onion peel benefits Archives - Daily Post Punjabi

ਤੁਹਾਨੂੰ ਦਿਲ ਦੀਆਂ ਬੀਮਾਰੀਆਂ ਤੋਂ ਬਚਾ ਸਕਦਾ ਹੈ ਪਿਆਜ਼ ਦਾ ਛਿਲਕਾ, ਜਾਣੋ ਕਿਵੇਂ ?
onion peel benefits: ਪਿਆਜ਼ ਨੂੰ ਸਬਜ਼ੀ ਬਣਾਉਣ ਦੇ ਨਾਲ-ਨਾਲ ਲੋਕ ਇਸ ਨੂੰ ਕੱਚੇ ਸਲਾਦ ਵਜੋਂ ਵੀ ਖਾਂਦੇ ਹਨ। ਇਸ ਵਿਚ ਵਿਟਾਮਿਨ-ਸੀ, ਬੀ 6, ਕੈਲਸੀਅਮ, ਮੈਗਨੀਸ਼ੀਅਮ, ਪੋਟਾਸ਼ੀਅਮ, ਸੋਡੀਅਮ, ਸੇਲੇਨੀਅਮ ਅਤੇ ਫਾਸਫੋਰਸ ਆਦਿ ਤੱਤ ਹੁੰਦੇ ਹਨ। ਇਸ ਦੀ ਭੋਜਨ ‘ਚ ਵਰਤੋਂ ਕਰਨ ਨਾਲ ਖਾਣੇ ਦਾ ਸੁਆਦ ਵਧਣ ਦੇ ਨਾਲ ਤੰਦਰੁਸਤ ਰਹਿਣ ਵਿਚ ਸਹਾਇਤਾ ਮਿਲਦੀ ਹੈ। ਵਰਲਡ ਹੈਲਥ ਆਰਗੇਨਾਈਜ਼ੇਸ਼ਨ ਦੇ ਅਨੁਸਾਰ ਪਿਆਜ਼ ਦਾ ਸੇਵਨ ਕਰਨ ਭੁੱਖ ਵਧਾਉਣ ਵਿੱਚ ਮਦਦ ਮਿਲਦੀ ਹੈ। ਇਸ ਦੇ ਨਾਲ ਹੀ ਇਸ ਦੇ ਛਿਲਕਿਆਂ ਵਿਚ ਸਾਰੇ ਜ਼ਰੂਰੀ ਤੱਤ ਮੌਜੂਦ ਹੋਣ ਕਾਰਨ ਇਸ ਤੋਂ ਤਿਆਰ ਪਾਣੀ ਦਾ ਸੇਵਨ ਕਰਨ ਨਾਲ ਬਿਮਾਰੀਆਂ ਤੋਂ ਵੀ ਬਚਾਅ ਰਹਿੰਦਾ ਹੈ। ਤਾਂ ਆਓ ਅਸੀਂ ਤੁਹਾਨੂੰ ਪਿਆਜ਼ ਦੇ ਛਿਲਕਿਆਂ ਤੋਂ ਤਿਆਰ ਪਾਣੀ ਦੇ ਫਾਇਦਿਆਂ ਬਾਰੇ ਦੱਸਦੇ ਹਾਂ…

onion peel benefits

ਦਿਲ ਨੂੰ ਰੱਖੇ ਸਿਹਤਮੰਦ: ਇਸ ਦੇ ਪਾਣੀ ਦਾ ਸੇਵਨ ਸਰੀਰ ਵਿਚ ਜਮ੍ਹਾ ਖਰਾਬ ਕੋਲੈਸਟ੍ਰੋਲ ਨੂੰ ਘਟਾਉਣ ਵਿਚ ਮਦਦ ਕਰਦਾ ਹੈ। ਅਜਿਹੇ ‘ਚ ਦਿਲ ਤੰਦਰੁਸਤ ਹੋਣ ਕਾਰਨ ਹਾਰਟ ਅਟੈਕ ਅਤੇ ਇਸ ਨਾਲ ਸਬੰਧਤ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ। ਇਸ ਦਾ ਪਾਣੀ ਬਣਾਉਣ ਲਈ ਪਿਆਜ਼ ਦੇ ਛਿਲਕਿਆਂ ਨੂੰ ਧੋ ਕੇ ਲਗਭਗ 8 ਘੰਟਿਆਂ ਲਈ ਭਿਓ ਕੇ ਰੱਖ ਦਿਓ। ਉਸ ਤੋਂ ਬਾਅਦ ਇਸ ਨੂੰ ਛਾਣ ਕੇ ਇਸ ‘ਚ ਸ਼ਹਿਦ ਮਿਲਾ ਕੇ ਸੇਵਨ ਕਰੋ। ਬਲੱਡ ਪ੍ਰੈਸ਼ਰ ਦੇ ਮਰੀਜ਼ ਨੂੰ ਪਿਆਜ਼ ਦਾ ਪਾਣੀ ਪੀਣ ਨਾਲ ਫਾਇਦਾ ਮਿਲਦਾ ਹੈ। ਇਸ ਦੇ ਸੇਵਨ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਵਿੱਚ ਰਹਿੰਦਾ ਹੈ।

