Orange health benefits Archives - Daily Post Punjabi

ਸੰਤਰਾ ਖਾਣ ਦਾ ਸਭ ਤੋਂ ਵੱਡਾ ਫ਼ਾਇਦਾ, ਕੋਰੋਨਾ ਦੇ ਨਾਲ ਇਨ੍ਹਾਂ ਬੀਮਾਰੀਆਂ ਤੋਂ ਰਹੇਗਾ ਬਚਾਅ
Orange health benefits: ਸਰਦੀਆਂ ‘ਚ ਲੋਕ ਸੰਤਰਾ ਖਾਣਾ ਬਹੁਤ ਪਸੰਦ ਕਰਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਇਹ ਤੁਹਾਡੀ ਸਿਹਤ ਲਈ ਕਿਸੀ ਰਾਮਬਾਣ ਔਸ਼ਧੀ ਤੋਂ ਘੱਟ ਨਹੀਂ ਹੈ। ਕੋਰੋਨਾ ਪੀਰੀਅਡ ਵਿੱਚ ਸੰਤਰਾ ਖਾਣਾ ਤਾਂ ਹੋਰ ਵੀ ਫਾਇਦੇਮੰਦ ਹੁੰਦਾ ਹੈ ਕਿਉਂਕਿ ਇਸ ਵਿੱਚ ਵਿਟਾਮਿਨ ਸੀ ਭਰਪੂਰ ਹੁੰਦਾ ਹੈ ਜਿਸ ਨਾਲ ਇਮਿਊਨਿਟੀ ਵੱਧਦੀ ਹੈ। ਆਓ ਅਸੀਂ ਤੁਹਾਨੂੰ ਦੱਸਦੇ ਹਾਂ ਸੰਤਰੇ ਖਾਣ ਦੇ ਕੀ ਫਾਇਦੇ ਹਨ।

Orange health benefits

ਵਿਟਾਮਿਨ ਸੀ ਨਾਲ ਭਰਪੂਰ ਸੰਤਰਾ ਖਾਣ ਨਾਲ ਇਮਿਊਨਟੀ ਵੱਧਦੀ ਹੈ ਜਿਸ ਨਾਲ ਜ਼ੁਕਾਮ-ਖ਼ੰਘ, ਕਫ਼, ਗਲੇ ‘ਚ ਖਰਾਸ਼, ਵਾਇਰਸ ਫੀਵਰ ਵਰਗੀਆਂ ਸਮੱਸਿਆਵਾਂ ਦੂਰ ਰਹਿੰਦੀਆਂ ਹਨ।

ਇਸ ‘ਚ ਫਾਈਬਰ ਅਤੇ ਸੋਡੀਅਮ ਹੁੰਦਾ ਹੈ ਜਿਸ ਨਾਲ ਬਲੱਡ ਪ੍ਰੈਸ਼ਰ ਦੇ ਨਾਲ ਸ਼ੂਗਰ ਵੀ ਕੰਟਰੋਲ ‘ਚ ਹਿੰਦੀ ਹੈ। ਇਸ ਲਈ ਸੰਤਰਾ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਹੁੰਦਾ ਹੈ।

ਇਸ ‘ਚ ਲਾਈਮੋਨਿਨ ਹੁੰਦਾ ਹੈ ਜੋ ਕੈਂਸਰ ਸੈੱਲਾਂ ਨੂੰ ਸਰੀਰ ਵਿਚ ਵਧਣ ਨਹੀਂ ਦਿੰਦਾ। ਇਕ ਅਧਿਐਨ ਦੇ ਅਨੁਸਾਰ ਰੋਜ਼ਾਨਾ 1 ਸੰਤਰਾ ਖਾਣ ਨਾਲ ਬ੍ਰੈਸਟ ਕੈਂਸਰ ਦਾ ਖ਼ਤਰਾ ਘੱਟ ਹੁੰਦਾ ਹੈ।

