orders Archives - Daily Post Punjabi

ਮਾਸਕ ਨਾ ਪਾਉਣ ਵਾਲਿਆਂ ਨੂੰ ਕਰਨੀ ਹੋਵੇਗੀ ਕੋਵਿਡ ਸੈਂਟਰ ‘ਚ ਸੇਵਾ, ਹਾਈਕੋਰਟ ਦਾ ਆਦੇਸ਼…
high court orders compulsory wear mask: ਕੋਰੋਨਾਵਾਇਰਸ ਦੇ ਕੇਸ ਦੇਸ਼ ਵਿਚ ਘੱਟ ਦਿਖਾਈ ਦੇ ਸਕਦੇ ਹਨ, ਪਰ ਮਹਾਂਮਾਰੀ ਦਾ ਸੰਕਟ ਅਜੇ ਤੱਕ ਘੱਟ ਨਹੀਂ ਹੋਇਆ ਹੈ। ਦੇਸ਼ ਦੇ ਕਈ ਰਾਜਾਂ ਵਿੱਚ ਕੋਰੋਨਾ ਦੇ ਕੇਸ ਇੱਕ ਵਾਰ ਫਿਰ ਵੱਧਦੇ ਵੇਖੇ ਜਾ ਰਹੇ ਹਨ। ਇਹੀ ਕਾਰਨ ਹੈ ਕਿ ਲੋਕਾਂ ਨੂੰ ਅਜੇ ਵੀ ਕੋਰੋਨਾ ਗਾਈਡਲਾਈਨ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਕੇਸ ਦੀ ਗੰਭੀਰਤਾ ਨੂੰ ਵੇਖਦੇ ਹੋਏ ਗੁਜਰਾਤ ਹਾਈ ਕੋਰਟ ਨੇ ਆਦੇਸ਼ ਦਿੱਤਾ ਹੈ ਕਿ ਜੇ ਕਿਸੇ ਨੂੰ ਰਾਜ ਵਿੱਚ ਨਕਾਬ ਪਹਿਨੇ ਹੋਏ ਨਹੀਂ ਵੇਖਿਆ ਜਾਂਦਾ ਹੈ, ਤਾਂ ਉਨ੍ਹਾਂ ਤੋਂ ਜੁਰਮਾਨਾ ਵਸੂਲ ਕਰਨਾ ਕਾਫ਼ੀ ਨਹੀਂ ਹੈ। ਇਨ੍ਹਾਂ ਲੋਕਾਂ ਨੂੰ ਕੋਵਿਡ ਸੈਂਟਰ ਵਿੱਚ 5 ਤੋਂ 6 ਘੰਟੇ ਦੀ ਸੇਵਾ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ।ਅਦਾਲਤ ਨੇ ਰਾਜ ਸਰਕਾਰ ਨੂੰ ਇਸ ਸਬੰਧ ਵਿਚ ਜਲਦੀ ਤੋਂ ਜਲਦੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਹਨ।

high court orders compulsory wear mask

ਗੁਜਰਾਤ ਹਾਈ ਕੋਰਟ ਨੇ ਕਿਹਾ ਕਿ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ, ਅਜੇ ਵੀ ਬਹੁਤ ਸਾਰੇ ਲੋਕ ਬਿਨਾ ਕਿਸੇ ਨਕਾਬ ਦੇ ਸੜਕ ‘ਤੇ ਤੁਰਦੇ ਵੇਖੇ ਗਏ ਹਨ। ਅਜਿਹੀ ਸਥਿਤੀ ਵਿੱਚ ਸਰਕਾਰ ਨੂੰ ਵਧੇਰੇ ਸਖਤ ਹੋਣ ਦੀ ਲੋੜ ਹੈ। ਸਰਕਾਰ ਨੂੰ ਅਜਿਹੇ ਲੋਕਾਂ ‘ਤੇ ਨਾ ਸਿਰਫ ਜੁਰਮਾਨਾ ਲਾਉਣਾ ਚਾਹੀਦਾ ਹੈ, ਬਲਕਿ ਕੋਵਿਡ ਸੈਂਟਰ ਵਿਚ 5 ਤੋਂ 6 ਘੰਟੇ ਦੀ ਲਾਜ਼ਮੀ ਸੇਵਾ ਪ੍ਰਦਾਨ ਕਰਨ ਦਾ ਆਦੇਸ਼ ਵੀ ਜਾਰੀ ਕਰਨਾ ਚਾਹੀਦਾ ਹੈ।ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਵਿੱਚ ਗੁਜਰਾਤ ਵਿੱਚ ਕੋਰੋਨਾ ਦੇ 1477 ਨਵੇਂ ਕੇਸ ਸਾਹਮਣੇ ਆਏ ਹਨ। ਰਾਜ ਵਿੱਚ ਹੁਣ ਤੱਕ 2 ਲੱਖ 11 ਹਜ਼ਾਰ 257 ਲੋਕ ਕੋਰੋਨਾ ਵਿੱਚ ਸੰਕਰਮਿਤ ਹੋਏ ਹਨ, ਜਦੋਂ ਕਿ 4 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।

