operation Archives - Daily Post Punjabi

ਸਾਕਾ ਨੀਲਾ ਤਾਰਾ : 4 ਜੂਨ, 1984
Operation Blue Star 1984: ਸਾਕਾ ਨੀਲਾ ਤਾਰਾ ਦੇ ਬੀਜ ਤਾਂ ਸੰਨ 1975 ਵਿੱਚ ਹੀ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਮਨ ਵਿੱਚ ਬੀਜੇ ਗਏ ਸਨ, ਜਦੋਂ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਮਰਜੈਂਸੀ ਵਿਰੁਧ ਮੋਰਚਾ ਲਾ ਦਿੱਤਾ ਗਿਆ ਸੀ। ਸਾਰੇ ਭਾਰਤ ਵਿੱਚ ਕੇਵਲ ਪੰਜਾਬ ਹੀ ਇੱਕੋ ਇੱਕ ਸੂਬਾ ਹੈ ਜਿਸ ਵਿਚੋਂ ਹਜ਼ਾਰਾਂ ਲੋਕਤੰਤਰ ਦੇ ਹਮਾਇਤੀਆਂ ਨੇ ਕੇਂਦਰੀ ਸਰਕਾਰ ਵੱਲੋਂ ਲਾਈ ਐਂਮਰਜੈਂਸੀ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਹੋਇਆਂ ਗ੍ਰਿਫਤਾਰੀਆਂ ਦਿੱਤੀਆਂ। ਜੂਨ 1984 ਸਿੱਖ ਮਾਨਸਿਕਤਾ ‘ਤੇ ਅਜਿਹਾ ਜ਼ਖ਼ਮ ਐ ਜੋ ਹਰ ਸਾਲ ਨਾਸੂਰ ਬਣ ਕੇ ਵਹਿੰਦਾ। ਇਸ ਦੀ ਪੀੜ ਅੱਜ ਇੰਨੇ ਸਾਲਾਂ ਮਗਰੋਂ ਵੀ ਹਰ ਸਿੱਖ ਦੀ ਅੱਖ ਵਿਚੋਂ ਸਾਫ਼ ਨਜ਼ਰ ਆਉਂਦੀ ਹੈ। ਦਰਅਸਲ ਇਹ ਹਮਲਾ ਭਾਵੇਂ 6 ਜੂਨ 1984 ਨੂੰ ਹੋਇਆ ਸੀ।

3 ਜੂਨ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸੀ। ਦਰਬਾਰ ਸਾਹਿਬ ਦੇ ਚਾਰੇ ਪਾਸੇ ਦੋਵੇਂ ਧਿਰਾਂ ਮੋਰਚਾਬੰਦੀ ਕਰਨ ਤੋਂ ਬਾਅਦ 4 ਜੂਨ ਦੀ ਸਵੇਰ ਰਾਗੀ ਸਿੰਘ ਬੇਨਤੀ ਅਤੇ ਬੀਰ ਰਸ ਦੇ ਸ਼ਬਦਾਂ ਨਾਲ ਆਸ਼ਾ ਦੀ ਵਾਰ ਦਾ ਕੀਰਤਨ ਗਾਇਨ ਕਰ ਰਹੇ ਸਨ। ਘੜੀਆਂ ‘ਤੇ 4 ਵੱਜ ਕੇ 45 ਮਿੰਟ ਦਾ ਸਮਾਂ ਸੀ। ਜਲ੍ਹਿਆਂ ਵਾਲੇ ਬਾਗ਼ ਦੇ ਪਾਸੇ ਤੋਂ ਇਕ ਛੂਕਦਾ ਹੋਇਆ ਗੋਲਾ ਆਇਆ ਅਤੇ ਆਵਾਜ਼ ਨਾਲ ਪੂਰਾ ਵਾਤਾਵਰਣ ਗੂੰਜ ਉਠਿਆ। ਪਰਿਕਰਮਾ ਵਿਚ ਔਰਤਾਂ ਅਤੇ ਬੱਚਿਆਂ ਦਾ ਬੁਰਾ ਹਾਲ ਸੀ। ਚਾਰੇ ਪਾਸੇ ਤੋਂ ਗੋਲੀ ਚੱਲਣੀ ਸ਼ੁਰੂ ਹੋ ਗਈ ਪਰ ਫਿਰ ਵੀ ਸ਼ਬਦ ਗੁਰਬਾਣੀ ਦਾ ਪ੍ਰਵਾਹ ਜਾਰੀ ਸੀ। ਧੜਾਧੜ ਲਾਸ਼ਾਂ ਡਿਗ ਰਹੀਆਂ ਸਨ, ਫਾਈਰਿੰਗ ਪੂਰੇ ਜ਼ੋਬਨ ‘ਤੇ ਸੀ। ਇੰਨੇ ਨੂੰ ਇਕ ਬੰਬ ਸ੍ਰੀ ਦਰਬਾਰ ਸਾਹਿਬ ਨੂੰ ਬਿਜਲੀ ਸਪਲਾਈ ਦੇਣ ਵਾਲੇ ਬਿਜਲੀ ਘਰ ‘ਤੇ ਡਿੱਗਾ। ਸ੍ਰੀ ਦਰਬਾਰ ਦੇ ਆਸਪਾਸ ਦੇ ਇਲਾਕਿਆਂ ਦੀ ਬਿਜਲੀ ਬੰਦ ਹੋ ਗਈ।

