orders issued Archives - Daily Post Punjabi

ਨਵੇਂ ਸਾਲ ‘ਤੇ ਪੰਜਾਬ ‘ਚ ਖੁੱਲ੍ਹਣਗੇ ਸਕੂਲ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹੁਕਮ, ਸਮੇਂ ‘ਚ ਵੀ ਕੀਤਾ ਗਿਆ ਬਦਲਾਅ
ਸੂਬੇ ‘ਚ ਠੰਢ ਅਤੇ ਧੁੰਦ ਕਾਰਨ ਬੰਦ ਪਏ ਪੰਜਾਬ ਦੇ ਸਾਰੇ ਸਕੂਲ ਸੋਮਵਾਰ ਤੋਂ ਖੁੱਲ੍ਹਣਗੇ। ਹਾਲਾਂਕਿ ਸਕੂਲ ਸ਼ੁਰੂ ਹੋਣ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਕੂਲ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ। ਫਿਲਹਾਲ ਸਿੱਖਿਆ ਵਿਭਾਗ ਵੱਲੋਂ ਇਹ ਸਮਾਂ 14 ਜਨਵਰੀ ਤੱਕ ਤੈਅ ਕੀਤਾ ਗਿਆ ਹੈ।

ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਸਕੂਲਾਂ ਵਿੱਚ ਸਰਦੀਆਂ ਕਾਰਨ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਚੱਲ ਰਹੀਆਂ ਸਨ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਨਵੇਂ ਸਾਲ ‘ਤੇ ਪੰਜਾਬ ‘ਚ ਖੁੱਲ੍ਹਣਗੇ ਸਕੂਲ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹੁਕਮ, ਸਮੇਂ ‘ਚ ਵੀ ਕੀਤਾ ਗਿਆ ਬਦਲਾਅ appeared first on Daily Post Punjabi.