high court orders compulsory wear mask

ਦੇਸ਼ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 36 ਹਜ਼ਾਰ 604 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਸ ਤੋਂ ਬਾਅਦ ਦੇਸ਼ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 94 ਲੱਖ 99 ਹਜ਼ਾਰ 413 ਹੋ ਗਈ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ 24 ਘੰਟਿਆਂ ਵਿੱਚ 501 ਲੋਕਾਂ ਦੀ ਮੌਤ ਹੋ ਗਈ ਹੈ। ਕੋਰੋਨਾ ਤੋਂ ਹੁਣ ਤੱਕ 1 ਲੱਖ 38 ਹਜ਼ਾਰ 122 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿੱਚ ਹੁਣ ਤੱਕ 89,32,647 ਵਿਅਕਤੀਆਂ ਦੀ ਬਰਾਮਦਗੀ ਹੋ ਚੁੱਕੀ ਹੈ, ਜਦੋਂਕਿ ਦੇਸ਼ ਵਿੱਚ ਇਸ ਸਮੇਂ 4 ਲੱਖ 28 ਹਜ਼ਾਰ 644 ਸਰਗਰਮ ਕੇਸ ਹਨ। ਆਈਸੀਐਮਆਰ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 10,96,651 ਕੋਰੋਨਾ ਜਾਂਚ ਹੋ ਚੁੱਕੀ ਹੈ।

ਸਾਡਾ ਇਤਿਹਾਸ ਗਵਾਹ ਹੈ, ਅਸੀਂ ਜਿੱਤੇ ਬਿਨਾਂ ਵਾਪਸ ਨੀ ਮੁੜਦੇ

The post ਮਾਸਕ ਨਾ ਪਾਉਣ ਵਾਲਿਆਂ ਨੂੰ ਕਰਨੀ ਹੋਵੇਗੀ ਕੋਵਿਡ ਸੈਂਟਰ ‘ਚ ਸੇਵਾ, ਹਾਈਕੋਰਟ ਦਾ ਆਦੇਸ਼… appeared first on Daily Post Punjabi.

ਡਿਊਟੀ ਦੌਰਾਨ ਲਾਪਰਵਾਹੀ ਵਰਤਣੀ GM ਤੇ DGM ਐੱਚ.ਆਰ ਨੂੰ ਪਈ ਮਹਿੰਗੀ, ਹੋਈ ਵੱਡੀ ਕਾਰਵਾਈ
orders gm dgm hr Suspend: ਲੁਧਿਆਣਾ (ਤਰਸੇਮ ਭਾਰਦਵਾਜ)-ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੀਆਂ ਹਦਾਇਤਾਂ ਅਨੁਸਾਰ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਕਾਸ ਗਰਗ ਵਲੋਂ ਮਿਲਕਫੈਡ ਦੇ ਐੱਮ.ਡੀ. ਕਮਲਦੀਪ ਸਿੰਘ ਸੰਘਾ ਨੂੰ ਜਨਰਲ ਮੈਨੇਜਰ ਮਿਲਕ ਯੂਨੀਅਨ ਲੁਧਿਆਣਾ ਅਤੇ ਡੀ.ਜੀ.ਐਮ. (ਐਚ.ਆਰ.) ਨੂੰ ਡਿਊਟੀ ‘ਚ ਕੁਤਾਹੀ ਕਰਨ ‘ਤੇ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਆਦੇਸ਼ ਦਿੱਤੇ।

