orange and yellow alert Archives - Daily Post Punjabi

ਪੰਜਾਬ ‘ਚ 2 ਦਿਨਾਂ ਤੱਕ ਛਾਏ ਰਹਿਣਗੇ ਬੱਦਲ, ਅੱਜ 8 ਜ਼ਿਲਿਆਂ ‘ਚ ਆਰੇਂਜ ਤੇ 15 ‘ਚ ਯੈਲੋ ਅਲਰਟ ਜਾਰੀ
ਪੰਜਾਬ ਦੇ ਲੋਕਾਂ ਨੂੰ ਤੇਜ਼ ਗਰਮੀ ਅਤੇ ਨਮੀ ਤੋਂ ਆਉਣ ਵਾਲੇ ਦੋ ਦਿਨਾਂ ਵਿੱਚ ਰਾਹਤ ਮਿਲਣ ਦੀ ਸੰਭਾਵਨਾ ਹੈ। ਕਿਉਂਕਿ ਮੌਸਮ ਵਿਭਾਗ ਨੇ ਬੁੱਧਵਾਰ ਤੋਂ ਦੋ ਦਿਨਾਂ ਤੱਕ ਸੂਬੇ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਅੱਜ 8 ਜ਼ਿਲਿਆਂ ‘ਚ ਆਰੇਂਜ ਅਤੇ 15 ‘ਚ ਯੈਲੋ ਅਲਰਟ ਹੈ। ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਦਾ ਵਾਧਾ ਹੋਇਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 33 ਡਿਗਰੀ ਤੋਂ ਵੱਧ ਹੋ ਗਿਆ ਹੈ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 39.8 ਡਿਗਰੀ ਦਰਜ ਕੀਤਾ ਗਿਆ ਹੈ। ਜੋ ਕਿ ਔਸਤ ਤਾਪਮਾਨ ਨਾਲੋਂ 3.6 ਡਿਗਰੀ ਵੱਧ ਹੈ।

ਮੌਸਮ ਵਿਭਾਗ ਮੁਤਾਬਕ ਅੱਜ ਤੋਂ ਮਾਨਸੂਨ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਕਿਉਂਕਿ ਹਿਮਾਚਲ ਉੱਤੇ ਚੱਕਰਵਾਤੀ ਚੱਕਰ ਬਣ ਰਿਹਾ ਹੈ। ਇਸ ਕਾਰਨ ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਲਈ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਵਿੱਚ ਮੀਂਹ ਦਾ ਔਰੇਂਜ ਅਲਰਟ ਹੈ।

ਜਦੋਂ ਕਿ 15 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਹੈ। ਇਨ੍ਹਾਂ ਵਿੱਚ ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ ਅਤੇ ਮਲੇਰਕੋਟਲਾ ਸ਼ਾਮਿਲ ਹਨ। ਹਾਲਾਂਕਿ, ਪਿਛਲੇ 24 ਘੰਟਿਆਂ ਵਿੱਚ ਬਹੁਤ ਘੱਟ ਮੀਂਹ ਪਿਆ ਹੈ। ਇਸ ਸਮੇਂ ਦੌਰਾਨ ਪਟਿਆਲਾ ਵਿੱਚ 4.0 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 1.5 ਮਿਲੀਮੀਟਰ ਅਤੇ ਰੋਪੜ ਵਿੱਚ 1.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।

ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਤਾਪਮਾਨ ਦੀ ਗੱਲ ਕਰੀਏ ‘ਤਾਂ ਅੰਮ੍ਰਿਤਸਰ ਵਿੱਚ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 38.1 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ ਅਤੇ ਤਾਪਮਾਨ 30.0 ਤੋਂ 36.0 ਡਿਗਰੀ ਦੇ ਵਿਚਕਾਰ ਰਹੇਗਾ। ਜਲੰਧਰ ਵਿੱਚ ਮੰਗਲਵਾਰ ਸ਼ਾਮ ਨੂੰ ਤਾਪਮਾਨ 36.3 ਡਿਗਰੀ ਦਰਜ ਕੀਤਾ ਗਿਆ। ਇੱਥੇ ਵੀ ਅੱਜ ਬੱਦਲ ਛਾਏ ਰਹਿਣਗੇ ਅਤੇ ਤਾਪਮਾਨ 29 ਤੋਂ 31 ਡਿਗਰੀ ਦੇ ਵਿਚਕਾਰ ਰਹੇਗਾ।

ਇਹ ਵੀ ਪੜ੍ਹੋ : ਜਲੰਧਰ ‘ਚ ਵਿਆਹੁਤਾ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌ.ਤ, ਅੰਤਿਮ ਇਸ਼ਨਾਨ ਵੇਲੇ ਖੁੱਲ੍ਹਿਆ ਵੱਡਾ ਰਾਜ਼ !

ਪਟਿਆਲਾ ਵਿੱਚ ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 36.3 ਡਿਗਰੀ ਦਰਜ ਕੀਤਾ ਗਿਆ। ਅੱਜ ਬੱਦਲ ਛਾਏ ਰਹਿਣਗੇ। ਤਾਪਮਾਨ 29 ਤੋਂ 36 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ। ਮੋਹਾਲੀ ਵਿੱਚ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 37.9 ਡਿਗਰੀ ਦਰਜ ਕੀਤਾ ਗਿਆ। ਇੱਥੇ ਵੀ ਬੱਦਲਵਾਈ ਰਹੇਗੀ ਅਤੇ ਤਾਪਮਾਨ 29 ਤੋਂ 37 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਲੁਧਿਆਣਾ ਵਿੱਚ ਮੰਗਲਵਾਰ ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 36.2 ਡਿਗਰੀ ਦਰਜ ਕੀਤਾ ਗਿਆ। ਅੱਜ ਬੱਦਲ ਛਾਏ ਰਹਿਣਗੇ। ਤਪਮਾਨ 29 ਡਿਗਰੀ ਤੋਂ 35 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਪੰਜਾਬ ‘ਚ 2 ਦਿਨਾਂ ਤੱਕ ਛਾਏ ਰਹਿਣਗੇ ਬੱਦਲ, ਅੱਜ 8 ਜ਼ਿਲਿਆਂ ‘ਚ ਆਰੇਂਜ ਤੇ 15 ‘ਚ ਯੈਲੋ ਅਲਰਟ ਜਾਰੀ appeared first on Daily Post Punjabi.