Orange peel skin benefits Archives - Daily Post Punjabi

ਸਕਿਨ ਦੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਦੇ ਹਨ ਸੰਤਰੇ ਦੇ ਛਿਲਕੇ !
Orange peel skin benefits: ਚਿਹਰੇ ਦੀ ਖ਼ੂਬਸੂਰਤੀ ਨੂੰ ਕਾਇਮ ਰੱਖਣ ਲਈ ਅਸੀਂ ਮਹਿੰਗੇ ਪ੍ਰੋਡਕਟਸ ਖ਼ਰੀਦਦੇ ਹਾਂ, ਤਰ੍ਹਾਂ-ਤਰ੍ਹਾਂ ਦੇ ਟ੍ਰੀਟਮੈਂਟ ਕਰਵਾਉਂਦੇ ਹਾਂ ਤਾਂਕਿ ਚਿਹਰਾ ਹਮੇਸ਼ਾ ਖ਼ੂਬਸੂਰਤ ਬਣਿਆ ਰਹੇ। ਚਿਹਰੇ ਨੂੰ ਖ਼ੂਬਸੂਰਤ ਬਣਾਉਣ ‘ਚ ਵਿਟਾਮਿਨ ਸੀ ਬਹੁਤ ਜ਼ਰੂਰੀ ਹੈ। ਵਿਟਾਮਿਨ ਸੀ ਦਾ ਨਾਮ ਲੈਂਦੇ ਹੀ ਜ਼ਹਿਨ ‘ਚ ਜੋ ਚੀਜ਼ ਪਹਿਲਾਂ ਆਉਂਦੀ ਹੈ ਉਹ ਹੈ ਸੰਤਰਾ। ਸੰਤਰਾ ਵਿਟਾਮਿਨ ਸੀ ਨਾਲ ਭਰਪੂਰ ਹੈ ਜੋ ਤੁਹਾਡੀ ਸਕਿਨ ਲਈ ਬੇਹੱਦ ਫਾਇਦੇਮੰਦ ਹੈ।

Orange peel skin benefits

ਸੰਤਰੇ ਦੇ ਛਿਲਕੇ ‘ਚ ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਕੈਲਸ਼ੀਅਮ ਮੌਜੂਦ ਹੁੰਦਾ ਹੈ ਜੋ ਸਕਿਨ ਦੀਆਂ ਸਮੱਸਿਆਵਾਂ ਦੂਰ ਕਰਨ ‘ਚ ਮਦਦਗਾਰ ਹੁੰਦਾ ਹੈ। ਸੰਤਰੇ ‘ਚ ਮੌਜੂਦ ਵਿਟਾਮਿਨ ਸੀ ਅਤੇ ਐਂਟੀ-ਆਕਸੀਡੈਂਟ ਸਿਰਫ਼ ਸਿਹਤ ਲਈ ਹੀ ਫਾਇਦੇਮੰਦ ਨਹੀਂ ਹੈ ਬਲਕਿ ਗਲੋਇੰਗ ਸਕਿਨ ਲਈ ਵੀ ਮਦਦਗਾਰ ਹੈ। ਸੰਤਰੇ ਦੇ ਛਿਲਕੇ ਨਾਲ ਬਣੇ ਫੇਸ ਪੈਕ ਦੀ ਵਰਤੋਂ ਕਰਨ ਨਾਲ ਤੁਹਾਡੇ ਚਿਹਰੇ ਤੋਂ ਦਾਗ-ਧੱਬੇ, ਪਿਗਮੈਨਟੇਂਸ਼ਨ ਅਤੇ ਬਲੈਕਹੈੱਡਸ ਘੱਟ ਹੋ ਜਾਂਦੇ ਹਨ। ਸੰਤਰੇ ‘ਚ ਮੌਜੂਦ ਐਂਟੀ-ਬੈਕਟੀਰੀਅਲ ਗੁਣ ਪਿੰਪਲ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਂਦੇ ਹਨ। ਜਾਣੋ ਸੰਤਰੇ ਦੇ ਛਿਲਕੇ ਦਾ ਚਿਹਰੇ ‘ਤੇ ਕਿਵੇਂ ਕਰੀਏ ਇਸਤੇਮਾਲ।

