owner Archives - Daily Post Punjabi

ਗੁਰਦਾਸਪੁਰ ਦੇ ਸਾਬਕਾ ਸਰਪੰਚ ਨੇ ਰੈਸਟੋਰੈਂਟ ‘ਚ ਖੁਦ ਨੂੰ ਮਾਰੀ ਗੋਲੀ, ‘ਚਾਏ ਚੂਰੀ’ ਰੈਸਟੋਰੈਂਟ ਦਾ ਸੀ ਮਾਲਕ
ਗੁਰਦਾਸਪੁਰ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ‘ਤੇ ਸਥਿਤ ਮਸ਼ਹੂਰ ਚਾਏ ਚੂਰੀ ਦੇ ਰੈਸਟੋਰੈਂਟ ਦੇ ਮਾਲਕ ਵੱਲੋਂ ਖੁਦ ਨੂੰ ਗੋਲੀ ਮਾਰ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਰੈਸਟੋਰੈਂਟ ਦੇ ਮਾਲਕ ਮਨਪ੍ਰੀਤ ਸਿੰਘ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਫਿਲਹਾਲ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਮਨਪ੍ਰੀਤ ਸਿੰਘ ਗੁਰਦਾਸਪੁਰ ਦਾ ਸਾਬਕਾ ਸਰਪੰਚ ਵੀ ਹੈ।

ਮਿਲੀ ਜਾਣਕਾਰੀ ਅਨੁਸਾਰ ਦੇਰ ਸ਼ਾਮ ਮਨਪ੍ਰੀਤ ਸਿੰਘ ਨੇ ਖੁਦ ਨੂੰ ਮਾਰੀ ਗੋਲੀ। ਗੁਰਦਾਸਪੁਰ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ‘ਤੇ ਬਬਰੀ ਨਾਕੇ ਦੇ ਨਜ਼ਦੀਕ ਚਾਏ ਚੂਰੀ ਰੈਸਟੋਰੈਂਟ ਦੇ ਵਿੱਚ ਹੀ ਉਸ ਵੱਲੋਂ ਇਹ ਖੌਫ਼ਨਾਕ ਕਦਮ ਚੁੱਕਿਆ ਗਿਆ। ਗੋਲੀ ਚੱਲਣ ਦੀ ਸੂਚਨਾ ਮਿਲਣ ਤੋਂ ਬਾਅਦ ਤੁਰੰਤ ਮੌਕੇ ‘ਤੇ ਪੁਲਿਸ ਦੇ ਸੀਨੀਅਰ ਅਧਿਕਾਰੀ ਪਹੁੰਚੇ। ਇਸ ਦੇ ਨਾਲ ਹੀ ਮੌਕੇ ‘ਤੇ ਡੀਐੱਸਪੀ ਸਿਟੀ ਐੱਸਐਚਓ ਸਦਰ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਦੇ ਵੱਲੋਂ ਹੀ ਨੌਜਵਾਨ ਨੂੰ ਹਸਪਤਾਲ ਦੇ ਵਿੱਚ ਦਾਖਿਲ ਕਰਵਾਇਆ ਗਿਆ।

ਇਹ ਵੀ ਪੜ੍ਹੋ : ਜੰਡਿਆਲਾ ਗੁਰੂ ‘ਚ ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ‘ਤੇ ਚੱਲੀਆਂ ਗੋ/ਲੀਆਂ, ਇਲਾਕੇ ‘ਚ ਫੈਲੀ ਦਹਿਸ਼ਤ

