Operation Bluestar Archives - Daily Post Punjabi

ਆਪ੍ਰੇਸ਼ਨ Bluestar ਦੀ 40ਵੀਂ ਬਰਸੀ ਅੱਜ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਧਾਰਮਿਕ ਸਮਾਗਮ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ ਅੱਜ 40ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਘੱਲੂਘਾਰੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਹਰ ਸਾਲ ਸਮਾਗਮ ਕੀਤਾ ਜਾਂਦਾ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਤੇ ਪੰਥਕ ਜਥੇਬੰਦੀਆ ਦੇ ਨੁਮਾਇੰਦੇ ਸ਼ਾਮਲ ਹੋਣ ਲਈ ਪਹੁੰਚੇ ਹਨ।

ਦਲ ਖਾਲਸਾ ਵੱਲੋਂ ਬੁਰਜ ਅਕਾਲੀ ਫੂਲਾ ਸਿੰਘ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਬੁੱਧਵਾਰ ਸ਼ਾਮ ਨੂੰ ਯਾਦਗਾਰੀ ਮਾਰਚ ਕੱਢਿਆ। ਵੀਰਵਾਰ ਨੂੰ ਵਰੇਗੰਢ੍ਹ ਮੌਕੇ ਅੰਮ੍ਰਿਤਸਰ ਬੰਦ ਰੱਖਣ ਦਾ ਸੱਦਾ ਵੀ ਦਲ ਖਾਲਸਾ ਵੱਲੋਂ ਦਿੱਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਦਰੂਨੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਇੱਕ ਹਜ਼ਾਰ ਤੋਂ ਵੱਧ ਟਾਸਕ ਫੋਰਸ ਦੇ ਮੈਂਬਰ ਅਤੇ ਸੇਵਾਦਾਰ ਤਾਇਨਾਤ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਜਲਾਲਾਬਾਦ ‘ਚ ਨੌਜਵਾਨ ਨੇ ਜੀਵਨ ਲੀਲਾ ਕੀਤੀ ਸਮਾਪਤ, ਸੋਸ਼ਲ ਮੀਡੀਆ ‘ਤੇ ਸਟੋਰੀ ਪਾ ਕੇ ਦੱਸੀ ਵਜ੍ਹਾ

ਵਰੇਗੰਢ੍ਹ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸ੍ਰੀ ਹਰਿਮੰਦਰ ਸਾਹਿਬ ਦੇ ਚਾਰੇ ਮੁੱਖ ਪ੍ਰਵੇਸ਼ ਦੁਆਰਾਂ ’ਤੇ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਸਕਿਉਰਿਟੀ ਟੀਮਾਂ ਵੀ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਅਤੇ ਮੁੱਖ ਪ੍ਰਵੇਸ਼ ਦੁਆਰ ’ਤੇ ਤਾਇਨਾਤ ਕੀਤੀਆਂ ਗਈਆਂ ਹਨ। ਐਂਟਰੀ ਗੇਟਾਂ ’ਤੇ ਤਾਇਨਾਤ ਪੁਲਿਸ ਮੁਲਾਜ਼ਮ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਹਰੇਕ ਸ਼ਰਧਾਲੂ ਦੀਆਂ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖ ਰਹੇ ਹਨ। ਸੀਨੀਅਰ ਪੁਲਿਸ ਅਧਿਕਾਰੀਆਂ ਦੀ ਅਗਵਾਈ ਹੇਠ ਸ੍ਰੀ ਹਰਿਮੰਦਰ ਸਾਹਿਬ ਪਰਿਕਰਮਾ ਵਿਚ ਸਾਦੇ ਕੱਪੜਿਆਂ ਵਿਚ ਪੁਲਿਸ ਮੁਲਾਜ਼ਮ ਹਰੇਕ ਗਤੀਵਿਧੀ ’ਤੇ ਨਜ਼ਰ ਰੱਖ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਆਪ੍ਰੇਸ਼ਨ Bluestar ਦੀ 40ਵੀਂ ਬਰਸੀ ਅੱਜ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਧਾਰਮਿਕ ਸਮਾਗਮ appeared first on Daily Post Punjabi.