Opium Cultivation on house roof Archives - Daily Post Punjabi

ਘਰ ਦੀ ਛੱਤ ‘ਤੇ ਅਫ਼ੀਮ ਦੀ ਖੇਤੀ, ਪੁਲਿਸ ਨੇ 40 ਪੌਦਿਆਂ ਸਣੇ ਮੁਲਜ਼ਮ ਨੂੰ ਕੀਤਾ ਕਾਬੂ
ਪੰਜਾਬ ਵਿਚ ਹੁਣ ਲੋਕਾਂ ਵੱਲੋਂ ਘਰ ‘ਚ ਅਫ਼ੀਮ ਦੀ ਖੇਤੀ ਕੀਤੀ ਜਾ ਰਹੀ ਹੈ। ਇਕ ਹੋਰ ਮਾਮਲਾ ਗੁਰਦਾਸਪੁਰ ਦੇ ਪਿੰਡ ਲਾਲੋਵਾਲ ‘ਤੋਂ ਸਾਹਮਣੇ ਆਇਆ ਹੈ। ਇੱਥੇ ਘਰ ਦੀ ਛੱਤ ‘ਤੇ ਇੱਕ ਵਿਅਕਤੀ ਅਫ਼ੀਮ ਦੀ ਖੇਤੀ ਕਰ ਰਿਹਾ ਸੀ। ਸੂਚਨਾ ਮਿਲਣ ‘ਤੇ ਥਾਣਾ ਘੁੰਮਣ ਕਲਾਂ ਦੀ ਪੁਲਿਸ ਨੇ ਮੁਲਜ਼ਮ ਨੂੰ ਅਫੀਮ ਦੇ 40 ਹਰੇ ਪੌਦਿਆਂ ਸਮੇਤ ਕਾਬੂ ਕੀਤਾ ਹੈ। ਦੱਸ ਦੇਈਏ ਇਸ ‘ਤੋਂ ਪਹਿਲਾਂ ਵੀ ਪੁਲਿਸ ਅਫ਼ੀਮ ਦੀ ਖੇਤੀ ਕਰਨ ਵਾਲੇ ਕਈ ਲੋਕਾਂ ਨੂੰ ਗ੍ਰਿਫਤਾਰ ਕਰ ਚੁਕੀ ਹੈ।

Opium Cultivation on house roof

ਇਸ ਮਾਮਲੇ ਸਬੰਧੀ SI ਸਤਨਾਮ ਸਿੰਘ ਪੁਲਿਸ ਪਾਰਟੀ ਨਾਲ ਬਦਮਾਸ਼ਾਂ ਨੂੰ ਕਾਬੂ ਕਰਨ ਲਈ ਗਸ਼ਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕਥਿਤ ਦੋਸ਼ੀ ਸਰਦੂਲ ਮਸੀਹ ਵਾਸੀ ਲਾਲੋਵਾਲ ਨੇ ਆਪਣੇ ਘਰ ਦੀ ਛੱਤ ‘ਤੇ ਮਿੱਟੀ ਪਾ ਕੇ ਅਫੀਮ ਦੇ ਬੂਟੇ ਲਗਾਏ ਹਨ। ਸੂਚਨਾ ਦੇ ਆਧਾਰ ‘ਤੇ ਜਦੋਂ ਪੁਲਿਸ ਆਪਣੀ ਟੀਮ ਨਾਲ ਦੋਸ਼ੀ ਦੇ ਘਰ ਪਹੁੰਚੀ ਤਾਂ ਉਹ ਛੱਤ ‘ਤੇ ਲੱਗੇ ਭੁੱਕੀ ਦੇ ਬੂਟਿਆਂ ਨੂੰ ਪੁੱਟ ਰਿਹਾ ਸੀ। ਇਸ ਦੌਰਾਨ ਪੁਲਿਸ ਨੇ ਮੁਲਜ਼ਮ ਨੂੰ ਰੰਗੇ ਹੱਥੀਂ ਕਾਬੂ ਕਿਰ ਲਿਆ।

ਇਹ ਵੀ ਪੜ੍ਹੋ : ਲੁਧਿਆਣਾ ‘ਚ NRI ਔਰਤ ਨਾਲ ਲੁੱਟ, ਕੁੱਟਮਾਰ ਕਰ ਮੋਬਾਈਲ ਸਣੇ ਹਜ਼ਾਰਾਂ ਦੀ ਨਕਦੀ ਲੈ ਹੋਏ ਫਰਾਰ

ਜਾਣਕਾਰੀ ਅਨੁਸਾਰ ਛਾਪਾ ਮਾਰਨ ਲਈ ਗਏ ਪੁਲਿਸ ਦੀ ਟੀਮ ਨੂੰ ਮੌਕੇ ਤੋਂ 2 ਕਿਲੋ 500 ਗ੍ਰਾਮ ਅਫੀਮ ਦੇ 40 ਹਰੇ ਪੌਦੇ ਬਰਾਮਦ ਹੋਏ ਹਨ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਲਗਾਤਾਰ ਇਸ ਮਾਮਲੇ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਘਰ ਦੀ ਛੱਤ ‘ਤੇ ਅਫ਼ੀਮ ਦੀ ਖੇਤੀ, ਪੁਲਿਸ ਨੇ 40 ਪੌਦਿਆਂ ਸਣੇ ਮੁਲਜ਼ਮ ਨੂੰ ਕੀਤਾ ਕਾਬੂ appeared first on Daily Post Punjabi.