opium smuggler Archives - Daily Post Punjabi

ਡੇਢ ਕਿਲੋ ਅਫੀਮ ਅਤੇ 4 ਕਿਲੋਂ ਭੁੱਕੀ ਸਣੇ ਤਸਕਰ ਚੜ੍ਹਿਆ ਪੁਲਿਸ ਅੜਿੱਕੇ
opium smuggler police arrest: ਲੁਧਿਆਣਾ (ਤਰਸੇਮ ਭਾਰਦਵਾਜ)- ਭਾਵੇਂ ਪੁਲਿਸ ਵਲੋਂ ਨਸ਼ਾਂ ਤਸਕਰਾਂ ਨੂੰ ਨੱਥ ਪਾਉਣ ਲਈ ਥਾਂ-ਥਾਂ ‘ਤੇ ਨਾਕਾਬੰਦੀ ਕੀਤੀ ਹੋਈ ਹੈ ਤੇ ਹਰ ਆਉਣ ਜਾਣ ਵਾਲੀ ਗੱਡੀ ਦੀ ਗੰਭੀਰਤਾ ਨਾਲ ਚੈਕਿੰਗ ਕੀਤੀ ਜਾ ਰਹੀ ਹੈ, ਪਰ ਸਮੱਗਲਰ ਨਵੇਂ ਨਵੇਂ ਤਰੀਕਿਆਂ ਨਾਲ ਆਪਣਾ ਧੰਦਾ ਸਿਰੇ ਚਾੜ ਰਹੇ ਹਨ, ਅਜਿਹਾ ਹੀ ਕਾਰਨਾਮਾ ਲੁਧਿਆਣਾ ‘ਚ ਦੇਖਣ ਨੂੰ ਮਿਲਿਆ, ਜਿੱਥੇ ਸਪੈਸਲ ਟਾਸਕ ਫੋਰਸ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਨਾਕਾਬੰਦੀ ਕੀਤੀ ਸੀ। ਇਸੇ ਦੌਰਾਨ ਚੈਕਿੰਗ ਲਈ ਗੱਡੀ ਰੋਕੀ ਗਈ, ਪਹਿਲਾਂ ਤਾਂ ਗੱਡੀ ਸਵਾਰ ਸਖਸ਼ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਉਸ ਨੂੰ ਫਰਾਰ ਹੋਣ ‘ਚ ਨਾਕਾਮਯਾਬ ਕਰਦੇ ਹੋਏ ਕਾਬੂ ਕਰ ਲਿਆ, ਇੰਨਾ ਹੀ ਨਹੀਂ ਪੁਲਿਸ ਦੇ ਹੋਸ਼ ਤਾਂ ਉਦੋ ਉਡ ਗਏ, ਜਦੋਂ ਚੈਕਿੰਗ ਕਰਨ ਤੇ ਗੱਡੀ ਦੇ ਡੈਸ਼ਬੋਰਡ ‘ਚੋਂ ਡੇਢ ਕਿਲੋ ਅਫੀਮ ਤੇ ਡਿੱਗੀ ‘ਚੋ 4 ਕਿਲੋ ਭੁੱਕੀ ਬਰਾਮਦ ਕੀਤੀ ਗਈ। ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਮੁਲਜ਼ਮ ਦੀ ਸ਼ਨਾਖਤ ਅਮਰੀਕ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਲੋਹਟਬੱਧੀ ਰਾਏਕੋਟ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ‘ਚ ਸੀ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਇਹ ਨਸ਼ੀਲੇ ਪਦਾਰਥ ਸਪਲਾਈ ਕਰਦਾ ਸੀ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਟਰੱਕ ਡਰਾਈਵਰ ਹੈ ਅਤੇ ਇਹ ਨਸ਼ੀਲੇ ਪਦਾਰਥ ਝਾਰਖੰਡ ਤੋਂ ਲੈ ਕੇ ਆਉਂਦਾ ਸੀ।