ਉਥੇ ਡਾਕਟਰ ਦੇ ਵੱਲੋਂ ਜਾਣਕਾਰੀ ਦਿੰਦੇ ਹੋਏ ਕਿਹਾ ਗਿਆ ਕਿ ਨੌਜਵਾਨ ਦੀ ਹਾਲਤ ਗੰਭੀਰ ਹੈ ਅਤੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਜਾਰੀ ਹੈ। ਗੱਲਬਾਤ ਕਰਦੇ ਹੋਏ ਡੀਐੱਸਪੀ ਸਿਟੀ ਨੇ ਕਿਹਾ ਕਿ ਉਹਨਾਂ ਨੂੰ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਹ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਨੌਜਵਾਨ ਨੂੰ ਹੋਸਪਿਟਲ ਦੇ ਵਿੱਚ ਦਾਖਿਲ ਕਰਾਇਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਗੁਰਦਾਸਪੁਰ ਦੇ ਸਾਬਕਾ ਸਰਪੰਚ ਨੇ ਰੈਸਟੋਰੈਂਟ ‘ਚ ਖੁਦ ਨੂੰ ਮਾਰੀ ਗੋਲੀ, ‘ਚਾਏ ਚੂਰੀ’ ਰੈਸਟੋਰੈਂਟ ਦਾ ਸੀ ਮਾਲਕ appeared first on Daily Post Punjabi.

ਸਰਦਾਰ ਸਾਬ ਨੇ ਸਿਰੇ ਲਾ’ਤੀ ਪੰਜਾਬ ‘ਚ ਬਣਾਇਆ ਐਸਾ ਫਾਰਮ ਹਾਊਸ ਬੰਦਾ ਕੈਨੇਡਾ ਭੁੱਲ ਜਾਊ, ਕਿਆ ਨਜ਼ਾਰਾ ਐ
The post ਸਰਦਾਰ ਸਾਬ ਨੇ ਸਿਰੇ ਲਾ’ਤੀ ਪੰਜਾਬ ‘ਚ ਬਣਾਇਆ ਐਸਾ ਫਾਰਮ ਹਾਊਸ ਬੰਦਾ ਕੈਨੇਡਾ ਭੁੱਲ ਜਾਊ, ਕਿਆ ਨਜ਼ਾਰਾ ਐ appeared first on Daily Post Punjabi.

ਫਿਰ ਇਨਸਾਨੀਅਤ ਹੋਈ ਸ਼ਰਮਸਾਰ, ਕੋਰੋਨਾ ਪੀੜਤ ਨੌਕਰ ਦੀ ਲਾਸ਼ ਸਮਸ਼ਾਨਘਾਟ ‘ਚ ਛੱਡ ਫਰਾਰ ਹੋਇਆ ਮਾਲਕ
owner leaving corona servant body incrematorium: ਲੁਧਿਆਣਾ (ਤਰਸੇਮ ਭਾਰਦਵਾਜ)- ਖਤਰਨਾਕ ਕੋਰੋਨਾਵਾਇਰਸ ਦੇ ਡਕ ਕਾਰਨ ਕਈ ਅਜਿਹੀਆਂ ਘਟਨਾਵਾਂ ਵੀ ਵਾਪਰ ਰਹੀਆਂ ਹਨ, ਜੋ ਮਨੁੱਖਤਾ ਨੂੰ ਸ਼ਰਮਸਾਰ ਕਰ ਰਹੀਆਂ ਹਨ। ਇੰਨਾ ਹੀ ਨਹੀਂ ਆਪਣੇ ਹੀ ਆਪਣੇ ਤੋਂ ਦੂਰ ਭੱਜਦੇ ਵੀ ਨਜ਼ਰ ਆਏ ਹਨ। ਹੁਣ ਫਿਰ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ, ਜਿੱਥੇ ਮਾਡਲ ਟਾਊਨ ਐਕਸਟੈਂਸ਼ਨ ਸ਼ਮਸ਼ਾਨਘਾਟ ‘ਚ ਕੋਰੋਨਾਵਾਇਰਸ ਕਾਰਨ ਮੌਤ ਹੋਣ ਤੋਂ ਬਾਅਦ ਨੌਕਰ ਦੀ ਲਾਸ਼ ਉਸਦਾ ਮਾਲਕ ਲਾਵਾਰਿਸ ਛੱਡ ਕੇ ਭੱਜ ਗਿਆ। ਇਸ ਤੋਂ ਬਾਅਦ ਨਗਰ ਨਿਗਮ ਅਤੇ ਪੁਲਿਸ ਅਧਿਕਾਰੀ ਦੇਰ ਰਾਤ ਤਕ ਮ੍ਰਿਤਕ ਦੇਹ ਦੀ ਪਛਾਣ ‘ਚ ਲੱਗੇ ਰਹੇ। ਮਾਲਕ ਨੂੰ ਲੱਭਣ ਤੋਂ ਬਾਅਦ ਉਸਨੂੰ ਸ਼ਮਸ਼ਾਨਘਾਟ ਬੁਲਾਇਆ ਗਿਆ ਅਤੇ ਫਿਰ ਲਾਸ਼ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਨਗਰ ਨਿਗਮ ਦੀ ਸੰਯੁਕਤ ਕਮਿਸ਼ਨਰ ਸਵਾਤੀ ਟਿਵਾਣਾ ਨੇ ਕਿਹਾ ਕਿ ਘਟਨਾ ਬੁੱਧਵਾਰ ਰਾਤ ਦੀ ਹੈ। ਜਦੋਂ ਉਸ ਨੂੰ ਇਸ ਘਟਨਾ ਦੀ ਜਾਣਕਾਰੀ ਮਿਲੀ ਤਾਂ ਉਹ ਟੀਮ ਨਾਲ ਸ਼ਮਸ਼ਾਨਘਾਟ ਪਹੁੰਚੀ। ਕੋਵਿਡ ਪ੍ਰੋਟੋਕੋਲ ਦੇ ਅਧੀਨ ਲਾਸ਼ ਨੂੰ ਬੰਦ ਕਰ ਦਿੱਤਾ ਗਿਆ ਸੀ, ਜਿਸ ਨਾਲ ਇਹ ਸਪੱਸ਼ਟ ਹੋ ਗਿਆ ਸੀ ਕਿ ਇਹ ਕਿਸੇ ਹਸਪਤਾਲ ਤੋਂ ਲਿਆਂਦੀ ਗਈ ਸੀ।