ਗਲ਼ੇ ਲਈ ਫਾਇਦੇਮੰਦ: ਪਿਆਜ਼ ਦਾ ਪਾਣੀ ਪੀਣ ਨਾਲ ਗਲ਼ੇ ਦੇ ਦਰਦ ਅਤੇ ਖਰਾਸ਼ ਤੋਂ ਰਾਹਤ ਮਿਲਦੀ ਹੈ। ਇਸ ਦਾ ਪਾਣੀ ਤਿਆਰ ਕਰਨ ਲਈ ਪਹਿਲਾਂ ਪਿਆਜ਼ ਦੇ ਛਿਲਕਿਆਂ ਨੂੰ ਕੱਢਕੇ ਧੋਵੋ। ਫਿਰ ਪੈਨ ‘ਚ ਪਾਣੀ ਅਤੇ ਛਿਲਕਿਆਂ ਨੂੰ ਪਾ ਕੇ ਉਬਾਲੋ। ਜਦੋਂ ਪਾਣੀ ਦਾ ਰੰਗ ਬਦਲ ਜਾਵੇ ਤਾਂ ਇਸ ਨੂੰ ਛਾਣ ਕੇ ਇਸ ਨੂੰ ਠੰਡਾ ਕਰਕੇ ਪੀਓ। ਇਸ ਨੂੰ ਦਿਨ ਵਿਚ ਦੋ ਵਾਰ ਲੈਣ ਨਾਲ ਗਲੇ ਦੇ ਦਰਦ ਅਤੇ ਖਰਾਸ਼ ਤੋਂ ਰਾਹਤ ਮਿਲਦੀ ਹੈ। ਇਸ ਵਿਚ ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ ਗੁਣ ਹੋਣ ਕਾਰਨ ਇਮਿਊਨਿਟੀ ਵਧਾਉਣ ਵਿਚ ਮਦਦ ਮਿਲਦੀ ਹੈ। ਅਜਿਹੇ ‘ਚ ਮੌਸਮੀ ਸਰਦੀ-ਜ਼ੁਕਾਮ, ਖੰਘ ਅਤੇ ਬੁਖਾਰ ਤੋਂ ਬਚਾਅ ਰਹਿੰਦਾ ਹੈ। ਪਿਆਜ਼ ਦਾ ਰਸ ਪੀਣ ਦੀ ਬਜਾਏ ਤੁਸੀਂ ਇਸ ਦੀ ਚਟਨੀ ਬਣਾ ਕੇ ਵੀ ਖਾ ਸਕਦੇ ਹੋ।

ਸਕਿਨ ਲਈ ਫਾਇਦੇਮੰਦ: ਪਿਆਜ਼ ਦੇ ਛਿਲਕਿਆਂ ਦੀ ਵਰਤੋਂ ਸਿਹਤ ਦੇ ਨਾਲ ਸਕਿਨ ਸੰਬੰਧੀ ਸਮੱਸਿਆਵਾਂ ਲਈ ਵੀ ਕੀਤੀ ਜਾ ਸਕਦੀ ਹੈ। ਇਸ ਦੇ ਲਈ ਪਿਆਜ਼ ਨੂੰ ਧੋ ਕੇ ਗ੍ਰਾਈਡਰ ‘ਚ ਪੀਸ ਲਓ। ਤਿਆਰ ਕੀਤੇ ਪੇਸਟ ਵਿਚ 1 ਚਮਚ ਸ਼ਹਿਦ ਅਤੇ ਇਕ ਚੁਟਕੀ ਹਲਦੀ ਪਾ ਕੇ ਮਿਲਾਓ। ਫਿਰ ਇਸ ਨੂੰ ਲਗਭਗ 15 ਮਿੰਟ ਲਈ ਚਿਹਰੇ ਅਤੇ ਗਲੇ ‘ਤੇ ਲਗਾਓ। ਬਾਅਦ ਵਿਚ ਇਸ ਨੂੰ ਤਾਜ਼ੇ ਕੋਸੇ ਪਾਣੀ ਨਾਲ ਧੋ ਲਓ। ਰੋਜ਼ਾਨਾ ਇਸ ਫੇਸਪੈਕ ਨੂੰ ਲਗਾਉਣ ਨਾਲ ਚਿਹਰੇ ‘ਤੇ ਪਏ ਦਾਗ-ਧੱਬੇ, ਝੁਰੜੀਆਂ, ਫ੍ਰੀਕਲਸ, ਡਾਰਕ ਸਰਕਲਜ਼ ਸਾਫ ਹੋ ਜਾਣਗੇ। ਨਾਲ ਹੀ ਸਕਿਨ ਮੁਲਾਇਮ ਅਤੇ ਗਲੋਇੰਗ ਨਜ਼ਰ ਆਵੇਗੀ।

The post ਤੁਹਾਨੂੰ ਦਿਲ ਦੀਆਂ ਬੀਮਾਰੀਆਂ ਤੋਂ ਬਚਾ ਸਕਦਾ ਹੈ ਪਿਆਜ਼ ਦਾ ਛਿਲਕਾ, ਜਾਣੋ ਕਿਵੇਂ ? appeared first on Daily Post Punjabi.