opened fire Archives - Daily Post Punjabi

ਗੁਰਦਾਸਪੁਰ : ਟ੍ਰੈਵਲ ਏਜੰਟ ਦੇ ਘਰ ‘ਤੇ ਚੱਲੀਆਂ ਗੋਲੀਆਂ, ਮੋਟਰਸਾਈਕਲ ਸਵਾਰ 3 ਅਣਪਛਾਤਿਆਂ ਨੇ ਕੀਤੀ ਫਾਇਰਿੰਗ
ਗੁਰਦਾਸਪੁਰ ਦੇ ਥਾਣਾ ਕਾਹਨੂੰਵਾਨ ਦੇ ਪਿੰਡ ਸਠਿਆਲੀ ਵਿੱਚ ਮੰਗਲਵਾਰ ਦੀ ਰਾਤ 11 ਵਜੇ ਦੇ ਕਰੀਬ ਇੱਕ ਟ੍ਰੈਵਲ ਏਜੰਟ ਦੇ ਘਰ ਉੱਤੇ ਤਾਬੜਤੋੜ ਗੋਲੀਆਂ ਚਲਾਈਆਂ ਹਨ। ਮੋਟਰਸਾਈਕਲ ‘ਤੇ ਆਏ 3 ਅਣਪਛਾਤੇ ਨੌਜਵਾਨਾਂ ਵੱਲੋਂ ਫਾਇਰਿੰਗ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਭਾਵੇਂ ਕਿ ਇਸ ਗੋਲੀਬਾਰੀ ਵਿੱਚ ਕੋਈ ਨੁਕਸਾਨ ਨਹੀਂ ਹੋ ਪਰ ਪਰਿਵਾਰ ਅਤੇ ਪਿੰਡ ਵਿੱਚ ਵੀ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਪਰਿਵਾਰਿਕ ਮੈਂਬਰਾਂ, ਪਿੰਡ ਵਾਸੀਆਂ ਅਤੇ ਸਰਪੰਚ ਨੇ ਦੱਸਿਆ ਕਿ ਰਾਤ ਨੂੰ 11 ਵਜੇ ਦੇ ਕਰੀਬ ਇੱਕ ਮੋਟਰਸਾਈਕਲ ਦੇ ਸਵਾਰ ਹੋ ਕੇ ਆਏ 3 ਨੌਜਵਾਨ ਜਿਨਾਂ ਨੇ ਮੂੰਹ ਬੱਧੇ ਹੋਏ ਸਨ, ਉਹਨਾਂ ਨੇ ਸੂਰਜ ਮਸੀਹ ਪੁੱਤਰ ਮਨੋਹਰ ਮਸੀਹ ਜੋ ਕਿ ਟ੍ਰੈਵਲ ਏਜੰਟ ਦਾ ਕੰਮ ਕਰਦਾ ਹੈ, ਉਸ ਦੇ ਘਰ ਦੇ ਗੇਟ ਅਤੇ ਘਰ ਦੇ ਉੱਪਰਲੀ ਮੰਜਲ ਉੱਪਰ ਬਣੀ ਰਸੋਈ ਉੱਤੇ ਫਾਇਰ ਕੀਤੇ ਹਨ। ਇੱਕ ਗੋਲੀ ਗੇਟ ‘ਤੇ ਅਤੇ ਇੱਕ ਸ਼ੀਸ਼ੇ ‘ਤੇ ਲੱਗੀ ਹੈ, ਜਦਕਿ ਤਿੰਨ ਬਿਨਾਂ ਚਲੀਆਂ ਹੋਈਆਂ ਗੋਲੀਆਂ ਵੀ ਮੌਕੇ ਤੋਂ ਬਰਾਮਦ ਹੋਈਆਂ ਹਨ।

