Owaisi lashes out at Modi govt Archives - Daily Post Punjabi

ਦੇਸ਼ ‘ਚ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਮੋਦੀ ਸਰਕਾਰ ‘ਤੇ ਵਰ੍ਹੇ ਓਵੈਸੀ, ਦੱਸਿਆ- ‘ਹੁਣ ਤੱਕ ਦੀ ਸਭ ਤੋਂ ਗੈਰ-ਵਿਗਿਆਨਕ ਸਰਕਾਰ’
Owaisi lashes out at Modi govt: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ। ਦੇਸ਼ ਵਿੱਚ ਵੱਧ ਰਹੇ ਕੋਰੋਨਾ ਮਾਮਲਿਆਂ ਵਿਚਾਲੇ ਆਲ ਇੰਡੀਆ ਮਜਲਿਸ-ਏ-ਇਤਹਾਦੁਲ ਮੁਸਲੀਮੀਨ (AIMIM) ਦੇ ਸੁਪਰੀਮੋ ਅਤੇ ਸੰਸਦ ਮੈਂਬਰ ਅਸਦੁਦੀਨ ਓਵੈਸੀ ਨੇ ਇੱਕ ਵਾਰ ਫਿਰ ਮੋਦੀ ਸਰਕਾਰ ਖਿਲਾਫ ਹਮਲਾਵਰ ਰੁਖ ਅਪਣਾਇਆ ਹੈ।

Owaisi lashes out at Modi govt

ਓਵੈਸੀ ਨੇ ਕੇਂਦਰ ਸਰਕਾਰ ਨੂੰ ਹੁਣ ਤੱਕ ਦੀ ਸਭ ਤੋਂ ਗੈਰ-ਵਿਗਿਆਨਕ ਸਰਕਾਰ ਦੱਸਦਿਆਂ ਕਿਹਾ ਕਿ ਦੇਸ਼ ਵਿੱਚ ਕੋਰੋਨਾ ਦੀ ਪਹਿਲੀ ਲਹਿਰ ਤੋਂ ਬਾਅਦ ਸਰਕਾਰ ਨੇ ਜਿੱਤ ਦਾ ਐਲਾਨ ਕਰ ਦਿੱਤਾ ਅਤੇ ਆਪਣੇ ਆਪ ਨੂੰ ਖੁਦ ਹੀ ਸ਼ਾਬਾਸ਼ੀ ਦੇ ਦਿੱਤੀ । ਉਨ੍ਹਾਂ ਕਿਹਾ ਕਿ ਹੁਣ ਦੂਜੀ ਲਹਿਰ ਦੇ ਕਹਿਰ ਨੂੰ ਵੇਖਦਿਆਂ ਸਰਕਾਰ ਕੁਝ ਵੀ ਬੋਲਣ ਤੋਂ ਝਿਜਕ ਰਹੀ ਹੈ। ਉਨ੍ਹਾਂ ਦੇ ਆਪਣੇ ਵਿਗਿਆਨਕ ਸਲਾਹਕਾਰ ਤੀਜੀ ਲਹਿਰ ਬਾਰੇ ਭੰਬਲਭੂਸੇ ਵਿੱਚ ਹਨ।

Owaisi lashes out at Modi govt

ਇਸ ਤੋਂ ਇਲਾਵਾ ਉਨ੍ਹਾਂ ਨੇ ਸਵਾਲ ਕੀਤਾ ਕਿ ਕੀ ਵਿਗਿਆਨੀ ਸਰਕਾਰ ਦੇ ਇਸ਼ਾਰੇ ’ਤੇ ਆਪਣੀ ਸਥਿਤੀ ਬਦਲ ਰਹੇ ਹਨ । ਓਵੈਸੀ ਦੀ ਪ੍ਰਤੀਕ੍ਰਿਆ ਕੇਂਦਰ ਸਰਕਾਰ ਦੇ ਮੁੱਖ ਵਿਗਿਆਨਕ ਸਲਾਹਕਾਰ ਵਿਜੇ ਰਾਘਵਨ ਦੇ ਉਸ ਬਿਆਨ ‘ਤੇ ਆਈ ਹੈ, ਜਿੱਥੇ ਉਸਨੇ ਤੀਜੀ ਲਹਿਰ ਦੀ ਸੰਭਾਵਨਾ ਜ਼ਾਹਿਰ ਕੀਤੀ ਹੈ।