orders gm dgm hr Suspend

ਇਸ ਮਾਮਲੇ ਦੀ ਪਿਛੋਕੜ ਬਾਰੇ ਦੱਸਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮਿਲਕ ਯੂਨੀਅਨ, ਲੁਧਿਆਣਾ ਵਿਖੇ ਵੇਰਕਾ ਮਿਲਕ ਬਾਰ ਕਮ ਫਾਸਟ ਫੂਡ ਜੁਆਇੰਟ ਚਲਾਉਣ ਦਾ ਠੇਕਾ ਤਿੰਨ ਸਾਲਾਂ (1 ਅਪਰੈਲ 2015 ਤੋਂ 31 ਮਾਰਚ 2018 ਤੱਕ) ਟੈਕਸਾਂ ਤੋਂ ਬਿਨ੍ਹਾਂ ਮੈਸਰਜ਼ ਦਿਵਜੋਤ ਐਂਟਰਪ੍ਰਾਈਜ਼, ਨਵੀਂ ਦਿੱਲੀ ਨੂੰ ਦਿੱਤਾ ਗਿਆ ਸੀ। ਉਪਰੋਕਤ ਮਿਆਦ ਪੂਰੀ ਹੋਣ ਉਪਰੰਤ, ਇਕ ਨਵਾਂ ਟੈਂਡਰ ਜਾਰੀ ਕੀਤਾ ਗਿਆ, ਜਿਸ ਨੂੰ 5,20,000 ਰੁਪਏ (ਬਿਨ੍ਹਾਂ ਟੈਕਸ) ਪ੍ਰਤੀ ਮਹੀਨਾ ਦੀ ਕੀਮਤ ‘ਤੇ ਮੈਸਰਜ਼ ਅਪਰ ਹਾਊਸ ਲੁਧਿਆਣਾ ਨੂੰ ਅਲਾਟ ਕੀਤਾ ਗਿਆ ਪਰ ਦਿਵਜੋਤ ਐਂਟਰਪ੍ਰਾਈਜਜ ਨੇ ਇਹ ਸਥਾਨ ਖਾਲੀ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਜ਼ਿਲ੍ਹਾ ਅਦਾਲਤ ਲੁਧਿਆਣਾ ਵਿਖੇ ਕੇਸ ਦਾਇਰ ਕੀਤਾ ਜਿਸਦਾ ਫੈਸਲਾ ਵਧੀਕ ਜ਼ਿਲ੍ਹਾ ਜੱਜ, ਲੁਧਿਆਣਾ ਨੇ 28 ਅਗਸਤ 2018 ਨੂੰ ਕੀਤਾ ਸੀ। ਅਦਾਲਤ ਨੇ ਆਪਣੇ ਆਦੇਸ਼ ‘ਚ ਕਿਹਾ ਕਿ ਪਟੀਸ਼ਨਕਰਤਾ ਮੈਸਰਜ਼ ਦਿਵਜੋਤ ਐਂਟਰਪ੍ਰਾਈਜਜ 31 ਮਾਰਚ 2018 ਤੋਂ ਬਾਅਦ ਦੇ ਸਮੇਂ ਲਈ ਉੱਤਰਦਾਇਕ ਧਿਰ ਮਿਲਕ ਯੂਨੀਅਨ, ਲੁਧਿਆਣਾ ਨੂੰ ਟੈਕਸਾਂ ਤੋਂ ਇਲਾਵਾ 5,20,000 ਪ੍ਰਤੀ ਮਹੀਨਾ ਜਮ੍ਹਾ ਕਰਵਾਏਗਾ ਅਤੇ ਉੱਤਰਦਾਇਕ ਧਿਰ ਨੂੰ ਮੁਆਵਜ਼ਾ ਦੇਣ ਬਾਰੇ ਅੰਤਮ ਫੈਸਲਾ ਸਾਲਸੀ ਵਲੋਂ ਕੀਤਾ ਜਾਵੇਗਾ ਅਤੇ ਇਸ ਰਕਮ ਨੂੰ ਉਸ ਰਕਮ ਅਨੁਸਾਰ ਤਰਤੀਬ ਕੀਤਾ ਜਾਵੇਗਾ।

