overloaded tipper Archives - Daily Post Punjabi

ਡੇਰਾ ਬਿਆਸ ਦੇ ਸਤਿਸੰਗ ਭਵਨ ਨੂੰ ਜਾਂਦਾ 100 ਸਾਲ ਪੁਰਾਣਾ ਪੁੱਲ ਟੁੱਟਿਆ, ਓਵਰਲੋਡ ਟਿੱਪਰ ਦੇ ਲੰਘਣ ਕਾਰਨ ਵਾਪਰਿਆ ਹਾ.ਦਸਾ
ਹੁਸ਼ਿਆਰਪੁਰ ਦੇ ਮਾਹਿਲਪੁਰ ਸ਼ਹਿਰ ਦੇ ਬਾਹਰ ਡੇਰਾ ਬਿਆਸ ਦੇ ਸਤਿਸੰਗ ਭਵਨ ਨੇੜੇ ਮੰਗਲਵਾਰ ਸਵੇਰੇ ਚੋਅ ‘ਤੇ ਬਣਿਆ 100 ਸਾਲ ਪੁਰਾਣਾ ਪੁੱਲ ਬੱਜਰੀ (ਗੱਟਕੇ) ਨਾਲ ਭਰੇ ਟਿੱਪਰ ਦੇ ਲੰਘਣ ਕਾਰਨ ਟੁੱਟ ਗਿਆ। ਇਸ ਪੁਲ ਨੂੰ ਕਈ ਸਾਲਾਂ ਤੋਂ ਅਸੁਰੱਖਿਅਤ ਐਲਾਨੇ ਜਾਣ ਤੋਂ ਬਾਅਦ ਕਿਨਾਰੇ ’ਤੇ ਨਵਾਂ ਪੁਲ ਬਣਾਇਆ ਗਿਆ। ਪਰ ਰਾਧਾ ਸੁਆਮੀ ਸਤਿਸੰਗ ਭਵਨ ਅਤੇ ਟਰੱਕ ਯੂਨੀਅਨ ਨੂੰ ਜਾਣ ਵਾਲਾ ਇਹ ਇੱਕੋ ਇੱਕ ਰਸਤਾ ਹੋਣ ਕਰਕੇ ਵਾਹਨ ਇੱਥੋਂ ਲੰਘਦੇ ਰਹੇ।

100-year-old bridge leading

ਦੱਸ ਦੇਈਏ ਕਿ ਚੰਡੀਗੜ੍ਹ-ਪਠਾਨਕੋਟ ਮੁੱਖ ਮਾਰਗ ‘ਤੇ ਗੜ੍ਹਸ਼ੰਕਰ ਸਥਿਤ ਰੇਲਵੇ ਫਾਟਕ ਨੂੰ ਜ਼ਰੂਰੀ ਮੁਰੰਮਤ ਕਾਰਨ 26 ਤੋਂ 28 ਫਰਵਰੀ ਤੱਕ ਬੰਦ ਰੱਖਿਆ ਗਿਆ ਹੈ। ਇਸ ਕਾਰਨ ਵਾਹਨ ਦੂਜੇ ਰਸਤਿਆਂ ਤੋਂ ਲੰਘ ਰਹੇ ਹਨ। ਮੰਗਲਵਾਰ ਸਵੇਰੇ ਕਰੀਬ 11 ਵਜੇ ਬੱਜਰੀ ਦੀ ਭਰੀ ਟਰਾਲੀ ਗੜ੍ਹਸ਼ੰਕਰ ਤੋਂ ਮਾਹਿਲਪੁਰ ਵੱਲ ਆ ਰਹੀ ਸੀ। ਜਦੋਂ ਉਹ ਮਾਹਿਲਪੁਰ ਦੇ ਮੁੱਖ ਚੌਕ ਪੁੱਜੇ ਤਾਂ ਗੜ੍ਹਸ਼ੰਕਰ ਦਾ ਫਾਟਕ ਬੰਦ ਹੋਣ ਕਾਰਨ ਉਨ੍ਹਾਂ ਨੂੰ ਦੂਜੇ ਰਸਤੇ ਰਾਹੀਂ ਭੇਜਣਾ ਪਿਆ।

ਟਰਾਲੀ ਦੀ ਲੰਬਾਈ ਜ਼ਿਆਦਾ ਹੋਣ ਕਾਰਨ ਉਥੇ ਖੜ੍ਹੇ ਪੁਲਿਸ ਮੁਲਾਜ਼ਮਾਂ ਨੇ ਟਰਾਲੀ ਚਾਲਕ ਨੂੰ ਮੋੜ ਕੱਟਣ ਲਈ ਸ਼ਹਿਰ ਤੋਂ ਬਾਹਰ ਭੇਜ ਦਿੱਤਾ। ਜਦੋਂ ਟਰਾਲੀ ਰਾਧਾ ਸੁਆਮੀ ਸਤਿਸੰਗ ਭਵਨ ਨੇੜੇ ਪੁੱਲ ਕੋਲ ਪੁੱਜੀ ਤਾਂ ਅਚਾਨਕ ਪੁੱਲ ਵਿਚਕਾਰੋਂ ਟੁੱਟ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਹ ਪੁਲ ਕਰੀਬ 100 ਸਾਲ ਪੁਰਾਣਾ ਹੈ ਅਤੇ ਇਸ ਨੂੰ ਅੰਗਰੇਜ਼ਾਂ ਨੇ ਬਣਾਇਆ ਸੀ।

ਇਹ ਵੀ ਪੜ੍ਹੋ : ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ‘ਬੈਸਟ ਸਕੂਲ ਐਵਾਰਡ’ ਤਹਿਤ ਪੰਜਾਬ ਦੇ 69 ਸਕੂਲਾਂ ਨੂੰ ਵੰਡੀ 5.17 ਕਰੋੜ ਦੀ ਰਾਸ਼ੀ

ਇਸ ਦੇ ਨਾਲ ਹੀ ਰਾਧਾ ਸੁਆਮੀ ਸਤਿਸੰਗ ਡੇਰੇ ਦੀ ਸੰਗਤ ਨੇ ਸਥਾਨਕ ਪ੍ਰਸ਼ਾਸਨ ਤੋਂ ਪੁਲ ਨੂੰ ਜਲਦੀ ਬਣਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਜਦੋਂ ਥਾਣਾ ਸਦਰ ਦੇ ਮੁਖੀ ਬਲਜਿੰਦਰ ਸਿੰਘ ਮੱਲੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਗੜ੍ਹਸ਼ੰਕਰ ਦੇ ਰੇਲਵੇ ਫਾਟਕ ਦੀ ਮੁਰੰਮਤ ਦਾ ਕੰਮ ਤਿੰਨ ਦਿਨਾਂ ਤੋਂ ਚੱਲ ਰਿਹਾ ਹੈ, ਇਸ ਲਈ ਉਨ੍ਹਾਂ ਟਰਾਲੀ ਨੂੰ ਵਾਪਸ ਜਾਣ ਲਈ ਅੱਗੇ ਭੇਜ ਦਿੱਤਾ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਡੇਰਾ ਬਿਆਸ ਦੇ ਸਤਿਸੰਗ ਭਵਨ ਨੂੰ ਜਾਂਦਾ 100 ਸਾਲ ਪੁਰਾਣਾ ਪੁੱਲ ਟੁੱਟਿਆ, ਓਵਰਲੋਡ ਟਿੱਪਰ ਦੇ ਲੰਘਣ ਕਾਰਨ ਵਾਪਰਿਆ ਹਾ.ਦਸਾ appeared first on Daily Post Punjabi.