Owaisi lashes out at Modi govt

ਇਸਦੇ ਬਾਅਦ ਉਨ੍ਹਾਂ ਨੇ ਆਪਣੇ ਅਗਲੇ ਟਵੀਟ ਵਿੱਚ ਸੁਪਰੀਮ ਕੋਰਟ ਵੱਲੋਂ ਨੈਸ਼ਨਲ ਟਾਸਕ ਫੋਰਸ ਸਥਾਪਿਤ ਕਰਨ ਲਈ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ । ਉਨ੍ਹਾਂ ਕਿਹਾ ਕਿ ਜੇ ਸਰਕਾਰ ਦੂਜੀ ਲਹਿਰ ਲਈ ਤਿਆਰ ਰਹਿੰਦੀ ਅਤੇ ਇਸ ਦਾ ਰਵੱਈਆ ਲਾਪ੍ਰਵਾਹੀ ਵਾਲਾ ਨਾ ਹੁੰਦਾ ਤਾਂ ਇਸ ਦੀ ਜ਼ਰੂਰਤ ਹੀ ਨਹੀਂ ਪੈਣੀ ਸੀ । ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦਾ ਇਹ ਕਦਮ ਦਰਸਾਉਂਦਾ ਹੈ ਕਿ ਸਰਕਾਰ ਕਿਸ ਤਰ੍ਹਾਂ ਸੰਵਿਧਾਨਕ ਅਦਾਰਿਆਂ ਦੀ ਆਜ਼ਾਦੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਸ਼ਨੀਵਾਰ ਨੂੰ ਇੱਕ ਨੈਸ਼ਨਲ ਟਾਸਕ ਫੋਰਸ ਦਾ ਗਠਨ ਕੀਤਾ ਹੈ । ਜੋ ਦੇਸ਼ ਵਿੱਚ ਆਕਸੀਜਨ ਦੀ ਉਪਲਬਧਤਾ ਅਤੇ ਸਪਲਾਈ ਦਾ ਮੁਲਾਂਕਣ ਅਤੇ ਸਿਫਾਰਸ਼ ਕਰੇਗੀ। ਟਾਸਕ ਫੋਰਸ ਦੇ 12 ਮੈਂਬਰ ਹੋਣਗੇ । ਸੁਪਰੀਮ ਕੋਰਟ ਨੇ ਕਿਹਾ ਕਿ ਟਾਸਕ ਫੋਰਸ ਮਹਾਂਮਾਰੀ ਦੀਆਂ ਚੁਣੌਤੀਆਂ ਨੂੰ ਹੁਣ ਅਤੇ ਭਵਿੱਖ ਲਈ ਪਾਰਦਰਸ਼ੀ ਅਤੇ ਪੇਸ਼ੇਵਰ ਅਧਾਰ ‘ਤੇ ਸਾਹਮਣਾ ਕਰਨ ਲਈ ਇਨਪੁਟ ਅਤੇ ਰਣਨੀਤੀ ਪ੍ਰਦਾਨ ਕਰੇਗੀ।

ਇਹ ਵੀ ਦੇਖੋ: Rajindra Hospital ‘ਚ ਭੁੱਬਾਂ ਮਾਰ ਰੋ ਰਹੇ ਮਰੀਜ਼ਾਂ ਦੇ ਪਰਿਵਾਰ ਵਾਲੇ, “ਮੇਰੇ ਡੈਡੀ ਨੂੰ ਪਾਣੀ ਤੱਕ ਨੀਂ ਪਿਲਾਇਆ”

The post ਦੇਸ਼ ‘ਚ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਮੋਦੀ ਸਰਕਾਰ ‘ਤੇ ਵਰ੍ਹੇ ਓਵੈਸੀ, ਦੱਸਿਆ- ‘ਹੁਣ ਤੱਕ ਦੀ ਸਭ ਤੋਂ ਗੈਰ-ਵਿਗਿਆਨਕ ਸਰਕਾਰ’ appeared first on Daily Post Punjabi.