owner leaving corona servant body incrematorium

ਦੱਸਣਯੋਗ ਹੈ ਕਿ ਲਾਸ਼ ਦੀ ਪਛਾਣ ਨਹੀਂ ਹੋ ਸਕੀ, ਇਸ ਲਈ ਉਨ੍ਹਾਂ ਨੇ ਸੰਸਕਾਰ ਕਮੇਟੀ ‘ਚ ਸ਼ਾਮਲ ਜੇ.ਸੀ.ਪੀ ਜੇ ਐਲਨਚੇਲੀਅਨ ਨੂੰ ਸੂਚਿਤ ਕੀਤਾ। ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਹਸਪਤਾਲ ਦਾ ਪਤਾ ਲਗਾਇਆ, ਜਿਥੋਂ ਲਾਸ਼ ਲਿਆਂਦੀ ਗਈ ਸੀ ਅਤੇ ਫਿਰ ਇਸਦੇ ਮਾਲਕ ਦਾ ਪਤਾ ਲਗਾਇਆ। ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਮ੍ਰਿਤਕ ਵਿਅਕਤੀ ਇਕ ਘਰੇਲੂ ਨੌਕਰ ਸੀ। ਉਸਦਾ ਮਾਲਕ ਲਾਸ਼ ਨੂੰ ਸ਼ਾਮ ਦੇ ਸਮੇਂ ਸ਼ਮਸ਼ਾਨਘਾਟ ਵਿਖੇ ਲਾਵਾਰਿਸ ਛੱਡ ਕੇ ਚਲਾ ਗਿਆ ਸੀ। ਪੁਲਿਸ ਨੇ ਉਸਦੇ ਮਾਲਕ ਨੂੰ ਰਾਤ ਨੂੰ ਸ਼ਮਸ਼ਾਨਘਾਟ ਵਿਖੇ ਬੁਲਾਇਆ ਅਤੇ ਫਿਰ ਅੰਤਿਮ ਸੰਸਕਾਰ ਕੀਤਾ ਗਿਆ।