opium smuggler police arrest

ਇਸ ਪੂਰੇ ਮਾਮਲੇ ਨੂੰ ਲੈ ਕੇ ਸਪੈਸ਼ਲ ਟਾਸਕ ਫੋਰਸ ਦੇ ਸਬ ਇੰਸਪੈਕਟਰ ਰਾਮਪਾਲ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਕਿ ਬੀਤੀ ਰਾਤ ਵੀ ਕਥਿਤ ਦੋਸ਼ੀ ਟਰਾਂਸਪੋਰਟ ਨਗਰ ‘ਚ ਆਪਣੀ ਕਾਰ ‘ਤੇ ਨਸ਼ੀਲੇ ਪਦਾਰਥ ਸਪਲਾਈ ਕਰਨ ਜਾ ਰਿਹਾ ਸੀ। ਟਰਾਂਸਪੋਰਟ ਨਗਰ ਨੇੜੇ ਲਗਾਏ ਨਾਕੇ ‘ਤੇ ਉਕਤ ਦੋਸ਼ੀ ਨੂੰ ਕਾਬੂ ਕਰ ਲਿਆ। ਗ੍ਰਿਫਤਾਰ ਕੀਤੇ ਗਏ ਕਥਿਤ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਇਹ ਵੀ ਦੇਖੋ-

The post ਡੇਢ ਕਿਲੋ ਅਫੀਮ ਅਤੇ 4 ਕਿਲੋਂ ਭੁੱਕੀ ਸਣੇ ਤਸਕਰ ਚੜ੍ਹਿਆ ਪੁਲਿਸ ਅੜਿੱਕੇ appeared first on Daily Post Punjabi.

ਨਸ਼ੇ ਦੀ ਸਮੱਗਲਿੰਗ ਦੌਰਾਨ ਗ੍ਰਿਫਤਾਰ ਦੋਸ਼ੀ ਨੂੰ ਅਦਾਲਤ ਨੇ ਸੁਣਾਈ 12 ਸਾਲ ਦੀ ਸਜ਼ਾ
judge sentenced opium smuggler: ਲੁਧਿਆਣਾ (ਲੁਧਿਆਣਾ)-ਜ਼ਿਲ੍ਹੇ ਦੀ ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੇ ਸਮੱਗਲਿੰਗ ਕਰਨ ਵਾਲੇ ਦੋਸ਼ੀ ਨੂੰ 12 ਸਾਲ ਕੈਦ ਅਤੇ ਇਕ ਲੱਖ ਵੀਹ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਮਿਲੀ ਜਾਣਕਾਰੀ ਅਨੁਸਾਰ ਐਸ.ਟੀ.ਐਫ. ਦੀ ਪੁਲਿਸ ਨੇ ਦੋਸ਼ੀ ਜਤਿੰਦਰ ਸਿੰਘ ਅਤੇ ਉਸ ਦੇ ਸਾਥੀ ਰਘੁਵਿੰਦਰ ਸਿੰਘ ਵਾਸੀ ਲਖਮੀਰਪੁਰ ਉੱਤਰ ਪ੍ਰਦੇਸ਼ ਨੂੰ ਗ੍ਰਿਫ਼ਤਾਰ ਕਰਕੇ ਭਾਰੀ ਮਾਤਰਾ ‘ਚ ਅਫੀਮ ਬਰਾਮਦ ਕੀਤੀ ਸੀ। ਪੁਲਿਸ ਵਲੋਂ ਉਸ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ ਹਾਲਾਂਕਿ ਅਦਾਲਤ ‘ਚ ਕਥਿਤ ਦੋਸ਼ੀ ਵਲੋਂ ਆਪਣੇ ਆਪ ਨੂੰ ਬੇਕਸੂਰ ਦੱਸਿਆ ਗਿਆ ਪਰ ਮਾਣਯੋਗ ਜੱਜ ਅਰੁਣ ਕੁਮਾਰ ਅਗਰਵਾਲ ਦੀ ਅਦਾਲਤ ਨੇ ਇਸ ਮਾਮਲੇ ‘ਚ ਦੋਸ਼ੀ ਜਤਿੰਦਰ ਸਿੰਘ ਨੂੰ 12 ਸਾਲ ਕੈਦ ਅਤੇ ਇਕ ਲੱਖ ਵੀਹ ਹਜ਼ਾਰ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ। ਪੁਲਿਸ ਵਲੋਂ ਜਤਿੰਦਰ ਸਿੰਘ ਦੇ ਨਾਲ ਉਸ ਦੇ ਸਾਥੀ ਰਘੁਵਿੰਦਰ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ ਪਰ ਅਦਾਲਤ ਵਲੋਂ ਰਘੁਵਿੰਦਰ ਸਿੰਘ ਸਬੰਧੀ ਫ਼ੈਸਲਾ ਰਾਖਵਾਂ ਰੱਖ ਲਿਆ।

