Operation Blue Star 41st anniversary Archives - Daily Post Punjabi

ਸਾਕਾ ਨੀਲਾ ਤਾਰਾ ਦੀ 41ਵੀਂ ਬਰਸੀ ਅੱਜ, ਜਥੇਦਾਰ ਗੜਗੱਜ ਨੇ ਅਰਦਾਸ ਦੌਰਾਨ ਸਿੱਖ ਕੌਮ ਦੇ ਨਾਂਅ ਦਿੱਤਾ ਸੰਦੇਸ਼
ਸਾਕਾ ਨੀਲਾ ਤਾਰਾ ਦੀ 41ਵੀਂ ਵਰ੍ਹੇਗੰਢ ਅੱਜ (6 ਜੂਨ) ਨੂੰ ਪੰਜਾਬ ਦੇ ਅੰਮ੍ਰਿਤਸਰ ਵਿੱਚ ਮਨਾਈ ਜਾ ਰਹੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ 8 ਵਜੇ ਕੀਰਤਨ ਅਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਕੀਤੀ। ਭਾਈ ਰਾਜੋਆਣਾ ਸਣੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਤੇ ਕੌਮ ਨੂੰ ਸ਼ਹੀਦਾਂ ਦੇ ਪੂਰਨਿਆਂ ‘ਤੇ ਚੱਲਣ ਦਾ ਬਲ ਬਖਸ਼ਣ ਵੀ ਅਰਦਾਸ ਕੀਤੀ ਗਈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਦੇ ਵਿਚਕਾਰ ਸਿੱਖ ਕੌਮ ਦੇ ਨਾਂਅ ਸੰਦੇਸ਼ ਦਿੱਤਾ।

ਜਥੇਦਾਰ ਗੜਗੱਜ ਵੱਲੋਂ ਸਿੱਖ ਕੌਮ ਦੇ ਨਾਮ ਸੰਦੇਸ਼ ਜਾਰੀ ਕਰਦਿਆਂ ਸਾਰੀ ਕੌਮ ਨੂੰ ਇਕਜੁਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਸਿੱਖ ਕੌਮ ਨੂੰ ਖੇਰੂੰ-ਖੇਰੂੰ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਅਤੇ ਦੇਸ਼ਾਂ-ਵਿਦੇਸ਼ਾਂ ਵਿੱਚ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ। ਸਾਨੂੰ ਕੌਮ ਦੀਆਂ ਚੁਨੌਤੀਆਂ ਨੂੰ ਮਿਲ ਕੇ ਸਾਹਮਣਾ ਕਰਨ ਦੀ ਲੋੜ ਹੈ, ਸਿੱਖਾਂ ਕੌਮ ਨੂੰ ਇਕੱਠੇ ਹੋ ਕੇ ਸੰਵਾਦ ਕਰਨ ਦੀ ਲੋੜ ਹੈ। ਸਾਨੂੰ ਖਾਲਸਾਈ ਝੰਡੇ ਹੇਠ ਇਕੱਠੇ ਹੋ ਕੇ ਚੱਲਣਾ ਚਾਹੀਦਾ ਹੈ, ਜਦੋਂ ਤੱਕ ਅਸੀਂ ਇਕਜੁੱਟ ਨਹੀਂ ਹੋਵਾਂਗੇ ਸਾਡੀਆਂ ਕੋਸ਼ਿਸ਼ਾਂ ਨੂੰ ਬੂਰ ਨਹੀਂ ਪੈਣਾ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੈਂ ਅੱਜ ਕੌਮ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਕਾਲੀ ਦਸਤਾਰ ਸਜਾਈ ਹੈ। ਇੱਕ ਦਿਨ ਆਵੇਗਾ ਜਦੋਂ ਮੇਰੀਆਂ ਸਾਰੀਆਂ ਪੰਥਕ ਜਥੇਬੰਦੀਆਂ ਮੈਨੂੰ ਸਿਰੋਪਾਓ ਸਾਹਿਬ ਤੇ ਦਸਤਾਰਾਂ ਦੇਣਗੀਆਂ, ਮੈਨੂੰ ਪੂਰਾ ਯਕੀਨ ਹੈ ਕਿ ਆਉਣ ਵਾਲੇ ਸਮੇਂ ‘ਚ ਸਾਰੀਆਂ ਜਥੇਬੰਦੀਆਂ ਸ੍ਰੀ ਅਕਾਲ ਤਖਤ ਸਾਹਿਬ ਦੀ ਛਤਰ ਛਾਇਆ ਹੇਠ ਇਕੱਠੀਆਂ ਹੋਣਗੀਆਂ।