ਇਹ ਵੀ ਦੇਖੋ–

ਸੁਣੋ ਹੁਣ ਕਿਹੜੀਆਂ ਦੁਕਾਨਾਂ ਖੋਲਣ ਨੂੰ ਮਿਲੀ ਇਜਾਜ਼ਤ ? ਕੈਪਟਨ ਅਮਰਿੰਦਰ ਸਿੰਘ ਨੇ ਜਾਰੀ ਕੀਤੀਆਂ ਨਵੀਆਂ ਹਦਾਇਤਾਂ

The post ਫਿਰ ਇਨਸਾਨੀਅਤ ਹੋਈ ਸ਼ਰਮਸਾਰ, ਕੋਰੋਨਾ ਪੀੜਤ ਨੌਕਰ ਦੀ ਲਾਸ਼ ਸਮਸ਼ਾਨਘਾਟ ‘ਚ ਛੱਡ ਫਰਾਰ ਹੋਇਆ ਮਾਲਕ appeared first on Daily Post Punjabi.

ਮਸ਼ਹੂਰ ਜਿਵੈਲਰ ਦੇ ਪੁੱਤਰ ਨੇ ਖੁਦ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ, ਫੈਲੀ ਸਨਸਨੀ
owner heritage jeweler Suicide: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਥੇ ਮਸ਼ਹੂਰ ਜਿਵੈਲਰ ਦੇ ਪੁੱਤਰ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਮਿਲੀ ਜਾਣਕਾਰੀ ਮੁਤਾਬਕ ਮਸ਼ਹੂਰ ਹੈਰੀਟੇਜ਼ ਜਿਵੈਲਰ ਦੇ ਮਾਲਕ ਰੋਹਿਤ ਜੈਨ ਨੇ ਅੱਜ ਭਾਵ ਸ਼ੁੱਕਰਵਾਰ ਸਵੇਰੇ ਸ਼ੱਕੀ ਹਾਲਾਤਾਂ ‘ਚ ਖ਼ੁਦ ਨੂੰ ਗੋਲੀ ਮਾਰੀ ਪਰ ਘਟਨਾ ਸਥਾਨ ‘ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਇਸ ਘਟਨਾ ਦਾ ਪਤਾ ਉਦੋਂ ਲੱਗਿਆ ਜਦੋਂ ਸਵੇਰੇ ਕਰੀਬ 10 ਵਜੇ ਮ੍ਰਿਤਕ ਰੋਹਿਤ ਜੈਨ ਦੀ ਮਾਂ ਜਦੋਂ ਉਸ ਨੂੰ ਕਮਰੇ ‘ਚ ਦੇਖਣ ਲਈ ਗਈ ਤਾਂ ਅੰਦਰ ਮੁੰਡੇ ਦੀ ਲਹੂਲੁਹਾਨ ਲਾਸ਼ ਪਈ ਦੇਖ ਕੇ ਉਸ ਨੇ ਰੌਲਾ ਪਾ ਦਿੱਤਾ।

owner heritage jeweler Suicide

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਥਾਣਾ ਸਰਾਭਾ ਨਗਰ ਦੀ ਪੁਲਿਸ ਪਹੁੰਚੀ ਅਤੇ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ ਫਿਲਹਾਲ ਪੁਲਿਸ ਵੱਲੋਂ ਵੀ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਐੱਸ.ਐੱਚ.ਓ ਮਧੂਬਾਲਾ ਨੇ ਦੱਸਿਆ ਕਿ ਰੋਹਿਤ ਜੈਨ ਨੇ ਬਾਡੇਵਾਲ ਰੋਡ ਦੇ ਪੰਚਸ਼ੀਲ ਵਿਹਾਰ ਸਥਿਤ ਆਪਣੀ ਰਿਹਾਇਸ਼ ‘ਤੇ ਖੁਦਕੁਸ਼ੀ ਕੀਤੀ। ਖੁਦਕੁਸ਼ੀ ਕਰਨ ਦੇ ਕਾਰਨਾਂ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਮਿਲੀ ਹੈ।

The post ਮਸ਼ਹੂਰ ਜਿਵੈਲਰ ਦੇ ਪੁੱਤਰ ਨੇ ਖੁਦ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ, ਫੈਲੀ ਸਨਸਨੀ appeared first on Daily Post Punjabi.