Operation Blue Star 1984

ਸਿੱਖ ਆਗੂਆਂ ਮੁਤਾਬਕ ਇਸ ਹਮਲੇ ਰਾਹੀਂ ਦੇਸ਼ ਦੀਆਂ ਕੁਝ ਸਿਆਸੀ ਧਿਰਾਂ ਮੁਲਕ ਵਿੱਚ ਫਿਰਕੂ ਧਰੁਵੀਕਰਨ ਕਰਕੇ ਆਪਣੇ ਸਿਆਸੀ ਹਿੱਤ ਪੂਰਨਾ ਚਾਹੁੰਦੀਆਂ ਸਨ। ਸਰਕਾਰੀ ਵ੍ਹਾਈਟ ਪੇਪਰ ਮੁਤਾਬਕ ਹਮਲੇ ‘ਚ 83 ਫੌਜੀ ਤੇ 493 ਆਮ ਲੋਕ ਮਾਰੇ ਗਏ। ਕੇਂਦਰੀ ਸਿੱਖ ਅਜਾਇਬ ਘਰ ਵਿੱਚ ਹਮਲੇ ਦੇ ਮ੍ਰਿਤਕਾਂ ਦੀ ਸੂਚੀ ਵਿੱਚ 743 ਨਾਂ ਸ਼ਾਮਲ ਹਨ।

The post ਸਾਕਾ ਨੀਲਾ ਤਾਰਾ : 4 ਜੂਨ, 1984 appeared first on Daily Post Punjabi.

ਸਾਕਾ ਨੀਲਾ ਤਾਰਾ : 3 ਜੂਨ, 1984
Operation Blue Star 3 june: ਸੰਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਭਾਰਤੀ ਫੌਜ ਵੱਲੋਂ, ਜਿਸ ਨੂੰ ਫ਼ੌਜੀ ਰਵਾਇਤ ਅਨੁਸਾਰ ਸਾਕਾ ਨੀਲਾ ਤਾਰਾ ਆਖਿਆ ਗਿਆ ਹੈ ਆਜ਼ਾਦ ਭਾਰਤ ਵਿੱਚ ਕਿਸੇ ਧਰਮ ਅਸਥਾਨ ਅੰਦਰੋਂ ਅਖੌਤੀ ਅਪਰਾਧੀਆਂ ਨੂੰ ਕੱਢਣ ਲਈ ਕੀਤੀ ਗਈ ਸਭ ਤੋਂ ਵੱਡੀ ਕਾਰਵਾਈ ਹੈ। ਜੂਨ 1984 ਸਿੱਖ ਮਾਨਸਿਕਤਾ ‘ਤੇ ਅਜਿਹਾ ਜ਼ਖ਼ਮ ਐ ਜੋ ਹਰ ਸਾਲ ਨਾਸੂਰ ਬਣ ਕੇ ਵਹਿੰਦਾ। ਇਸ ਦੀ ਪੀੜ ਅੱਜ ਇੰਨੇ ਸਾਲਾਂ ਮਗਰੋਂ ਵੀ ਹਰ ਸਿੱਖ ਦੀ ਅੱਖ ਵਿਚੋਂ ਸਾਫ਼ ਨਜ਼ਰ ਆਉਂਦੀ ਹੈ। ਦਰਅਸਲ ਇਹ ਹਮਲਾ ਭਾਵੇਂ 6 ਜੂਨ 1984 ਨੂੰ ਹੋਇਆ ਸੀ।

