OP Chautala Archives - Daily Post Punjabi

ਹਰਿਆਣਾ ਦੇ ਸਾਬਕਾ CM ਓਮ ਪ੍ਰਕਾਸ਼ ਚੌਟਾਲਾ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ ! ਜਾਇਦਾਦ ਮਾਮਲੇ ‘ਚ ਨੇ ਦੋਸ਼ੀ ਕਰਾਰ
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਵੀਰਵਾਰ ਨੂੰ ਸਜ਼ਾ ਸੁਣਾਈ ਜਾ ਸਕਦੀ ਹੈ । ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ 21 ਮਈ ਨੂੰ ਹਰਿਆਣਾ ਦੇ ਸਾਬਕਾ CM ਓਮ ਪ੍ਰਕਾਸ਼ ਚੌਟਾਲਾ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਸੀ । ਵਿਸ਼ੇਸ਼ ਜੱਜ ਵਿਕਾਸ ਢੁਲ ਨੇ ਇਹ ਹੁਕਮ ਸੁਣਾਉਂਦਿਆਂ ਮਾਮਲੇ ਦੀ ਸੁਣਵਾਈ 26 ਮਈ ਤੱਕ ਮੁਲਤਵੀ ਕਰ ਦਿੱਤੀ ਸੀ । ਅਜਿਹੇ ਵਿੱਚ ਅੱਜ ਅਦਾਲਤ ਵਿੱਚ ਸਜ਼ਾ ‘ਤੇ ਬਹਿਸ ਹੋਵੇਗੀ ਜਿਸ ਤੋਂ ਬਾਅਦ ਸਜ਼ਾ ਦਾ ਐਲਾਨ ਕੀਤਾ ਜਾ ਸਕਦਾ ਹੈ ।

Haryana former CM OP Chautala

ਜ਼ਿਕਰਯੋਗ ਹੈ ਕਿ CBI ਨੇ 26 ਮਾਰਚ 2010 ਨੂੰ ਸਾਬਕਾ ਸੀਐਮ ਓਮਪ੍ਰਕਾਸ਼ ਚੌਟਾਲਾ ਦੇ ਖਿਲਾਫ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ। ਜਿਸ ਵਿੱਚ ਦੱਸਿਆ ਗਿਆ ਸੀ ਕਿ ਓਪੀ ਚੌਟਾਲਾ ਨੇ 1993 ਤੋਂ 2006 ਦਰਮਿਆਨ ਕਥਿਤ ਤੌਰ ‘ਤੇ ਆਮਦਨ ਤੋਂ ਬਹੁਤ ਜ਼ਿਆਦਾ 6.09 ਕਰੋੜ ਰੁਪਏ ਦੀ ਜਾਇਦਾਦ ਇਕੱਠੀ ਕੀਤੀ। ਇਹ ਉਸਦੀ ਆਮਦਨ ਤੋਂ ਵੱਧ ਹੈ।

ਇਹ ਵੀ ਪੜ੍ਹੋ: ਪੰਜਾਬ ‘ਚ ਜ਼ਿਮਨੀ ਚੋਣਾਂ ਲਈ 23 ਜੂਨ ਨੂੰ ਹੋਵੇਗੀ ਵੋਟਿੰਗ, 26 ਨੂੰ ਆਉਣਗੇ ਨਤੀਜੇ

ਦੱਸ ਦੇਈਏ ਕਿ ਸਾਲ 2019 ਵਿੱਚ ਈਡੀ ਨੇ ਹਰਿਆਣਾ ਦੇ ਸਾਬਕਾ CM ਓਮ ਪ੍ਰਕਾਸ਼ ਚੌਟਾਲਾ ਦੀ 3 ਕਰੋੜ 68 ਲੱਕ ਦੀਆਂ ਜਾਇਦਾਦਾਂ ਨੂੰ ਜ਼ਬਤ ਕੀਤਾ ਸੀ। ਇਨ੍ਹਾਂ ਜਾਇਦਾਦਾਂ ਵਿੱਚ ਓਮ ਪ੍ਰਕਾਸ਼ ਚੌਟਾਲਾ ਦੇ ਫਲੈਟ, ਪਲਾਟ ਤੇ ਜ਼ਮੀਨ ਸ਼ਾਮਲ ਸਨ। ਜ਼ਬਤ ਕੀਤੀਆਂ ਗਈਆਂ ਜਾਇਦਾਦਾਂ ਨਵੀਂ ਦਿੱਲੀ, ਪੰਚਕੂਲਾ ਤੇ ਸਿਰਸਾ ਵਿੱਚ ਸਥਿਤ ਹਨ। ਇਹ ਕਾਰਵਾਈ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮਨੀ ਲਾਂਡਰਿੰਗ ਤਹਿਤ ਦਰਜ ਐਫਆਈਆਰ ਦੇ ਸਬੰਧ ਵਿੱਚ ਕੀਤੀ ਗਈ।

Haryana former CM OP Chautala

ਗੌਰਤਲਬ ਹੈ ਕਿ ਸਾਬਕਾ ਸੀ.ਐੱਮ. ਓਮ ਪ੍ਰਕਾਸ਼ ਚੌਟਾਲਾ ਨੂੰ ਜਨਵਰੀ, 2013 ਵਿੱਚ ਜੇਬੀਟੀ ਘਪਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਸੀ । ਇਨੈਲੋ ਸੁਪਰੀਮੋ ਨੂੰ ਪ੍ਰੀਵੈਂਸ਼ਨ ਆਫ ਕੁਰੱਪਸ਼ਨ ਵਿੱਚ ਸੱਤ ਸਾਲ ਹੋਰ ਸਾਜ਼ਿਸ਼ ਵਿੱਚ ਦੋਸ਼ੀ ਪਾਏ ਜਾਣ ‘ਤੇ 10 ਸਾਲ ਦੀ ਸਜ਼ਾ ਹੋਈ ਸੀ। ਜੇਬੀਟੀ ਭਰਤੀ ਘਪਲੇ ਮਾਮਲੇ ਵਿੱਚ ਪਿਛਲੇ ਸਾਲ ਹੀ ਓਮ ਪ੍ਰਕਾਸ਼ ਚੌਟਾਾਲ ਦੀ ਸਜ਼ਾ ਪੂਰੀ ਹੋਈ ਸੀ। ਉਨ੍ਹਾਂ ਨੂੰ 2 ਜੁਲਾਈ ਨੂੰ ਤਿਹਾੜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਹਰਿਆਣਾ ਦੇ ਸਾਬਕਾ CM ਓਮ ਪ੍ਰਕਾਸ਼ ਚੌਟਾਲਾ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ ! ਜਾਇਦਾਦ ਮਾਮਲੇ ‘ਚ ਨੇ ਦੋਸ਼ੀ ਕਰਾਰ appeared first on Daily Post Punjabi.