ਜੇ ਤੁਹਾਨੂੰ ਕਿਡਨੀ ਸਟੋਨ ਦੀ ਸਮੱਸਿਆ ਹੈ ਤਾਂ ਰੋਜ਼ਾਨਾ 1 ਗਲਾਸ ਸੰਤਰੇ ਦੇ ਜੂਸ ‘ਚ ਕਾਲਾ ਨਮਕ ਪਾ ਕੇ ਪੀਓ। ਇਸ ਨਾਲ 2-3 ਹਫ਼ਤਿਆਂ ‘ਚ ਹੀ ਪੱਥਰੀ ਪਿਘਲ ਕੇ ਬਾਹਰ ਆ ਜਾਵੇਗੀ।

ਸੰਤਰੇ ਵਿੱਚ ਪੈਕਟਿਨ ਨਾਮਕ ਘੁਲਣਸ਼ੀਲ ਫਾਈਬਰ ਹੁੰਦਾ ਹੈ ਜੋ ਕੋਲੇਸਟ੍ਰੋਲ ਬਲੱਡ ਸਟ੍ਰੀਮ ‘ਚ ਅਵਸ਼ੋਸ਼ਿਤ ਹੋ ਜਾਂਦਾ ਹੈ ਅਤੇ ਇਸਨੂੰ ਕੰਟਰੋਲ ‘ਚ ਰੱਖਦਾ ਹੈ।

ਬੀਟਾ-ਕੈਰੋਟਿਨ ਅਤੇ ਵਿਟਾਮਿਨ ਸੀ ਨਾਲ ਭਰਪੂਰ ਸੰਤਰਾ ਸਕਿਨ ‘ਚ ਕੋਲੇਜੇਨ ਦੇ ਲੈਵਲ ਨੂੰ ਵਧਾਉਂਦਾ ਹੈ ਜਿਸ ਨਾਲ ਸਕਿਨ ‘ਚ ਕਸਾਵਟ ਆਉਂਦੀ ਹੈ ਅਤੇ ਤੁਸੀਂ ਝੁਰੜੀਆਂ, ਫ੍ਰੀਕਲ ਵਰਗੀਆਂ ਸਮੱਸਿਆਵਾਂ ਤੋਂ ਬਚੇ ਰਹਿੰਦੇ ਹੋ।

ਇਸ ਵਿਚ ਐਂਟੀਆਕਸੀਡੈਂਟਸ, ਫੋਲੇਟ, ਪੋਟਾਸ਼ੀਅਮ, ਵਿਟਾਮਿਨ ਬੀ9 ਅਤੇ ਅਮੀਨੋ ਐਸਿਡ ਹੁੰਦੇ ਹਨ। ਇਹ ਬਲੱਡ ਸਰਕੂਲੇਸ਼ਨ ਨੂੰ ਵਧਾਉਣ ਦੇ ਨਾਲ ਨਾੜੀਆਂ ‘ਚ ਬਲੱਡ ਕਲੋਟ ਨਹੀਂ ਬਣਨ ਦਿੰਦਾ। ਜਿਸ ਨਾਲ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਘੱਟ ਹੁੰਦਾ ਹੈ।

ਇਕ ਅਧਿਐਨ ਦੇ ਅਨੁਸਾਰ ਰੋਜ਼ਾਨਾ 3-4 ਸੰਤਰੇ ਖਾਣ ਨਾਲ Rheumatoid arthritis ਦਾ ਖ਼ਤਰਾ ਘੱਟ ਹੁੰਦਾ ਹੈ। ਨਾਲ ਹੀ ਇਹ ਗਠੀਆ ਅਤੇ ਜੋੜਾਂ ਦੇ ਦਰਦ, ਸੋਜ ਨੂੰ ਘਟਾਉਣ ਵਿਚ ਵੀ ਮਦਦਗਾਰ ਹੈ।