ਇਸ ਮੌਕੇ ਸੂਰਜ ਮਸੀਹ ਘਰ ਵਿੱਚ ਨਹੀਂ ਸੀ ਉਸ ਦੀ ਘਰ ਵਾਲੀ ਸ਼ਿਵਾਨੀ ਨੇ ਦੱਸਿਆ ਕਿ ਰਾਤ ਨੂੰ 11 ਵਜੇ ਉਹ ਆਪਣੀ ਛੋਟੀ ਬੱਚੀ ਅਤੇ ਕੁਝ ਪਰਿਵਾਰਕ ਮੈਂਬਰਾਂ ਨਾਲ ਅਜੇ ਗੱਲਾਂ ਕਰ ਰਹੀ ਸੀ ਤਾਂ ਅਚਾਨਕ ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਉਹ ਬਾਹਰ ਆਈ ਜਦੋਂ ਉਸਨੇ ਦੇਖਿਆ ਤਾਂ 3 ਨੌਜਵਾਨ ਮੋਟਰਸਾਈਕਲ ਉੱਤੇ ਸਵਾਰ ਸਨ ਅਤੇ ਉਹਨਾਂ ਨੇ ਮੂੰਹ ਬੱਧੇ ਹੋਏ ਸਨ। ਇਸ ਉਪਰੰਤ ਉਹ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ। ਸ਼ਿਵਾਨੀ ਨੇ ਦੱਸਿਆ ਕਿ ਉਹਨਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਵੀ ਨਹੀਂ ਹੈ। ਹੋ ਸਕਦਾ ਹੈ ਕਿ ਟ੍ਰੈਵਲ ਏਜੈਂਟ ਅਤੇ ਇਮੀਗ੍ਰੇਸ਼ਨ ਦਾ ਕੰਮ ਹੋਣ ਕਰਕੇ ਸੂਰਜ ਨਾਲ ਕਿਸੇ ਦੀ ਕੋਈ ਰੰਜਿਸ਼ ਹੋਵੇ।

ਇਹ ਵੀ ਪੜ੍ਹੋ : ਯਾਦਵਿੰਦਰ ਕ.ਤ/ਲ ਮਾਮਲਾ: SSP ਪ੍ਰਗਿਆ ਜੈਨ ਦੀ ਅਗਵਾਈ ਹੇਠ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮਾਂ ਨੂੰ ਕੀਤਾ ਕਾਬੂ

ਇਸ ਮੌਕੇ ਪਿੰਡ ਦੇ ਸਰਪੰਚ ਬਿਕਰਮ ਸਿੰਘ ਅਤੇ ਮੁਹਤਬਰ ਰਮੇਸ਼ ਕੁਮਾਰ ਨੇ ਦੱਸਿਆ ਕਿ ਨੌਜਵਾਨ ਆਸ਼ੀਸ਼ ਅਤੇ ਉਹਨਾਂ ਦੇ ਸਾਥੀਆਂ ਨੇ ਆਪਣੀ ਕਾਰ ਤੇ ਇਹਨਾਂ ਹਮਲਾਵਰਾਂ ਦਾ ਪਿੱਛਾ ਵੀ ਕੀਤਾ ਪਰ ਉਹ ਫਰਾਰ ਹੋ ਗਏ। ਪਿੱਛਾ ਕਰਨ ਵਾਲੇ ਨੌਜਵਾਨਾਂ ਨੇ ਦੱਸਿਆ ਕਿ ਜਦੋਂ ਉਹ ਹਮਲਾਵਰ ਦ ਪਿੱਛਾ ਕਰ ਰਹੇ ਸਨ ਤਾਂ ਹਮਲਾਵਰਾਂ ਨੇ ਉਹਨਾਂ ਦੀ ਗੱਡੀ ਤੇ ਵੀ ਦੋ ਗੋਲੀਆਂ ਚਲਾਈਆਂ ਜਿਸ ਤੋਂ ਬਾਅਦ ਉਹ ਵਾਪਸ ਪਿੰਡ ਪਰਤ ਆਏ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਗੁਰਦਾਸਪੁਰ : ਟ੍ਰੈਵਲ ਏਜੰਟ ਦੇ ਘਰ ‘ਤੇ ਚੱਲੀਆਂ ਗੋਲੀਆਂ, ਮੋਟਰਸਾਈਕਲ ਸਵਾਰ 3 ਅਣਪਛਾਤਿਆਂ ਨੇ ਕੀਤੀ ਫਾਇਰਿੰਗ appeared first on Daily Post Punjabi.