Online recruitment of gangsters Archives - Daily Post Punjabi

ਗੈਂਗਸਟਰਾਂ ਦੀ ਆਨਲਾਈਨ ਭਰਤੀ ! ਕੈਨੇਡਾ ਤੋਂ ਫੋਨ ਰਾਹੀਂ 18-19 ਸਾਲ ਦੇ ਮੁੰਡਿਆਂ ਨੂੰ ਗੈਂਗ ‘ਚ ਭਰਤੀ ਕਰ ਰਿਹੈ ਗੋਲਡੀ ਬਰਾੜ
ਗੈਂਗਸਟਰ ਇਸ ਕਦਰ ਬੇਖੌਫ ਹੋ ਗਏ ਹਨ ਕਿ 18-19 ਸਾਲ ਦੇ ਨੌਜਵਾਨਾਂ ਨੂੰ ਆਪਣੀ ਗੈਂਗ ਵਿੱਚ ਭਰਤੀ ਕਰ ਰਹੇ ਹਨ। ਇਸਦੀ ਸ਼ੁਰੂਆਤ ਲਾਰੈਂਸ ਬਿਸ਼ਨੋਈ ਗੈਂਗ ਨੇ ਕੀਤੀ ਹੈ। ਗੈਂਗਸਟਰ ਗੋਲਡੀ ਬਰਾੜ 18-19 ਸਾਲ ਦੇ ਨੌਜਵਾਨਾਂ ਨੂੰ ਕੈਨੇਡਾ ਤੋਂ ਫੋਨ ਰਾਹੀਂ ਭਰਤੀ ਕਰ ਰਿਹਾ ਹੈ। ਉੱਥੇ ਹੀ ਗੋਲਡੀ ਦੇ ਇਸ਼ਾਰੇ ‘ਤੇ ਨੀਰਜ ਬਬਾਨਿਆ ਗੈਂਗ ਦੇ ਮੈਂਬਰ ਨੂੰ ਮੈਂਬਰ ਨੂੰ ਮਾਰਨ ਦੀ ਯੋਜਨਾ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਫ਼ੇਲ੍ਹ ਕਰ ਦਿੱਤਾ ਹੈ। ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਰਾਜੇਸ਼ ਬਾਬਨਾ ਗੈਂਗ ਦੇ ਚਾਰ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਗੈਂਗਸਟਰਾਂ ਵਿੱਚ ਇੱਕ ਮਸ਼ਹੂਰ ਰੈਪਰ ਵੀ ਸ਼ਾਮਿਲ ਹੈ।

Online recruitment of gangsters

ਸਪੈਸ਼ਲ ਸੈੱਲ ਦੇ DCP ਪ੍ਰਮੋਦ ਕੁਸ਼ਵਾਹ ਮੁਤਾਬਕ ਹਾਲ ਹੀ ਵਿੱਚ ਰਾਜੇਸ਼ ਬਾਬਨਾ ਨੇ ਆਪਣੇ ਵਿਰੋਧੀ ਗੈਂਗ ਨੀਰਜ ਬਾਬਨਾ ਦੇ ਮੈਂਬਰਾਂ ਨੂੰ ਮਾਰਨ ਦੇ ਲਈ ਗੋਲਡੀ ਬਰਾੜ ਆਏ ਲਾਰੈਂਸ ਬਿਸ਼ਨੋਈ ਦੇ ਨਾਲ ਹੱਥ ਮਿਲਾ ਲਿਆ ਸੀ। ਰਾਜੇਸ਼ ਬਾਬਨਾ ਗੈਂਗ ਦੇ ਗ੍ਰਿਫ਼ਤਾਰ ਗੈਂਗਸਟਰਾਂ ਨੇ ਹਾਲ ਹੀ ਵਿੱਚ ਰਾਜਸਥਾਨ ਅਤੇ ਹਰਿਆਣਾ ਵਿੱਚ ਡਕੈਤੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਸੀ, ਜਿਸ ਵਿੱਚ ਇੱਕ CCTV ਫੁਟੇਜ ਵੀ ਸਾਹਮਣੇ ਆਈ ਸੀ। ਪੁਲਿਸ ਨੇ ਇਨ੍ਹਾਂ ਕੋਲੋਂ ਤਿੰਨ ਆਟੋਮੈਟਿਕ ਪਿਸਤੌਲ ਅਤੇ 20 ਕਾਰਤੂਸ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ: 90 ਸਾਲ ਦੇ ਹੋਏ ਸਾਬਕਾ PM ਡਾ. ਮਨਮੋਹਨ ਸਿੰਘ, PM ਮੋਦੀ ਤੇ ਰਾਹੁਲ ਗਾਂਧੀ ਸਣੇ ਕਈ ਵੱਡੇ ਨੇਤਾਵਾਂ ਨੇ ਦਿੱਤੀ ਵਧਾਈ

ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਬਾਅਦ ਲਾਰੈਂਸ ਬਿਸ਼ਨੋਈ ਅਤੇ ਬੰਬੀਹਾ ਗਰੁੱਪ ਵਿੱਚ ਫੇਸਬੁੱਕ ਵਾਰ ਛਿੜੀ ਹੋਈ ਹੈ। ਮੂਸੇਵਾਲਾ ਦੇ ਕਤਲ ਦੇ ਬਾਅਦ ਕਈ ਗੈਂਗਸਟਰਾਂ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਦੋਵੇਂ ਗਰੁੱਪ ਲਗਾਤਾਰ ਇੱਕ-ਦੂਜੇ ਤੋਂ ਬਦਲਾ ਲੈਣ ਦੀਆਂ ਪੋਸਟਾਂ ਸਾਂਝੀਆਂ ਕਰਦੇ ਰਹਿੰਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਗੈਂਗਸਟਰਾਂ ਦੀ ਆਨਲਾਈਨ ਭਰਤੀ ! ਕੈਨੇਡਾ ਤੋਂ ਫੋਨ ਰਾਹੀਂ 18-19 ਸਾਲ ਦੇ ਮੁੰਡਿਆਂ ਨੂੰ ਗੈਂਗ ‘ਚ ਭਰਤੀ ਕਰ ਰਿਹੈ ਗੋਲਡੀ ਬਰਾੜ appeared first on Daily Post Punjabi.

ਪੰਜਾਬ ‘ਚ ਗੈਂਗਸਟਰਾਂ ਦੀ ਆਨਲਾਈਨ ਭਰਤੀ ! ਗੈਂਗ ‘ਚ ਸ਼ਾਮਿਲ ਹੋਣ ਲਈ ਬੰਬੀਹਾ ਗਰੁੱਪ ਨੇ ਜਾਰੀ ਕੀਤਾ ਵਟਸਐਪ ਨੰਬਰ
ਪੰਜਾਬ ਵਿੱਚ ਗੈਂਗਸਟਰਵਾਦ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਹੁਣ ਗੈਂਗਸਟਰਾਂ ਨੇ ਫੇਸਬੁੱਕ ‘ਤੇ ਸ਼ਰੇਆਮ ਨੌਜਵਾਨਾਂ ਨੂੰ ਗੈਂਗਸਟਰ ਬਣਾਉਣ ਲਈ ਆਨਲਾਈਨ ਭਰਤੀ ਸ਼ੁਰੂ ਕਰ ਦਿੱਤੀ ਹੈ। ਨੌਜਵਾਨਾਂ ਨੂੰ ਆਪਣੀ ਗੈਂਗ ਦੇ ਨਾਲ ਜੋੜਨ ਲਈ ਬੰਬੀਹਾ ਗੈਂਗ ਨੇ ਫੇਸਬੁੱਕ ‘ਤੇ ਆਪਣਾ ਵਟਸਐਪ ਨੰਬਰ ਜਾਰੀ ਕੀਤਾ ਹੈ। ਸੁਲਤਾਨ ਬੰਬੀਹਾ ਗਰੁੱਪ ਦੇ ਅਕਾਊਂਟ ਤੋਂ ਇੱਕ ਪੋਸਟ ਪਾਈ ਗਈ ਹੈ। ਜਿਸ ਵਿੱਚ ਲਿਖਿਆ ਗਿਆ ਹੈ ਜਿਹੜੇ ਵੀ ਭਰਾ ਸਾਡੇ ਗਰੁੱਪ ਨਾਲ ਜੁੜਨਾ ਚਾਹੁੰਦੇ ਹਨ ਉਹ ਵਟਸਐਪ ਕਰਨ।

