Orange Alert today in Punjab Archives - Daily Post Punjabi

ਪੰਜਾਬ ਦੇ 18 ਜ਼ਿਲ੍ਹਿਆਂ ‘ਚ ਅੱਜ ਆਰੇਂਜ ਅਲਰਟ: ਭਾਰੀ ਮੀਂਹ ਦੀ ਚੇਤਾਵਨੀ, ਕਈ ਪਿੰਡ ਕਰਵਾਏ ਖਾਲੀ
ਪੰਜਾਬ ਵਿੱਚ ਅੱਜ ਵੀ ਭਾਰੀ ਮੀਂਹ ਦੀ ਸੰਭਾਵਨਾ ਹੈ। ਪੂਰਬੀ ਮਾਲਵੇ ਲਈ ਸੋਮਵਾਰ ਸਵੇਰੇ 9.30 ਵਜੇ ਤੱਕ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਦੋਆਬੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਆਉਣ ਵਾਲੇ ਕੁਝ ਘੰਟਿਆਂ ‘ਚ ਭਾਰੀ ਮੀਂਹ ਪਵੇਗਾ। ਇਸ ਦੇ ਨਾਲ ਹੀ ਸੂਬੇ ਵਿੱਚ ਨਦੀਆਂ ਅਤੇ ਨਹਿਰਾਂ ਦਾ ਪਾਣੀ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਿਹਾ ਹੈ। ਇਸ ਕਾਰਨ ਸਤਲੁਜ ਦਰਿਆ ਦੇ ਆਲੇ-ਦੁਆਲੇ ਵਸੇ 15 ਤੋਂ 20 ਪਿੰਡਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ।

Orange Alert today

ਜਲੰਧਰ ਦੇ 2 ਸ਼ਹਿਰਾਂ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜੰਡਿਆਲਾ ਗੁਰੂ ‘ਚ ਬੰਡਾਲਾ ਦੇ ਆਸ-ਪਾਸ ਦੇ ਇਲਾਕੇ ‘ਚ ਨਹਿਰ ਦੀ ਚਾਰਦੀਵਾਰੀ ਟੁੱਟਣ ਕਾਰਨ ਕਰੀਬ 200 ਏਕੜ ਫਸਲ ਪਾਣੀ ‘ਚ ਡੁੱਬ ਗਈ ਹੈ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ, ਧੂਰੀ, ਮਾਲੇਰਕੋਟਲਾ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਸਮਰਾਲਾ, ਰੂਪਨਗਰ, ਬਲਾਚੌਰ, ਲੁਧਿਆਣਾ ਪੱਛਮੀ, ਫਿਲੌਰ, ਫਗਵਾੜਾ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ, ਹੁਸ਼ਿਆਰਪੁਰ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

Orange Alert today

ਜਲੰਧਰ, ਧੂਰੀ, ਮਲੇਰਕੋਟਲਾ, ਸਮਾਣਾ, ਨਾਭਾ, ਲੁਧਿਆਣਾ ਪੂਰਬੀ, ਫਿਲੌਰ, ਫਗਵਾੜਾ, ਜਲੰਧਰ-1, ਨਵਾਂਸ਼ਹਿਰ, ਗੜ੍ਹਸ਼ੰਕਰ, ਹੁਸ਼ਿਆਰਪੁਰ ‘ਚ ਵੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਮਾਝਾ ਅਤੇ ਪੱਛਮੀ ਮਾਲਵੇ ਵਿੱਚ ਅੱਜ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਮਾਲਵੇ ਦੇ ਸਰਹੱਦੀ ਇਲਾਕਿਆਂ ਵਿੱਚ ਅੱਜ ਸਵੇਰੇ ਧੁੱਪ ਨਿਕਲੀ।

ਇਹ ਵੀ ਪੜ੍ਹੋ : ਪੁੱਤ ਨੂੰ ਹੀ ਪਤੀ ਬਣਾਉਣਾ ਚਾਹੁੰਦੀ ਸੀ ਮਾਂ, 8 ਸਾਲ ਤੱਕ ਬਣਾਏ ਰੱਖਿਆ ‘ਗੁਲਾਮ’, ਪੁਲਿਸ ਨੇ ਛੁਡਾਇਆ

ਮਾਝਾ, ਦੁਆਬਾ ਅਤੇ ਪੱਛਮੀ ਮਾਲਵੇ ਵਿੱਚ ਅੱਜ, ਮੰਗਲਵਾਰ ਅਤੇ ਬੁੱਧਵਾਰ ਨੂੰ ਧੁੱਪ ਨਿਕਲਣ ਦੀ ਸੰਭਾਵਨਾ ਹੈ। ਇਸ ਦਰਮਿਆਨ ਬੱਦਲ ਛਾਏ ਰਹਿਣਗੇ, ਪਰ ਮੀਂਹ ਪੈਣ ਦੀ ਸੰਭਾਵਨਾ ਘੱਟ ਹੈ, ਜਿਸ ਕਾਰਨ ਦਿਨ ਦਾ ਤਾਪਮਾਨ ਵਧੇਗਾ। ਜੋ ਤਾਪਮਾਨ ਹੁਣ 30 ਡਿਗਰੀ ਦੇ ਨੇੜੇ ਚੱਲ ਰਿਹਾ ਸੀ, ਉਹ ਆਉਣ ਵਾਲੇ 2 ਦਿਨਾਂ ‘ਚ 36 ਡਿਗਰੀ ਤੋਂ ਪਾਰ ਜਾ ਸਕਦਾ ਹੈ, ਜਿਸ ਕਾਰਨ ਨਮੀ ‘ਚ ਵੀ ਵਾਧਾ ਹੋਵੇਗਾ।

ਪੂਰਬੀ ਮਾਲਵੇ ‘ਚ ਵੀਰਵਾਰ ਨੂੰ ਮੀਂਹ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ ਪਰ ਸ਼ੁੱਕਰਵਾਰ ਤੋਂ ਮੁੜ ਬਾਰਿਸ਼ ਹੋ ਸਕਦੀ ਹੈ। ਚੰਡੀਗੜ੍ਹ, ਖਰੜ, ਐਸਬੀਐਸ ਨਗਰ ਵਿੱਚ ਮੀਂਹ ਨੇ ਤਬਾਹੀ ਮਚਾਈ ਪਰ ਅੱਜ ਇਸ ਤੋਂ ਰਾਹਤ ਮਿਲਣ ਦੇ ਆਸਾਰ ਹਨ। ਹਿਮਾਚਲ ‘ਚ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਯਾਨੀ ਉੱਥੇ ਵੀ ਬਾਰਿਸ਼ ਕੰਟਰੋਲ ‘ਚ ਰਹੇਗੀ। ਬਾਰਸ਼ ਘੱਟ ਹੋਣ ਨਾਲ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਰਾਹਤ ਕਾਰਜਾਂ ‘ਚ ਤੇਜ਼ੀ ਆਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪੰਜਾਬ ਦੇ 18 ਜ਼ਿਲ੍ਹਿਆਂ ‘ਚ ਅੱਜ ਆਰੇਂਜ ਅਲਰਟ: ਭਾਰੀ ਮੀਂਹ ਦੀ ਚੇਤਾਵਨੀ, ਕਈ ਪਿੰਡ ਕਰਵਾਏ ਖਾਲੀ appeared first on Daily Post Punjabi.