Operation Blue Star 3 june

2 ਜੂਨ ਦੀ ਗੋਲੀਬਾਰੀ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰਚਰਨ ਸਿੰਘ ਟੌਹੜਾ ਵੀ 2 ਜੂਨ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜੇ। ਇੰਦਰਾ ਗਾਂਧੀ ਵੱਲੋਂ ਦਿੱਤੇ ਭਾਸ਼ਣ ਦੇ ਤੁਰੰਤ ਮਗਰੋਂ ਅੰਮ੍ਰਿਤਸਰ ਸ਼ਹਿਰ ਦਾ ਬਾਕੀ ਦੇਸ਼ ਨਾਲੋਂ ਸੰਪਰਕ ਟੁੱਟ ਗਿਆ। ਟੈਲੀਫ਼ੋਨ ਦੀਆਂ ਲਾਈਨਾਂ ਤਕ ਕੱਟ ਦਿੱਤੀਆਂ ਗਈਆਂ। 3 ਜੂਨ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸੀ।

ਦਰਬਾਰ ਸਾਹਿਬ ਦੇ ਚਾਰੇ ਪਾਸੇ ਦੋਵੇਂ ਧਿਰਾਂ ਮੋਰਚਾਬੰਦੀ ਕਰ ਰਹੀਆਂ ਸਨ। ਲੋਕਲ ਤੇ ਕੁੱਝ ਵੱਡੇ ਪੱਤਰਕਾਰ ਸੰਤ ਜਰਨੈਲ ਸਿੰਘ ਖ਼ਾਲਸਾ ਨੂੰ ਮਿਲਣ ਲਈ ਅਕਾਲ ਤਖ਼ਤ ਆਏ। ਹਰ ਪੱਤਰਕਾਰ ਕੋਲ ਕਈ ਸਵਾਲ ਸਨ ਪਰ ਇਕ ਸਵਾਲ ਸਭ ਦਾ ਸਾਂਝਾ ਸੀ। ਹਰ ਕੋਈ ਉਸ ਦਾ ਜਵਾਬ ਭਾਲਦਾ ਸੀ, ਜੇ ਹਮਲਾ ਹੋਇਆ ਤਾਂ ਕੀ ਹੋਵੇਗਾ? ਸੰਤ ਕੁੱਝ ਪਲਾਂ ਲਈ ਖਾਮੋਸ਼ ਹੋ ਗਏ ਤੇ ਜਵਾਬ ਦਿੱਤਾ ”ਮੇਰੇ ਗੁਰੂ ਨੇ ਕੜਾ ਦਿੱਤਾ ਚੂੜੀ ਨਹੀਂ, ਲੋਹੇ ਦੇ ਚਣੇ ਚਬਾ ਦਿਆਂਗੇ।”

The post ਸਾਕਾ ਨੀਲਾ ਤਾਰਾ : 3 ਜੂਨ, 1984 appeared first on Daily Post Punjabi.

ਜ਼ਖਮੀ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਮਿਲਣ ‘ਤੇ ਹਸਪਤਾਲ ਨੇ ਆਪਰੇਸ਼ਨ ਕਰਨ ਤੋਂ ਕੀਤਾ ਇਨਕਾਰ
injured youth corona hospital operation: ਲੁਧਿਆਣਾ (ਤਰਸੇਮ ਭਾਰਦਵਾਜ)- ਵੈਸੇ ਤਾਂ ਸਾਡੇ ਸਮਾਜ ‘ਚ ਡਾਕਟਰਾਂ ਨੂੰ ਰੱਬ ਦਾ ਦੂਜਾ ਰੂਪ ਮੰਨਿਆ ਜਾਂਦਾ ਹੈ, ਜੋ ਇਨਸਾਨ ਨੂੰ ਮੌਤ ਦੇ ਮੂੰਹ ‘ਚੋਂ ਵੀ ਬਚਾਉਣ ਦਾ ਕੰਮ ਕਰਦੇ ਹਨ ਪਰ ਦੁਨੀਆ ‘ਚ ਕੁਝ ਅਜਿਹੇ ਲੋਕ ਵੀ ਮੌਜੂਦ ਹੁੰਦੇ ਹਨ ਜੋ ਡਾਕਟਰਾਂ ਦੇ ਨਾਂ ‘ਤੇ ਗਲਤ ਕੰਮ ਕਰਕੇ ਸਮਾਜ ਲਈ ਧੱਬਾ ਬਣਦੇ ਹਨ। ਅਜਿਹਾ ਹੀ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਹਾਦਸੇ ਦੌਰਾਨ ਨੌਜਵਾਨ ਜ਼ਖਮੀ ਨੂੰ ਹਸਪਤਾਲ ‘ਚ ਭਰਤੀ ਕਰਵਾਉਣ ਤੋਂ ਬਾਅਦ ਰਿਪੋਰਟ ਪਾਜ਼ੀਟਿਵ ਪਾਈ ਗਈ ਤਾਂ ਡਾਕਟਰਾਂ ਨੇ ਉਸ ਦਾ ਆਪਰੇਸ਼ਨ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਮਾਮਲੇ ਨੂੰ ਲੈ ਕੇ ਪਰਿਵਾਰਿਕ ਮੈਂਬਰਾਂ ਵੱਲੋਂ ਭਾਰੀ ਰੋਸ ਦੇਖਿਆ ਗਿਆ।