orders gm dgm hr Suspend

ਦਿਵਜੋਤ ਐਂਟਰਪ੍ਰਾਈਜਜ ਵਲੋਂ ਵਧੀਕ ਰਜਿਸਟਰਾਰ ਸਹਿਕਾਰੀ ਸਭਾਵਾਂ (ਆਈ) ਅਤੇ ਉਸ ਤੋਂ ਬਾਅਦ ਆਰ.ਸੀ.ਐਸ. ਦੇ ਪੱਧਰ ‘ਤੇ ਕੀਤੀਆਂ ਗਈਆਂ ਪਟੀਸ਼ਨਾਂ ਰੱਦ ਕਰ ਦਿੱਤੀਆਂ ਗਈਆਂ, ਜਿਸ ਉਪਰੰਤ ਦਿਵਜੋਤ ਐਂਟਰਪ੍ਰਾਈਜ਼ ਨੇ ਮਿਲਕ ਯੂਨੀਅਨ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਹੋਰ ਮੁਕੱਦਮੇ ‘ਚ ਸ਼ਾਮਲ ਕੀਤਾ।

orders gm dgm hr Suspend

ਬੁਲਾਰੇ ਅਨੁਸਾਰ ਦਿਵਜੋਤ ਐਂਟਰਪ੍ਰਾਈਜਜ਼ ਨੇ 14 ਸਤੰਬਰ 2020 ਨੂੰ ਦੇਰ ਰਾਤ ਮਿਲਕਫੈਡ ਜਾਂ ਮਿਲਕ ਪਲਾਂਟ ਦੀ ਆਗਿਆ ਤੋਂ ਬਿਨਾਂ ਅਤੇ ਦੱਸੇ ਬਿਨਾਂ ਮਿਲਕ ਪਲਾਂਟ ਦੀ ਇਮਾਰਤ ‘ਚੋਂ ਹਵਾਈ ਜਹਾਜ਼ ਐੱਚ.ਯੂ.ਐੱਲ 320 (ਜਿਸ ਨੂੰ ਫੂਡ ਜੁਆਇੰਟ ਬਣਾਇਆ ਸੀ) ਨੂੰ ਬਾਹਰ ਕੱਢ ਲਿਆਂਦਾ ਅਤੇ ਇਸ ਦੌਰਾਨ ਦਾਖਲੇ ਦੁਆਰ ਨੂੰ ਵੀ ਨੁਕਸਾਨ ਪਹੁੰਚਾਇਆ। ਇਸ ਤੋਂ ਇਲਾਵਾ ਵਧੀਕ ਜਿਲ੍ਹਾ ਜੱਜ ਲੁਧਿਆਣਾ ਵਲੋਂ 28 ਅਗਸਤ 2018 ਨੂੰ ਦਿੱਤੇ ਗਏ ਆਦੇਸ਼ਾਂ ਅਨੁਸਾਰ ਦਿਵਜੋਤ ਐਂਟਰਪ੍ਰਾਈਜਜ਼ ਨੂੰ ਪਾਵਰਕਾਮ ਦੇ ਬਿਜਲੀ ਬਿੱਲ ਦੀ ਅਦਾਇਗੀ ਨਾ ਕਰਨ ਬਦਲੇ ਮਿਲਕ ਪਲਾਂਟ, ਲੁਧਿਆਣਾ ਨੂੰ 1,51,22,828 ਰੁਪਏ ਦੇਣ ਦੇ ਆਦੇਸ਼ ਵੀ ਦਿੱਤੇ ਗਏ ਹਨ।

