only brother of 3 sisters died Archives - Daily Post Punjabi

ਪਿੰਡ ਨੰਗਲੀ ਦੇ ਨੌਜਵਾਨ ਦੀ ਦੁਬਈ ’ਚ ਮੌ.ਤ, ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿ.ਤਕ
ਦੁਬਈ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰੋਜ਼ੀ-ਰੋਟੀ ਕਮਾਉਣ ਲਈ ਦੁਬਈ ਗਏ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਜਤਿੰਦਰਬੀਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਨੰਗਲੀ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਨੌਜਵਾਨ ਦੀ ਦੁਬਈ ’ਚ ਸੰਖੇਪ ਬਿਮਾਰੀ ਕਾਰਨ ਮੌਤ ਹੋਈ ਹੈ। ਜਤਿੰਦਰਬੀਰ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।

ਇਹ ਵੀ ਪੜ੍ਹੋ : ਕਰਨਾਲ ‘ਚ ਤੇਜ਼ ਰਫ਼ਤਾਰ ਟਰੱਕ ਨੇ ਬਾਈਕ ਸਵਾਰਾਂ ਨੂੰ ਕੁ.ਚਲਿਆ, 3 ਨੌਜਵਾਨਾਂ ਦੀ ਹੋਈ ਮੌ.ਤ

ਜਤਿੰਦਰਬੀਰ ਸਿੰਘ ਦੇ ਪਿਤਾ ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਜਤਿੰਦਰਬੀਰ ਰੋਜ਼ੀ ਰੋਟੀ ਕਮਾਉਣ ਦੁਬਈ ਗਿਆ ਸੀ। ਕੁਝ ਦਿਨ ਪਹਿਲਾਂ ਉਸ ਨੂੰ ਬੁਖ਼ਾਰ ਚੜ੍ਹਨ ਕਾਰਨ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਜਤਿੰਦਰਬੀਰ ਸਿੰਘ ਵਿਆਹਿਆ ਹੋਇਆ ਸੀ। ਉਹ ਆਪਣੇ ਪਿੱਛੇ ਆਪਣੀ ਪਤਨੀ ਅਤੇ ਦੋ ਸਾਲਾਂ ਦੀ ਧੀ ਨੂੰ ਛੱਡ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਪਿੰਡ ਨੰਗਲੀ ਦੇ ਨੌਜਵਾਨ ਦੀ ਦੁਬਈ ’ਚ ਮੌ.ਤ, ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿ.ਤਕ appeared first on Daily Post Punjabi.