Online recruitment of gangsters

ਦੱਸ ਦੇਈਏ ਕਿ ਹੁਣ ਗੈਂਗਸਟਰ ਫੇਸਬੁੱਕ ਆਦਿ ‘ਤੇ ਨੰਬਰ ਜਾਰੀ ਕਰ ਰਹੇ ਹਨ ਅਤੇ ਪੰਜਾਬ ਪੁਲਿਸ ਗੈਂਗਸਟਰਵਾਦ ਖਤਮ ਕਰਨ ਦੇ ਦਾਅਵੇ ਕਰ ਰਹੀ ਹੈ, ਜੋ ਨਾਕਾਮ ਹੁੰਦੇ ਦਿਖਾਈਐ ਦੇ ਰਹੇ ਹਨ। ਗੈਂਗਸਟਰ ਆਪਣੀ ਵਾਹੋ-ਵਾਹੀ ਲਈ ਸੋਸ਼ਲ ਮੀਡੀਆ ‘ਤੇ ਪੋਸਟਾਂ ਸਾਂਝੀਆਂ ਕਰਦੇ ਰਹਿੰਦੇ ਹਨ ਤੇ ਖੁਦ ਨੂੰ ਇੱਕ ਰੋਲ ਮਾਡਲ ਦੀ ਤਰ੍ਹਾਂ ਬਣਾ ਕੇ ਪੇਸ਼ ਕਰਦੇ ਹਨ ਤਾਂ ਜੋ ਨੌਜਵਾਨ ਉਨ੍ਹਾਂ ਨੂੰ ਦੇਖ ਕੇ ਆਕਰਸ਼ਿਤ ਹੋਣ ਤੇ ਅਪਰਾਧ ਦੀ ਦੁਨੀਆ ਵਿੱਚ ਉਨ੍ਹਾਂ ਨਾਲ ਜੁੜਨ।

ਇਹ ਵੀ ਪੜ੍ਹੋ: ਰੂਸ ਦੇ 38 ਸ਼ਹਿਰਾਂ ‘ਚ ਪੁਤਿਨ ਖਿਲਾਫ ਪ੍ਰਦਰਸ਼ਨ, ‘ਨੋ ਟੂ ਵਾਰ’ ਦੇ ਨਾਅਰੇ, 1,300 ਲੋਕ ਹਿਰਾਸਤ ‘ਚ

ਜ਼ਿਕਰਯੋਗ ਹੈ ਕਿ ਬੰਬੀਹਾ ਗਰੁੱਪ ਤੇ ਗੋਲਡੀ ਬਰਾੜ ਵੱਲੋਂ ਲਗਾਤਾਰ ਪੋਸਟਾਂ ਸਾਂਝੀਆਂ ਕਰ ਕੇ ਇੱਕ ਦੂਜੇ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਬੀਤੇ ਦਿਨ ਗੋਲਡੀ ਬਰਾੜ ਨੇ ਇੱਕ ਪੋਸਟ ਸਾਂਝੀ ਕਰਦਿਆਂ ਬੰਬੀਹਾ ਗਰੁੱਪ ਨੂੰ ਨਸੀਹਤ ਦਿੱਤੀ ਸੀ। ਗੋਲਡੀ ਬਰਾੜ ਨੇ ਫੇਸਬੁੱਕ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਬੇਗਾਨਿਆਂ ਦੀਆਂ ਲਾਸ਼ਾਂ ‘ਤੇ ਛਾਲਾਂ ਨਹੀਂ ਮਾਰਨੀਆਂ ਚਾਹੀਦੀਆਂ । ਝੂਠੀ ਵਾਹੋ-ਵਾਹੀ ਦੇ ਲਈ ਕਿਸੇ ਦੇ ਕਤਲ ਨੂੰ ਆਪਣੇ ਸਿਰ ਨਾ ਲਓ । ਬਾਕੀ ਜਿੱਥੇ ਤੱਕ ਗੱਲ ਸਰਪ੍ਰਾਈਜ਼ ਦੇਣ ਦੀ ਹੋ ਰਹੀ ਹੈ ਤਾਂ ਦੱਸ ਦੇਈਏ ਕਿ ਪਹਿਲਾਂ ਵੀ ਅਸੀਂ ਕਈ ਸਰਪ੍ਰਾਈਜ਼ ਦਿੱਤੇ ਹਨ ਅਤੇ ਅੱਗੇ ਵੀ ਦਿੰਦੇ ਰਹਾਂਗੇ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਪੰਜਾਬ ‘ਚ ਗੈਂਗਸਟਰਾਂ ਦੀ ਆਨਲਾਈਨ ਭਰਤੀ ! ਗੈਂਗ ‘ਚ ਸ਼ਾਮਿਲ ਹੋਣ ਲਈ ਬੰਬੀਹਾ ਗਰੁੱਪ ਨੇ ਜਾਰੀ ਕੀਤਾ ਵਟਸਐਪ ਨੰਬਰ appeared first on Daily Post Punjabi.