orders gm dgm hr Suspend

ਬੁਲਾਰੇ ਨੇ ਅੱਗੇ ਕਿਹਾ ਕਿ ਕਾਫ਼ੀ ਸਮਾਂ ਹੋਣ ਦੇ ਬਾਵਜੂਦ ਨਾ ਤਾਂ ਜੀ.ਐੱਮ ਨੇ ਇਸ ਘਟਨਾ ਨੂੰ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਧਿਆਨ ‘ਚ ਲਿਆਂਦਾ ਅਤੇ ਨਾ ਹੀ ਮਿਲਕ ਪਲਾਂਟ ਵਿਖੇ ਨਾਮਜ਼ਦ ਸੁਰੱਖਿਆ ਗਾਰਡਾਂ ਨੇ ਕੋਈ ਤੁਰੰਤ ਕਾਰਵਾਈ ਕੀਤੀ,ਜੋ ਜੀ.ਐਮ ਵਲੋਂ ਡਿਊਟੀ ‘ਚ ਕੁਤਾਹੀ ਕਰਨ ਦਾ ਸਪਸ਼ਟ ਸੰਕੇਤ ਹੈ। ਜੀ.ਐਮ. ਵਲੋਂ 15 ਸਤੰਬਰ 2020 ਨੂੰ ਦਿਵਜੋਤ ਇੰਟਰਪ੍ਰਾਈਜਜ ਨੂੰ ਪੱਤਰ, ਜਿਸ ਦੀ ਕਾਪੀ ਡੀ.ਜੀ.ਐੱਮ (ਐੱਚ.ਆਰ) ਮਿਲਕਫੈਡ ਚੰਡੀਗੜ੍ਹ ਨੂੰ ਵੀ ਭੇਜੀ ਗਈ ਸੀ, ‘ਚ ਇਸ ਸਾਰੀ ਘਟਨਾ ਦਾ ਪੂਰਾ ਜ਼ਿਕਰ ਸੀ। ਇਹ ਮਾਮਲਾ ਮੁੱਖ ਦਫ਼ਤਰ ਪੱਧਰ `ਤੇ ਡੀ.ਜੀ.ਐੱਮ (ਐੱਚ ਆਰ) ਅਤੇ ਹੋਰ ਉੱਚ ਅਧਿਕਾਰੀਆਂ ਜਾਂ ਸਰਕਾਰ ਦੇ ਧਿਆਨ ‘ਚ ਲਿਆਉਣਾ ਜ਼ਰੂਰੀ ਸੀ ਕਿਉਂਕਿ ਇਸ ‘ਚ ਕਰੋੜਾਂ ਰੁਪਏ ਦਾ ਵਿੱਤੀ ਹਰਜਾਨਾ ਸ਼ਾਮਿਲ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਜੀ.ਐੱਮ ਵੇਰਕਾ ਪਲਾਂਟ ਅਤੇ ਡੀ.ਜੀ.ਐੱਮ (ਐੱਚ.ਆਰ) ਦਾ ਵਤੀਰਾ ਪੂਰੀ ਤਰ੍ਹਾਂ ਹੈਰਾਨੀਜਨਕ ਸੀ। ਇਸ ਲਈ ਐੱਮ.ਡੀ ਮਿਲਕਫੈਡ ਨੂੰ ਹਦਾਇਤ ਕੀਤੀ ਗਈ ਹੈ ਕਿ ਸਬੰਧਤ ਅਧਿਕਾਰੀਆਂ ਖਿਲਾਫ ਵੱਡੇ ਜ਼ੁਰਮਾਨੇ ਸਮੇਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ। ਇਸਦੇ ਨਾਲ ਹੀ ਦਿਵਜੋਤ ਐਟਰਪ੍ਰਾਈਜਿਜ਼ ਵਿਰੁੱਧ ਸਾਰੀ ਰਾਸ਼ੀ ਵਸੂਲਨ ਲਈ ਕਾਰਵਾਈ ਵਿੱਢੀ ਜਾਵੇ ਅਤੇ ਅਸਫਲ ਰਹਿਣ ‘ਤੇ ਸਮੇਤ ਸਰਚਾਰਜ ਮਿਲਕ ਪਲਾਂਟ ਲੁਧਿਆਣਾ ਦੇ ਜੀ.ਐੱਮ ਵਿਰੁੱਧ ਕਾਰਵਾਈ ਸ਼ੁਰੂ ਕੀਤੀ ਜਾਵੇ।

The post ਡਿਊਟੀ ਦੌਰਾਨ ਲਾਪਰਵਾਹੀ ਵਰਤਣੀ GM ਤੇ DGM ਐੱਚ.ਆਰ ਨੂੰ ਪਈ ਮਹਿੰਗੀ, ਹੋਈ ਵੱਡੀ ਕਾਰਵਾਈ appeared first on Daily Post Punjabi.