ਇਹ ਵੀ ਪੜ੍ਹੋ : ਹਰਿਆਣਾ : ਸਰਕਾਰੀ ITI ‘ਚ CM ਫਲਾਇੰਗ ਦੀ ਰੇਡ, ਹਾਜ਼ਰੀ ਲਾ ਕੇ ਗਾਇਬ ਮਿਲੇ ਮੁਲਾਜ਼ਮ

ਉਨ੍ਹਾਂ ਕਿਹਾ ਕਿ ਅੱਜ ਸਿੱਖ ਕੌਮ ਨੂੰ ਆਪਸੀ ਮਤਭੇਦ ਛੱਡ ਕੇ ਇਕਜੁਟ ਹੋਣਾ ਚਾਹੀਦਾ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਝੰਡੇ ਹੇਠ ਇੱਕ ਹੋਈਏ, ਕੌਮ ਨੂੰ ਇੱਕ ਹੋਣਾ ਪਵੇਗਾ, ਜਿਵੇਂ ਸ਼ਹੀਦਾਂ ਨੇ ਵੀ ਧਰਮ ਨੂੰ ਪਹਿਲ ਦਿੱਤੀ। ਸ਼ਹੀਦਾਂ ਨੂੰ ਯਾਦ ਕਰਦਿਆਂ ਮੈਂ ਏਕੇ ਦੀ ਅਪੀਲ ਕਰਦਾ ਹਾਂ, ਤਾਂ ਜੋ ਇਸ ਖਿੱਤੇ ‘ਚ ਸ਼ਾਂਤੀ ਬਣੀ ਰਹੇ, ਭਾਈਚਾਰਾ ਇਤਫਾਕ ਮੁਹੱਬਤ ਸ਼ਾਂਤੀ ਰਹਿਣੀ ਚਾਹੀਦੀ ਹੈ। ਗੁਰੂ ਦਾ ਲੱਖ ਲੱਖ ਸ਼ੁਕਰਾਨਾ।

ਦਰਅਸਲ, ਕੁਝ ਦਿਨ ਪਹਿਲਾਂ ਦਮਦਮੀ ਟਕਸਾਲ ਨੇ ਕਿਹਾ ਸੀ ਕਿ ਨਵੇਂ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਜਨਤਾ ਅਤੇ ਸਿੱਖ ਸੰਗਠਨਾਂ ਨੇ ਮਾਨਤਾ ਨਹੀਂ ਦਿੱਤੀ ਹੈ, ਇਸ ਲਈ ਉਨ੍ਹਾਂ ਨੂੰ ਸਾਕਾ ਨੀਲਾ ਤਾਰਾ ਦੀ ਵਰ੍ਹੇਗੰਢ ‘ਤੇ ਅਕਾਲ ਤਖ਼ਤ ਸਾਹਿਬ ਤੋਂ ਕੌਮ ਨੂੰ ਸੰਦੇਸ਼ ਦੇਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸਾਕਾ ਨੀਲਾ ਤਾਰਾ ਦੀ 41ਵੀਂ ਬਰਸੀ ਅੱਜ, ਜਥੇਦਾਰ ਗੜਗੱਜ ਨੇ ਅਰਦਾਸ ਦੌਰਾਨ ਸਿੱਖ ਕੌਮ ਦੇ ਨਾਂਅ ਦਿੱਤਾ ਸੰਦੇਸ਼ appeared first on Daily Post Punjabi.