only brother of 7 sisters died Archives - Daily Post Punjabi

ਹਰਿਆਣਾ ਦੇ ਝੱਜਰ ‘ਚ ਸੜਕ ਹਾ.ਦਸਾ, 7 ਭੈਣਾਂ ਦੇ ਇਕਲੌਤੇ ਭਰਾ ਦੀ ਹੋਈ ਮੌ.ਤ, ਚਾਚਾ ਜ਼ਖਮੀ
ਹਰਿਆਣਾ ਦੇ ਝੱਜਰ ‘ਤੋਂ ਇੱਕ ਦੁੱਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਸੜਕ ਹਾਦਸੇ ਵਿੱਚ 7 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋ ਗਈ। ਇਹ ਹਾਦਸਾ ਪਿੰਡ ਸੱਲ੍ਹਵਾਸ ਨੇੜੇ ਵਾਪਰਿਆ। ਇੱਥੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਟਰੈਕਟਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਜਿਸ ‘ਚ ਟਰੈਕਟਰ ਸਵਾਰ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਟਰੈਕਟਰ ‘ਤੇ ਸਵਾਰ ਦੂਜੇ ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ। ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਮ੍ਰਿਤਕ ਨੌਜਵਾਨ ਦੀ ਪਛਾਣ 18 ਸਾਲਾ ਸਚਿਨ ਪੁੱਤਰ ਪਿਕ ਵਾਸੀ ਜਮਾਲਪੁਰ ਵਜੋਂ ਹੋਈ ਹੈ। ਉਹ ਆਪਣੇ ਚਾਚੇ ਪ੍ਰਵੀਨ ਨਾਲ ਟਰੈਕਟਰ ‘ਤੇ ਸਵਾਰ ਹੋ ਕੇ ਆਪਣੇ ਪਿੰਡ ਜਮਾਲਪੁਰ ਆ ਰਿਹਾ ਸੀ। ਇਸ ਦੌਰਾਨ ਇਕ ਤੇਜ਼ ਰਫ਼ਤਾਰ ਟਰੱਕ ਨੇ ਟਰੈਕਟਰ ਨੂੰ ਪਿੱਛੇ ਤੋਂ ਟੱਕਰ ਮਾਰ ਦਿਤੀ। ਸਚਿਨ ਸੱਤ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ 12ਵੀਂ ਜਮਾਤ ਪਾਸ ਕਰਨ ਤੋਂ ਬਾਅਦ ਝੱਜਰ ‘ਚ ਨੌਕਰੀ ਲਈ ਕੋਚਿੰਗ ਲੈ ਰਿਹਾ ਸੀ। ਪੜ੍ਹਾਈ ਦੇ ਨਾਲ-ਨਾਲ ਉਹ ਖੇਤੀ ਵਿਚ ਵੀ ਮਾਪਿਆਂ ਦੀ ਮਦਦ ਕਰਦਾ ਸੀ।

ਇਹ ਵੀ ਪੜ੍ਹੋ : CM ਭਗਵੰਤ ਮਾਨ ਪਹੁੰਚੇ ਲੁਧਿਆਣਾ, ਦੇਸ਼ ਦੇ ਦੂਜੇ ਸਭ ਤੋਂ ਵੱਡੇ ਟਾਟਾ ਸਟੀਲ ਪਲਾਂਟ ਦਾ ਰੱਖਿਆ ਨੀਂਹ ਪੱਥਰ

ਹਾਦਸੇ ਦੀ ਮਿਲਦੇ ਹੀ ਪੁਲਿਸ ਟੀਮ ਵੀ ਮੌਕੇ ‘ਤੇ ਪਹੁੰਚ ਗਈ। ਥਾਣਾ ਸਲਹਾਸ ਤੋਂ ਆਏ ਤਫ਼ਤੀਸ਼ੀ ਅਫ਼ਸਰ SI ਸੰਜੇ ਕੁਮਾਰ ਨੇ ਮ੍ਰਿਤਕ ਸਚਿਨ ਦੇ ਪਿਤਾ ਸਚਿਨ ਦੇ ਬਿਆਨਾਂ ’ਤੇ ਟਰੱਕ ਚਾਲਕ ਖ਼ਿਲਾਫ਼ ਲਾਪਰਵਾਹੀ ਨਾਲ ਗੱਡੀ ਚਲਾਉਣ ਦਾ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਹਰਿਆਣਾ ਦੇ ਝੱਜਰ ‘ਚ ਸੜਕ ਹਾ.ਦਸਾ, 7 ਭੈਣਾਂ ਦੇ ਇਕਲੌਤੇ ਭਰਾ ਦੀ ਹੋਈ ਮੌ.ਤ, ਚਾਚਾ ਜ਼ਖਮੀ appeared first on Daily Post Punjabi.