ਨਿਗਮ ਕਮਿਸ਼ਨਰ ਨੇ ਜਾਰੀ ਕੀਤੇ ਨਵੇਂ ਹੁਕਮ
New orders issued by the Corporation Commissioner :  ਜ਼ਿਲਾ ਲੁਧਿਆਣਾ ‘ਚ ਖਤਰਨਾਕ ਕੋਰੋਨਾ ਵਾਇਰਸ ਦਾ ਕਹਿਰ ਦਾ ਲਗਾਤਾਰ ਵੱਧਦਾ ਜਾ ਰਿਹਾ ਹੈ।ਕੋਰੋਨਾ ਵਾਇਰਸ ਦੌਰਾਨ ਸਾਵਧਾਨੀਆ ਨੂੰ ਮੱਦੇਨਜ਼ਰ ਰੱਖਦਿਆਂ ਨਿਗਮ ਕਮਿਸ਼ਨਰ ਨੇ ਸਾਰੀਆਂ ਬ੍ਰਾਂਚਾਂ ‘ਚ 66 ਫੀਸਦੀ ਮੁਲਾਜ਼ਿਮ ਹੀ ਬੈਚ ਮੁਤਾਬਕ ਬੁਲਾੳੇੁਣ ਦੇ ਹੁਕਮ ਜਾਰੀ ਕੀਤੇ ਗਏ ਹਨ।ਇਨ੍ਹਾਂ ਦੀ ਐਂਟਰੀ- ਬਾਹਰ ਜਾਣ ਦਾ ਸਮਾਂ ਵੀ ਵੱਖ-ਵੱਖ ਹੋਵੇਗਾ।ਇਸਤੋਂ ਇਲਾਵਾ ਹੁਣ ਦਫਤਰਾਂ ‘ਚ ਮੀਟਿੰਗ ਵੀ ਵੀਡੀਓ-ਕਾਨਫਰੰਸ ਰਾਂਹੀ ਕੀਤੀਆਂ ਜਾਣਗੀਆਂ।ਹੁਕਮ ਲਾਗੂ ਕਰਾਉਣ ਲਈ ਨੋਡਲ ਅਫਸਰ ਜਸਦੇਵ ਸਿੰਘ ਸੇਖੋਂ ਨੂੰ ਨਿਯੁਕਤ ਕੀਤਾ ਗਿਆ ਹੈ।

–ਜਾਰੀ ਕੀਤੇ ਗਏ ਹੁਕਮ

ਮੁਲਾਜ਼ਮ ਕੰਮ ਵਾਲੀ ਥਾਂ ‘ਤੇ 2-2 ਮੀਟਰ ਦੀ ਦੂਰੀ ਬਣਾ ਕੇ ਰੱਖਣਗੇ।
*ਸਾਰੀਆਂ ਮੀਟਿੰਗਾਂ ਵੀਡੀਓ ਕਾਨਫਰੰਸ ਰਾਂਹੀ ਕੀਤੀਆਂ ਜਾਣਗੀਆਂ।

ਸਿਹਤ ਅਧਿਕਾਰੀ ਜਸਬੀਰ ਕੌਰ ਨੂੰ ਸਾਰੇ ਮੁਲਾਜ਼ਮਾਂ ਦੀ ਦੇਖਭਾਲ ਦੇ ਲਈ ਨੋਡਲ ਅਫਸਰ ਤਾਇਨਾਤ ਕੀਤਾ ਗਿਆ।

ਹਰ ਦਫਤਰ ਦੇ ਗੇਟ ‘ਤੇ ਸੈਨੇਟਾਈਜ਼ਰ ਅਤੇ ਸਕਰੀਨਿੰਗ ਹੋਏਗੀ।

ਸਾਰੇ ਸਫਾਈ ਕਰਮਚਾਰੀਆਂ ਨੂੰ ਸੁਰੱਖਿਅਤ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਜੇਕਰ ਕੋਈ ਮੁਲਾਜ਼ਮ ਪਾਜ਼ੇਟਿਵ ਆਉਂਦਾ ਹੈ ਤਾਂ ਪ੍ਰੋਟੋਕਾਲ ਫਾਲੋ ਕਰਵਾਇਆ ਜਾਵੇਗਾ।

ਜਨਤਕ ਟਾਇਲਟਸ ਨੂੰ 24 ਘੰਟੇ ਸਾਫ-ਸੁਥਰਾ ਰੱਖਿਆ ਜਾਵੇਗਾ।

The post ਨਿਗਮ ਕਮਿਸ਼ਨਰ ਨੇ ਜਾਰੀ ਕੀਤੇ ਨਵੇਂ ਹੁਕਮ appeared first on Daily Post Punjabi.