ਸੰਤਰੇ ਖਾਣ ਦੇ ਵੀ ਨੁਕਸਾਨ ਹੁੰਦੇ ਹਨ…

ਦਿਨ ਵਿਚ 1 ਜਾਂ 2 ਤੋਂ ਵੱਧ ਸੰਤਰੇ ਨਹੀਂ ਖਾਣਾ ਚਾਹੀਦਾ ਕਿਉਂਕਿ ਜਿੱਥੇ ਹਰ ਚੀਜ਼ ਦਾ ਇੱਕ ਫਾਇਦਾ ਹੁੰਦਾ ਹੈ ਉੱਥੇ ਹੀ ਉਸ ਦੇ ਕੁਝ ਨੁਕਸਾਨ ਵੀ ਹੁੰਦੇ ਹਨ…

ਭਲੇ ਹੀ ਸੰਤਰਾ ਸਿਹਤ ਲਈ ਫਾਇਦੇਮੰਦ ਹੁੰਦਾ ਹੈ ਪਰ ਖਾਲੀ ਪੇਟ ਇਸ ਦਾ ਸੇਵਨ ਕਰਨ ਨਾਲ ਛਾਤੀ ‘ਚ ਜਲਣ, ਖ਼ਰਾਬ ਮੂਡ ਅਤੇ ਖੱਟੇ ਡਕਾਰ ਦਾ ਕਾਰਨ ਬਣ ਸਕਦਾ ਹੈ।

ਜੇ ਕੋਈ Gastroesophageal reflux ਬਿਮਾਰੀ ਤੋਂ ਪੀੜਤ ਹੈ ਤਾਂ ਉਸਨੂੰ ਇਸ ਦਾ ਸੇਵਨ ਬਿਲਕੁਲ ਨਹੀਂ ਕਰਨਾ ਚਾਹੀਦਾ।

ਜ਼ਿਆਦਾ ਮਾਤਰਾ ਵਿੱਚ ਇਸ ਦੇ ਸੇਵਨ ਨਾਲ ਪੇਟ ਵਿੱਚ ਦਰਦ, ਦਸਤ, ਓਸਟੀਓਪਰੋਸਿਸ ਅਤੇ ਕੈਲਸ਼ੀਅਮ ਦਾ ਨੁਕਸਾਨ ਕਰ ਸਕਦਾ ਹੈ।

ਜ਼ਿਆਦਾ ਸੰਤਰੇ ਖਾਣ ਨਾਲ ਪਾਚਕ ਕਿਰਿਆ ਹੌਲੀ ਹੋ ਜਾਂਦੀ ਹੈ ਜਿਸ ਨਾਲ ਭਾਰ ਵਧ ਸਕਦਾ ਹੈ।

ਹੁਣ ਤਾਂ ਤੁਸੀਂ ਜਾਣ ਹੀ ਗਏ ਹੋਵੇਗੇ ਕਿ ਸੰਤਰੇ ਖਾਣ ਦੇ ਕੀ-ਕੀ ਫ਼ਾਇਦੇ ਅਤੇ ਨੁਕਸਾਨ ਹਨ। ਅਜਿਹੇ ‘ਚ ਤੁਸੀਂ ਵੀ ਸਹੀ ਮਾਤਰਾ ‘ਚ ਇਸ ਨੂੰ ਡਾਇਟ ‘ਚ ਸ਼ਾਮਲ ਕਰਕੇ ਸਿਹਤਮੰਦ ਰਹੋ।

The post ਸੰਤਰਾ ਖਾਣ ਦਾ ਸਭ ਤੋਂ ਵੱਡਾ ਫ਼ਾਇਦਾ, ਕੋਰੋਨਾ ਦੇ ਨਾਲ ਇਨ੍ਹਾਂ ਬੀਮਾਰੀਆਂ ਤੋਂ ਰਹੇਗਾ ਬਚਾਅ appeared first on Daily Post Punjabi.