injured youth corona hospital operation

ਦੱਸਣਯੋਗ ਹੈ ਕਿ ਹੈਬੋਵਾਲ ਦੇ ਇਲਾਕੇ ‘ਚ ਰਹਿਣ ਵਾਲਾ ਇਕ 26 ਸਾਲਾਂ ਨੌਜਵਾਨ ਦਾ ਸ਼ਨੀਵਾਰ ਸ਼ਾਮ ਨੂੰ ਸਾਊਥ ਸਿਟੀ ਰੋਡ ‘ਤੇ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਨੂੰ ਲੋਕਾਂ ਨੇ ਤਰੁੰਤ ਡੀ.ਐੱਮ.ਸੀ. ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਸ ਦੇ ਦੋਵਾਂ ਪੈਰਾਂ ਦੀਆਂ ਹੱਡੀਆਂ ਟੁੱਟ ਗਈਆਂ ਅਤੇ ਰੀਡ ਦੀ ਹੱਡੀ ‘ਤੇ ਵੀ ਸੱਟ ਲੱਗੀ। ਇਸ ਤੋਂ ਬਾਅਦ ਡਾਕਟਰਾਂ ਨੇ ਪਰਿਵਾਰਿਕ ਮੈਂਬਰਾਂ ਨੂੰ ਦੱਸਿਆ ਕਿ ਨੌਜਵਾਨ ਦਾ ਆਪਰੇਸ਼ਨ ਕਰਨਾ ਪਵੇਗਾ। ਇਸ ਦੇ ਲਈ ਹਸਪਤਾਲ ਵੱਲੋਂ ਉਸ ਦੀ ਕੋਰੋਨਾ ਜਾਂਚ ਕੀਤੀ ਗਈ ਤਾਂ ਨੌਜਵਾਨ ਪਾਜ਼ੀਟਿਵ ਪਾਇਆ ਗਿਆ, ਜਿਸ ਤੋਂ ਬਾਅਦ ਡਾਕਟਰਾਂ ਨੇ ਉਸ ਦਾ ਆਪਰੇਸ਼ਨ ਕਰਨ ਤੋਂ ਇਨਕਾਰ ਕਰ ਦਿੱਤਾ। ਜ਼ਖਮੀ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਡਾਕਟਰਾਂ ਦੀਆਂ ਕਾਫੀ ਮਿੰਨਤਾ-ਤਰਲੇ ਕਰਨ ਤੋਂ ਬਾਅਦ ਵੀ ਉਨ੍ਹਾਂ ਦੇ ਪੁੱਤਰ ਦਾ ਆਪਰੇਸ਼ਨ ਕਰਨ ਤੋਂ ਇਨਕਾਰ ਕਰ ਦਿੱਤਾ ਤੇ ਨੌਜਵਾਨ ਨੂੰ ਆਈਸੋਲੇਟ ਕਰ ਦਿੱਤਾ ਹੈ। ਨੌਜਵਾਨ ਦੇ ਪਿਤਾ ਨੇ ਦੋਸ਼ ਲਾਇਆ ਹੈ ਕਿ ਜੇਕਰ ਉਸ ਦੇ ਪੁੱਤਰ ਦਾ ਕੋਈ ਜਾਨੀ ਨੁਕਸਾਨ ਹੁੰਦਾ ਹੈ ਤਾਂ ਉਸ ਦੇ ਲਈ ਹਸਪਤਾਲ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ। ਇਸ ਸਬੰਧ ‘ਚ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਵੱਲੋਂ ਇਸ ਗੱਲ ਦਾ ਭਰੋਸਾ ਦਿਵਾਇਆ ਗਿਆ ਹੈ ਕਿ ਜ਼ਖਮੀ ਨੌਜਵਾਨ ਦੇ ਪਰਿਵਾਰਿਕ ਨੂੰ ਮਰੀਜ਼ ਦੀ ਹਾਲਤ ਸਥਿਰ ਹੋਣ ‘ਤੇ ਆਪਰੇਸ਼ਨ ਕਰਨ ਕੀਤਾ ਜਾਵੇਗਾ।

The post ਜ਼ਖਮੀ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਮਿਲਣ ‘ਤੇ ਹਸਪਤਾਲ ਨੇ ਆਪਰੇਸ਼ਨ ਕਰਨ ਤੋਂ ਕੀਤਾ ਇਨਕਾਰ appeared first on Daily Post Punjabi.