਨਾਲ ਉਨ੍ਹਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ।

ਹਾਦਸਾ ਇੰਨਾ ਭਿਆਨਕ ਸੀ ਕਿ ਜਰਨੈਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਬੇਟੀ ਅਮਨਪ੍ਰੀਤ ਕੌਰ ਸਮੇਤ ਦੂਜੇ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਜ਼ਖਮੀ ਹੋ ਗਏ। ਪਰਿਵਾਰ ਵੱਲੋਂ ਦੋਸ਼ ਲਗਾਇਆ ਗਿਆ ਕਿ ਦੂਜੇ ਮੋਟਰਸਾਈਕਲ ਸਵਾਰ ਨੌਜਵਾਨ ਕਥਿਤ ਤੌਰ ’ਤੇ ਨਸ਼ੇ ਦੀ ਹਾਲਤ ਵਿੱਚ ਸਨ। ਇਸ ਦੋਸ਼ ਦੀ ਪੁਸ਼ਟੀ ਪੁਲਿਸ ਜਾਂਚ ਤੋਂ ਬਾਅਦ ਹੀ ਹੋਵੇਗੀ।

ਇਹ ਵੀ ਪੜ੍ਹੋ : ਖੰਨਾ ਦੀ ਰੋਲਿੰਗ ਮਿੱਲ ‘ਚ ਲੋਹਾ ਪਿਘਲਾਉਂਦੇ ਸਮੇਂ ਹੋਇਆ ਵੱਡਾ ਧ.ਮਾ/ਕਾ, 1 ਮਜ਼ਦੂਰ ਦੀ ਮੌ/ਤ, 5 ਜ਼ਖਮੀ

ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਦਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ। ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਮਾਮਲੇ ਵਿੱਚ ਬਣਦੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕਪੂਰਥਲਾ ‘ਚ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਟੱਕਰ, ਇੱਕ ਬਜ਼ੁਰਗ ਦੀ ਮੌਤ, 3 ਜ਼ਖਮੀ appeared first on Daily Post Punjabi.