judge sentenced opium smuggler

ਜਾਣਕਾਰੀ ਦਿੰਦੇ ਹੋਏ ਸਰਕਾਰੀ ਪੱਖ ਨੇ ਦੱਸਿਆ ਹੈ ਕਿ 24 ਨਵੰਬਰ ਨੂੰ ਥਾਣਾ ਮੇਹਰਬਾਨ ਦੀ ਪੁਲਿਸ ਵੱਲੋਂ ਮਾਛੀਵਾੜਾ- ਰਾਹੋ ਰੋਡ ਟੀ ਪੁਆਇੰਟ ‘ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਸਪੈਸ਼ਲ ਟਾਸਕ ਫੋਰਸ ਦੇ ਐੱਸ.ਐੱਚ.ਓ ਹਰਬੰਸ ਸਿੰਘ ਨੇ ਪਿੰਡ ਚੌਤਾਂ ਵੱਲੋਂ ਇਕ ਚਿੱਟੇ ਰੰਗ ਦੀ ਕਾਰ ਆਉਂਦੀ ਦੇਖੀ। ਸ਼ੱਕ ਦੇ ਆਧਾਰ ‘ਤੇ ਚੈਕਿੰਗ ਲਈ ਰੋਕਿਆ ਗਿਆ। ਚੈਕਿੰਗ ਦੌਰਾਨ ਡਰਾਈਵਰ ਸੀਟ ਨਾਲ ਵਾਲੀ ਸੀਟ ‘ਤੇ ਬੈਠੇ ਜਤਿੰਦਰ ਸਿੰਘ ਦੇ ਹੱਥ ‘ਚ ਫੜੇ ਬੈਗ ‘ਚੋਂ 8 ਕਿਲੋਂ ਅਫੀਮ ਬਰਾਮਦ ਹੋਈ ਜਦਕਿ ਕਾਰ ਚਲਾ ਰਹੇ ਰਘੂਵਿੰਦਰ ਸਿੰਘ ਦੀ ਤਲਾਸ਼ੀ ਲੈਣ ‘ਤੇ ਉਸ ਦੀ ਕਮਰ ਦੇ ਨਾਲ ਬੰਨੇ ਲਿਫਾਫੇ ‘ਚੋਂ 2 ਕਿਲੋਂ ਅਫੀਮ ਬਰਾਮਦ ਹੋਈ।

judge sentenced opium smuggler

ਦੋਵਾਂ ਦੋਸ਼ੀਆਂ ਖਿਲਾਫ ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਦੁਆਰਾ ਦੋਸ਼ੀਆਂ ਦਾ ਚਾਲਾਨ ਅਦਾਲਤ ‘ਚ ਪੇਸ਼ ਕੀਤਾ। ਜਿੱਥੇ ਅਦਾਲਤ ਨੇ ਸਬੂਤਾਂ ਦੇ ਆਧਾਰ ‘ਤੇ ਜਤਿੰਦਰ ਸਿੰਘ ਨੂੰ 12 ਸਾਲ ਦੀ ਸਜ਼ਾ ਅਤੇ 1.20 ਹਜ਼ਾਰ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ, ਜੋ ਕਿ ਹੁਣ ਵੀ ਜੇਲ ‘ਚ ਬੰਦ ਹੈ ਜਦਕਿ ਦੂਜਾ ਦੋਸ਼ੀ ਰਘੂਵਿੰਦਰ ਸਿੰਘ ਜ਼ਮਾਨਤ ‘ਤੇ ਰਿਹਾ ਹੋ ਕੇ ਜੇਲ ਤੋਂ ਚਲਾ ਗਿਆ ਸੀ ਪਰ ਉਹ ਅਦਾਲਤ ਤੋਂ ਗੈਰਹਾਜ਼ਿਰ ਚਲ ਰਿਹਾ ਹੈ।

The post ਨਸ਼ੇ ਦੀ ਸਮੱਗਲਿੰਗ ਦੌਰਾਨ ਗ੍ਰਿਫਤਾਰ ਦੋਸ਼ੀ ਨੂੰ ਅਦਾਲਤ ਨੇ ਸੁਣਾਈ 12 ਸਾਲ ਦੀ ਸਜ਼ਾ appeared first on Daily Post Punjabi.