ਕਿਵੇਂ ਬਣਾਈਏ ਸੰਤਰੇ ਦਾ ਪਾਊਡਰ: ਜੇਕਰ ਤੁਸੀਂ ਘਰ ‘ਚ ਸੰਤਰੇ ਦੇ ਛਿਲਕੇ ਦਾ ਪਾਊਡਰ ਬਣਾਉਣਾ ਚਾਹੁੰਦੇ ਹੋ ਤਾਂ ਸੰਤਰੇ ਦੇ ਛਿਲਕੇ ਨੂੰ ਪਹਿਲਾਂ ਸੁਕਾ ਲਓ। ਸੰਤਰੇ ਦੇ ਛਿਲਕੇ ਜਦੋਂ ਸੁੱਕ ਜਾਣ ਤਾਂ ਉਸਨੂੰ ਗ੍ਰਾਈਂਡਰ ‘ਚ ਬਾਰੀਕ ਪੀਸ ਲਓ। ਇਸ ਪਾਊਡਰ ਦਾ ਪੈਕ ਬਣਾਉਣ ਲਈ ਸਭ ਤੋਂ ਪਹਿਲਾਂ ਇਕ ਚਮਚ ਸੰਤਰੇ ਦੇ ਛਿਲਕੇ ਦੇ ਪਾਊਡਰ ‘ਚ ਦੋ ਵੱਡੇ ਚਮਚ ਹਲਦੀ ਦਾ ਪਾਊਡਰ ਮਿਲਾਓ। ਇਸ ਪੇਸਟ ‘ਚ ਗੁਲਾਬ ਜਲ ਵੀ ਮਿਲਾਓ। ਸਾਰੀਆਂ ਚੀਜ਼ਾਂ ਨੂੰ ਚੰਗੀ ਤਰ੍ਹਾਂ ਮਿਕਸ ਕਰ ਲਓ। ਤੁਹਾਡਾ ਫੇਸ ਪੈਕ ਤਿਆਰ ਹੈ। ਹੁਣ ਇਸਨੂੰ ਚਿਹਰੇ ‘ਤੇ ਲਗਾਉਣ ਲਈ ਚਿਹਰੇ ਨੂੰ ਸਾਫ਼ ਪਾਣੀ ਨਾਲ ਵਾਸ਼ ਕਰੋ ਅਤੇ ਉਸਤੋਂ ਬਾਅਦ ਇਸ ਪੇਸਟ ਨੂੰ ਚਿਹਰੇ ‘ਤੇ ਅਪਲਾਈ ਕਰੋ। ਇਸ ਪੇਸਟ ਨੂੰ ਚਿਹਰੇ ‘ਤੇ 15 ਮਿੰਟ ਤਕ ਲੱਗਾ ਰਹਿਣ ਦਿਓ। 15 ਮਿੰਟ ਬਾਅਦ ਚਿਹਰਾ ਧੋ ਲਓ। ਇਸ ਪੈਕ ਨਾਲ ਤੁਹਾਡੇ ਚਿਹਰੇ ‘ਤੇ ਨਿਖ਼ਾਰ ਆਵੇਗਾ।

ਸਕਿਨ ਦੀ ਡ੍ਰਾਈਨੈੱਸ ਦੂਰ: ਜੇਕਰ ਤੁਹਾਡੇ ਚਿਹਰੇ ‘ਤੇ ਡ੍ਰਾਈਨੈੱਸ ਜ਼ਿਆਦਾ ਹੈ ਤਾਂ ਤੁਸੀਂ ਸੰਤਰੇ ਦਾ ਇਹ ਪੈਕ ਵੀ ਚਿਹਰੇ ‘ਤੇ ਲਗਾ ਸਕਦੇ ਹੋ। ਇਸ ਪੈਕ ਨੂੰ ਬਣਾਉਣ ਲਈ ਇਕ ਚਮਚ ਸੰਤਰੇ ਦੇ ਛਿਲਕੇ ਦੇ ਪਾਊਡਰ ‘ਚ ਦੁੱਧ ਪਾ ਕੇ ਚੰਗੀ ਤਰ੍ਹਾਂ ਨਾਲ ਮਿਲਾ ਕੇ ਪੇਸਟ ਬਣਾ ਲਓ। ਇਸ ਪੇਸਟ ਨੂੰ ਚਿਹਰੇ ‘ਤੇ ਲਗਾਓ ਅਤੇ ਘੱਟ ਤੋਂ ਘੱਟ 15 ਮਿੰਟ ਤਕ ਚਿਹਰੇ ‘ਤੇ ਲਗਾਓ। ਜਦੋਂ ਇਹ ਪੇਸਟ ਸੁੱਕ ਜਾਵੇ ਤਾਂ ਇਸਨੂੰ ਵਾਸ਼ ਕਰ ਲਓ। ਹਫ਼ਤੇ ‘ਚ ਦੋ ਵਾਰ ਇਸ ਪੈਕ ਦਾ ਇਸਤੇਮਾਲ ਕਰੋ, ਇਸ ਨਾਲ ਤੁਹਾਡੀ ਸਕਿਨ ਦੀ ਡ੍ਰਾਈਨੈੱਸ ਦੂਰ ਹੋਵੇਗੀ, ਨਾਲ ਹੀ ਤੁਹਾਡੀ ਸਕਿਨ ‘ਚ ਨਿਖ਼ਾਰ ਵੀ ਆਵੇਗਾ।

The post ਸਕਿਨ ਦੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਦੇ ਹਨ ਸੰਤਰੇ ਦੇ ਛਿਲਕੇ ! appeared first on Daily Post Punjabi.